ਅੰਮ੍ਰਿਤਸਰ ਵਿੱਚ ਪਾਕਿਸਤਾਨੀ ਤਸਕਰ ਦਾ ਗੁਰਗਾ ਪੰਜ ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਪਾਕਿਸਤਾਨ-ਅਧਾਰਤ ਤਸਕਰ ਸਰਹੱਦ ਪਾਰੋਂ ਹਥਿਆਰਾਂ ਦੀਆਂ ਖੇਪਾਂ ਭੇਜਣ ਲਈ ਡਰੋਨ ਦੀ ਕਰ ਰਿਹਾ ਸੀ ਵਰਤੋਂ: ਡੀਜੀਪੀ ਗੌਰਵ ਯਾਦਵ ਬਰਾਮਦ ਕੀਤੇ ਗਏ ਹਥਿਆਰ ਖੇਤਰ ਵਿੱਚ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਲਈ ਅਪਰਾਧੀਆਂ ਅਤੇ ਗੈਂਗਸਟਰਾਂ ਨੂੰ ਕੀਤੇ ਜਾਣੇ ਸਨ ਸਪਲਾਈ ਚੰਡੀਗੜ੍ਹ/ਅੰਮ੍ਰਿਤਸਰ, 29 ਜੁਲਾਈ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ […]

Continue Reading

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮਸਲਿਆਂ ਦੇ ਹੱਲ ਲਈ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ

ਚੰਡੀਗੜ੍ਹ, 29 ਜੁਲਾਈ ,ਬੋਲੇ ਪੰਜਾਬ ਬਿਊਰੋ; ਮੁਲਾਜ਼ਮਾਂ ਦੇ ਮੁੱਦਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਅਤੇ ਵਿੱਤ ਮੰਤਰੀ ਪੰਜਾਬ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਤਿੰਨ ਮੁਲਾਜ਼ਮ ਜਥੇਬੰਦੀਆਂ ਨਾਲ ਉਨ੍ਹਾਂ ਦੀਆਂ ਮੰਗਾਂ ਬਾਰੇ ਵਿਚਾਰ-ਵਟਾਂਦਰਾ ਕਰਨ ਅਤੇ ਹੱਲ ਕੱਢਣ ਲਈ ਉਸਾਰੂ ਮੀਟਿੰਗਾਂ ਕੀਤੀਆਂ। ਵਿੱਤ ਮੰਤਰੀ ਦੇ ਪੰਜਾਬ ਸਿਵਲ ਸਕੱਤਰੇਤ ਸਥਿਤ ਦਫ਼ਤਰ ਵਿਖੇ ਹੋਈਆਂ ਇਨ੍ਹਾਂ […]

Continue Reading

ਜਲੰਧਰ ਕੈਂਟ ਦੇ ਅਧੀਨ ਡਾਕ ਘਰਾਂ ਵੱਲੋਂ ਆਈਟੀ 2.0 ਐਪਲੀਕੇਸ਼ਨ ਦੀ 4 ਅਗਸਤ ਤੋਂ ਹੋਵੇਗੀ ਸ਼ੁਰੂਆਤ

2 ਅਗਸਤ ਨੂੰ ਜਲੰਧਰ ਕੈਂਟ ਦੇ ਅਧੀਨ ਡਾਕ ਘਰਾਂ ‘ਚ ਨਹੀਂ ਹੋਵੇਗਾ ਕੋਈ ਜਨਤਕ ਲੈਣ ਦੇਣ ਆਈਟੀ 2.0 ਡਾਕ ਵਿਭਾਗ ਵੱਲੋਂ ਇੱਕ ਡਿਜ਼ੀਟਲ ਬਦਲਾਅ ਦੀ ਪਹਿਲ ਹੈ ਜਲੰਧਰ 29 ਜੁਲਾਈ,ਬੋਲੇ ਪੰਜਾਬ ਬਿਉਰੋ; ਡਾਕ ਵਿਭਾਗ ਵੱਲੋਂ ਡਿਜੀਟਲ ਬਦਲਾਅ ਦੀ ਲੜੀ ਹੇਠ ਏਪੀਟੀ(APT) ਐਪਲੀਕੇਸ਼ਨ ਦੀ ਸ਼ੁਰੂਆਤ ਦਾ ਐਲਾਨ ਕੀਤਾ ਗਿਆ ਹੈ, ਜੋ ਕਿ ਡਿਜ਼ੀਟਲ ਉੱਤਮਤਾ ਅਤੇ ਕੌਮੀ […]

Continue Reading

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 30 ਜੁਲਾਈ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 29 ਜੁਲਾਈ 2025:ਪੰਜਾਬ ਸਰਕਾਰ ਦੇ ਮਿਸ਼ਨ ਘਰ ਘਰ ਰੋਜ਼ਗਾਰ ਤਹਿਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ/ਮਾਡਲ ਕਰੀਅਰ ਸੈਂਟਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਮਿਤੀ 30 ਜੁਲਾਈ ਦਿਨ ਬੁੱਧਵਾਰ ਨੂੰ ਇੱਕ ਪਲੇਸਮੈਂਟ ਕੈਂਪ ਕਮਰਾ ਨੰ: 461, ਤੀਜੀ ਮੰਜਿਲ, ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ 76, ਐਸ.ਏ.ਐਸ ਨਗਰ ਵਿਖੇ ਕੀਤਾ ਜਾ ਰਿਹਾ ਹੈ, ਜਿਸ ਦਾ ਸਮਾਂ […]

Continue Reading

ਪਿੰਡ ਬਠੋਈ ਜ਼ਿਲਾ ਪਟਿਆਲਾ ਦੇ ਐਸਸੀ ਸਮਾਜ ਦੇ ਲੋਕਾਂ ਦੇ ਹੱਕਾਂ ਤੇ ਮਾਰਿਆ ਗਿਆ ਡਾਕਾ, ਵਫਦ ਡਾਇਰੈਕਟਰ ਪੰਚਾਇਤ ਨੂੰ ਮਿਲਿਆ

ਜਦੋਂ ਤੱਕ ਐਸ ਸੀ ਸਮਾਜ ਤੇ ਲੋਕਾਂ ਨੂੰ ਨਹੀਂ ਮਿਲੇਗਾ ਇਨਸਾਫ਼ ਨਿਰੰਤਰ ਜਾਰੀ ਰਹੇਗਾ ਸੰਘਰਸ਼ : ਪ੍ਰਧਾਨ ਕੁੰਭੜਾ ਮੋਹਾਲੀ, 29 ਜੁਲਾਈ ,ਬੋਲੇ ਪੰਜਾਬ ਬਿਊਰੋ: ਐਸ ਸੀ ਬੀਸੀ ਮਹਾ ਪੰਚਾਇਤ ਪੰਜਾਬ ਵੱਲੋਂ ਮੋਹਾਲੀ ਫੇਸ 7 ਦੀਆਂ ਲਾਈਟਾਂ ਤੇ ਚੱਲ ਰਹੇ ‘ਰਿਜ਼ਰਵੇਸ਼ਨ ਚੋਰ ਫੜੋ ਮੋਰਚੇ’ ਤੇ ਅੱਜ ਪਿੰਡ ਬਠੋਈ ਤੋਂ ਮੋਰਚੇ ਦੇ ਸੀਨੀਅਰ ਆਗੂ ਅਤੇ ਨਰੇਗਾ ਵਰਕਰ […]

Continue Reading

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਤੇ ਜਨਤਕ ਜਥੇਬੰਦੀਆਂ ਵੱਲੋਂ ਵਿਚਾਰ ਚਰਚਾ ਕਰਨ ਦਾ ਕੀਤਾ ਫ਼ੈਸਲਾ

ਅਮਰੀਕ ਸਿੰਘ ਯਾਦਗਾਰੀ ਹਾਲ ਵਿਖੇ ਹੋਵੇਗਾ ਸ਼ਹੀਦੀ ਸਮਾਗਮ ਗੁਰਦਾਸਪੁਰ, 29 ਜੁਲਾਈ-(ਮਲਾਗਰ ਖਮਾਣੋਂ) ਧਰਮ ਨਿਰਪੱਖਤਾ ਦੇ ਪ੍ਰਤੀਕ ਅਤੇ ਸਾਮਰਾਜੀ ਨੀਤੀਆਂ ਖ਼ਿਲਾਫ਼ ਆਪਣੀ ਜ਼ਿੰਦਗੀ ਕੁਰਬਾਨ ਕਰਨ ਵਾਲੇ ਸ਼ਹੀਦ ਊਧਮ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਜਨਤਕ ਜਥੇਬੰਦੀਆਂ ਵੱਲੋਂ ਕਾਮਰੇਡ ਅਮਰੀਕ ਸਿੰਘ ਯਾਦਗਾਰੀ ਹਾਲ ਬਹਿਰਾਮਪੁਰ ਰੋਡ ਗੁਰਦਾਸਪੁਰ ਵਿਖੇ 31 ਜੁਲਾਈ ਨੂੰ 11 ਵਜੇ ਇੱਕ ਵਿਚਾਰ ਚਰਚਾ ਕਰਨ […]

Continue Reading

ਪਰਮਜੀਤ ਕੈਂਥ ਨੇ ਭਗਵੰਤ ਮਾਨ ਸਰਕਾਰ ਵੱਲੋਂ ਹਰ ਸਾਲ ਅਨੁਸੂਚਿਤ ਜਾਤੀਆਂ ਪ੍ਰਤੀ ਦਿਖਾਏ ਜਾ ਰਹੇ ਡਰ ਅਤੇ ਵਿਤਕਰੇ ਵਾਲੇ ਰਵੱਈਏ ਦੀ ਕੀਤੀ ਸਖ਼ਤ ਨਿੰਦਾ

ਭਾਜਪਾ ਆਗੂ ਪਰਮਜੀਤ ਕੈਂਥ ਨੇ ਕੌਮੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਅਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੁੱਖ ਜੱਜ ਨੂੰ ਇਸ ਤੱਥ ਦਾ ਨੋਟਿਸ ਲੈਣ ਦੀ ਅਪੀਲ ਕੀਤੀ ਹੈ ਕਿ ਬਠੋਈ ਕਲਾ ਅਤੇ ਮੰਡੋੜ ਵਿੱਚ ਪੰਚਾਇਤੀ ਜ਼ਮੀਨ ਲੀਜ਼ ‘ਤੇ ਲੈਣ ਦੇ ਬਾਵਜੂਦ, ਪਟਿਆਲਾ ਪ੍ਰਸ਼ਾਸਨ ਉਨ੍ਹਾਂ ਨੂੰ ਕਬਜ਼ਾ ਦਿਵਾਉਣ ਵਿੱਚ ਬੁਰੀ ਤਰ੍ਹਾਂ ਅਸਫਲ ਪਟਿਆਲਾ/ਚੰਡੀਗੜ੍ਹ, 29 […]

Continue Reading

ਈਯੂਵਿਕ-2025 ਦੌਰਾਨ ਫੋਰਟਿਸ ਮੋਹਾਲੀ ਵਿੱਚ ਵੈਰੀਕੋਜ਼ ਨਾੜੀਆਂ ਦੇ ਗੁੰਝਲਦਾਰ ਮਾਮਲਿਆਂ ’ਤੇ ਚਰਚਾ ਕਰਨ ਲਈ ਅੰਤਰਰਾਸ਼ਟਰੀ ਮਾਹਰ ਹੋਣਗੇ ਇਕੱਠੇ

ਚਾਰ ਦਿਨਾਂ ਦਾ ਇਹ ਸਮਾਗਮ ਵੈਰੀਕੋਜ਼ ਨਾੜੀਆਂ ਦੇ ਵੱਖ-ਵੱਖ ਇਲਾਜ ਵਿਕਲਪਾਂ ’ਤੇ ਸਾਰੇ ਪ੍ਰਤੀਨਿਧੀਆਂ ਨੂੰ ਵਿਹਾਰਕ ਸਿਖਲਾਈ ਪ੍ਰਦਾਨ ਕਰੇਗਾ ਚੰਡੀਗੜ੍ਹ, 29 ਜੁਲਾਈ,ਬੋਲੇ ਪੰਜਾਬ ਬਿਊਰੋ; ਵੈਰੀਕੋਜ਼ ਨਾੜੀਆਂ ਅਤੇ ਇਸਦੇ ਪ੍ਰਬੰਧਨ ਲਈ ਉੱਨਤ ਇਲਾਜ ਤਰੀਕਿਆਂ ਬਾਰੇ ਜਾਗਰੂਕਤਾ ਫੈਲਾਉਣ ਦੇ ਉਦੇਸ਼ ਨਾਲ, ਫੋਰਟਿਸ ਹਸਪਤਾਲ, ਮੋਹਾਲੀ 30 ਜੁਲਾਈ ਤੋਂ 2 ਅਗਸਤ, 2025 ਤੱਕ ਐਂਡੋਵੈਸਕੁਲਰ ਅਤੇ ਅਲਟਰਾਸਾਊਂਡ-ਗਾਈਡੇਡ ਵੇਨਸ ਇੰਟਰਵੈਂਸ਼ਨ ਕੋਰਸ-2025 […]

Continue Reading

ਕੇਂਦਰ ਸਰਕਾਰ ਵੱਲੋਂ ਅਸ਼ਲੀਲ ਸਮੱਗਰੀ ਪ੍ਰਸਾਰਿਤ ਕਰਨ ਕਰਕੇ ਅਲਟ ਤੇ ਉੱਲੂ ਸਮੇਤ 25 ਓ. ਟੀ. ਪਲੇਟਫਾਰਮਾਂ ’ਤੇ ਰੋਕ ਸ਼ਲਾਘਯੋਗ ਪਰ…ਸੰਜੀਵਨ

ਆਧੁਨਿਕ ਸਮੇਂ ਦੀਆਂ ਇਨ੍ਹਾਂ ਗੰਭੀਰ ਦਿਕੱਤਾਂ ਅਤੇ ਸੰਕਟਾਂ ਨੂੰ ਤਮਾਮ ਰਾਜਨੀਤਿਕ ਧਿਰਾਂ, ਸਮਾਜਿਕ ਤੇ ਧਾਰਮਿਕ ਸੰਸਥਾਵਾਂ ਅਤੇ ਪ੍ਰੀਵਾਰਾਂ ਨੂੰ ਵੀ ਅੱਗੇ ਆਉਂਣਾ ਚਾਹੀਦਾ ਹੈ-ਸੰਜੀਵਨ ਮੋਹਾਲੀ 29 ਜੁਲਾਈ ,ਬੋਲੇ ਪੰਜਾਬ ਬਿਉਰੋ; ਕੇਂਦਰ ਸਰਕਾਰ ਵੱਲੋਂ ਸੂਚਨਾ ਅਤੇ ਪ੍ਰਸਾਰਣ ਮੰਤਰਾਲਾ ਨੇ ਗ੍ਰਹਿ, ਮਹਿਲਾ ਅਤੇ ਬਾਲ ਵਿਕਾਸ, ਇਲੈਕਟ੍ਰਾਨਿਕਸ, ਸੂਚਨਾ ਤਕਨੀਕੀ ਅਤੇ ਕਾਨੂੰਨਮੰਤਰਾਲਾ, ਉਦਯੋਗ, ਸੰਗਠਨ ਫਿੱਕੀ, ਸੀ. ਆਈ. ਈ. ਅਤੇ […]

Continue Reading

ਬਦਲੀਆਂ ਸਬੰਧੀ ਸਟੇਸ਼ਨ ਚੋਣ ਕਰਵਾਉਣਾ ਭੁੱਲੀ ਸਰਕਾਰ

ਸਟੇਸ਼ਨ ਚੋਣ ਜਲਦ ਕਰਵਾਏ ਸਰਕਾਰ :-ਡੀ ਟੀ ਐੱਫ ਰੂਪਨਗਰ,28, ਜੁਲਾਈ (ਮਲਾਗਰ ਖਮਾਣੋਂ)ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ, ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ,ਵਿੱਤ ਸਕੱਤਰ ਅਸ਼ਵਨੀ ਅਵਸਥੀ ਅਤੇ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਗਿਆਨ ਚੰਦ ,ਰਮੇਸ਼ ਲਾਲ,ਦੀਪਕ ਰਾਣਾ ਨੇ ਸਿੱਖਿਆ ਵਿਭਾਗ ਵੱਲੋਂ ਅਧਿਆਪਕਾਂ ਦੀ ਬਦਲੀਆਂ ਸਬੰਧੀ ਦਿਖਾਈ ਜਾ ਰਹੀ ਨਲਾਇਕੀ ਦੀ ਨਿਖੇਧੀ ਕਰਦਿਆਂ ਬਦਲੀ ਪੋਰਟਲ ਤੇ […]

Continue Reading