ਪੰਜਾਬ ਦੇ ਪਿੰਡ ਖਾਨਕੋਟ ਵਿੱਚ ਡਾਇਰੀਆ ਨਾਲ ਦੋ ਲੋਕਾਂ ਦੀ ਮੌਤ

ਅੰਮ੍ਰਿਤਸਰ, 19 ਅਗਸਤ,ਬੋਲੇ ਪੰਜਾਬ ਬਿਊਰੋ;ਅੰਮ੍ਰਿਤਸਰ ਦੇ ਪਿੰਡ ਖਾਨਕੋਟ ਵਿੱਚ ਡਾਇਰੀਆ ਨਾਲ ਦੋ ਲੋਕਾਂ ਦੀ ਮੌਤ ਹੋ ਗਈ। 25 ਤੋਂ ਵੱਧ ਲੋਕ ਉਲਟੀਆਂ ਅਤੇ ਦਸਤ ਤੋਂ ਪੀੜਤ ਹਨ। ਇਨ੍ਹਾਂ ਸਾਰਿਆਂ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਪੀਣ ਵਾਲੇ ਪਾਣੀ ਵਿੱਚ ਸੀਵਰੇਜ ਦਾ ਪਾਣੀ ਰਲਣ ਕਾਰਨ ਇਹ ਸਮੱਸਿਆ ਪੈਦਾ ਹੋਈ ਹੈ।ਪਿੰਡ ਵਿੱਚ ਡਾਇਰੀਆ ਫੈਲਣ ਅਤੇ ਦੋ […]

Continue Reading

ਸੁਪਰੀਮ ਕੋਰਟ ਦੇ ਸਾਬਕਾ ਜੱਜ ਬੀ. ਸੁਦਰਸ਼ਨ ਰੈਡੀ ਉਪ ਰਾਸ਼ਟਰਪਤੀ ਅਹੁਦੇ ਲਈ ਵਿਰੋਧੀ ਧਿਰ ਦੇ ਉਮੀਦਵਾਰ ਹੋਣਗੇ

ਨਵੀਂ ਦਿੱਲੀ, 19 ਅਗਸਤ,ਬੋਲੇ ਪੰਜਾਬ ਬਿਊੂੂੂਰੋ;ਸਾਬਕਾ ਜੱਜ ਜਸਟਿਸ ਬੀ. ਸੁਦਰਸ਼ਨ ਰੈਡੀ ਉਪ ਰਾਸ਼ਟਰਪਤੀ ਅਹੁਦੇ ਲਈ ਵਿਰੋਧੀ ਧਿਰ ਦੇ ਉਮੀਦਵਾਰ ਹੋਣਗੇ। ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਨੇ ਉਨ੍ਹਾਂ ਦੇ ਨਾਮ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਸੁਪਰੀਮ ਕੋਰਟ ਦੇ ਸਾਬਕਾ ਜੱਜ ਦੇ ਨਾਮ ‘ਤੇ ਸਰਬਸੰਮਤੀ ਨਾਲ ਸਹਿਮਤ ਹੋ ਗਈ ਹੈ।ਇਸ ਤੋਂ ਪਹਿਲਾਂ, ਵਿਰੋਧੀ ਗਠਜੋੜ ‘ਇੰਡੀਆ’ […]

Continue Reading

ਦੋ ਪਿਸਤੌਲਾਂ ਸਮੇਤ ਬਦਮਾਸ਼ ਕਾਬੂ, ਸਾਥੀ ਫ਼ਰਾਰ

ਮੋਗਾ, 19 ਅਗਸਤ,ਬੋਲੇ ਪੰਜਾਬ ਬਿਉਰੋ;ਗਸ਼ਤ ਦੌਰਾਨ, ਬੱਧਨੀ ਕਲਾਂ ਪੁਲਿਸ ਨੇ ਇੱਕ ਬਦਮਾਸ਼ ਨੂੰ 2 ਗੈਰ-ਕਾਨੂੰਨੀ ਪਿਸਤੌਲਾਂ ਅਤੇ 2 ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ, ਜਦੋਂ ਕਿ ਉਸਦਾ ਦੂਜਾ ਸਾਥੀ ਮੌਕੇ ਤੋਂ ਫਰਾਰ ਹੋ ਗਿਆ।ਡੀਐਸਪੀ ਨਿਹਾਲ ਸਿੰਘ ਵਾਲਾ ਅਨਵਰ ਅਲੀ ਨੇ ਦੱਸਿਆ ਕਿ ਗਸ਼ਤ ਦੌਰਾਨ, ਪੁਲਿਸ ਪਾਰਟੀ ਨੂੰ ਇੱਕ ਮੁਖਬਰ ਤੋਂ ਸੂਚਨਾ ਮਿਲੀ, ਜਿਸ ਦੇ ਆਧਾਰ ‘ਤੇ […]

Continue Reading

ਵਾਹਨ ਵਿੱਚ ਭਗਵਾਨ ਗਣੇਸ਼ ਜੀ ਦੀ ਮੂਰਤੀ ਲਿਜਾਦਿਆਂ ਕਰੰਟ ਲੱਗਣ ਕਾਰਨ ਦੋ ਲੋਕਾਂ ਦੀ ਮੌਤ

ਹੈਦਰਾਬਾਦ, 19 ਅਗਸਤ,ਬੋਲੇ ਪੰਜਾਬ ਬਿਉਰੋ;ਅੱਜ ਮੰਗਲਵਾਰ ਸਵੇਰੇ ਹੈਦਰਾਬਾਦ ਦੇ ਬੰਦਲਾਗੁਡਾ ਇਲਾਕੇ ਵਿੱਚ ਇੱਕ ਵਾਹਨ ਵਿੱਚ ਭਗਵਾਨ ਗਣੇਸ਼ ਜੀ ਦੀ ਮੂਰਤੀ ਹਾਈ-ਟੈਂਸ਼ਨ ਲਾਈਨ ਦੇ ਸੰਪਰਕ ਵਿੱਚ ਆਉਣ ਨਾਲ ਦੋ ਲੋਕਾਂ ਦੀ ਬਿਜਲੀ ਦਾ ਕਰੰਟ ਲੱਗਣ ਕਾਰਨ ਮੌਤ ਹੋ ਗਈ ਗਿਆ ਅਤੇ ਇੱਕ ਜ਼ਖਮੀ ਹੋ ਗਿਆ।ਬੰਦਲਾਗੁਡਾ ਪੁਲਿਸ ਸਟੇਸ਼ਨ ਦੇ ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ […]

Continue Reading

ਹਿਮਾਚਲ ਪ੍ਰਦੇਸ਼ ਵਿੱਚ ਹੋ ਰਹੀ ਭਾਰੀ ਬਾਰਿਸ਼ ਕਾਰਨ ਪੌਂਗ ਡੈਮ ਦੇ ਪਾਣੀ ਦਾ ਪੱਧਰ ਵਧਿਆ, ਪੰਜਾਬ ‘ਚ ਹਾਈ ਅਲਰਟ

ਹੁਸ਼ਿਆਰਪੁਰ, 19 ਅਗਸਤ,ਬੋਲੇ ਪੰਜਾਬ ਬਿਉਰੋ;ਹਿਮਾਚਲ ਪ੍ਰਦੇਸ਼ ਵਿੱਚ ਹੋ ਰਹੀ ਭਾਰੀ ਬਾਰਿਸ਼ ਕਾਰਨ ਪੌਂਗ ਡੈਮ ਦੇ ਪਾਣੀ ਦਾ ਪੱਧਰ ਲਗਭਗ 2 ਫੁੱਟ ਵਧ ਗਿਆ ਹੈ, ਜਿਸ ਨਾਲ ਬਿਆਸ ਦਰਿਆ ਦੇ ਕੰਢੇ ਨੀਵੇਂ ਇਲਾਕਿਆਂ ਵਿੱਚ ਰਹਿਣ ਵਾਲੇ ਲੋਕਾਂ ਦੀਆਂ ਚਿੰਤਾਵਾਂ ਵਧ ਗਈਆਂ ਹਨ। ਇਸ ਦੇ ਨਾਲ ਹੀ ਬਿਆਸ ਦਰਿਆ ਦੇ ਕੰਢੇ ਵਸੇ ਪਿੰਡਾਂ ਵਿੱਚ ਹਾਈ ਅਲਰਟ ਜਾਰੀ […]

Continue Reading

ਬੱਬਰ ਖਾਲਸਾ ਇੰਟਰਨੈਸ਼ਨਲ ਦੇ ਅੱਤਵਾਦੀਆਂ ਤੋਂ ਪੁੱਛਗਿੱਛ ਦੌਰਾਨ ਹੱਥਗੋਲਾ ਬਰਾਮਦ

ਚੰਡੀਗੜ੍ਹ, 19 ਅਗਸਤ,ਬੋਲੇ ਪੰਜਾਬ ਬਿਊਰੋ;ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਜਲੰਧਰ ਟੀਮ ਨੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਨਾਲ ਸਬੰਧਤ ਗ੍ਰਿਫ਼ਤਾਰ ਮੈਂਬਰਾਂ ਤੋਂ ਕੀਤੀ ਪੁੱਛਗਿੱਛ ਦੇ ਆਧਾਰ ’ਤੇ ਇੱਕ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨੂੰ ਨਾਕਾਮ ਕੀਤਾ ਹੈ। ਕੁਝ ਦਿਨ ਪਹਿਲਾਂ ਇਸ ਟੀਮ ਨੇ ਬੀ.ਕੇ.ਆਈ. ਨਾਲ ਸੰਬੰਧਤ ਅੱਤਵਾਦੀ ਰਿਤਿਕ ਨਰੋਲੀਆ ਅਤੇ ਰਾਜਸਥਾਨ ਦੇ ਇਕ ਨਾਬਾਲਗ ਨੂੰ ਗ੍ਰਿਫ਼ਤਾਰ […]

Continue Reading

ਕਪੂਰਥਲਾ : ਤੇਜ਼ ਰਫ਼ਤਾਰ ਬੱਸ ਨੇ ਛੋਟੇ ਹਾਥੀ ਵਾਹਨ ਨੂੰ ਟੱਕਰ ਮਾਰੀ, ਤਿੰਨ ਵਿਅਕਤੀਆਂ ਦੀ ਮੌਤ

ਕਪੂਰਥਲਾ, 19 ਅਗਸਤ,ਬੋਲੇ ਪੰਜਾਬ ਬਿਊਰੋ;ਅੱਜ ਸਵੇਰੇ ਕਪੂਰਥਲਾ-ਜਲੰਧਰ ਰੋਡ ‘ਤੇ ਪਿੰਡ ਮੰਡ ਨੇੜੇ ਵਾਪਰੇ ਸੜਕ ਹਾਦਸੇ ਨੇ ਤਿੰਨ ਪਰਿਵਾਰਾਂ ਦੇ ਚਿਰਾਗ ਬੁਝਾ ਦਿੱਤੇ। ਹਾਦਸੇ ਵਿੱਚ ਇੱਕ ਛੋਟਾ ਹਾਥੀ ਵਾਹਨ ਤੇਜ਼ ਰਫ਼ਤਾਰ ਬੱਸ ਨਾਲ ਟਕਰਾ ਗਿਆ, ਜਿਸ ਨਾਲ ਵਾਹਨ ਵਿੱਚ ਸਵਾਰ ਤਿੰਨੋਂ ਵਪਾਰੀ ਮੌਕੇ ‘ਤੇ ਹੀ ਮਾਰੇ ਗਏ।ਚਸ਼ਮਦੀਦਾਂ ਅਨੁਸਾਰ ਬੱਸ ਗਲਤ ਪਾਸੇ ਤੋਂ ਆ ਰਹੀ ਸੀ ਤੇ […]

Continue Reading

ਪੀਆਰਟੀਸੀ ਬੱਸ ‘ਚੋਂ ਭਾਰੀ ਮਾਤਰਾ ਵਿੱਚ ਨਸ਼ਾ ਬਰਾਮਦ, ਡਰਾਈਵਰ-ਕੰਡਕਟਰ ਕਾਬੂ

ਕਪੂਰਥਲਾ, 19 ਅਗਸਤ,ਬੋਲੇ ਪੰਜਾਬ ਬਿਊਰੋ;ਫਗਵਾੜਾ ਪੁਲਿਸ ਨੇ ਨਸ਼ਿਆਂ ਵਿਰੁੱਧ ਚਲ ਰਹੀ ਮੁਹਿੰਮ ਅਧੀਨ ਇੱਕ ਵੱਡੀ ਕਾਰਵਾਈ ਕਰਦਿਆਂ ਪੀਆਰਟੀਸੀ ਬੱਸ ਦੇ ਡਰਾਈਵਰ ਅਤੇ ਕੰਡਕਟਰ ਨੂੰ ਕਾਬੂ ਕਰ ਲਿਆ। ਇਹ ਕਾਰਵਾਈ ਫਗਵਾੜਾ ਬੱਸ ਅੱਡੇ ‘ਤੇ ਪੀਆਰਟੀਸੀ ਬੱਸ ਦੀ ਚੈਕਿੰਗ ਦੌਰਾਨ ਹੋਈ, ਜਿੱਥੇ ਬੱਸ ਵਿੱਚੋਂ ਚੂਰਾ ਪੋਸਤ ਡੋਡੇ ਬਰਾਮਦ ਕੀਤੇ ਗਏ।ਡੀਐਸਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ੇ […]

Continue Reading

ਬਰਨਾਲਾ ਵਿਖੇ ਪਾਰਕ ਦੇ ਜਨਤਕ ਪਖਾਨੇ ਵਿੱਚੋਂ ਨੌਜਵਾਨ ਦੀ ਲਾਸ਼ ਮਿਲੀ

ਬਰਨਾਲਾ, 19 ਅਗਸਤ,ਬੋਲੇ ਪੰਜਾਬ ਬਿਊਰੋ;ਬਰਨਾਲਾ ਸ਼ਹਿਰ ਦੇ ਚਿੰਟੂ ਪਾਰਕ ਵਿੱਚ ਇੱਕ ਜਨਤਕ ਪਖਾਨੇ ਵਿੱਚੋਂ ਇੱਕ ਨੌਜਵਾਨ ਦੀ ਲਾਸ਼ ਮਿਲਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ। ਇਹ ਘਟਨਾ ਸ਼ਾਮ 7:30 ਵਜੇ ਦੇ ਕਰੀਬ ਵਾਪਰੀ, ਜਦੋਂ ਇੱਕ ਵਿਅਕਤੀ ਨੂੰ ਟਾਇਲਟ ਦੇ ਅੰਦਰ ਇੱਕ ਨੌਜਵਾਨ ਡਿੱਗਾ ਮਿਲਿਆ।ਜਦੋਂ ਸਥਾਨਕ ਲੋਕਾਂ ਨੇ ਨੌਜਵਾਨ ਦੀ ਜਾਂਚ ਕੀਤੀ ਤਾਂ ਪਤਾ ਲੱਗਾ ਕਿ […]

Continue Reading

ਜੀਐਸਟੀ ਵਿਭਾਗ ਵੱਲੋਂ ਪੰਜਾਬ ਦੇ 5 ਵੱਡੇ ਗਹਿਣਾ ਵਪਾਰੀਆਂ ਦੇ ਟਿਕਾਣਿਆਂ ‘ਤੇ ਛਾਪੇਮਾਰੀ

ਲੁਧਿਆਣਾ, 19 ਅਗਸਤ,ਬੋਲੇ ਪੰਜਾਬ ਬਿਊਰੋ;ਰਾਜ ਜੀਐਸਟੀ ਵਿਭਾਗ ਦੇ ਜ਼ਿਲ੍ਹਾ-3 ਨੇ ਸ਼ਹਿਰ ਦੇ 5 ਵੱਡੇ ਗਹਿਣੇ ਵਪਾਰੀਆਂ ਦੇ ਕੰਮ ਕਰਨ ਵਾਲੇ ਸਥਾਨਾਂ ‘ਤੇ ਛਾਪੇਮਾਰੀ ਕੀਤੀ ਹੈ। ਇਸ ਕਾਰਵਾਈ ਤਹਿਤ ਜੈਨ ਜਵੈਲਰਜ਼, ਐਮ.ਵੀ. ਜਵੈਲਰਜ਼, ਜੇ.ਐਮ.ਐਸ. ਜਵੈਲਰਜ਼, ਔਫੋਰਜ ਇੰਡਸਟਰੀਜ਼ ਅਤੇ ਹੋਰ ਅਦਾਰਿਆਂ ‘ਤੇ ਛਾਪੇਮਾਰੀ ਕੀਤੀ ਗਈ। ਇਸ ਦੌਰਾਨ 5 ਤੋਂ 6 ਰਾਜ ਟੈਕਸ ਅਧਿਕਾਰੀ, 7 ਤੋਂ 8 ਇੰਸਪੈਕਟਰ […]

Continue Reading