ਜ਼ਾਤਾਰ ਅਤੇ ਜੀਰਾ ਸਾਲਾਨਾ ਫੂਡ ਫੈਸਟੀਵਲ ਆਯੋਜਿਤ

ਪੰਜਾਬੀ ਅਤੇ ਲੇਬਨਾਨੀ ਫਿਊਜ਼ਨ ਵਾਲੇ ਪਕਵਾਨ ਪੇਸ਼ ਕੀਤੇ ਚੰਡੀਗੜ੍ਹ, 30 ਅਗਸਤ,ਬੋਲੇ ਪੰਜਾਬ ਬਿਊਰੋ(ਹਰਦੇਵ ਚੌਹਾਨ);UEI ਗਲੋਬਲ ਐਜੂਕੇਸ਼ਨ, ਸੈਕਟਰ 34 ਦੇ ਵਿਦਿਆਰਥੀਆਂ ਨੇ ਸਾਲਾਨਾ ਫੂਡ ਫੈਸਟੀਵਲ ਜ਼ਾਤਾਰ ਅਤੇ ਜੀਰਾ-2025 ਦਾ ਆਯੋਜਨ ਕੀਤਾ। ਇਸ ਵਿਲੱਖਣ ਜਸ਼ਨ ਦਾ ਥੀਮ ਲੇਬਨਾਨੀ ਅਤੇ ਪੰਜਾਬੀ ਪਕਵਾਨਾਂ ਦਾ ਮਿਸ਼ਰਣ ਸੀ, ਜਿਸ ਨੇ ਸੁਆਦੀ ਅੰਤਰਰਾਸ਼ਟਰੀ ਅਤੇ ਭਾਰਤੀ ਪਕਵਾਨਾਂ ਦਾ ਮਿਸ਼ਰਣ ਪੇਸ਼ ਕੀਤਾ। ਪੁਣੇ ਤੋਂ […]

Continue Reading

ਪੰਜਾਬ ਸਰਕਾਰ ਵੱਲੋਂ 1 ਸਤੰਬਰ ਦੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਰਹਿਣਗੇ ਬੰਦ

ਚੰਡੀਗੜ੍ਹ 30 ਅਗਸਤ ,ਬੋਲੇ ਪੰਜਾਬ ਬਿਊਰੋ;  ਪੰਜਾਬ ਸਰਕਾਰ ਦੇ ਵੱਲੋਂ ਪਠਾਨਕੋਟ ਵਿੱਚ ਇੱਕ ਸਤੰਬਰ ਦੀ ਛੁੱਟੀ ਦਾ ਐਲਾਨ ਕੀਤਾ ਹੈ। ਦਰਅਸਲ, ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵੱਡੇ ਸਪੁੱਤਰ ਬਾਬਾ ਸ੍ਰੀ ਚੰਦ ਜੀ ਮਹਾਰਾਜ ਦਾ 531ਵਾਂ ਪ੍ਰਕਾਸ਼ ਪੁਰਬ ਸੋਮਵਾਰ, 1 ਸਤੰਬਰ ਨੂੰ ਮਨਾਇਆ ਜਾ ਰਿਹਾ ਹੈ। ਜਿਸ ਨੂੰ ਲੈ ਕੇ ਜ਼ਿਲ੍ਹਾ ਪਠਾਨਕੋਟ ਪ੍ਰਸ਼ਾਸਨ ਵੱਲੋਂ ਲੋਕਲ […]

Continue Reading

ਜਿਊਲਰ ਹਮਲੇ ਪਿੱਛੇ ਗੈਂਗਸਟਰ ਲਖਬੀਰ ਲੰਡਾ ਦਾ ਹੱਥ; ਮੁੱਖ ਸ਼ੂਟਰ ਗ੍ਰਿਫ਼ਤਾਰ

ਗ੍ਰਿਫ਼ਤਾਰ ਕੀਤਾ ਗਿਆ ਸ਼ੂਟਰ ਵਿਦੇਸ਼ ਅਧਾਰਤ ਗੈਂਗਸਟਰ ਲਖਬੀਰ ਲੰਡਾ ਦੇ ਇਸ਼ਾਰਿਆਂ ‘ਤੇ ਵਾਰਦਾਤਾਂ ਨੂੰ ਦਿੰਦਾ ਸੀ ਅੰਜ਼ਾਮ: ਡੀਜੀਪੀ ਗੌਰਵ ਯਾਦਵ ਜਿਊਰਲ ਹਮਲੇ ਸਬੰਧੀ ਮਾਮਲੇ ਵਿੱਚ ਕੀਤੀ ਗਈ ਇਹ ਤੀਜੀ ਗ੍ਰਿਫ਼ਤਾਰੀ ਹੈ: ਏਡੀਜੀਪੀ ਏਜੀਟੀਐਫ ਪ੍ਰਮੋਦ ਬਾਨ ਚੰਡੀਗੜ੍ਹ, 30 ਅਗਸਤ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ […]

Continue Reading

ਪੰਜਾਬੀ ਯੂਨੀਵਰਸਿਟੀ ਵਿਚ ਸ਼ਬਦ ਅਤੇ ਸਾਹਿਤਕ ਵਿਰਾਸਤ ਦੀ ਬੇਅਦਬੀ ਦੀ ਨਿਖੇਧੀ

ਚੰਡੀਗੜ੍ਹ:30 ਅਗਸਤ,ਬੋਲੇ ਪੰਜਾਬ ਬਿਊਰੋ;ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ) ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਭਾਈ ਕਾਨ੍ਹ ਸਿੰਘ ਨਾਭਾ ਦੇ ‘ਮਹਾਨ ਕੋਸ਼’ ਦੀਆਂ ਹਜ਼ਾਰਾਂ ਕਾਪੀਆਂ ਨੂੰ ਟੋਆ ਪੁੱਟ ਕੇ ਨਸ਼ਟ ਕਰਨ ਦੀ ਕੋਸ਼ਿਸ਼ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।  ਸਭਾ  ਦੇ ਪ੍ਰਧਾਨ ਦਰਸ਼ਨ ਬੁੱਟਰ, ਜਨਰਲ ਸਕੱਤਰ ਸੁਸ਼ੀਲ ਦੁਸਾਂਝ, ਸੀਨੀਅਰ ਮੀਤ ਪ੍ਰਧਾਨ ਮੱਖਣ ਸਿੰਘ ਕੁਹਾੜ ਅਤੇ ਦਫਤਰ […]

Continue Reading

ਪੁੱਕਾ ਨੇ ਡਿਜੀਟਲ ਪੰਜਾਬ ‘ਤੇ ਇੱਕ ਕਾਨਫਰੰਸ ਦਾ ਆਯੋਜਨ ਕੀਤਾ

ਪੰਜਾਬ “ਉੜਤਾ ਪੰਜਾਬ ਤੋਂ ਪੜ੍ਹਤਾ ਪੰਜਾਬ” ਵਿੱਚ ਬਦਲ ਗਿਆ ਹੈ: ਹਰਜੋਤ ਬੈਂਸ ਮੋਹਾਲੀ, 30 ਅਗਸਤ ,ਬੋਲੇ ਪੰਜਾਬ ਬਿਊਰੋ; ਪੰਜਾਬ ਅਨਏਡਿਡ ਕਾਲਜ ਐਸੋਸੀਏਸ਼ਨ (ਪੁੱਕਾ) ਨੇ ਕਾਲਜਦੁਨੀਆ ਦੇ ਸਹਿਯੋਗ ਨਾਲ, “ਡਿਜੀਟਲ ਪੰਜਾਬ – ਤਕਨਾਲੋਜੀ ਰਾਹੀਂ ਸਿੱਖਿਆ ਨੂੰ ਬਦਲਣਾ” ‘ਤੇ ਇੱਕ ਵਿਸ਼ੇਸ਼ ਕਾਨਫਰੰਸ ਦਾ ਆਯੋਜਨ ਕੀਤਾ ਜਿਸ ਦਾ ਉਦੇਸ਼ ਪੰਜਾਬ ਨੂੰ ਉੱਚ ਸਿੱਖਿਆ ਲਈ ਨੰਬਰ 1 ਮੰਜ਼ਿਲ ਬਣਾਉਣਾ […]

Continue Reading

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਸਵੀਂ ਦਾ ਦਿਹਾੜਾ 02 ਸਤੰਬਰ ਨੂੰ

ਐਸ ਏ ਐਸ ਨਗਰ ,30 ਅਗਸਤ ,ਬੋਲੇ ਪੰਜਾਬ ਬਿਊਰੋ; ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਵੀਂ ਦਾ ਸ਼ੱੁਭ ਦਿਹਾੜਾ 02 ਸਤੰਬਰ ਨੂੰ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਜਾਵੇਗਾ ਜੀ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦਸਿਆ ਕਿ ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ 9:00 […]

Continue Reading

ਪੰਜਾਬ ਸਕੂਲ ਸਿੱਖਿਆ ਬੋਰਡ ਦਾ ਸੀਨੀਅਰ ਸਹਾਇਕ ਕਈ ਮਹੀਨੇ ਤੋਂ ਲਾਪਤਾ, ਪੁਲਿਸ ‘ਤੇ ਢਿੱਲ-ਮੱਠ ਦਾ ਇਲਜ਼ਾਮ

ਮੋਹਾਲੀ, 30 ਅਗਸਤ,ਬੋਲੇ ਪੰਜਾਬ ਬਿਊਰੋ;ਪੰਜਾਬ ਸਕੂਲ ਸਿੱਖਿਆ ਬੋਰਡ ਦਾ ਸੀਨੀਅਰ ਸਹਾਇਕ ਸੁਖਵਿੰਦਰ ਸਿੰਘ (ਪੁੱਤਰ ਸ. ਸਰਦਾਰਾ ਸਿੰਘ), ਜੋ 26 ਫਰਵਰੀ 2025 ਤੋਂ ਆਪਣੇ ਜੱਦੀ ਪਿੰਡ ਚੁੰਨੀ ਖੁਰਦ, ਜ਼ਿਲ੍ਹਾ ਫਤਿਹਗੜ੍ਹ ਸਾਹਿਬ ਤੋਂ ਲਾਪਤਾ ਹੈ, ਅਜੇ ਤੱਕ ਨਹੀਂ ਮਿਲਿਆ। ਪਰਿਵਾਰ ਦਾ ਦੋਸ਼ ਹੈ ਕਿ ਪੁਲਿਸ ਵੱਲੋਂ ਇਸ ਗੰਭੀਰ ਮਾਮਲੇ ਵਿੱਚ ਕੋਈ ਸੰਜ਼ੀਦਾ ਕਾਰਵਾਈ ਨਹੀਂ ਕੀਤੀ ਗਈ। ਹੁਣ […]

Continue Reading

ਮੋਹਾਲੀ ਪ੍ਰੈਸ ਕਲੱਬ ਵੱਲੋਂ ਕਰਵਾਇਆ ‘ਮੇਲਾ ਤੀਆਂ ਦਾ’ ਯਾਦਗਾਰੀ ਹੋ ਨਿਬੜਿਆ

ਮੁਟਿਆਰਾਂ, ਔਰਤਾਂ ਅਤੇ ਬੱਚਿਆਂ ਨੇ ਗਿੱਧੇ ਅਤੇ ਬੋਲੀਆਂ ਰਾਹੀਂ ਰੰਗ ਬੰਨ੍ਹਿਆ ਮੋਹਾਲੀ, 30 ਅਗਸਤ ,ਬੋਲੇ ਪੰਜਾਬ ਬਿਊਰੋ:ਮੋਹਾਲੀ ਪ੍ਰੈਸ ਕਲੱਬ ਵੱਲੋਂ ‘ਤੀਆਂ ਤੀਜ ਦੀਆਂ’ ਮੇਲਾ ਸੈਕਟਰ-70 ਦੇ ਕਮਿਊਨਿਟੀ ਸੈਂਟਰ ਵਿਚ ਪੂਰੀ ਧੂਮ ਧਾਮ ਨਾਲ ਮਨਾਇਆ ਗਿਆ।ਮੇਲੇ ਵਿਚ ਸੈਕਟਰ-70 ਵਿਚੋਂ ਔਰਤਾਂ, ਬੱਚਿਆਂ ਅਤੇ ਮੁਟਿਆਰਾਂ ਨੇ ਗਿੱਧਾ, ਭੰਗੜਾ, ਸੋਲੋ ਡਾਂਸ ਅਤੇ ਕੋਰੀਓਗ੍ਰਾਫੀ ਨਾਚ ਪੇਸ਼ ਕਰਕੇ 5 ਘੰਟੇ ਤੱਕ […]

Continue Reading

ਪੰਜਾਬ ‘ਚ ਹੜ੍ਹਾਂ ਵਿਚਾਲੇ ਸੁਨੀਲ ਜਾਖੜ ਨੇ ਪੀਐਮ ਮੋਦੀ ਨੂੰ ਲਿਖੀ ਚਿੱਠੀ

ਚੰਡੀਗੜ੍ਹ, 30 ਅਗਸਤ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਕਈ ਪਿੰਡ- ਸ਼ਹਿਰ ਇਸ ਸਮੇਂ ਕੁਦਰਤੀ ਕਰੋਪੀ (ਹੜਾਂ) ਦੀ ਮਾਰ ਝੱਲ ਰਹੇ ਹਨ। ਹੜ੍ਹਾਂ ਕਾਰਨ ਪੰਜਾਬ (Punjab Floods) ‘ਚ ਹੋਏ ਭਾਰੀ ਨੁਕਸਾਨ ਦੇ ਮੱਦੇਨਜ਼ਰ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਪੱਤਰ ਲਿਖਿਆ ਹੈ ਅਤੇ ਤੁਰੰਤ ਕੇਂਦਰੀ ਮਦਦ ਦੀ ਮੰਗ ਕੀਤੀ ਹੈ। […]

Continue Reading

ਹੜ੍ਹ ਪੀੜ੍ਹਤਾਂ ਲਈ ਅਰਦਾਸ ਕਰਦੇ ਸਮੇਂ ਫੁੱਟ-ਫੁੱਟ ਰੋਏ ਗਿਆਨੀ ਰਘਬੀਰ ਸਿੰਘ ਅਤੇ ਕੁਲਦੀਪ ਧਾਲੀਵਾਲ

ਅਜਨਾਲਾ, 30 ਅਗਸਤ ,ਬੋਲੇ ਪੰਜਾਬ ਬਿਊਰੋ; ਪੰਜਾਬ ਵਿੱਚ ਆਏ ਹੜ੍ਹਾਂ ਦੀ ਤਬਾਹੀ ਵੇਖ ਕੇ ਸਾਬਕਾ ਜਥੇਦਾਰ ਗਿਆਨੀ ਰਘਵੀਰ ਸਿੰਘ ਬਹੁਤ ਭਾਵੁਕ ਹੋ ਗਏ। ਇਹ ਘਟਨਾ ਅਜਨਾਲਾ ਵਿਖੇ ਵਾਪਰੀ, ਜਿੱਥੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਲੋਕਾਂ ਦੀ ਮਦਦ ਲਈ ਪਹੁੰਚੇ ਸਨ।  ਜਦੋਂ ਵਿਧਾਇਕ ਨੇ ਗਿਆਨੀ ਰਘਵੀਰ ਸਿੰਘ ਨੂੰ ਪੰਜਾਬ ਨੂੰ ਇਸ ਔਖੀ ਘੜੀ ਵਿੱਚੋਂ ਕੱਢਣ ਅਤੇ ਹੜ੍ਹ ਪੀੜ੍ਹਤਾਂ […]

Continue Reading