ਮੁੱਖ ਮੰਤਰੀ ਨੇ ਕਾਮੇਡੀਅਨ ਜਸਵਿੰਦਰ ਭੱਲਾ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ

ਉੱਘੇ ਕਾਮੇਡੀਅਨ ਦੀ ਮੌਤ ਨੂੰ ਵੱਡਾ ਨਿੱਜੀ ਘਾਟਾ ਦੱਸਿਆ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਜਸਵਿੰਦਰ ਭੱਲਾ ਦੇ ਗ੍ਰਹਿ ਵਿਖੇ ਪੁੱਜੇ ਮੁੱਖ ਮੰਤਰੀ ਐਸ.ਏ.ਐਸ. ਨਗਰ (ਮੁਹਾਲੀ), 22 ਅਗਸਤ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਅਦਾਕਾਰ/ਹਾਸਰਸ ਕਲਾਕਾਰ ਜਸਵਿੰਦਰ ਭੱਲਾ ਦੀ ਦੁਖਦਾਈ ਅਤੇ ਬੇਵਕਤੀ ਮੌਤ ‘ਤੇ ਦੁੱਖ ਪ੍ਰਗਟ ਕੀਤਾ। ਉਨ੍ਹਾਂ ਦਾ […]

Continue Reading

ਬਦਲੀਆਂ ਸਬੰਧੀ ਆਰਡਰਾਂ ਨੂੰ ਲੈ ਕੇ ਅਧਿਆਪਕ ਭੰਬਲਭੂਸੇ ’ਚ

ਚੰਡੀਗੜ੍ਹ, 22 ਅਗਸਤ, ਬੋਲੇ ਪੰਜਾਬ ਬਿਉਰੋ; ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਦੀਆਂ ਬਦਲੀਆਂ ਦੇ ਆਰਡਰ ਜਾਰੀ ਹੋਣ ਨੂੰ ਲੈ ਕੇ ਭੰਬਲਭੂਸਾ ਪੈ ਗਿਆ ਹੈ। ਅਧਿਆਪਕਾਂ ਦੀਆਂ ਬਦਲੀਆਂ ਸਬੰਧੀ ਆਨਲਾਈਨ ਆਰਡਰ ਜਾਰੀ ਹੋਣ ਦੀ ਚਰਚਾ ਹੈ, ਪ੍ਰੰਤੂ ਆਰਡਰ ਡਾਊਨਲੋਡ ਨਹੀਂ ਹੋ ਰਹੇ। ਅਧਿਆਪਕਾਂ ਦਾ ਕਹਿਣਾ ਹੈ ਕਿ ਸਭ ਦੀ ਆਈਡੀ ਉਤੇ ਡਾਊਨਲੋਡ ਆਰਡਰ ਆ ਰਿਹਾ ਹੈ, ਪ੍ਰੰਤੂ […]

Continue Reading

ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਵਲੋ ਕਮੇਡੀਅਨ ਕਲਾਕਾਰ ਜਸਵਿੰਦਰ ਭੱਲਾ ਦੇ ਅਕਾਲ ਚਲਾਣੇ ਉਤੇ ਦੁੱਖ ਦਾ ਪਰਗਟਾਵਾ

ਚੰਡੀਗੜ੍ਹ 22 ਅਗਸਤ ,ਬੋਲੇ ਪੰਜਾਬ ਬਿਊਰੋ; ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਦੀ ਇਕ ਵਿਸ਼ੇਸ਼ ਇਕੱਤਰਤਾ ਹੋਈ ਜਿਸ ਵਿਚ ਦੋ ਮਿੰਟ ਦਾ ਮੋਨ ਧਾਰ ਕੇ ਪੰਜਾਬੀ ਫਿਲਮਾਂ ਦੇ ਮਹਾਨ ਕਲਾਕਾਰ ਸ੍ਰੀ ਜਸਵਿੰਦਰ ਭੱਲਾ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਕੇਂਦਰ ਦੇ ਪ੍ਰਧਾਨ ਗੁਰਦਰਸ਼ਨ ਸਿੰਘ ਮਾਵੀ ਨੇ ਦੱਸਿਆ ਕਿ ਭਲਾ ਜੀ ਭਾਵੇਂ ਖੇਤੀ ਬਾੜੀ ਯੂਨੀਵਰਸਿਟੀ ਲੁਧਿਆਣਾ ਵਿਚ ਪੜ੍ਹਦੇ ਸਮੇਂ […]

Continue Reading

ਆਪਣੇ ਗੁਰੂ ਹਰਭਗਵਾਨ ਸੇਵਕ ਸ਼ਾਸਤਰੀ ਦੀਆਂ ਰਚਨਾਵਾਂ ਨੂੰ ਪ੍ਰਕਾਸ਼ਿਤ ਕਰਕੇ ਸਾਬਕਾ ਵਿਦਿਆਰਥੀਆਂ ਨੇ ਦਿੱਤੀ ਅਨੌਖੀ ਸ਼ਰਧਾਂਜਲੀ

ਉਹਨਾਂ ਦੇ ਲਿਖੇ ਕਿੱਸਿਆਂ ਨੂੰ ਪੁਸਤਕ ਰੂਪ ਦੇ ਕੇ ਘਰ ਘਰ ਪਹੁੰਚਾਉਣ ਦਾ ਕੀਤਾ ਸ਼ਲਾਘਾਯੋਗ ਉਪਰਾਲਾ ਗੁਰਦਾਸਪੁਰ 22ਅਗਸਤ (ਮਲਾਗਰ ਖਮਾਣੋਂ); ਮਾਲਵੇ ਦੇ ਪ੍ਰਸਿੱਧ ਇਤਿਹਾਸਕ ਪਿੰਡ ਮਾਈਸਰਖਾਨਾ ਵਿਖੇ ਸੰਸਕ੍ਰਿਤ ਵਿਦਿਆਲਯ ਦੇ 50 ਸਾਲ ਪਹਿਲਾਂ ਦੇ ਸਾਬਕਾ ਵਿਦਿਆਰਥੀਆਂ ਨੇ ਪ੍ਰਾਚੀਨ ਦੁਰਗਾ ਮੰਦਿਰ ਵਿਖੇ ਆਪਣੇ ਗੁਰੂ ਹਰਭਗਵਾਨ ਸੇਵਕ ਸ਼ਾਸਤਰੀ ਮਾਈਸਰਖਾਨਾ ਦੀਆਂ ਕਿੱਸਾ ਕਾਵਿ ਦੀਆਂ ਰਚਨਾਵਾਂ ਨੂੰ ਪੁਸਤਕ ਰੂਪ […]

Continue Reading

ਫੀਲਡ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਕਾਰਜਕਾਰੀ ਇੰਜੀਨੀਅਰ ਨਾਲ ਮੀਟਿੰਗ ਹੋਈ

ਮੰਗਾਂ ਸਬੰਧੀ ਕਾਰਵਾਈ ਕਰਨ ਦਾ ਦਿੱਤਾ ਭਰੋਸਾ ਫਤਿਹਗੜ੍ਹ ਸਾਹਿਬ,22, ਅਗਸਤ ,ਬੋਲੇ ਪੰਜਾਬ ਬਿਊਰੋ; ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀ ਡਵੀਜ਼ਨ ਸ੍ਰੀ ਫਤਿਹਗੜ੍ਹ ਸਾਹਿਬ ਦੇ ਫੀਲਡ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਜਲ ਸਪਲਾਈ ਅਤੇ ਸੈਨੀਟੇਸ਼ਨ ਤਾਲਮੇਲ ਸੰਘਰਸ਼ ਕਮੇਟੀ ਫਤਿਹਗੜ੍ਹ ਸਾਹਿਬ ਦੀ ਮੀਟਿੰਗ ਕਾਰਜਕਾਰੀ ਇੰਜੀਨੀਅਰ ਨਾਲ ਮੰਡਲ ਦਫਤਰ ਵਿਖੇ ਹੋਈ ।ਮੀਟਿੰਗ ਦੀ ਕਾਰਵਾਈ ਪ੍ਰੈਸ ਨੂੰ ਜਾਰੀ ਕਰਦਿਆਂ ਕਨਵੀਨਰ […]

Continue Reading

ਲੈਕਚਰਾਰਾਂ ਵੱਲੋਂ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਅੱਗੇ ਰੋਸ ਧਰਨਾ 3 ਸਤੰਬਰ ਨੂੰ

ਅਧਿਆਪਕ ਦਿਵਸ ਤੋਂ ਪਹਿਲਾਂ ਪ੍ਰਿੰਸੀਪਲ ਨਿਯੁਕਤ ਕੀਤੇ ਜਾਣ ਨਹੀਂ ਤਾਂ ਸਖਤ ਐਕਸ਼ਨ ਦਾ ਹੋਵੇਗਾ ਐਲਾਨ ਐਸ.ਏ.ਐਸ.ਨਗਰ 22 ਅਗਸਤ,ਬੋਲੇ ਪੰਜਾਬ ਬਿਉਰੋ;ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਵਿੱਚ ਪਿਛਲੇ ਤਿੰਨ ਦਹਾਕਿਆਂ ਤੋਂ ਸੇਵਾ ਨਿਭਾ ਰਹੇ ਲੈਕਚਰਾਰਾਂ ਵਿੱਚ ਸਰਕਾਰ ਪ੍ਰਤੀ ਭਾਰੀ ਗੁੱਸਾ ਪਾਇਆ ਜਾ ਰਿਹਾ ਹੈ । ਕਿਉਂਕਿ ਲੰਬੀ ਸੇਵਾ ਕਰਨ ਤੋਂ ਬਾਅਦ ਵੀ ਅਜੇ ਤੱਕ ਇਹਨਾਂ ਨੂੰ […]

Continue Reading

ਵਿਦਿਆਰਥੀ ਟੀਚੇ ਨਿਰਧਾਰਤ ਕਰਨ ਅਤੇ ਆਪਣੇ ਖੇਤਰਾਂ ਵਿੱਚ ਮੁਹਾਰਤ ਹਾਸਲ ਕਰਨ: ਡਾ. ਜੁਨੇਜਾ

ਦੇਸ਼ ਭਗਤ ਯੂਨੀਵਰਸਿਟੀ ਵਿਖੇ ਦੀਕਸ਼ਾਰੰਭ ਦੇ ਤੀਜੇ ਦਿਨ ਮਾਹਿਰਾਂ ਨੇ ਪ੍ਰੇਰਨਾਦਾਇਕ ਭਾਸ਼ਣ ਨਾਲ ਵਿਦਿਆਰਥੀਆਂ ਦਾ ਕੀਤਾ ਮਾਰਗਦਰਸ਼ਨ ਮੰਡੀ ਗੋਬਿੰਦਗੜ੍ਹ, 22 ਅਗਸਤ ,ਬੋਲੇ ਪੰਜਾਬ ਬਿਉਰੋ: ਦੇਸ਼ ਭਗਤ ਯੂਨੀਵਰਸਿਟੀ (ਡੀਬੀਯੂ) ਵਿਖੇ ਵਿਦਿਆਰਥੀ ਇੰਡਕਸ਼ਨ ਪ੍ਰੋਗਰਾਮ, ਦੀਕਸ਼ਾਰੰਭ ਦੇ ਤੀਜੇ ਦਿਨ, ‘ਏਆਈਜੀਐਨਆਈਟੀਈ: ਇਗਨਾਈਟਿੰਗ ਮਾਈਂਡਸ ਵਿੱਦ ਆਰਟੀਫੀਸ਼ੀਅਲ ਇੰਟੈਲੀਜੈਂਸ’ ਵਿਸ਼ੇ ’ਤੇ ਇੱਕ ਪ੍ਰੇਰਨਾਦਾਇਕ ਪੇਸ਼ੇਵਰ ਭਾਸ਼ਣ ਦੇਖਣ ਨੂੰ ਮਿਲਿਆ।ਇਸ ਸੈਸ਼ਨ ਦਾ ਉਦੇਸ਼ ਨਵੇਂ […]

Continue Reading

ਗੁਰਦੁਆਰਾ ਧੋਬੜੀ ਸਾਹਿਬ ਤੋਂ ਆਰੰਭ ਹੋਇਆ ਨਗਰ ਕੀਰਤਨ ਦੂਜੇ ਦਿਨ ਸਿਲੀਗੁੜੀ ਤੋਂ ਅਗਲੇ ਪੜਾਅ ਮਾਲਦਾ ਲਈ ਰਵਾਨਾ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ: ਰਸਤੇ ਵਿਚ ਨਗਰ ਕੀਰਤਨ ਦਾ ਸੰਗਤਾਂ ਵੱਲੋਂ ਭਰਵਾਂ ਸਵਾਗਤ ਅੰਮ੍ਰਿਤਸਰ, 22 ਅਗਸਤ ,ਬੋਲੇ ਪੰਜਾਬ ਬਿਊਰੋ;ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਧੋਬੜੀ ਸਾਹਿਬ ਤੋਂ ਆਰੰਭ […]

Continue Reading

ਪੀਯੂ ਤੇ ਸਬੰਧਤ ਕਾਲਜਾਂ ‘ਚ ਵਿਦਿਆਰਥੀ ਚੋਣਾਂ ਦੀਆਂ ਤਰੀਕਾਂ ਦਾ ਐਲਾਨ

ਚੰਡੀਗੜ੍ਹ, 22 ਅਗਸਤ,ਬੋਲੇ ਪੰਜਾਬ ਬਿਊਰੋ;ਪੰਜਾਬ ਯੂਨੀਵਰਸਿਟੀ (ਪੀਯੂ) ਚੰਡੀਗੜ੍ਹ ਅਤੇ ਸੰਬੰਧਿਤ ਕਾਲਜਾਂ ਵਿੱਚ ਵਿਦਿਆਰਥੀ ਯੂਨੀਅਨ ਚੋਣਾਂ ਦੀ ਮਿਤੀ ਦਾ ਐਲਾਨ ਕਰ ਦਿੱਤਾ ਗਿਆ ਹੈ। ਵਿਦਿਆਰਥੀ ਯੂਨੀਅਨ ਚੋਣਾਂ 3 ਸਤੰਬਰ ਨੂੰ ਹੋਣਗੀਆਂ। ਤਾਰੀਖਾਂ ਦਾ ਅਧਿਕਾਰਤ ਤੌਰ ‘ਤੇ ਐਲਾਨ ਅੱਜ ਸ਼ੁੱਕਰਵਾਰ ਨੂੰ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਯੂਨੀਵਰਸਿਟੀ ਵਿੱਚ ਚੋਣ ਜ਼ਾਬਤਾ ਲਾਗੂ ਹੋ ਗਿਆ […]

Continue Reading

ਵਿਜੀਲੈਂਸ ਬਿਊਰੋ ਵੱਲੋਂ ਬਿਕਰਮਜੀਤ ਸਿੰਘ ਮਜੀਠੀਆ ਵਿਰੁੱਧ 40 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਦਾਇਰ, 200 ਤੋਂ ਵੱਧ ਗਵਾਹ

ਚੰਡੀਗੜ੍ਹ, 22 ਅਗਸਤ,ਬੋਲੇ ਪੰਜਾਬ ਬਿਉਰੋ;ਪੰਜਾਬ ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਸਾਬਕਾ ਮੰਤਰੀ ਬਿਕਰਮਜੀਤ ਸਿੰਘ ਮਜੀਠੀਆ ਵਿਰੁੱਧ 40 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਤਿਆਰ ਕੀਤੀ ਹੈ। ਵਿਜੀਲੈਂਸ ਨੇ ਅੱਜ ਸ਼ੁੱਕਰਵਾਰ ਨੂੰ ਮੋਹਾਲੀ ਜ਼ਿਲ੍ਹਾ ਅਦਾਲਤ ਵਿੱਚ ਮਜੀਠੀਆ ਵਿਰੁੱਧ ਚਾਰਜਸ਼ੀਟ ਦਾਇਰ ਕੀਤੀ। ਵਿਜੀਲੈਂਸ ਨੇ ਇਸ ਮਾਮਲੇ ਵਿੱਚ 200 ਤੋਂ ਵੱਧ ਗਵਾਹ ਵੀ ਪੇਸ਼ […]

Continue Reading