ਹੁਸ਼ਿਆਰਪੁਰ-ਜਲੰਧਰ ਸੜਕ ‘ਤੇ ਐਲਪੀਜੀ ਟੈਂਕਰ ਨੂੰ ਅੱਗ ਲੱਗਣ ਨਾਲ ਦੋ ਲੋਕਾਂ ਦੀ ਮੌਤ, ਵੱਡੀ ਗਿਣਤੀ ਝੁਲਸੇ

ਜਲੰਧਰ, 23 ਅਗਸਤ,ਬੋਲੇ ਪੰਜਾਬ ਬਿਊਰੋ;ਸ਼ੁੱਕਰਵਾਰ ਦੇਰ ਰਾਤ ਹੁਸ਼ਿਆਰਪੁਰ-ਜਲੰਧਰ ਸੜਕ ‘ਤੇ ਇੱਕ ਐਲਪੀਜੀ ਟੈਂਕਰ ਨੂੰ ਅੱਗ ਲੱਗਣ ਨਾਲ ਦੋ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ। ਪੁਲਿਸ ਨੇ ਦੱਸਿਆ ਕਿ ਅੱਗ ਤੇਜ਼ੀ ਨਾਲ ਫੈਲ ਗਈ ਅਤੇ ਮੰਡਿਆਲਾ ਅੱਡਾ ਖੇਤਰ ਵਿੱਚ ਲਗਭਗ 15 ਦੁਕਾਨਾਂ ਅਤੇ ਚਾਰ-ਪੰਜ ਰਿਹਾਇਸ਼ੀ ਘਰਾਂ ਨੂੰ ਆਪਣੀ ਲਪੇਟ ਵਿੱਚ ਲੈ […]

Continue Reading

ਚਾਰਜਿੰਗ ਦੌਰਾਨ ਸਕੂਟੀ ‘ਚ ਬਲਾਸਟ, ਦੋ ਵਾਹਨ ਜਲੇ

ਮੋਗਾ, 23 ਅਗਸਤ,ਬੋਲੇ ਪੰਜਾਬ ਬਿਊਰੋ;ਅੱਜ ਕੱਲ੍ਹ ਇਲੈਕਟ੍ਰਿਕ ਵਾਹਨਾਂ ਦੀ ਵਰਤੋਂ ਵੱਧ ਰਹੀ ਹੈ, ਪਰ ਗਾ ਵਿੱਚ ਇੱਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ, ਜੋ ਤੁਹਾਨੂੰ ਹੈਰਾਨ ਕਰ ਦੇਵੇਗਾ। ਦਰਅਸਲ, ਮੋਗਾ ਦੇ ਪਰਵਾਨਾ ਨਗਰ ਗਲੀ ਨੰਬਰ 1 ਵਿੱਚ ਇੱਕ ਹਾਦਸਾ ਵਾਪਰਿਆ ਜਦੋਂ ਘਰ ਵਿੱਚ ਖੜੀ ਇੱਕ ਇਲੈਕਟ੍ਰਾਨਿਕ ਸਕੂਟੀ ਚਾਰਜਿੰਗ ਦੌਰਾਨ ਬਲਾਸਟ ਹੋ ਗਈ। ਚਾਰਜਿੰਗ ਦੌਰਾਨ ਅਚਾਨਕ ਹੋਏ […]

Continue Reading

ਪੰਚਾਇਤੀ ਜ਼ਮੀਨ ਤੋਂ ਕਬਜ਼ਾ ਹਟਾਉਣ ਖ਼ਿਲਾਫ਼ ਨੌਜਵਾਨ ਪਾਣੀ ਦੀ ਟੈਂਕੀ ਉੱਤੇ ਚੜ੍ਹਿਆ

ਅਮਰਗੜ੍ਹ, 23 ਅਗਸਤ,ਬੋਲੇ ਪੰਜਾਬ ਬਿਊਰੋ;ਇੱਕ ਨੌਜਵਾਨ ਦੇ ਪਾਣੀ ਦੀ ਟੈਂਕੀ ‘ਤੇ ਚੜ੍ਹਨ ਦਾ ਮਾਮਲਾ ਸਾਹਮਣੇ ਆਇਆ ਹੈ। ਪਿੰਡਾਂ ਵਿੱਚ ਪੰਚਾਇਤੀ ਜ਼ਮੀਨ ਨੂੰ ਲੈ ਕੇ ਅਕਸਰ ਝਗੜੇ ਹੁੰਦੇ ਰਹਿੰਦੇ ਹਨ ਅਤੇ ਕੋਈ ਵੀ ਪੰਚਾਇਤੀ ਜ਼ਮੀਨ ਛੱਡਣ ਲਈ ਤਿਆਰ ਨਹੀਂ ਹੁੰਦਾ ਅਤੇ ਜ਼ਮੀਨ ‘ਤੇ ਕਬਜ਼ਾ ਕਰਨ ਵਾਲਾ ਇਸਦਾ ਮਾਲਕ ਬਣ ਜਾਂਦਾ ਹੈ। ਇਸਦੀ ਤਾਜ਼ਾ ਉਦਾਹਰਣ ਪਿੰਡ ਬੁਰਜ […]

Continue Reading

ਪੰਜਾਬੀਆਂ ਨੂੰ ਵੱਡਾ ਝਟਕਾ, ਟਰੰਪ ਸਰਕਾਰ ਨੇ ਟਰੱਕ ਡਰਾਈਵਰਾਂ ਦੇ ਵੀਜ਼ੇ ਰੋਕੇ

ਚੰਡੀਗੜ੍ਹ, 23 ਅਗਸਤ,ਬੋਲੇ ਪੰਜਾਬ ਬਿਊਰੋ;ਭਾਰਤ ਅਤੇ ਅਮਰੀਕਾ ਦੇ ਸਬੰਧਾਂ ਵਿੱਚ ਚੱਲ ਰਹੀ ਖਟਾਸ ਦੇ ਵਿਚਕਾਰ ਪੰਜਾਬੀਆਂ ਨੂੰ ਵੱਡਾ ਝਟਕਾ ਲੱਗਾ ਹੈ। ਟਰੰਪ ਸਰਕਾਰ ਨੇ ਪੰਜਾਬੀ ਮੂਲ ਦੇ ਟਰੱਕ ਡਰਾਈਵਰਾਂ ਦੇ ਵੀਜ਼ੇ ਰੋਕ ਦਿੱਤੇ ਹਨ। ਇਹ ਫੈਸਲਾ ਅਮਰੀਕਾ ਦੇ ਫਲੋਰੀਡਾ ਵਿੱਚ ਪੰਜਾਬ ਦੇ ਇੱਕ ਟਰੱਕ ਡਰਾਈਵਰ ਵੱਲੋਂ ਗਲਤ ਯੂ-ਟਰਨ ਲੈਣ ਕਾਰਨ ਹੋਏ ਸੜਕ ਹਾਦਸੇ ਵਿੱਚ 3 […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਅੰਗ 615

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 23-08-2025,ਅੰਗ 615 Amrit Wele Da Hukamnama Sachkhand Sri Harmandir Sahib Amritsar Ang 615, 23-08-2025 ਸੋਰਠਿ ਮਹਲਾ ੫ ॥ ਗੁਣ ਗਾਵਹੁ ਪੂਰਨ ਅਬਿਨਾਸੀ ਕਾਮ ਕ੍ਰੋਧ ਬਿਖੁ ਜਾਰੇ ॥ ਮਹਾ ਬਿਖਮੁ ਅਗਨਿ ਕੋ ਸਾਗਰੁ ਸਾਧੂ ਸੰਗਿ ਉਧਾਰੇ ॥੧॥ ਪੂਰੈ ਗੁਰਿ ਮੇਟਿਓ ਭਰਮੁ ਅੰਧੇਰਾ ॥ ਭਜੁ ਪ੍ਰੇਮ ਭਗਤਿ ਪ੍ਰਭੁ […]

Continue Reading

ਦੋਆਬਾ ਕਾਲਜ ਪ੍ਰਮੋਸ਼ਨ ਲਈ ਪਹੁੰਚੀ ਫਿਲਮ “ਮੁੱਕ ਗਈ ਫੀਮ ਡੱਬੀ ਚੋਂ ਯਾਰੋ” ਦੀ ਸਟਾਰ ਕਾਸਟ 

ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਵੱਲ ਲੈ ਕੇ ਜਾਣਾ ਸਮੇਂ ਦੀ ਮੁੱਖ ਲੋੜ – ਗਿੱਲ 22 ਅਗਸਤ  ( ) ਮੋਹਾਲੀ / ਖਰੜ ,ਬੋਲੇ ਪੰਜਾਬ ਬਿਊਰੋ; ਪੰਜਾਬੀ ਸਿਨੇਮਾ ਜਗਤ ਵਿੱਚ ਮਿਤੀ 29 ਅਗਸਤ ਨੂੰ ਵੱਡੇ ਪੱਧਰ ਤੇ ਰਿਲੀਜ਼ ਹੋਣ ਜਾ ਰਹੀ ਫਿਲਮ “ਮੁੱਕ ਗਈ ਫੀਮ ਡੱਬੀ ਚੋ ਯਾਰੋ” ਦੀ ਪੂਰੀ ਸਟਾਰ ਕਾਸਟ ਫਿਲਮ ਦੀ ਪ੍ਰਮੋਸ਼ਨ ਲਈ […]

Continue Reading

ਉਚੇਰੀ ਸਿੱਖਿਆ ਵਿਭਾਗ ਨੇ 27 ਪ੍ਰੋਫੈਸਰਾਂ ਨੂੰ ਤਰੱਕੀ ਦੇ ਕੇ ਪ੍ਰਿੰਸੀਪਲ ਬਣਾਇਆ

ਹਰਜੋਤ ਸਿੰਘ ਬੈਂਸ ਵੱਲੋਂ ਪਦਉੱਨਤ ਹੋਏ ਪ੍ਰੋਫੈਸਰਾਂ ਨੂੰ ਵਧਾਈ, ਨਵੀਂ ਜ਼ਿੰਮੇਵਾਰੀ ਸਮਰਪਣ ਅਤੇ ਇਮਾਨਦਾਰੀ ਨਾਲ ਨਿਭਾਉਣ ਲਈ ਪ੍ਰੇਰਿਆ ਚੰਡੀਗੜ੍ਹ, 22 ਅਗਸਤ ,ਬੋਲੇ ਪੰਜਾਬ ਬਿਉਰੋ: ਪੰਜਾਬ ਦੇ ਉਚੇਰੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਵਿੱਚ ਉਚੇਰੀ ਸਿੱਖਿਆ ਨੂੰ ਹੋਰ ਮਜ਼ਬੂਤ ਕਰਨ ਅਤੇ ਇਸ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਪੰਜਾਬ ਦੇ […]

Continue Reading

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਲੋਟ ਹਲਕੇ ਵਿੱਚ 12 ਕਰੋੜ ਰੁਪਏ ਦੀਆਂ ਵਿਕਾਸ ਗ੍ਰਾਂਟਾਂ ਦਾ ਐਲਾਨ

ਮਲੋਟ ਸ਼ਹਿਰ ਦੇ ਸੁੰਦਰੀਕਰਨ ਲਈ 10 ਕਰੋੜ ਤੋਂ ਵੱਧ ਰੁਪਏ ਨਾਲ ਵੱਡੇ ਪ੍ਰੋਜੈਕਟਾਂ ਦੀ ਸ਼ੁਰੂਆਤ ਸਰਕਾਰੀ ਸਕੂਲਾਂ ਵਿੱਚ ਸੁਵਿਧਾਵਾਂ ਵਧੀਆਂ, ਲੋੜਵੰਦਾਂ ਨੂੰ ਮਿਲੀਆਂ ਵੀਲ੍ਹ ਚੇਅਰਾਂ ਚੰਡੀਗੜ੍ਹ, 22 ਅਗਸਤ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮਲੋਟ ਹਲਕੇ ਦੇ ਸਰਵਪੱਖੀ ਵਿਕਾਸ ਲਈ ਵੱਡੇ ਪ੍ਰੋਜੈਕਟਾਂ ਨੂੰ ਅੱਗੇ ਵਧਾਉਂਦਿਆਂ ਕੈਬਨਿਟ ਮੰਤਰੀ […]

Continue Reading

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪ੍ਰਸਿੱਧ ਪੰਜਾਬੀ ਹਾਸਰਸ ਕਲਾਕਾਰ ਜਸਵਿੰਦਰ ਭੱਲਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ 

ਚੰਡੀਗੜ੍ਹ, 22 ਅਗਸਤ ,ਬੋਲੇ ਪੰਜਾਬ ਬਿਊਰੋ: ਪੰਜਾਬ ਵਿਧਾਨ ਸਭਾ  ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪ੍ਰਸਿੱਧ ਪੰਜਾਬੀ ਹਾਸਰਸ ਕਲਾਕਾਰ ਜਸਵਿੰਦਰ ਭੱਲਾ ਦੇ ਬੇਵਕਤੀ ਦੇਹਾਂਤ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ। ਸ. ਸੰਧਵਾਂ ਨੇੇ ਜਸਵਿੰਦਰ ਭੱਲਾ, ਬਾਲ ਮੁਕੰਦ ਸ਼ਰਮਾ, ਉਨ੍ਹਾਂ ਦੀ ਪਤਨੀ ਗੁਰਪ੍ਰੀਤ ਕੌਰ ਸੰਧਵਾਂ ਅਤੇ ਧੀ ਸੋਫੀਆ ਕੁਲਰੀਤ ਕੌਰ ਨਾਲ ਚੰਡੀਗੜ੍ਹ ਵਿਖੇ ਉਨ੍ਹਾਂ ਦੇ ਘਰ,ਖਿੱਚੀ ਹੋਈ […]

Continue Reading

ਆਧਾਰ ਕਾਰਡ, ਵੋਟਰ ਕਾਰਡ, ਪੈਨ ਕਾਰਡ ਸਮੇਤ ਨਿੱਜੀ ਦਸਤਾਵੇਜ਼ ਪ੍ਰਾਪਤ ਕਰਨ ਸਬੰਧੀ ਵੱਡੀ ਗਿਣਤੀ ਵਿੱਚ ਸ਼ਿਕਾਇਤਾਂ ਹੋਈਆਂ ਪ੍ਰਾਪਤ 

ਚੰਡੀਗੜ੍ਹ, 22 ਅਗਸਤ ,ਬੋਲੇ ਪੰਜਾਬ ਬਿਊਰੋ: ਪਿਛਲੇ 24 ਘੰਟਿਆਂ ਵਿੱਚ, ਪੰਜਾਬ ਪੁਲਿਸ ਨੂੰ ਸ਼ਿਕਾਇਤਾਂ ਮਿਲੀਆਂ ਹਨ ਕਿ ਕੁਝ ਲੋਕ, ਇੱਕ ਵਿਸ਼ੇਸ਼ ਰਾਜਨੀਤਿਕ ਪਾਰਟੀ ਤੋਂ ਹੋਣ ਦਾ ਦਾਅਵਾ ਕਰਦੇ ਹੋਏ, ਨਾ ਸਿਰਫ ਲੋਕਾਂ ਦਾ ਨਿੱਜੀ ਡੇਟਾ ਇਕੱਠਾ ਕਰ ਰਹੇ ਹਨ, ਸਗੋਂ ਲੋਕਾਂ ਦੇ ਸਰਕਾਰੀ ਕੰਮ ਕਰਵਾਉਣ ਲਈ ਉਹਨਾਂ ਤੋੰ ਕਮਿਸ਼ਨ ਦੇ ਰੂਪ ਵਿੱਚ  ਪੈਸੇ ਵੀ ਇਕੱਠੇ […]

Continue Reading