ਸਰਕਾਰ ਜੀ! ਡੰਪਿੰਗ ਗਰਾਊਂਡ ਲਈ ਰਹਾਇਸ਼ੀ ਇਲਾਕੇ ਤੋਂ ਦੁਰੇਡਾ ਸਥਾਨ ਤਲਾਸ਼ੋ

ਡੰਪਿੰਗ ਗਰਾਊਂਡ ਸੈਕਟਰ 74 ਅਤੇ ਸੈਕਟਰ 91 ਦੇ ਨਿਵਾਸੀਆਂ ਲਈ ਘਾਤਕ ਹੋਏਗੀ ਮੋਹਾਲੀ, 18 ਅਗਸਤ ,ਬੋਲੇ ਪੰਜਾਬ ਬਿਊਰੋ ਸੈਕਟਰ 90 ਮੋਹਾਲੀ ਤੋਂ ਚੱਪੜਚਿੜੀ ਜਾਣ ਵਾਲੀ ਸੜਕ ‘ਤੇ ਬਣਾਏ ਜਾ ਰਹੇ ਡੰਪਿੰਗ ਗਰਾਊਂਡ ਨੂੰ ਲੈ ਕੇ ਸਥਾਨਕ ਨਿਵਾਸੀਆਂ ਵੱਲੋਂ ਭਾਰੀ ਵਿਰੋਧ ਸ਼ੁਰੂ ਹੋ ਗਿਆ ਹੈ। ਇਥੇ ਜੇਸੀਬੀ ਮਸ਼ੀਨ ਨਾਲ ਸਫਾਈ ਕਰਕੇ ਕੰਮ ਸ਼ੁਰੂ ਕੀਤਾ ਗਿਆ ਪਰ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 658

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 18-08-2025 ,ਅੰਗ 658 AMRIT VELE DA HUKAMNAMA SRI DARBAR SAHIB AMRITSAR ANG 658, 18-08-2025 ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਜਉ ਹਮ ਬਾਂਧੇ ਮੋਹ ਫਾਸ ਹਮ ਪ੍ਰੇਮ ਬਧਨਿ ਤੁਮ ਬਾਧੇ ॥ ਅਪਨੇ ਛੂਟਨ ਕੋ ਜਤਨੁ ਕਰਹੁ ਹਮ ਛੂਟੇ ਤੁਮ ਆਰਾਧੇ ॥੧॥ […]

Continue Reading

ਮੁਲਾਜ਼ਮਾਂ ਦੀ ਮੁੱਖ ਮੰਤਰੀ ਨਾਲ ਮੀਟਿੰਗ ਤੈਅ

ਚੰਡੀਗੜ੍ਹ, 17 ਅਗਸਤ,ਬੋਲੇ ਪੰਜਾਬ ਬਿਊਰੋ; ਕੱਚੇ ਮੁਲਾਜ਼ਮਾਂ ਦੇ ਪੱਕੇ ਕਰਨ, ਠੇਕੇਦਾਰ ਪ੍ਰਥਾ ਖਤਮ ਕਰਨ ਅਤੇ ਕਿਲੋਮੀਟਰ ਸਕੀਮ ਬੱਸਾਂ ਦਾ ਟੈਂਟਰ ਰੱਦ ਕਰਾਉਣ ਲਈ ਚੱਲ ਰਹੇ ਸੰਘਰਸ਼ਕਾਰੀ ਮੁਲਾਜ਼ਮਾਂ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਤੈਅ ਹੋਈ ਹੈ। ਇਸ ਤੋਂ ਪਹਿਲਾਂ ਅਣਮਿੱਥੇ ਸਮੇਂ ਦੀ ਹੜਤਾਲ ਸਬੰਧੀ ਬੀਤੇ ਦਿਨੀਂ ਚੀਫ਼ ਸੈਕਟਰੀ ਪੰਜਾਬ ਨਾਲ ਪੈਂਨਲ ਮੀਟਿੰਗ ਹੋਈ ਸੀ, […]

Continue Reading

ਜੰਮੂ ਦੇ ਕਠੂਆ ਵਿੱਚ ਬੱਦਲ ਫਟਿਆ, ਮਲਬੇ ਹੇਠ ਦੱਬੇ ਲੋਕ

ਚੰਡੀਗੜ੍ਹ 17 ਅਗਸਤ ,ਬੋਲੇ ਪੰਜਾਬ ਬਿਊਰੋ; ਜੰਮੂ-ਕਸ਼ਮੀਰ ਵਿੱਚ 4 ਦਿਨਾਂ ਵਿੱਚ ਦੂਜੀ ਵਾਰ ਬੱਦਲ ਫਟਣ ਦੀ ਘਟਨਾ ਵਾਪਰੀ ਹੈ। ਐਤਵਾਰ ਸਵੇਰੇ ਕਠੂਆ ਜ਼ਿਲ੍ਹੇ ਦੇ ਮਥਰੇ ਚੱਕ ਪਿੰਡ ਵਿੱਚ ਬੱਦਲ ਫਟਣ ਦੀ ਘਟਨਾ ਵਾਪਰੀ। ਇੱਥੇ ਕਈ ਘਰਾਂ ਨੂੰ ਨੁਕਸਾਨ ਪਹੁੰਚਿਆ ਹੈ। ਭਾਰੀ ਮੀਂਹ ਕਾਰਨ ਨੇੜਲੇ ਜੋੜ ਪਿੰਡ ਵਿੱਚ ਕਈ ਘਰ ਢਹਿ ਗਏ ਹਨ। ਇੱਥੇ ਮਲਬੇ ਹੇਠ […]

Continue Reading

1 ਸਤੰਬਰ ਨੂੰ ਮੋਗਾ ਵਿੱਚ ਅਕਾਲੀ ਦਲ ਦੀ ਫਤਹਿ ਰੈਲੀ

ਚੰਡੂਗੜ੍ਹ 17 ਅਗਸਤ ,ਬੋਲੇ ਪੰਜਾਬ ਬਿਊਰੋ; ਸ਼੍ਰੋਮਣੀ ਅਕਾਲੀ ਦਲ (ਸ਼੍ਰੋਮਣੀ ਅਕਾਲੀ ਦਲ) 1 ਸਤੰਬਰ ਨੂੰ ਮੋਗਾ ਵਿੱਚ ਫਤਹਿ ਰੈਲੀ ਦਾ ਆਯੋਜਨ ਕਰੇਗਾ। ਇਹ ਰੈਲੀ ਪੰਜਾਬ ਸਰਕਾਰ ਵੱਲੋਂ ਲੈਂਡ ਪੂਲਿੰਗ ਨੀਤੀ ਨੂੰ ਵਾਪਸ ਲੈਣ ਦੀ ਯਾਦ ਵਿੱਚ ਕੀਤੀ ਜਾਵੇਗੀ। ਇਸ ਰੈਲੀ ਦਾ ਐਲਾਨ ਪਾਰਟੀ ਮੁਖੀ ਸੁਖਬੀਰ ਸਿੰਘ ਬਾਦਲ ਨੇ ਕੀਤਾ ਸੀ। ਇਸ ਤੋਂ ਪਹਿਲਾਂ, ਸ਼੍ਰੋਮਣੀ ਅਕਾਲੀ […]

Continue Reading

ਸ੍ਰੀ ਦਰਬਾਰ ਸਾਹਿਬ ਅਤੇ ਡਾ. ਮਨਮੋਹਨ ਸਿੰਘ ਦੀਆਂ ਏ ਆਈ ਨਾਲ ਗਲਤ ਤਸਵੀਰਾਂ ਬਣਾ ਕੇ ਵਾਇਰਲ ਕਰਨ ਦੀ ਦਿੱਲੀ ਕਮੇਟੀ ਵੱਲੋਂ ਸਾਈਬਰ ਕ੍ਰਾਈਮ ਸੈਲ ਨੂੰ ਸ਼ਿਕਾਇਤ

ਨਵੀਂ ਦਿੱਲੀ 17 ਅਗਸਤ ,ਬੋਲੇ ਪੰਜਾਬ ਬਿਉਰੋ; ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਅਤੇ ਸ੍ਰੀ ਦਰਬਾਰ ਸਾਹਿਬ ਦੀਆਂ ਆਰਟੀਫੀਸ਼ੀਅਲ ਇੰਟੈਲੀਜੈਂਸ (ਏ ਆਈ) ਨਾਲ ਗਲਤ ਤਸਵੀਰਾਂ ਬਣਾ ਕੇ ਵਾਇਰਲ ਕਰਨ ਦੀ ਸ਼ਿਕਾਇਤ ਦਿੱਲੀ ਪੁਲਿਸ ਦੇ ਸਾਈਬਰ ਕ੍ਰਾਈਮ ਸੈਲ ਨੂੰ ਦਿੱਤੀ ਹੈ ਤੇ ਦੋਸ਼ੀਆਂ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ […]

Continue Reading

ਧਮਕੀ ਭਰੀਆਂ ਈ ਮੇਲ ਤੋਂ ਬਾਅਦ ਹੁਣ ਏ ਆਈ ਰਾਹੀ ਸ੍ਰੀ ਦਰਬਾਰ ਸਾਹਿਬ ਨੂੰ ਢਹਿ ਢੇਰੀ ਹੋਣ ਦੀਆਂ ਵੀਡੀਓ ਵਾਇਰਲ

ਅੰਮ੍ਰਿਤਸਰ 17 ਅਗਸਤ ,ਬੋਲੇ ਪੰਜਾਬ ਬਿਊਰੋ; ਦੁਨੀਆ ਦੇ ਕੋਣੇ ਕੋਣੇ ਵਿਚੋ ਸ੍ਰੀ ਦਰਬਾਰ ਸਾਹਿਬ ਪ੍ਰਤੀ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ ਆ ਰਹੀਆਂ ਸੰਗਤਾਂ ਤੋ ਚਿੱਥੀਆਂ ਪਈਆਂ ਸਿੱਖ ਵਿਰੋਧੀ ਤਾਕਤਾਂ ਨੇ ਏ ਆਈ (ਆਰਟੀਫਿਸ਼ੀਅਲ ਇੰਟੈਲੀਜੈਂਸੀ) ਨੂੰ ਆਪਣਾ ਹਥਿਆਰ ਬਣਾ ਕੇ ਸ੍ਰੀ ਦਰਬਾਰ ਸਾਹਿਬ ਨੂੰ ਢਹਿ ਢੇਰੀ ਹੋਣ ਦੀਆਂ ਵੀਡੀਓ ਬਣਾ ਕੇ ਸ਼ੋਸ਼ਲ ਮੀਡੀਆ ਤੇ ਸਾਂਝੀ […]

Continue Reading

ਮੋਹਾਲੀ ਵਿੱਚ ਚੰਡੀਗੜ੍ਹ ਤੋਂ ਲਿਆਂਦੀ ਸ਼ਰਾਬ ਵੇਚਣ ਦੇ ਦੋਸ਼ ਵਿੱਚ ਇੱਕ ਔਰਤ ਗ੍ਰਿਫ਼ਤਾਰ

ਮੋਹਾਲੀ 17 ਅਗਸਤ ,ਬੋਲੇ ਪੰਜਾਬ ਬਿਊਰੋ; ਮੋਹਾਲੀ ਵਿੱਚ ਇੱਕ ਔਰਤ ਨੇ ਉਸ ਸਮੇਂ ਭਾਰੀ ਹੰਗਾਮਾ ਕੀਤਾ ਜਦੋਂ ਪੁਲਿਸ ਉਸ ਦੇ ਘਰ ਚੰਡੀਗੜ੍ਹ ਤੋਂ ਗੈਰ-ਕਾਨੂੰਨੀ ਤੌਰ ‘ਤੇ ਸ਼ਰਾਬ ਲਿਆ ਕੇ ਮੋਹਾਲੀ ਵਿੱਚ ਵੇਚਣ ਦੇ ਦੋਸ਼ ਵਿੱਚ ਉਸਨੂੰ ਗ੍ਰਿਫ਼ਤਾਰ ਕਰਨ ਪਹੁੰਚੀ। ਇਸ ਦੌਰਾਨ ਔਰਤ ਨੇ ਆਪਣੇ ਕੱਪੜੇ ਪਾੜ ਦਿੱਤੇ। ਇਸ ਤੋਂ ਬਾਅਦ ਉਹ ਨੰਗੇ ਪੈਰੀਂ ਘਰੋਂ ਭੱਜ […]

Continue Reading

ਪੰਜਾਬ ‘ਚ ਪੈਨਸ਼ਨਰਾਂ ਦੀਆਂ ਸਮੱਸਿਆਵਾਂ ਘਰ ਬੈਠਿਆਂ ਹੋਣਗੀਆਂ ਹੱਲ, ਨਹੀਂ ਲਗਾਉਣੇ ਪੈਣਗੇ ਸਰਕਾਰੀ ਦਫ਼ਤਰਾਂ ਦੇ ਚੱਕਰ

ਚੰਡੀਗੜ੍ਹ, 17 ਅਗਸਤ, ਬੋਲੇ ਪੰਜਾਬ ਬਿਊਰੋ;ਪੰਜਾਬ ਸਰਕਾਰ ਦੇ ਪੈਨਸ਼ਨਰਾਂ ਨੂੰ ਹੁਣ ਆਪਣੀਆਂ ਪੈਨਸ਼ਨ ਸੰਬੰਧੀ ਸਮੱਸਿਆਵਾਂ ਦੇ ਹੱਲ ਲਈ ਸਰਕਾਰੀ ਦਫ਼ਤਰਾਂ ਦੇ ਚੱਕਰ ਨਹੀਂ ਲਗਾਉਣੇ ਪੈਣਗੇ ਅਤੇ ਨਾ ਹੀ ਉਨ੍ਹਾਂ ਨੂੰ ਅਧਿਕਾਰੀਆਂ ਨੂੰ ਸਿਫਾਰਸ਼ਾਂ ਕਰਨੀਆਂ ਪੈਣਗੀਆਂ। ਇਸ ਦੇ ਨਾਲ ਹੀ, ਸੇਵਾਮੁਕਤ ਹੋਣ ਵਾਲੇ ਕਰਮਚਾਰੀਆਂ ਨੂੰ ਸਮੇਂ ਸਿਰ ਬੈਂਕ ਰਾਹੀਂ ਆਪਣੀ ਪੈਨਸ਼ਨ ਮਿਲਣੀ ਸ਼ੁਰੂ ਹੋ ਜਾਵੇਗੀ।ਇਸ ਲਈ, […]

Continue Reading

ਹਾਈ ਕੋਰਟ ਦਾ ਵਕੀਲ CBI ਵੱਲੋਂ ਰਿਸ਼ਵਤ ਲੈਣ ਦੇ ਦੋਸ਼ ‘ਚ ਗ੍ਰਿਫਤਾਰ

ਚੰਡੀਗੜ੍ਹ, 17 ਅਗਸਤ ,ਬੋਲੇ ਪੰਜਾਬ ਬਿਊਰੋ; ਚੰਡੀਗੜ੍ਹ ਦੇ ਸੈਕਟਰ-15 ਦੇ ਵਸਨੀਕ ਅਤੇ ਪੰਜਾਬ-ਹਰਿਆਣਾ ਹਾਈ ਕੋਰਟ ਦੇ ਮਸ਼ਹੂਰ ਵਕੀਲ ਨੂੰ ਸੀਬੀਆਈ ਨੇ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਦੋਸ਼ ਹੈ ਕਿ ਉਸਨੇ ਆਪਣੇ ਇੱਕ ਮੁਵੱਕਿਲ ਨੂੰ ਕਿਹਾ ਸੀ ਕਿ ਉਸਨੂੰ ਮਾਮਲੇ ਵਿੱਚ ਜੱਜ ਤੋਂ ਮਦਦ ਲੈਣ ਲਈ 30 ਲੱਖ ਰੁਪਏ ਦੀ ਲੋੜ ਹੈ। ਸੈਕਟਰ-41 […]

Continue Reading