ਹੜ੍ਹਾਂ ਦੀ ਮਾਰ ਹੇਠ ਆਈਆਂ ਫ਼ਸਲਾਂ ਦਾ ਮੁਆਵਜ਼ਾ ਦੇਣ ਲਈ ਜ਼ਮੀਨੀ ਪੱਧਰ ‘ਤੇ ਕੀਤਾ ਜਾ ਰਿਹੈ ਮੁਲਾਂਕਣ

ਚੰਡੀਗੜ੍ਹ, 31 ਅਗਸਤ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਵਧੀਕ ਮੁੱਖ ਸਕੱਤਰ-ਕਮ-ਵਿੱਤ ਕਮਿਸ਼ਨਰ ਮਾਲ ਸ੍ਰੀ ਅਨੁਰਾਗ ਵਰਮਾ ਨੇ ਅੱਜ ਫਿਰੋਜ਼ਪੁਰ ਅਤੇ ਫ਼ਾਜ਼ਿਲਕਾ ਜ਼ਿਲ੍ਹਿਆਂ ਵਿੱਚ ਹੜ੍ਹ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ। ਮੌਜੂਦਾ ਸਥਿਤੀ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਅਧਿਕਾਰੀਆਂ ਨੂੰ ਪ੍ਰਭਾਵਿਤ ਪਰਿਵਾਰਾਂ ਲਈ ਨਿਰਵਿਘਨ ਰਾਹਤ ਉਪਾਅ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਜ਼ਿਲ੍ਹਾ ਫਿਰੋਜ਼ਪੁਰ ਵਿਖੇ ਸਤਲੁਜ ਦਰਿਆ ਨਾਲ ਲੱਗਦੇ […]

Continue Reading

ਪੰਚਾਇਤ ਫੰਡਾਂ ਵਿੱਚ 24.69 ਲੱਖ ਰੁਪਏ ਦੇ ਗਬਨ ਦੇ ਦੋਸ਼ ਹੇਠ ਬੀ.ਡੀ.ਪੀ.ਓ. ਅਤੇ ਸਾਬਕਾ ਸਰਪੰਚ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ 31 ਅਗਸਤ, ਬੋਲੇ ਪੰਜਾਬ ਬਿਊਰੋ; ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਅੰਮ੍ਰਿਤਸਰ ਜ਼ਿਲ੍ਹੇ ਦੇ ਜੰਡਿਆਲਾ ਗੁਰੂ ਦੇ ਤਤਕਾਲੀ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ.) ਲਖਬੀਰ ਸਿੰਘ, ਜੋ ਮੌਜੂਦਾ ਸਮੇਂ ਜ਼ਿਲ੍ਹਾ ਫਿਰੋਜ਼ਪੁਰ ਦੇ ਬਲਾਕ ਘੱਲ ਖੁਰਦ ਵਿਖੇ ਤਾਇਨਾਤ ਹੈ ਅਤੇ ਜ਼ਿਲ੍ਹਾ ਅੰਮ੍ਰਿਤਸਰ ਦੀ ਗ੍ਰਾਮ ਪੰਚਾਇਤ ਗਹਿਰੀ ਮੰਡੀ ਦੇ ਸਾਬਕਾ ਸਰਪੰਚ […]

Continue Reading

ਹਰਿਆਣਾ ਸਰਕਾਰ ਨੂੰ ਕਹਿ ਕੇ ਘੱਗਰ ਨੂੰ ਚੌੜਾ ਕਰਨ ਸਬੰਧੀ ਅਦਾਲਤੀ ਸਟੇਅ ਹਟਵਾਏ ਕੇਂਦਰ ਸਰਕਾਰ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ/ਖਨੌਰੀ/ਮੂਨਕ, 31 ਅਗਸਤ ,ਬੋਲੇ ਪੰਜਾਬ ਬਿਊਰੋ; ਮੁੱਖ ਮੰਤਰੀ, ਪੰਜਾਬ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਘੱਗਰ ਦਰਿਆ ਕਾਰਨ ਵਾਰ-ਵਾਰ ਪੈਦਾ ਹੁੰਦੀ ਸੰਭਾਵੀ ਹੜ੍ਹਾਂ ਦੀ ਸਥਿਤੀ ਦੇ ਪੱਕੇ ਹੱਲ ਲਈ ਵਚਨਬੱਧ ਹੈ ਤੇ ਇਸ ਦਰਿਆ ਨੂੰ ਚੌੜਾ ਕਰ ਕੇ ਇਸ ਦਾ ਸਥਾਈ ਹੱਲ ਹੋ ਸਕਦਾ ਹੈ ਪਰ ਗੁਆਂਢੀ ਸੂਬੇ ਹਰਿਆਣਾ ਵੱਲੋਂ ਘੱਗਰ ਦਰਿਆ […]

Continue Reading

ਕੈਬਨਿਟ ਮੰਤਰੀ ਬਲਜੀਤ ਕੌਰ ਨੇ ਫਾਜ਼ਿਲਕਾ ਪਹੁੰਚ ਕੇ ਖੁਦ ਵੰਡੀ ਕੈਬਨਿਟ ਮੰਤਰੀ ਬਲਜੀਤ ਕੌਰ ਨੇ ਫਾਜ਼ਿਲਕਾ ਪਹੁੰਚ ਕੇ ਖੁਦ ਵੰਡੀ ਰਾਹਤ ਸਮੱਗਰੀ

ਚੰਡੀਗੜ੍ਹ/ਫਾਜ਼ਿਲਕਾ, 31 ਅਗਸਤ ,ਬੋਲੇ ਪੰਜਾਬ ਬਿਊਰੋ;  ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਫਾਜ਼ਿਲਕਾ ਜ਼ਿਲੇ ਦੇ ਪਿੰਡ ਨੂਰ ਸ਼ਾਹ ਨੇੜੇ ਚੰਦ ਭਾਨ ਡਰੇਨ ਦੇ ਕੋਲ ਹੜ ਪ੍ਰਭਾਵਿਤ ਲੋਕਾਂ ਨਾਲ ਮਿਲ ਕੇ ਆਪਣੇ ਹੱਥੀਂ ਰਾਹਤ ਸਮੱਗਰੀ ਵੰਡੀ ਅਤੇ ਉਨ੍ਹਾਂ ਦਾ ਹੌਸਲਾ ਵਧਾਇਆ। ਇਸ ਦੌਰੇ ਦੌਰਾਨ ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਅਤੇ ਅਬੋਹਰ ਦੇ ਸਾਬਕਾ ਵਿਧਾਇਕ […]

Continue Reading

ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਦੀ ਮਾਸਿਕ ਇਕੱਤਰਤਾ ਅਤੇ ਰੂ-ਬ-ਰੂ

ਚੰਡੀਗੜ੍ਹ 31 ਅਗਸਤ ,ਬੋਲੇ ਪੰਜਾਬ ਬਿਊਰੋ; ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਦੀ ਮਾਸਿਕ ਇਕੱਤਰਤਾ ਟੀ.ਐੱਸ. ਸੈਂਟਰਲ ਸਟੇਟ ਲਾਇਬ੍ਰੇਰੀ ਸੈਕਟਰ 17 ਵਿਖੇ ਹੋਈ ਜਿਸ ਵਿਚ ਪ੍ਰਸਿੱਧ ਭਾਸ਼ਾ ਵਿਗਿਆਨੀ ਡਾ. ਲਾਭ ਸਿੰਘ ਖੀਵਾ ਜੀ ਦਾ ਰੂ-ਬ-ਰੂ ਕਰਵਾਇਆ ਗਿਆ। ਵਿਛੜ ਚੁੱਕੀਆਂ ਪ੍ਰਸਿੱਧ ਹਸਤੀਆਂ ਅਤੇ ਹੜ੍ਹਾਂ ਕਰਕੇ ਜਾਨ ਗਵਾ ਚੁੱਕੇ ਲੋਕਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ ।ਕੇੰਦਰ ਦੇ ਪ੍ਰਧਾਨ ਗੁਰਦਰਸ਼ਨ […]

Continue Reading

ਪੰਜਾਬ ਸਰਕਾਰ ਵੱਲੋਂ ਜੇਲ੍ਹ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਬਦਲੀਆਂ

ਚੰਡੀਗੜ੍ਹ, 31 ਅਗਸਤ, ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਵੱਲੋਂ ਜੇਲ੍ਹ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ

Continue Reading

ਪੰਜਾਬ ‘ਚ ਹੜ੍ਹਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਸਾਰੀਆਂ ਸਿਆਸੀ ਪਾਰਟੀਆਂ ਨੇ ਕੇਂਦਰ ਤੋਂ ਮੰਗਿਆ ਵਿਸ਼ੇਸ਼ ਰਾਹਤ ਪੈਕੇਜ

ਚੰਡੀਗੜ੍ਹ, 31 ਅਗਸਤ,ਬੋਲੇ ਪੰਜਾਬ ਬਿਊਰੋ;ਹੜ੍ਹਾਂ ਦੌਰਾਨ ਇਸ ਸੰਕਟ ਦੀ ਘੜੀ ਵਿੱਚ, ਪੰਜਾਬ ਕੇਂਦਰ ਤੋਂ ਮਦਦ ਦੀ ਉਮੀਦ ਕਰ ਰਿਹਾ ਹੈ। ਆਮ ਆਦਮੀ ਪਾਰਟੀ ਸਮੇਤ ਸਾਰੀਆਂ ਪਾਰਟੀਆਂ ਨੇ ਕੇਂਦਰ ਸਰਕਾਰ ਤੋਂ ਪੰਜਾਬ ਲਈ ਵਿਸ਼ੇਸ਼ ਰਾਹਤ ਪੈਕੇਜ ਦੀ ਮੰਗ ਕੀਤੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕੁਦਰਤੀ ਆਫ਼ਤ ਦੇ ਇਸ ਸਮੇਂ ਵਿੱਚ ਕੇਂਦਰ […]

Continue Reading

ਹੜ੍ਹ ਦੀ ਸਥਿਤੀ ਨੂੰ ਦੇਖਦੇ ਹੋਏ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਸਾਰੇ ਸਕੂਲਾਂ ‘ਚ ਛੁੱਟੀਆਂ ਵਧਾਈਆਂ

ਚੰਡੀਗੜ੍ਹ, 31 ਅਗਸਤ,ਬੋਲੇ ਪੰਜਾਬ ਬਿਊਰੋ;ਪੰਜਾਬ ਦੇ 9 ਜ਼ਿਲ੍ਹੇ ਹੜ੍ਹਾਂ ਦੀ ਮਾਰ ਹੇਠ ਆਏ ਹਨ। ਇਨ੍ਹਾਂ ਵਿੱਚ ਫਾਜ਼ਿਲਕਾ, ਫਿਰੋਜ਼ਪੁਰ, ਕਪੂਰਥਲਾ, ਪਠਾਨਕੋਟ, ਤਰਨਤਾਰਨ, ਹੁਸ਼ਿਆਰਪੁਰ, ਮੋਗਾ, ਗੁਰਦਾਸਪੁਰ ਅਤੇ ਬਰਨਾਲਾ ਸ਼ਾਮਲ ਹਨ। ਸਰਕਾਰੀ ਅੰਕੜਿਆਂ ਅਨੁਸਾਰ ਹੁਣ ਤੱਕ ਕੁੱਲ 1018 ਪਿੰਡ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਹਨ।ਸਰਕਾਰ, ਐਨਡੀਆਰਐਫ ਅਤੇ ਫੌਜ ਦੀਆਂ 11 ਟੀਮਾਂ ਚਾਰ ਜ਼ਿਲ੍ਹਿਆਂ, ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਰਾਹਤ […]

Continue Reading

ਪੰਜਾਬ ਸਰਕਾਰ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ ਮੁਲਤਵੀ

ਚੰਡੀਗੜ੍ਹ, 31 ਅਗਸਤ,ਬੋਲੇ ਪੰਜਾਬ ਬਿਊਰੋ;ਖੇੜਾ ਵਤਨ ਪੰਜਾਬ ਦੀਆਂ ਦਾ ਚੌਥਾ ਸੀਜ਼ਨ 4 ਸਤੰਬਰ ਤੋਂ ਸ਼ੁਰੂ ਹੋਣ ਵਾਲਾ ਸੀ, ਪਰ ਇਸ ਤੋਂ ਪਹਿਲਾਂ ਹੀ ਪੰਜਾਬ ਸਰਕਾਰ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ ਦਾ ਚੌਥਾ ਸੀਜ਼ਨ ਮੁਲਤਵੀ ਕਰ ਦਿੱਤਾ ਗਿਆ ਹੈ। ਇਹ ਫੈਸਲਾ ਪੰਜਾਬ ਵਿੱਚ ਮੌਜੂਦਾ ਹੜ੍ਹਾਂ ਦੀ ਸਥਿਤੀ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਲਿਆ ਗਿਆ ਹੈ।ਤੁਹਾਨੂੰ ਦੱਸ […]

Continue Reading

ਪ੍ਰਧਾਨ ਮੰਤਰੀ ਮੋਦੀ ਅਤੇ ਰਾਸ਼ਟਰਪਤੀ ਜਿਨਪਿੰਗ ਵਲੋਂ ਭਾਰਤ-ਚੀਨ ਸਬੰਧਾਂ ਨੂੰ ਬਿਹਤਰ ਬਣਾਉਣ ਲਈ ਚਰਚਾ

ਬੀਜਿੰਗ, 31 ਅਗਸਤ,ਬੋਲੇ ਪੰਜਾਬ ਬਿਊਰੋ;ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਅੱਜ ਐਤਵਾਰ ਨੂੰ ਤਿਆਨਜਿਨ ਵਿੱਚ ਮਿਲੇ। ਇਹ ਲਗਭਗ 10 ਮਹੀਨਿਆਂ ਵਿੱਚ ਦੋਵਾਂ ਦੀ ਪਹਿਲੀ ਮੁਲਾਕਾਤ ਹੈ। ਦੋਵਾਂ ਨੇ ਲਗਭਗ 50 ਤੋਂ 55 ਮਿੰਟ ਤੱਕ ਦੁਵੱਲੀ ਗੱਲਬਾਤ ਕੀਤੀ। ਇਸ ਦੌਰਾਨ, ਦੋਵਾਂ ਨੇਤਾਵਾਂ ਨੇ ਭਾਰਤ ਅਤੇ ਚੀਨ ਦੇ ਸਬੰਧਾਂ ਨੂੰ ਬਿਹਤਰ ਬਣਾਉਣ ਦੇ ਉਦੇਸ਼ […]

Continue Reading