ਪੰਜਾਬ ਸਰਕਾਰ ਨੇ ਮੁਅੱਤਲ IPS ਅਧਿਕਾਰੀ ਨੂੰ ਕੀਤਾ ਬਹਾਲ
ਚੰਡੀਗੜ੍ਹ, 27 ਅਗਸਤ , ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਨੇ ਆਈਪੀਐਸ ਅਧਿਕਾਰੀ ਸੁਰਿੰਦਰ ਪਾਲ ਸਿੰਘ ਪਰਮਾਰ ਦੀ ਮੁਅੱਤਲੀ ਰੱਦ ਕਰ ਦਿੱਤੀ ਗਈ ਹੈ।
Continue Readingਚੰਡੀਗੜ੍ਹ, 27 ਅਗਸਤ , ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਨੇ ਆਈਪੀਐਸ ਅਧਿਕਾਰੀ ਸੁਰਿੰਦਰ ਪਾਲ ਸਿੰਘ ਪਰਮਾਰ ਦੀ ਮੁਅੱਤਲੀ ਰੱਦ ਕਰ ਦਿੱਤੀ ਗਈ ਹੈ।
Continue Readingਚੰਡੀਗੜ੍ਹ, 27 ਅਗਸਤ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਵੱਲੋਂ ਸਿੱਖਿਆ ਵਿਭਾਗ ਵਿੱਚ ਵੱਡੇ ਪੱਧਰ ਉਤੇ ਤਬਦਲੇ ਕੀਤੇ ਗਏ ਹਨ। ਸਿੱਖਿਆ ਵਿਭਾਗ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਅਤੇ ਪ੍ਰਿੰਸੀਪਲਾਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।
Continue Readingਮੰਡੀ ਗੋਬਿੰਦਗੜ੍ਹ, 27 ਅਗਸਤ,ਬੋਲੇ ਪੰਜਾਬ ਬਿਉਰੋ; ਦੇਸ਼ ਭਗਤ ਯੂਨੀਵਰਸਿਟੀ (ਡੀਬੀਯੂ) ਦੇ ਵਿਦਿਆਰਥੀਆਂ ਨੇ ਮੋਹਾਲੀ ਵਿੱਚ ਕਰਵਾਏ ਆਈਐਮ ਪੰਜਾਬ ਸਟਾਰਟਅੱਪ ਫੇਅਰ 2.0 ਵਿੱਚ ਉੱਚ ਸਨਮਾਨ ਪ੍ਰਾਪਤ ਕਰਕੇ ਯੂਨੀਵਰਸਿਟੀ ਦਾ ਨਾਮ ਰੋਸ਼ਨ ਕੀਤਾ ਹੈ।ਯੂਨੀਵਰਸਿਟੀ ਦੀ ਟੀਮ ਨੇ ਆਈਐਮ ਪੰਜਾਬ ਕੈਂਪਸ ਅੰਬੈਸਡਰ ਪ੍ਰੋਗਰਾਮ -ਟਾਇਅਰ -2 ਵਿੱਚ ਜਿੱਤ ਪ੍ਰਾਪਤ ਕੀਤੀ, ਜੋ ਕਿ ਪੰਜਾਬ ਭਰ ਦੇ ਭਾਗੀਦਾਰਾਂ ਵਿੱਚੋਂ ਇਕ ਵੱਖਰੀ […]
Continue Readingਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਪਾਣੀ ਭਰਨ ’ਤੇ ਪ੍ਰਗਟਾਈ ਚਿੰਤਾ ਅੰਮ੍ਰਿਤਸਰ, 27 ਅਗਸਤ ,ਬੋਲੇ ਪੰਜਾਬ ਬਿਊਰੋ;ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਅੰਦਰ ਹੜ੍ਹਾਂ ਦੇ ਹਾਲਾਤ ’ਤੇ ਗਹਿਰੀ ਚਿੰਤਰ ਪ੍ਰਗਟ ਕਰਦਿਆਂ ਇਸ ਔਖੀ ਘੜੀ ਸੰਗਤ ਨੂੰ ਅਪੀਲ ਕੀਤੀ ਕਿ ਪਿੰਡਾਂ ਅੰਦਰ ਗੁਰਦੁਆਰਾ ਸਾਹਿਬਾਨ ਦੀ ਸਾਂਭ-ਸੰਭਾਲ ਵੱਲ ਉਚੇਚਾ ਧਿਆਨ […]
Continue Readingਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਜਮਸ਼ੇਦਪੁਰ ਟਾਟਾ ਨਗਰ ਤੋਂ ਰਾਂਚੀ ਲਈ ਰਵਾਨਾ ਵੱਖ ਵੱਖ ਪੜਾਵਾਂ ਤੇ ਨਗਰ ਕੀਰਤਨ ਪ੍ਰਤੀ ਸੰਗਤਾਂ ਵਿੱਚ ਵੱਡਾ ਉਤਸ਼ਾਹ ਅੰਮ੍ਰਿਤਸਰ, 27 ਅਗਸਤ,ਬੋਲੇ ਪੰਜਾਬ ਬਿਊਰੋ;ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿੱਚ ਗੁਰਦੁਆਰਾ ਧੋਬੜੀ ਸਾਹਿਬ […]
Continue Readingਚੰਡੀਗੜ੍ਹ, 27 ਅਗਸਤ ,ਬੋਲੇ ਪੰਜਾਬ ਬਿਊਰੋ; ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਜਲੰਧਰ ਜ਼ਿਲ੍ਹੇ ਦੇ ਧਲੇਤਾ ਪਿੰਡ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਗੁਰੂਦਵਾਰਾ ਦੀ ਜ਼ਮੀਨ ਉੱਤੇ ਸਿਵਲ ਪ੍ਰਸ਼ਾਸ਼ਨ ਵਲੋਂ ਪੁਲਿਸ ਪ੍ਰਸ਼ਾਸ਼ਨ ਦੀ ਸਹਾਇਤਾ ਨਾਲ ਕਬਜਾ ਕਰਨ ਸਬੰਧੀ ਮਾਮਲੇ ਵਿੱਚ ਡਿਪਟੀ ਕਮਿਸ਼ਨਰ ਜਲੰਧਰ ਤੋਂ ਰਿਪੋਰਟ ਤਲਬ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ […]
Continue Readingਪਠਾਨਕੋਟ, 27 ਅਗਸਤ,ਬੋਲੇ ਪੰਜਾਬ ਬਿਊਰੋ;ਅੱਜ ਬੁੱਧਵਾਰ ਨੂੰ ਪਠਾਨਕੋਟ ਦੇ ਮਾਧੋਪੁਰ ਵਿੱਚ ਯੂਬੀਡੀਸੀ ਨਹਿਰ ਦਾ ਹੜ੍ਹ ਗੇਟ ਟੁੱਟਣ ਕਾਰਨ ਇੱਕ ਕਰਮਚਾਰੀ ਪਾਣੀ ਵਿੱਚ ਵਹਿ ਗਿਆ ਅਤੇ ਹੈਲੀਕਾਪਟਰ ਦੀ ਮਦਦ ਨਾਲ ਲਗਭਗ 50 ਲੋਕਾਂ ਨੂੰ ਬਚਾਇਆ ਜਾ ਰਿਹਾ ਹੈ। ਬਚਾਅ ਕਾਰਜ ਲਗਾਤਾਰ ਜਾਰੀ ਹਨ। ਇਸ ਦੌਰਾਨ ਲਖਨਪੁਰ ਵਿੱਚ ਸੀਆਰਪੀਐਫ ਦੀ ਇਮਾਰਤ ਰਾਵੀ ਦਰਿਆ ਦੀ ਲਪੇਟ ਵਿੱਚ ਆ […]
Continue Readingਗੁਰਦਾਸਪੁਰ, 27 ਅਗਸਤ,ਬੋਲੇ ਪੰਜਾਬ ਬਿਊਰੋ;ਗੁਰਦਾਸਪੁਰ ਦੇ ਦੋਰੰਗਲਾ ਕਸਬੇ ਵਿੱਖੇ ਹੜ੍ਹ ਦੇ ਪਾਣੀ ਵਿੱਚ ਜਵਾਹਰ ਨਵੋਦਿਆ ਵਿਦਿਆਲਿਆ ਦੇ 400 ਵਿਦਿਆਰਥੀ ਤੇ 40 ਅਧਿਆਪਕ ਫਸੇ ਹੋਏ ਹਨ। ਰਾਵੀ ਨਦੀ ਦਾ ਪਾਣੀ ਕੰਢਿਆਂ ਨੂੰ ਪਾਰ ਕਰਕੇ ਲਗਭਗ ਨੌਂ ਕਿਲੋਮੀਟਰ ਦੂਰ ਤੱਕ ਪਹੁੰਚ ਗਿਆ ਹੈ। ਪਾਣੀ ਤੇਜ਼ੀ ਨਾਲ ਕਲਾਨੌਰ ਵੱਲ ਵਧ ਰਿਹਾ ਹੈ, ਜਿਸ ਕਾਰਨ ਨੇੜਲੇ ਸਾਰੇ ਪਿੰਡ ਡੁੱਬ […]
Continue Readingਪੰਜਾਬੀਆਂ ਨੂੰ ਨੌਕਰੀਆਂ ਦੇਣ ਲਈ ਕਾਨੂੰਨ ਸੋਧਣ ਦੀ ਮੰਗ ਚੰਡੀਗੜ੍ਹ 27 ਅਗਸਤ ,ਬੋਲੇ ਪੰਜਾਬ ਬਿਊਰੋ ਜਨਰਲ ਵਰਗ ਦੇ ਰਾਜਨੀਤਿਕ ਵਿੰਗ ਦੇ ਸੂਬਾਈ ਆਗੂਆਂ, ਪ੍ਰਧਾਨ ਬਲਬੀਰ ਸਿੰਘ ਫੁੱਗਲਾਣਾ, ਵਾਈਸ ਪ੍ਰਧਾਨ ਜਸਵੀਰ ਸਿੰਘ ਗੜਾਂਗ ਅਤੇ ਜਨਰਲ ਸਕੱਤਰ ਜਗਦੀਸ਼ ਸਿੰਗਲਾ ਨੇ ਸਾਂਝੇ ਤੌਰ ਤੇ ਪ੍ਰੈੱਸ ਨੋਟ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਇਹ ਸਪੱਸ਼ਟ ਕਰੇ ਕਿ ਪੰਜਾਬ […]
Continue Readingਚੰਡੀਗੜ੍ਹ, 27 ਅਗਸਤ,ਬੋਲੇ ਪੰਜਾਬ ਬਿਊਰੋ;ਲਗਾਤਾਰ ਮੀਂਹ ਅਤੇ ਡੈਮਾਂ ਤੋਂ ਪਾਣੀ ਛੱਡੇ ਜਾਣ ਕਾਰਨ ਪੰਜਾਬ ਵਿੱਚ ਹਾਲਾਤ ਵਿਗੜਨ ਲੱਗੇ ਹਨ। ਸੜਕਾਂ ਰੁੜ੍ਹ ਜਾਣ ਕਾਰਨ ਕਈ ਪਿੰਡਾਂ ਦਾ ਸੰਪਰਕ ਕੱਟ ਗਿਆ ਹੈ। ਘਰਾਂ ਨੂੰ ਨੁਕਸਾਨ ਪਹੁੰਚਿਆ ਹੈ। ਲੋਕ ਆਪਣੀ ਜਾਨ ਬਚਾਉਣ ਲਈ ਸੁਰੱਖਿਅਤ ਥਾਵਾਂ ‘ਤੇ ਪਹੁੰਚ ਰਹੇ ਹਨ। ਇਸ ਦੇ ਨਾਲ ਹੀ ਲੋਕ ਆਪਣੀ ਜਾਨ-ਮਾਲ ਦੀ ਚਿੰਤਾ […]
Continue Reading