ਪ੍ਰਧਾਨ ਮੰਤਰੀ, ਮੁੱਖ ਮੰਤਰੀ ਤੇ ਮੰਤਰੀਆਂ ਨੂੰ ਅਹੁਦੇ ਤੋਂ ਹਟਾਉਣ ਲਈ ਬਣੇਗਾ ਕਾਨੂੰਨ

ਨਵੀਂ ਦਿੱਲੀ, 20 ਅਗਸਤ,ਬੋਲੇ ਪੰਜਾਬ ਬਿਉਰੋ;ਕੇਂਦਰ ਸਰਕਾਰ ਜਲਦੀ ਹੀ ਵੱਡਾ ਕਦਮ ਚੁੱਕਣ ਜਾ ਰਹੀ ਹੈ। ਹੁਣ ਜੇਕਰ ਪ੍ਰਧਾਨ ਮੰਤਰੀ, ਮੁੱਖ ਮੰਤਰੀ ਜਾਂ ਕੋਈ ਮੰਤਰੀ ਗੰਭੀਰ ਅਪਰਾਧਿਕ ਮਾਮਲੇ ਵਿੱਚ ਗ੍ਰਿਫ਼ਤਾਰ ਹੋ ਕੇ 30 ਦਿਨਾਂ ਤੋਂ ਵੱਧ ਹਿਰਾਸਤ ਵਿੱਚ ਰਹਿੰਦਾ ਹੈ, ਤਾਂ 31ਵੇਂ ਦਿਨ ਉਸਨੂੰ ਅਹੁਦੇ ਤੋਂ ਹਟਾ ਦਿੱਤਾ ਜਾਵੇਗਾ।ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਬੁੱਧਵਾਰ ਨੂੰ ਸੰਸਦ […]

Continue Reading

ਐਕਸਪ੍ਰੈਸਵੇਅ ‘ਤੇ ਭਿਆਨਕ ਹਾਦਸੇ ਦੌਰਾਨ ਪੰਜ ਲੋਕਾਂ ਦੀ ਮੌਤ, 33 ਜ਼ਖਮੀ

ਚੰਡੀਗੜ੍ਹ, 20 ਅਗਸਤ,ਬੋਲੇ ਪੰਜਾਬ ਬਿਊਰੋ;ਬੀਤੀ ਰਾਤ ਸੁਵੱਖਤੇ ਬਹਾਦਰਗੜ੍ਹ ਵਿੱਚ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸਵੇਅ ‘ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਪੰਜ ਲੋਕਾਂ ਦੀ ਮੌਤ ਹੋ ਗਈ ਅਤੇ 33 ਹੋਰ ਜ਼ਖਮੀ ਹੋ ਗਏ। ਮ੍ਰਿਤਕਾਂ ਵਿੱਚ ਔਰਤਾਂ ਪੁਰਸ਼ ਅਤੇ ਛੋਟੇ ਬੱਚੇ ਸ਼ਾਮਲ ਹਨ।ਜਾਣਕਾਰੀ ਅਨੁਸਾਰ, ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੇੜੀ ਦੇ ਅਮਨ ਨਗਰ ਤੋਂ ਪ੍ਰਵਾਸੀ ਮਜ਼ਦੂਰ ਫਸਲਾਂ ਦੀ ਕਟਾਈ […]

Continue Reading

ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ‘ਤੇ ਹਮਲਾ, ਹਮਲਾਵਰ ਗ੍ਰਿਫ਼ਤਾਰ

ਨਵੀਂ ਦਿੱਲੀ, 20 ਅਗਸਤ,ਬੋਲੇ ਪੰਜਾਬ ਬਿਊਰੋ;ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ‘ਤੇ ਹਮਲੇ ਦੀ ਖ਼ਬਰ ਹੈ। ਇਹ ਘਟਨਾ ਦਿੱਲੀ ਦੇ ਮੁੱਖ ਮੰਤਰੀ ਹਾਊਸ ਵਿੱਚ ਵਾਪਰੀ। ਮੁੱਖ ਮੰਤਰੀ ਰੇਖਾ ਸੀਐਮ ਹਾਊਸ ਵਿੱਚ ਜਨਤਕ ਸੁਣਵਾਈ ਕਰ ਰਹੀ ਸੀ। ਇਸ ਦੌਰਾਨ ਇੱਕ 35 ਸਾਲਾ ਵਿਅਕਤੀ ਨੇ ਉਨ੍ਹਾਂ ‘ਤੇ ਹਮਲਾ ਕੀਤਾ। ਪੁਲਿਸ ਨੇ ਹਮਲਾਵਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ।ਭਾਜਪਾ […]

Continue Reading

ਡੋਨਾਲਡ ਟਰੰਪ ਨੇ ਗਰਮੀ ਦੀਆਂ ਛੁੱਟੀਆਂ ਰੱਦ ਕੀਤੀਆਂ

ਵਾਸ਼ਿੰਗਟਨ, 20 ਅਗਸਤ,ਬੋਲੇ ਪੰਜਾਬ ਬਿਊਰੋ;ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਉੱਤਰੀ ਨਿਊ ਜਰਸੀ ਵਿੱਚ ਆਪਣੀਆਂ ਰਵਾਇਤੀ ਗਰਮੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਹਨ। ਇਸ ਦਾ ਕਾਰਨ ਰੂਸ ਅਤੇ ਯੂਕਰੇਨ ਵਿਚਕਾਰ ਜੰਗ ਨੂੰ ਖਤਮ ਕਰਨ ਲਈ ਚੱਲ ਰਹੀਆਂ ਗੱਲਬਾਤ ਹੈ। ਵ੍ਹਾਈਟ ਹਾਊਸ ਦੀ ਪ੍ਰੈਸ ਸੈਕਟਰੀ ਕੈਰੋਲੀਨ ਲੇਵਿਟ ਨੇ ਮੰਗਲਵਾਰ (ਸਥਾਨਕ ਸਮੇਂ) ਨੂੰ ਰਾਸ਼ਟਰਪਤੀ ਦੇ ਫੈਸਲੇ ਦੀ ਪੁਸ਼ਟੀ […]

Continue Reading

ਦਿੱਲੀ ਦੇ ਦੋ ਸਕੂਲਾਂ ਨੂੰ ਅੱਜ ਫਿਰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ

ਨਵੀਂ ਦਿੱਲੀ, 20 ਅਗਸਤ,ਬੋਲੇ ਪੰਜਾਬ ਬਿਊਰੋ;ਦਿੱਲੀ ਦੇ ਦੋ ਸਕੂਲਾਂ ਨੂੰ ਅੱਜ ਇੱਕ ਵਾਰ ਫਿਰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਹੁਣ ਦੋ ਸਕੂਲਾਂ ਨੂੰ ਧਮਕੀ ਭਰੇ ਈ-ਮੇਲ ਭੇਜੇ ਗਏ ਹਨ। ਨਜਫਗੜ੍ਹ ਦੇ ਇੱਕ ਸਕੂਲ ਅਤੇ ਮਾਲਵੀਆ ਨਗਰ ਦੇ ਇੱਕ ਹੋਰ ਸਕੂਲ ਨੂੰ ਈ-ਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ।ਸੂਚਨਾ ਮਿਲਣ ਤੋਂ ਬਾਅਦ […]

Continue Reading

ਲੁਧਿਆਣਾ ‘ਚ ਲੋਕਾਂ ਵੱਲੋਂ ਚੋਰ ਦਾ ਕੁਟਾਪਾ, ਕੀਤਾ ਪੁਲਿਸ ਹਵਾਲੇ

ਲੁਧਿਆਣਾ, 20 ਅਗਸਤ,ਬੋਲੇ ਪੰਜਾਬ ਬਿਊਰੋ:ਸ਼ਿਮਲਾਪੁਰੀ ਇਲਾਕੇ ਦੇ ਲੋਕਾਂ ਨੇ ਇੱਕ ਚੋਰ ਨੂੰ ਰੰਗੇ ਹੱਥੀਂ ਫੜ ਲਿਆ ਅਤੇ ਉਸਦੀ ਕੁੱਟਮਾਰ ਕੀਤੀ। ਇਹ ਘਟਨਾ ਬਾਗੀ ਸਟੈਂਡ ਨੇੜੇ ਸਥਿਤ ਇੱਕ ਮੋਬਾਈਲ ਦੁਕਾਨ ਵਿੱਚ ਚੋਰੀ ਦੀ ਹੈ।ਜਾਣਕਾਰੀ ਅਨੁਸਾਰ, ਨੌਜਵਾਨ ਨੇ ਬੀਤੇ ਦਿਨੀ ਦੁਕਾਨ ਤੋਂ ਮੋਬਾਈਲ ਚੋਰੀ ਕੀਤਾ ਸੀ। ਇਸ ਘਟਨਾ ਦਾ ਖੁਲਾਸਾ ਉਦੋਂ ਹੋਇਆ ਜਦੋਂ ਦੁਕਾਨਦਾਰ ਨੂੰ ਮੰਗਲਵਾਰ ਨੂੰ […]

Continue Reading

ਬਠਿੰਡਾ ‘ਚ ਪਤੀ ਵਲੋਂ ਗੋਲੀਆਂ ਮਾਰ ਕੇ ਪਤਨੀ ਦੀ ਹੱਤਿਆ

ਬਠਿੰਡਾ, 20 ਅਗਸਤ, ਬੋਲੇ ਪੰਜਾਬ ਬਿਊਰੋ;ਬਠਿੰਡਾ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਵਾਪਰੀ ਹੈ। ਇੱਥੇ ਇੱਕ ਪਤੀ ਨੇ ਆਪਣੀ ਪਤਨੀ ਨੂੰ ਇੱਕ ਤੋਂ ਬਾਅਦ ਇੱਕ ਤਿੰਨ ਗੋਲੀਆਂ ਮਾਰ ਕੇ ਮਾਰ ਦਿੱਤਾ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ। ਦੋਸ਼ੀ ਨੇ ਛੋਟੀ ਜਿਹੀ ਗੱਲ ਨੂੰ ਲੈ ਕੇ ਆਪਣੀ ਪਤਨੀ ਦਾ ਕਤਲ ਕਰ […]

Continue Reading

ਪੰਜਾਬ ਵਿਧਾਨ ਸਭਾ ਦੀ ਚੋਣ ਕਮੇਟੀ ਨੇ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਨਾਲ ਸਬੰਧਤ ਵਿਸ਼ਾ ਮਾਹਿਰਾਂ ਨਾਲ ਮੀਟਿੰਗ ਕੀਤੀ

• ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸੇਵਾਮੁਕਤ ਜੱਜਾਂ ਨੂੰ ਆਪਣੇ ਕੀਮਤੀ ਸੁਝਾਅ ਦੇਣ ਦੀ ਬੇਨਤੀ ਕੀਤੀ ਚੰਡੀਗੜ੍ਹ, 19 ਅਗਸਤ ,ਬੋਲੇ ਪੰਜਾਬ ਬਿਊਰੋ; ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੇ ਸੰਵੇਦਨਸ਼ੀਲ ਮਾਮਲੇ ਤੇ ਸਰਕਾਰ ਨੇ ਗੰਭੀਰਤਾ ਦਿਵਖਾਉਂਦੇ ਹੋਏ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਰੋਕਣ ਲਈ ਸਖਤ ਕਾਨੂੰਨ ਦਾ ਖਰੜਾ- “ਪੰਜਾਬ ਪਵਿੱਤਰ ਧਾਰਮਿਕ ਗ੍ਰੰਥਾ ਦੇ ਵਿਰੁੱਧ ਅਪਰਾਧਾਂ ਦੀ ਰੋਕਥਾਮ […]

Continue Reading

ਜਲੰਧਰ ‘ਚ ਡਾਕਟਰ ਨੂੰ ਮਾਰੀ ਗੋਲੀ

ਜਲੰਧਰ, 20 ਅਗਸਤ,ਬੋਲੇ ਪੰਜਾਬ ਬਿਉਰੋ;ਜਲੰਧਰ ਦੇ ਅਰਬਨ ਅਸਟੇਟ ਫੇਜ਼-2 ਦੇ ਇੱਕ ਨਿੱਜੀ ਹਸਪਤਾਲ ‘ਚ ਗੁਰਦਿਆਂ ਦੇ ਮਾਹਰ ਡਾਕਟਰ ਰਾਹੁਲ ਸੂਦ ‘ਤੇ ਗੋਲੀਆਂ ਚਲਾਈਆਂ ਗਈਆਂ। ਘਟਨਾ ਤੋਂ ਬਾਅਦ ਹਮਲਾਵਰ ਮੌਕੇ ਤੋਂ ਭੱਜ ਗਏ। ਇਸ ਘਟਨਾ ਨਾਲ ਇਲਾਕੇ ਵਿੱਚ ਦਹਿਸ਼ਤ ਫੈਲ ਗਈ।ਜਾਣਕਾਰੀ ਅਨੁਸਾਰ, ਡਾਕਟਰ ਸੂਦ ਅਰਬਨ ਅਸਟੇਟ ਫੇਜ਼-2 ਦੇ ਸੁਪਰਮਾਰਕੀਟ ਦੇ ਬਾਹਰ ਖਰੀਦਦਾਰੀ ਕਰਨ ਲਈ ਆਪਣੀ ਕਾਰ […]

Continue Reading

ਭਾਰੀ ਮੀਂਹ ਕਾਰਨ ਚੰਡੀਗੜ੍ਹ ਹਾਲੋਂ ਬੇਹਾਲ, ਗੱਡੀਆਂ ਡੁੱਬੀਆਂ

ਚੰਡੀਗੜ੍ਹ, 20 ਅਗਸਤ,ਬੋਲੇ ਪੰਜਾਬ ਬਿਊਰੋ;ਮੰਗਲਵਾਰ ਦੁਪਹਿਰ ਨੂੰ ਸਿਟੀ ਬਿਊਟੀਫੁੱਲ ਚੰਡੀਗੜ੍ਹ ਵਿੱਚ ਅਚਾਨਕ ਮੌਸਮ ਬਦਲ ਗਿਆ, ਜਿਸ ਤੋਂ ਬਾਅਦ ਇੰਨੀ ਬਾਰਿਸ਼ ਹੋਈ ਕਿ ਸ਼ਹਿਰ ਦੀਆਂ ਕਈ ਸੜਕਾਂ ਪਾਣੀ ਨਾਲ ਭਰ ਗਈਆਂ। ਭਾਰੀ ਬਾਰਿਸ਼ ਤੋਂ ਬਾਅਦ ਸ਼ਹਿਰ ਦੀਆਂ ਸੜਕਾਂ ਪਾਣੀ ਨਾਲ ਭਰ ਗਈਆਂ। ਦੁਪਹਿਰ 3 ਵਜੇ ਦੇ ਕਰੀਬ ਸ਼ੁਰੂ ਹੋਈ ਬਾਰਿਸ਼ ਕਾਰਨ ਸੈਕਟਰ-16 ਦੇ ਰੋਜ਼ ਗਾਰਡਨ ਵਿੱਚ […]

Continue Reading