ਮਜੀਠੀਆ ਨੂੰ ਅੱਜ ਹਾਈ ਕੋਰਟ ਤੋਂ ਨਹੀਂ ਮਿਲੀ ਕੋਈ ਰਾਹਤ

ਚੰਡੀਗੜ੍ਹ 3 ਜੁਲਾਈ ਬੋਲੇ ਪੰਜਾਬ ਬਿਊਰੋ; ਪੰਜਾਬ ਵਿੱਚ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਅਜੇ ਤੱਕ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਕੋਈ ਤੁਰੰਤ ਰਾਹਤ ਨਹੀਂ ਮਿਲੀ ਹੈ। ਉਨ੍ਹਾਂ ਵੱਲੋਂ ਦਾਇਰ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਹਾਈ ਕੋਰਟ ਨੇ […]

Continue Reading

Daljit Dosanjh ਦੇ ਹੱਕ ‘ਚ ਆਏ ਹੰਸ ਰਾਜ ਹੰਸ

ਜਲੰਧਰ 3 ਜੁਲਾਈ ,ਬੋਲੇ ਪੰਜਾਬ ਬਿਊਰੋ;  ਫਿਲਮ ਸਰਦਾਰ ਜੀ-3 ਵਿੱਚ ਪਾਕਿਸਤਾਨੀ ਅਦਾਕਾਰਾ ਹਨੀਆ ਆਮਿਰ ਨਾਲ ਕੰਮ ਕਰਨ ਦਾ ਵਿਵਾਦ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਪੰਜਾਬੀ ਸੂਫੀ ਗਾਇਕ ਅਤੇ ਭਾਜਪਾ ਦੇ ਸਾਬਕਾ ਸੰਸਦ ਮੈਂਬਰ ਹੰਸ ਰਾਜ ਹੰਸ ਨੇ ਬਾਲੀਵੁੱਡ ਅਦਾਕਾਰ ਅਤੇ ਪੰਜਾਬੀ ਗਾਇਕ Daljit Dosanjh ਨੂੰ ਲੈ ਕੇ ਪ੍ਰੈੱਸ ਕਾਨਫਰੰਸ ਕੀਤੀ। ਇਹ ਪ੍ਰੈਸ ਕਾਨਫਰੰਸ ਹੰਸ […]

Continue Reading

ਚੰਡੀਗੜ੍ਹ ਸੁਖਨਾ ਝੀਲ ਦੇ ਹੜ੍ਹ ਵਾਲੇ ਗੇਟ ਖੋਲ੍ਹੇ ਗਏ

ਪਾਣੀ ਦਾ ਪੱਧਰ 1158.5 ਫੁੱਟ ਤੱਕ ਪਹੁੰਚਿਆ ਚੰਡੀਗੜ੍ਹ 3 ਜੁਲਾਈ ,ਬੋਲੇ ਪੰਜਾਬ ਬਿਊਰੋ; ਚੰਡੀਗੜ੍ਹ ਵਿੱਚ ਭਾਰੀ ਮੀਂਹ ਤੋਂ ਬਾਅਦ ਸੁਖਨਾ ਝੀਲ ਦੇ ਪਾਣੀ ਦਾ ਪੱਧਰ ਲਗਾਤਾਰ ਵੱਧਣਾ ਸ਼ੁਰੂ ਹੋ ਗਿਆ ਹੈ। ਸੋਮਵਾਰ ਨੂੰ ਹੋਈ ਬਾਰਿਸ਼ ਕਾਰਨ ਪਾਣੀ ਦਾ ਪੱਧਰ 1158.5 ਫੁੱਟ ਤੱਕ ਪਹੁੰਚ ਗਿਆ, ਜੋ ਕਿ 1163 ਫੁੱਟ ਦੇ ਖ਼ਤਰੇ ਦੇ ਨਿਸ਼ਾਨ ਤੋਂ ਸਿਰਫ਼ 4.5 […]

Continue Reading

ਪਾਵਰਕਾਮ ਵਿਭਾਗ ‘ਚ ਭ੍ਰਿਸ਼ਟਾਚਾਰ ਅਤੇ ਰਿਸ਼ਵਤਖੋਰੀ ਦਰਸਾਉਂਦਾ ਮਾਮਲਾ ਆਇਆ ਸਾਹਮਣੇ

ਲੁਧਿਆਣਾ 3 ਜੁਲਾਈ ,ਬੋਲੇ ਪੰਜਾਬ ਬਿਊਰੋ; ਲੁਧਿਆਣਾ ਪੰਜਾਬ ਰਾਜ ਬਿਜਲੀ ਨਿਗਮ ਦੇ ਸਿਟੀ ਵੈਸਟ ਡਿਵੀਜ਼ਨ ਨਾਲ ਸਬੰਧਤ ਦਫ਼ਤਰ ਵਿੱਚ ਇੱਕ ਮਾਮਲਾ ਸਾਹਮਣੇ ਆਇਆ ਹੈ ਜਿਸ ਵਿੱਚ ਤਾਇਨਾਤ ਕੁਝ ਕਰਮਚਾਰੀਆਂ ਨੇ ਵਿਭਾਗ ਦੇ ਉੱਚ ਅਧਿਕਾਰੀਆਂ ਦੀ ਪ੍ਰਵਾਨਗੀ ਤੋਂ ਬਿਨਾਂ ਪੁਰਾਣੀ ਕੁਚਰੀ ਰੋਡ ‘ਤੇ ਸਥਿਤ ਪੈਵੇਲੀਅਨ ਮਾਲ ਵਿੱਚ ਲਗਾਏ ਗਏ 4000 ਕਿਲੋਵਾਟ ਬਿਜਲੀ ਕੁਨੈਕਸ਼ਨ ਦਾ ਨਾਮ ਬਦਲ […]

Continue Reading

ਪੰਜਾਬ ਟ੍ਰੈਵਲ ਪ੍ਰੋਫ਼ੈਸ਼ਨਲ ਰੈਗੂਲੇਸ਼ਨ ਐਕਟ 2012 ਤਹਿਤ ਰਜਿਸਟ੍ਰਡ ਫ਼ਰਮਾਂ ਵਿਦੇਸ਼ਾਂ ’ਚ ਰੋਜ਼ਗਾਰ, ਵਰਕ ਵੀਜ਼ਾ,ਵਰਕ ਪਰਮਿਟ ਸੇਵਾਵਾਂ ਨਹੀਂ ਦੇ ਸਕਦੀਆਂ-ਜ਼ਿਲ੍ਹਾ ਮੈਜਿਸਟ੍ਰੇਟ

ਕੇਵਲ ਇਮੀਗ੍ਰੇਸ਼ਨ ਐਕਟ 1983 ਤਹਿਤ ਰਜਿਸਟ੍ਰਡ ਫ਼ਰਮਾਂ ਹੀ ਭਾਰਤੀਆਂ ਨੂੰ ਵਿਦੇਸ਼ਾਂ ’ਚ ਰੋਜ਼ਗਾਰ ਸੇਵਾਵਾਂ ਦੇਣ ਲਈ ਸੂਚੀਬੱਧ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 3 ਜੁਲਾਈ ,ਬੋਲੇ ਪੰਜਾਬ ਬਿਊਰੋ:ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਕੋਮਲ ਮਿੱਤਲ ਨੇ ਜ਼ਿਲ੍ਹੇ ’ਚ ਪੰਜਾਬ ਟ੍ਰੈਵਲ ਪ੍ਰੋਫ਼ੈਸ਼ਨਲ ਰੈਗੂਲੇਸ਼ਨ (ਪੀ ਟੀ ਪੀ ਆਰ) ਐਕਟ 2012 ਤਹਿਤ ਰਜਿਸਟ੍ਰਡ ਫ਼ਰਮਾਂ ਨੂੰ ਵਿਦੇਸ਼ਾਂ ’ਚ ਰੋਜ਼ਗਾਰ, ਵਰਕ ਵੀਜ਼ਾ, ਵਰਕ ਪਰਮਿਟ ਆਦਿ […]

Continue Reading

ਜੂਨ 1984 ਦੇ ਘੱਲਘੂਾਰੇ ਸਮੇਂ ਸਰਕਾਰ ਦੇ ਜ਼ੁਲਮਾਂ ਨੂੰ ਉਜਾਗਰ ਕਰਦੀ ਸਚਿੱਤਰ ਪੁਸਤਕ ਐਡਵੋਕੇਟ ਧਾਮੀ ਵੱਲੋਂ ਜਾਰੀ

ਅੰਮ੍ਰਿਤਸਰ, 3 ਜੁਲਾਈ,ਬੋਲੇ ਪੰਜਾਬ ਬਿਊਰੋ;ਜੂਨ 1984 ’ਚ ਤਤਕਾਲੀ ਕਾਂਗਰਸ ਸਰਕਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤੇ ਫ਼ੌਜੀ ਹਮਲੇ ਸਮੇਂ ਸਿੱਖਾਂ ਦੇ ਹੋਏ ਭਾਰੀ ਨੁਕਸਾਨ ਨੂੰ ਬਿਆਨ ਕਰਦੀਆਂ ਤਸਵੀਰਾਂ ਨੂੰ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਕ ਵੱਡਅਕਾਰੀ ਕਿਤਾਬ ਦੇ ਰੂਪ ਵਿਚ ਜਾਰੀ ਕੀਤਾ। ਇਸ ਮੌਕੇ […]

Continue Reading

ਡਿਪਟੀ ਕਮਿਸ਼ਨਰ ਵੱਲੋਂ ਰੈਡ ਕਰਾਸ ਰਾਹੀਂ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਕਰਨ ਦੇ ਆਦੇਸ਼

ਪਹਿਲੇ ਪੜਾਅ ’ਚ ਤਿੰਨ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ ਸਥਾਪਿਤ ਕੀਤੀ ਜਾਵੇਗੀ ‘ਟੱਕ ਸ਼ਾਪ’ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 3 ਜੁਲਾਈ:ਡਿਪਟੀ ਕਮਿਸ਼ਨਰ-ਕਮ- ਪ੍ਰਧਾਨ, ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ, ਸ੍ਰੀਮਤੀ ਕੋਮਲ ਮਿੱਤਲ ਨੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਆਰਥਿਕ ਤੌਰ ’ਤੇ ਮਜ਼ਬੂਤੀ ਦੇਣ ਲਈ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਨੂੰ ਉਪਰਾਲੇ ਕਰਨ ਦੇ ਆਦੇਸ਼ ਦਿੱਤੇ ਹਨ। ਇਹ ਉਪਰਾਲੇ ਸੁਸਾਇਟੀ […]

Continue Reading

ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਦਿੱਤਾ ਅਸਤੀਫ਼ਾ

Kuldeep Dhaliwal resigns ਪਾਈ ਪੋਸਟ, ਲਿਖਿਆ ਚੰਡੀਗੜ੍ਹ 3 ਜੁਲਾਈ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਵੱਲੋਂ ਮੰਤਰੀ ਮੰਡਲ ਵਿੱਚ ਵਿਸਥਾਰ (Punjab Cabinet Expansion) ਕੀਤਾ ਗਿਆ ਹੈ। ਇਸ ਦੌਰਾਨ ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਤੋਂ ਨਵੇਂ ਚੁਣੇ ਗਏ ਵਿਧਾਇਕ ਸੰਜੀਵ ਅਰੋੜਾ (Sanjeev Arora) ਨੂੰ ਮੰਤਰੀ ਬਣਾਇਆ ਗਿਆ ਹੈ। ਉਨ੍ਹਾਂ ਨੂੰ ਉਦਯੋਗ ਅਤੇ ਐਨਆਰਆਈ ਵਿਭਾਗ ਦਿੱਤਾ ਗਿਆ ਹੈ। ਕੁਲਦੀਪ […]

Continue Reading

ਮੋਹਾਲੀ ਪੁੱਡਾ ਦੀ ਬਲੀ ਚੜ੍ਹੇ ਦੋ ਬੱਚੇ

ਮੋਹਾਲੀ 3 ਜੁਲਾਈ,ਬੋਲੇ ਪੰਜਾਬ ਬਿਊਰੋ; ਮੀਂਹ ਦਾ ਪਾਣੀ ਖਾਲੀ ਪਲਾਟ ਵਿੱਚ ਇਕੱਠਾ ਹੋਣ ਕਾਰਨ ਬੀਤੇ ਦੇਰ ਸ਼ਾਮ ਨੂੰ ਇਕ ਦਰਦਨਾਕ ਘਟਨਾ ਵਾਪਰ ਗਈ। ਖਾਲੀ ਪਲਾਟ ਵਿੱਚ ਖੜ੍ਹੇ ਪਾਣੀ ’ਚ ਡੁੱਬਣ ਕਾਰਨ ਦੋ ਬੱਚਿਆਂ ਦੀ ਮੌਤ ਹੋ ਗਈ। ਇਹ ਘਟਨਾ ਸੈਕਟਰ 119 ਵਿੱਚ ਵਾਪਰੀ। ਮ੍ਰਿਤਕ ਬੱਚਿਆਂ ਦੀ ਪਹਿਚਾਣ 11 ਸਾਲਾ ਆਰਿਆਨ ਅਤੇ 8 ਸਾਲਾ ਰਾਧੇ ਨਾਮ […]

Continue Reading

ਦੇਸ਼ ਭਗਤ ਯੂਨੀਵਰਸਿਟੀ ਨੇ ਸ਼ੋਭਿਤ ਯੂਨੀਵਰਸਿਟੀ, ਗੰਗੋਹ ਨਾਲ ਕੀਤਾ ਸਮਝੌਤਾ

ਆਯੁਰਵੇਦ, ਫਾਰਮੇਸੀ ਅਤੇ ਖੋਜ ਵਿੱਚ ਸਹਿਯੋਗ ਨੂੰ ਮਜ਼ਬੂਤ ਕਰਨ ਲਈ ਕੀਤਾ ਕਰਾਰ ਮੰਡੀ ਗੋਬਿੰਦਗੜ੍ਹ, 3 ਜੁਲਾਈ ,ਬੋਲੇ ਪੰਜਾਬ ਬਿਊਰੋ: ਦੇਸ਼ ਭਗਤ ਯੂਨੀਵਰਸਿਟੀ (ਡੀਬੀਯੂ), ਮੰਡੀ ਗੋਬਿੰਦਗੜ੍ਹ ਦੇ ਵਾਈਸ ਚਾਂਸਲਰ ਡਾ. ਜ਼ੋਰਾ ਸਿੰਘ ਦੀ ਦੂਰਦਰਸ਼ੀ ਅਗਵਾਈ ਹੇਠ, ਯੂਨੀਵਰਸਿਟੀ ਨੇ ਸ਼ੋਭਿਤ ਯੂਨੀਵਰਸਿਟੀ, ਗੰਗੋਹ (ਉਤਰ ਪ੍ਰਦੇਸ਼) ਦੇ ਵੱਖ-ਵੱਖ ਵਿਭਾਗਾਂ ਨਾਲ ਤਿੰਨ ਇਤਿਹਾਸਕ ਸਮਝੌਤਿਆਂ (ਐਮਓਯੂ) ‘ਤੇ ਦਸਤਖਤ ਕੀਤੇ। ਇਹ ਸਮਝੌਤਾ […]

Continue Reading