ਪ੍ਰਧਾਨ ਮੰਤਰੀ ਨਰਿੰਦਰ ਮੋਦੀ ਘਾਨਾ ਦੇ ਸਰਵਉੱਚ ਸਨਮਾਨ ਨਾਲ ਸਨਮਾਨਿਤ

ਅਕਰਾ, 3 ਜੁਲਾਈ,ਬੋਲੇ ਪੰਜਾਬ ਬਿਊਰੋ;ਅਫ਼ਰੀਕੀ ਦੇਸ਼ਾਂ ਦੇ ਦੌਰੇ ‘ਤੇ ਗਏ ਪੀਐਮ ਮੋਦੀ ਨੂੰ ਘਾਨਾ ਵਿੱਚ ‘ਦ ਆਫਿਸਰ ਆਫ਼ ਦ ਆਰਡਰ ਆਫ਼ ਦ ਸਟਾਰ ਆਫ਼ ਘਾਨਾ’ ਨਾਲ ਸਨਮਾਨਿਤ ਕੀਤਾ ਗਿਆ। ਰਾਜਧਾਨੀ ਅਕਰਾ ਵਿੱਚ ਇੱਕ ਪ੍ਰੋਗਰਾਮ ਦੌਰਾਨ, ਦੇਸ਼ ਦੇ ਰਾਸ਼ਟਰਪਤੀ ਮਹਾਮਾ ਨੇ ਪੀਐਮ ਮੋਦੀ ਨੂੰ ਸਨਮਾਨਿਤ ਕੀਤਾ।ਘਾਨਾ ਵਿੱਚ ‘ਦ ਆਫਿਸਰ ਆਫ਼ ਦ ਆਰਡਰ ਆਫ਼ ਦ ਸਟਾਰ ਆਫ਼ […]

Continue Reading

ਪੁਰਾਣੇ ਵਾਹਨਾਂ ਨੂੰ ਰਾਹਤ ਦੇਣ ਦੇ ਪੱਖ ‘ਚ ਦਿੱਲੀ ਸਰਕਾਰ

ਨਵੀਂ ਦਿੱਲੀ, 3 ਜੁਲਾਈ,ਬੋਲੇ ਪੰਜਾਬ ਬਿਉਰੋ;ਰਾਜਧਾਨੀ ਵਿੱਚ 10 ਸਾਲ ਤੋਂ ਪੁਰਾਣੇ ਡੀਜ਼ਲ ਵਾਹਨਾਂ ਅਤੇ 15 ਸਾਲ ਤੋਂ ਪੁਰਾਣੇ ਪੈਟਰੋਲ ਵਾਹਨਾਂ ‘ਤੇ ਪਾਬੰਦੀ ਦੇ ਸੰਬੰਧ ਵਿੱਚ, ਦਿੱਲੀ ਸਰਕਾਰ ਲੋਕਾਂ ਨੂੰ ਫਿਟਨੈਸ ਦੇ ਆਧਾਰ ‘ਤੇ ਰਾਹਤ ਦੇਣ ਦੀ ਮੰਗ ਕਰੇਗੀ। ਵਾਤਾਵਰਣ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਬੁੱਧਵਾਰ ਨੂੰ ਦਿੱਲੀ ਸਕੱਤਰੇਤ ਵਿੱਚ ਇਹ ਗੱਲ ਕਹੀ। ਆਵਾਜਾਈ ਮੰਤਰੀ ਡਾ. […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 601

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 03-07-2025 ਅੰਗ 601 Amrit vele da Hukamnama Sri Darbar Sahib, Sri Amritsar Ang 601, 03-07-2025 ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ […]

Continue Reading

 ਗਿਆਨੀ ਹਰਪ੍ਰੀਤ ਸਿੰਘ ਵੱਲੋਂ ਅਕਾਲੀ ਦਲ ਦੇ ਭਗੌੜਿਆਂ ਤੋਂ ਸਾਵਧਾਨ ਰਹਿਣ ਦੀ ਨਸੀਹਤ

ਚੰਡੀਗੜ੍ਹ 2 ਜੁਲਾਈ ,ਬੋਲੇ ਪੰਜਾਬ ਬਿਊਰੋ; ਗਿਆਨੀ ਹਰਪ੍ਰੀਤ ਸਿੰਘ (Giani Harpreet Singh) ਵੱਲੋਂ ਅਕਾਲੀ ਦਲ (akali dal) ਉਤੇ ਵੱਡਾ ਹਮਲਾ ਬੋਲਿਆ ਗਿਆ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਸੋਸ਼ਲ ਮੀਡੀਆ ਪੋਸਟ ਸਾਂਝੀ ਕਰਦੇ ਹੋਏ ਅਕਾਲੀ ਦਲ ਨੂੰ ਭਗੌੜਾ ਦਲ ਦੱਸਿਆ ਹੈ। ਸੋਸ਼ਲ ਮੀਡੀਆ ਉਤੇ ਫੋਟੋ ਸਾਂਝੀ ਕੀਤੀ ਹੈ ਜਿਸ ਵਿੱਚ ਸੁਖਬੀਰ ਸਿੰਘ ਬਾਦਲ (sukhbir singh badal) […]

Continue Reading

ਕਲੋਨੀਆਂ ਦੀਆਂ ਸਮੱਸਿਆਵਾਂ ‘ਤੇ ਮੀਟਿੰਗ, ਸਿਹਤ ਮੰਤਰੀ ਨੇ ਦਿੱਤੇ ਵਿਕਾਸ ਕਾਰਜ ਤੇ ਨਿਰੀਖਣ ਦੇ ਹੁਕਮ

ਪਟਿਅਲਾ 2 ਜੁਲਾਈ,ਬੋਲੇ ਪੰਜਾਬ ਬਿਊਰੋ; ਪਟਿਆਲਾ ‘ਚ ਹੋਈ ਮਹੱਤਵਪੂਰਨ ਮੀਟਿੰਗ ਦੌਰਾਨ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪ੍ਰਾਈਵੇਟ ਬਿਲਡਰਾਂ ਵੱਲੋਂ ਬਣਾਈਆਂ ਕਲੋਨੀਆਂ ਵਿੱਚ ਬੁਨਿਆਦੀ ਢਾਂਚੇ ਦੀਆਂ ਘਾਟਾਂ ਦਾ ਗੰਭੀਰ ਨੋਟਿਸ ਲਿਆ। ਕੋਹਿਨੂਰ ਇਨਕਲੇਵ, ਓਮੈਕਸ ਸਿਟੀ, ਅਰਬਨ ਅਸਟੇਟ, ਫਰੈਂਡਜ਼ ਕਲੋਨੀ ਤੇ ਜ਼ੈਲਦਾਰ ਕਲੋਨੀਆਂ ਦੀਆਂ ਰੈਜ਼ੀਡੈਂਸ਼ੀਅਲ ਵੈੱਲਫੇਅਰ ਸੁਸਾਇਟੀਜ਼ ਨਾਲ ਮਿਲ ਕੇ ਉਨ੍ਹਾਂ ਨੇ ਪੀ.ਡੀ.ਏ. ਦਫ਼ਤਰ ‘ਚ ਮੀਟਿੰਗ ਕੀਤੀ। […]

Continue Reading

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੂੰ ਅਜਨਾਲਾ ਵਿੱਚ ਰਾਵੀ ਦਰਿਆ ਦੇ ਕਾਰਨ ਹੜ੍ਹਾਂ ਦੇ ਨੁਕਸਾਨ ਅਤੇ ਸੁਰੱਖਿਆ ਚਿੰਤਾਵਾਂ ਨੂੰ ਦੂਰ ਕਰਨ ਲਈ ਫੰਡ ਦੇਣ ਦੀ ਕੀਤੀ ਬੇਨਤੀ

ਚੰਡੀਗੜ੍ਹ 2 ਜੁਲਾਈ ,ਬੋਲੇ ਪੰਜਾਬ ਬਿਊਰੋ; ਐਨ.ਆਰ.ਆਈ. ਮਾਮਲਿਆਂ ਦੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਕੇਂਦਰੀ ਜਲ ਸ਼ਕਤੀ ਮੰਤਰੀ ਸੀ.ਆਰ. ਪਾਟਿਲ ਨਾਲ ਰਾਵੀ ਦਰਿਆ, ਜੋ ਕਿ ਪੰਜਾਬ ਦੇ ਅੰਮ੍ਰਿਤਸਰ ਦੇ ਅਜਨਾਲਾ ਜ਼ਿਲ੍ਹੇ ਵਿੱਚੋਂ ਵਗਦਾ ਹੈ ਅਤੇ ਪਾਕਿਸਤਾਨ ਨਾਲ ਅੰਤਰਰਾਸ਼ਟਰੀ ਸਰਹੱਦ ਬਣਾਉਂਦਾ ਹੈ, ਸੰਬੰਧੀ ਮਹੱਤਵਪੂਰਨ ਚਿੰਤਾ ਦੇ ਮਾਮਲੇ ‘ਤੇ ਮੁਲਾਕਾਤ ਕੀਤੀ। ਉਨ੍ਹਾਂ ਨੇ ਪੰਜਾਬ ਸਰਕਾਰ […]

Continue Reading

NAS 2024 ਵਿੱਚ ਪੰਜਾਬ ਵੱਲੋਂ ਸ਼ਾਨਦਾਰ ਪ੍ਰਦਰਸ਼ਨ, ਦੇਸ਼ ਭਰ ਵਿੱਚੋਂ ਰਿਹਾ ਮੋਹਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਮਿਆਰੀ ਸਿੱਖਿਆ ਲਈ ਕੀਤੀਆਂ ਪਹਿਲਕਦਮੀਆਂ ਦੇ ਆ ਰਹੇ ਹਨ ਸਾਕਾਰਤਮਕ ਨਤੀਜੇ: ਹਰਜੋਤ ਸਿੰਘ ਬੈਂਸ ਚੰਡੀਗੜ੍ਹ, 2 ਜੁਲਾਈ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮਿਆਰੀ […]

Continue Reading

ਮੋਹਿੰਦਰ ਭਗਤ ਵੱਲੋਂ ਬਾਗਬਾਨੀ ਖੇਤਰ ਦੀ ਪ੍ਰਗਤੀ ਦੀ ਸਮੀਖਿਆ, ਨਵੀਨਤਮ ਤਕਨਾਲੋਜੀਆਂ ਅਤੇ ਯੋਜਨਾਵਾਂ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ‘ਤੇ ਦਿੱਤਾ ਜ਼ੋਰ

ਚੰਡੀਗੜ੍ਹ, 2 ਜੁਲਾਈ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਕੇ ਅਤੇ ਕਿਸਾਨਾਂ ਦੀ ਆਮਦਨ ਵਾਧਾ ਕਰਕੇ ਬਾਗਬਾਨੀ ਖੇਤਰ ਦਾ ਵਿਸਥਾਰ ਕਰਨ ਅਤੇ ਸੂਬੇ ਦੀ ਖੇਤੀਬਾੜੀ ਆਰਥਿਕਤਾ ਨੂੰ ਹੁਲਾਰਾ ਦੇਣ ਲਈ ਲਗਾਤਾਰ ਯਤਨਸ਼ੀਲ ਹੈ। ਬਾਗਬਾਨੀ ਪਹਿਲਕਦਮੀਆਂ ਦੀ ਪ੍ਰਗਤੀ ਦਾ ਮੁਲਾਂਕਣ ਕਰਨ ਲਈ, ਬਾਗਬਾਨੀ ਮੰਤਰੀ ਸ੍ਰੀ […]

Continue Reading

ਸਰਹੱਦ ਪਾਰੋਂ ਚਲਾਏ ਜਾ ਰਹੇ ਤਸਕਰੀ ਨੈੱਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼ l 8 ਪਿਸਤੌਲਾਂ,1 ਕਿਲੋ ਹੈਰੋਇਨ, 2.9 ਲੱਖ ਰੁਪਏ ਡਰੱਗ ਮਨੀ ਸਮੇਤ ਤਿੰਨ ਗ੍ਰਿਫ਼ਤਾਰ

ਚੰਡੀਗੜ੍ਹ/ਅੰਮ੍ਰਿਤਸਰ, 2 ਜੁਲਾਈ ,ਬੋਲੇ ਪੰਜਾਬ ਬਿਉਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਖੁਫੀਆ ਕਾਰਵਾਈ ਤਹਿਤ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਪਾਕਿਸਤਾਨ ਨਾਲ ਸਬੰਧਤ ਸਰਹੱਦ ਪਾਰੋਂ ਚਲਾਏ ਜਾ ਰਹੇ ਨਸ਼ਾ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫ਼ਾਸ਼ ਕਰਦਿਆਂ ਇਸ ਮਾਡਿਊਲ ਦੇ ਤਿੰਨ […]

Continue Reading

350 ਸਾਲਾ ਸ਼ਤਾਬਦੀ ਸਬੰਧੀ ਉੱਚ ਪੱਧਰੀ ਤਾਲਮੇਲ ਕਮੇਟੀ ਦੀ 8 ਜੁਲਾਈ ਨੂੰ ਹੋਵੇਗੀ ਇਕੱਤਰਤਾ

ਅੰਮ੍ਰਿਤਸਰ, 2 ਜੁਲਾਈ,ਬੋਲੇ ਪੰਜਾਬ ਬਿਊਰੋ;ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਅਤੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਤਾਗੱਦੀ ਦਿਵਸ ਸਬੰਧੀ ਹੋਣ ਵਾਲੇ ਸਮਾਗਮਾਂ ਨੂੰ ਯਾਦਗਾਰੀ ਢੰਗ ਨਾਲ ਮਨਾਉਣ ਲਈ ਸ਼੍ਰੋਮਣੀ ਕਮੇਟੀ ਦੇ […]

Continue Reading