ਪੰਜਾਬ ਵੱਲੋਂ ਜੂਨ ਵਿੱਚ 44.44% ਅਤੇ ਵਿੱਤੀ ਸਾਲ 2025-26 ਦੀ ਪਹਿਲੀ ਤਿਮਾਹੀ ਵਿੱਚ 27% ਦੀ ਰਿਕਾਰਡ ਤੋੜ ਜੀ.ਐਸ.ਟੀ ਵਿਕਾਸ ਦਰ ਹਾਸਿਲ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 1 ਜੁਲਾਈ ,ਬੋਲੇ ਪੰਜਾਬ ਬਿਊਰੋ; ਪੰਜਾਬ ਨੇ ਨਵੇਂ ਕੀਰਤੀਮਾਨ ਸਥਾਪਤ ਕਰਦਿਆਂ ਜੂਨ 2025 ਲਈ ਸ਼ੁੱਧ ਜੀਐਸਟੀ ਪ੍ਰਾਪਤੀ ਵਿੱਚ ਰਿਕਾਰਡ ਤੋੜ 44.44 ਪ੍ਰਤੀਸ਼ਤ ਵਾਧਾ ਅਤੇ ਵਿੱਤੀ ਸਾਲ 2025-26 ਦੀ ਪਹਿਲੀ ਤਿਮਾਹੀ ਲਈ 27.01 ਪ੍ਰਤੀਸ਼ਤ ਦਾ ਵਾਧਾ ਦਰਜ ਕੀਤਾ ਹੈ, ਜੋ ਕਿ ਸੂਬੇ ਦੇ ਇਤਿਹਾਸ ਵਿੱਚ ਕਿਸੇ ਵਿੱਤੀ ਤਿਮਾਹੀ ਦੌਰਾਨ ਅਤੇ ਜੂਨ ਮਹੀਨੇ ਲਈ ਹੁਣ ਤੱਕ […]

Continue Reading

ਪੁੱਤਰ ਵੱਲੋਂ ਬੇਰਹਿਮੀ ਨਾਲ ਪਿਓ ਦਾ ਕਤਲ

ਬਰਨਾਲਾ,1 ਜੁਲਾਈ, ਬੋਲੇ ਪੰਜਾਬ ਬਿਊਰੋ; ਪੁਲਿਸ ਥਾਣਾ ਮਹਿਲ ਕਲਾਂ ਦੀ ਇਨ ਪੈਂਦੇ ਪਿੰਡ ਨਿਹਾਲੂਵਾਲ ਵਿਖੇ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ‘ਚ ਇੱਕ ਕਲਯੁਗੀ ਨਸ਼ੇੜੀ ਪੁੱਤਰ ਨੇ ਆਪਣੇ ਹੀ ਪਿਉ ਨੂੰ ਤੇਜ਼ਧਾਰ ਹਥਿਆਰਾਂ ਨਾਲ ਦਿਨ ਦਿਹਾੜੇ ਘਰ ਵਿੱਚ ਹੀ ਕਤਲ ਕਰ ਦਿੱਤਾ। । ‘ ਪ੍ਰਾਪਤ ਜਾਣਕਾਰੀ ਅਨੁਸਾਰ ਬੂਟਾ ਸਿੰਘ ਉਮਰ ਕਰੀਬ 70 ਸਾਲ ਨੂੰ ਉਸਦੇ […]

Continue Reading

ਸੀਜੀਸੀ ਲਾਂਡਰਾਂ ਵੱਲੋਂ ਐਫਡੀਪੀ ਦਾ ਆਯੋਜਨ

ਮੁਹਾਲੀ 1 ਜੁਲਾਈ,ਬੋਲੇ ਪੰਜਾਬ ਬਿਉਰੋ:  ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ (ਸੀਜੀਸੀ), ਲਾਂਡਰਾਂ ਨੇ ਨਵੇਂ ਸ਼ਾਮਲ ਹੋਏ ਫੈਕਲਟੀ ਮੈਂਬਰਾਂ ਲਈ ਇੱਕ ਪੰਜ ਦਿਨਾਂ ਔਫਲਾਈਨ ਫੈਕਲਟੀ ਡਿਵੈਲਪਮੈਂਟ (ਐਫਡੀਪੀ) ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਦਾ ਮੁੱਖ ਵਿਸ਼ਾ ‘ਅ ਰੋਡਮੈਪ ਫਾਰ ਹੋਲਿਸਟਿਕ, ਮਲਟੀਡਸਿਪਲੇਨਰੀ ਐਂਡ ਫਿਊਚਰ ਰੇਡੀ ਹਾਈਅਰ ਐਜੂਕੇਸ਼ਨ’ (ਹੋਲਿਸਟਿਕ, ਬਹੁਵਿਧਗੀ ਅਤੇ ਭਵਿੱਖ ਲਈ ਤਿਆਰ ਉਚ ਸਿੱਖਿਆ ਲਈ ਰੋਡਮੈਪ) ਉੱਤੇ […]

Continue Reading

ਰੈਗੂਲਰ ਸੇਵਾ ਦੇ 14 ਸਾਲ ਬੀਤ ਜਾਣ ਬਾਅਦ ਵੀ ਕੰਪਿਊਟਰ ਅਧਿਆਪਕ ਆਪਣੇ ਮੁੱਢਲੇ ਹੱਕਾਂ ਤੋਂ ਵਾਝੇਂ

ਪਟਿਆਲਾ 1 ਜੁਲਾਈ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪਿਛਲੇ 20 ਸਾਲਾਂ ਤੋਂ ਸੇਵਾ ਨਿਭਾ ਰਹੇ 6640 ਕੰਪਿਊਟਰ ਅਧਿਆਪਕ ਅੱਜ ਤੋਂ 14 ਸਾਲ ਪਹਿਲਾਂ 01.07. 2011 ਨੂੰ ਮਾਨਯੋਗ ਰਾਜਪਾਲ ਅਤੇ ਪੰਜਾਬ ਕੈਬਨਿਟ ਦੀ ਪ੍ਰਵਾਨਗੀ ਨਾਲ ਵਿਭਾਗ ਵੱਲੋ ਜਾਰੀ ਕੀਤੇ ਗਏ ਰੈਗੂਲਰ ਨਿਯੁਕਤੀ ਪੱਤਰਾਂ ਨੂੰ ਇਨ ਬਿਨ ਲਾਗੂ ਕਰਵਾਉਣ ਲਈ ਅੱਜ ਵੀ ਸੰਘਰਸ਼ ਕਰਨ […]

Continue Reading

ਪੰਜਾਬ ਸਰਕਾਰ ਨੇ 2 ਅਧਿਕਾਰੀਆਂ ਨੂੰ ਦਿੱਤੀਆਂ ਤਰੱਕੀਆਂ

ਚੰਡੀਗੜ੍ਹ 1 ਜੁਲਾਈ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਦੇ ਵੱਲੋਂ ਸੁਪਰਡੰਟ ਕਾਡਰ ਦੇ ਦੋ ਅਧਿਕਾਰੀਆਂ ਨੂੰ ਤਰੱਕੀਆਂ ਦਿੰਦੇ ਹੋਏ ਉਨ੍ਹਾਂ ਨੂੰ, ਅਧੀਨ ਸਕੱਤਰ ਨਿਯੁਕਤ ਕੀਤਾ ਹੈ।

Continue Reading

ਨਸ਼ਾ ਤਸਕਰਾਂ ਵਲੋਂ ਦਿਨ-ਦਿਹਾੜੇ ਨੌਜਵਾਨ ਦਾ ਕਤਲ

ਜਲਾਲਾਬਾਦ, 1 ਜੁਲਾਈ,ਬੋਲੇ ਪੰਜਾਬ ਬਿਊਰੋ;ਜਲਾਲਾਬਾਦ ਵਿੱਚ ਨਸ਼ਾ ਤਸਕਰਾਂ ਨੇ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ। ਸ਼ਹਿਰ ਦੀ ਭਗਵਾਨਪੁਰਾ ਕਲੋਨੀ ਵਿੱਚ ਨਸ਼ਾ ਤਸਕਰਾਂ ਨੇ ਇੱਕ ਨੌਜਵਾਨ ਦੀ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ। ਮ੍ਰਿਤਕ ਦੀ ਪਛਾਣ ਅਰਸ਼ਦੀਪ (20) ਵਜੋਂ ਹੋਈ ਹੈ। ਹਮਲਾਵਰਾਂ ਨੇ ਉਸ ‘ਤੇ ਹਥਿਆਰਾਂ, ਇੱਟਾਂ ਅਤੇ ਪੱਥਰਾਂ ਨਾਲ ਹਮਲਾ ਕੀਤਾ। ਮੁਲਜ਼ਮਾਂ ਨੇ ਦਿਨ-ਦਿਹਾੜੇ ਬੇਰਹਿਮੀ ਨਾਲ […]

Continue Reading

ਵਿਨੇਸ਼ ਫੋਗਾਟ ਨੇ ਦਿੱਤਾ ਬੱਚੇ ਨੂੰ ਜਨਮ

ਚੰਡੀਗੜ੍ਹ, 1 ਜੁਲਾਈ,ਬੋਲੇ ਪੰਜਾਬ ਬਿਊਰੋ;ਹਰਿਆਣਾ ਦੀ ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ ਨੇ ਇੱਕ ਬੱਚੇ ਦਾ ਸਵਾਗਤ ਕੀਤਾ ਹੈ। ਜੀਂਦ ਦੇ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਵਿਧਾਇਕ ਵਿਨੇਸ਼ ਫੋਗਾਟ ਮਾਂ ਬਣ ਗਈ ਹੈ। ਪਹਿਲਵਾਨ ਵਿਨੇਸ਼ ਫੋਗਾਟ ਨੇ ਦਿੱਲੀ ਦੇ ਅਪੋਲੋ ਹਸਪਤਾਲ ਵਿੱਚ ਇੱਕ ਬੱਚੇ ਨੂੰ ਜਨਮ ਦਿੱਤਾ ਹੈ। ਉਸਦੇ ਘਰ ਇੱਕ ਪੁੱਤਰ ਨੇ ਜਨਮ ਲਿਆ ਹੈ। ਵਿਨੇਸ਼ […]

Continue Reading

ਭਗਵੰਤ ਮਾਨ ਸਰਕਾਰ ਵੱਲੋਂ ਆਮ ਆਦਮੀ ਕਲੀਨਿਕਾਂ ਵਿਚ ਪੰਜ ਹੋਰ ਨਵੀਆਂ ਸਿਹਤ ਸੇਵਾਵਾਂ ਜਲਦ

ਨਵੀਂਆਂ ਸੇਵਾਵਾਂ ’ਚ ਗਰਭਵਤੀ ਔਰਤਾਂ ਦੀ ਜਾਂਚ, ਗੈਰ-ਸੰਚਾਰੀ ਰੋਗ, ਪਰਿਵਾਰ ਨਿਯੋਜਨ ਸੇਵਾਵਾਂ, ਕੁਪੋਸ਼ਿਤ ਬੱਚਿਆਂ ਦੀ ਪਛਾਣ ਤੇ ਦੇਖਭਾਲ, ਕੁੱਤੇ ਦੇ ਵੱਢਣ ’ਤੇ ਐਂਟੀ ਰੇਬੀਜ਼ ਟੀਕਾਕਰਨ ਸ਼ਾਮਲ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 01 ਜੁਲਾਈ ,ਬੋਲੇ ਪੰਜਾਬ ਬਿਊਰੋ; ਪੰਜਾਬ ਦੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਜਲਦ ਹੀ ਸੂਬੇ ਦੇ ਆਮ ਆਦਮੀ ਕਲੀਨਿਕਾਂ ਵਿਚ ਪੰਜ […]

Continue Reading

13000 ਰੁਪਏ ਰਿਸ਼ਵਤ ਲੈਂਦਾ ਬਲਾਕ ਅਫ਼ਸਰ ਰੰਗੇ ਹੱਥੀਂ ਕਾਬੂ

ਚੰਡੀਗੜ੍ਹ 1 ਜੁਲਾਈ, ਬੋਲੇ ਪੰਜਾਬ ਬਿਉਰੋ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰ (ਬੀ.ਡੀ.ਪੀ.ਓ.) ਅੰਮ੍ਰਿਤਸਰ ਵਿਖੇ ਤਾਇਨਾਤ ਬਲਾਕ ਅਫ਼ਸਰ ਜਾਰਜ ਮਸੀਹ ਨੂੰ 13000 ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ […]

Continue Reading

ਕਰਜ਼ੇ ‘ਚ ਡੁੱਬਾ ਪੰਜਾਬ! ਨਾ ਵਾਅਦੇ ਪੁੱਗੇ, ਨਾ… ਬਦਲਾਅ ਖ਼ੁਦ ਬਹੁੜਿਆ

ਅਰਵਿੰਦ ਖੰਨਾ ਨੇ ਪੁੱਛਿਆ, ਕਦੋਂ ਬਣੇਗੀ ਕਰਜ਼ੇ ਤੋਂ ਨਿਕਲਣ ਦੀ ਯੋਜਨਾ? ਚੰਡੀਗੜ੍ਹ 1 ਜੁਲਾਈ,ਬੋਲੇ ਪੰਜਾਬ ਬਿਊਰੋ; ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਚੁਕੇ ਜਾ ਰਹੇ ਲਗਾਤਾਰ ਕਰਜ਼ਿਆਂ ’ਤੇ ਭਾਜਪਾ ਆਗੂ ਅਰਵਿੰਦ ਖੰਨਾ ਨੇ ਸਖ਼ਤ ਰਵੱਈਆ ਅਪਣਾਉਂਦਿਆਂ ਕਿਹਾ ਕਿ ਪੰਜਾਬ ਮਾਲੀ ਤੌਰ ‘ਤੇ ਲਹੂ-ਲੁਹਾਨ ਹੋ ਰਿਹਾ ਹੈ, ਪਰ ਆਪ ਸਰਕਾਰ ਹਜੇ ਵੀ ਨਾਟਕ, ਵਾਅਦੇ ਅਤੇ ਝੂਠੇ […]

Continue Reading