ਅੱਜ ਰਾਤ ਤੋਂ ਮਾਲ ਵਾਹਨਾਂ ਦੇ ਦਿੱਲੀ ਜਾਣ ‘ਤੇ ਹੋਵੇਗੀ ਪਾਬੰਦੀ

ਨਵੀਂ ਦਿੱਲੀ, 14 ਅਗਸਤ,ਬੋਲੇ ਪੰਜਾਬ ਬਿਊਰੋ;ਆਜ਼ਾਦੀ ਦਿਵਸ ਦੇ ਮੌਕੇ ‘ਤੇ ਲਾਲ ਕਿਲ੍ਹੇ ‘ਤੇ ਹੋਣ ਵਾਲੇ ਝੰਡਾ ਲਹਿਰਾਉਣ ਦੇ ਸਮਾਰੋਹ ਨੂੰ ਧਿਆਨ ਵਿੱਚ ਰੱਖਦੇ ਹੋਏ, ਨੋਇਡਾ ਟ੍ਰੈਫਿਕ ਪੁਲਿਸ ਨੇ ਇੱਕ ਡਾਇਵਰਸ਼ਨ ਯੋਜਨਾ ਜਾਰੀ ਕੀਤੀ ਹੈ। ਇਸ ਦੇ ਤਹਿਤ ਕਾਰਗੋ ਵਾਹਨ (ਭਾਰੀ, ਦਰਮਿਆਨੇ ਅਤੇ ਹਲਕੇ) ਵੀਰਵਾਰ ਰਾਤ 10 ਵਜੇ ਤੋਂ ਸ਼ੁੱਕਰਵਾਰ, 15 ਅਗਸਤ ਨੂੰ ਪ੍ਰੋਗਰਾਮ ਦੇ ਅੰਤ […]

Continue Reading

ਪੰਜਾਬ ਨੂੰ ਸੈਮੀਕੰਡਕਟਰ ਦੀ ਵੱਡੀ ਸੋਗਾਤ – ਮੋਦੀ ਸਰਕਾਰ ਦਾ ਧੰਨਵਾਦ : ਚੁੱਗ

ਆਪ ਦੀ ਆਰਥਿਕ ਨਾਕਾਮੀ ਬੇਨਕਾਬ – ਲੈਂਡ ਪੁਲਿੰਗ ਯੂ-ਟਰਨ ਨੇ ਮਾਨ ਸਰਕਾਰ ਦੀ ਕੁਠਪੁਤਲੀ ਹਕੀਕਤ ਖੋਲ੍ਹੀ : ਚੁੱਗ ਚੰਡੀਗੜ੍ਹ, 14 ਅਗਸਤ ,ਬੋਲੇ ਪੰਜਾਬ ਬਿਊਰੋ; ਭਾਜਪਾ ਦੇ ਰਾਸ਼ਟਰੀ ਮਹਾਮੰਤਰੀ ਤਰੁਣ ਚੁੱਗ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਕੇਂਦਰੀ ਮੰਤਰੀ ਮੰਡਲ ਵੱਲੋਂ ਦੇਸ਼ ‘ਚ ਚਾਰ ਨਵੇਂ ਸੈਮੀਕੰਡਕਟਰ ਯੂਨਿਟ ਮਨਜ਼ੂਰ ਕਰਨ ਦੇ ਇਤਿਹਾਸਕ ਫ਼ੈਸਲੇ ਦਾ ਸਵਾਗਤ […]

Continue Reading

ਬਠਿੰਡਾ : ਪਵਿੱਤਰ ਗ੍ਰੰਥ ਦੇ ਪੰਨੇ ਪਾੜ ਕੇ ਸੜਕ ‘ਤੇ ਸੁੱਟੇ

ਬਠਿੰਡਾ, 14 ਅਗਸਤ,ਬੋਲੇ ਪੰਜਾਬ ਬਿਊਰੋ;ਬੀਤੇ ਕੱਲ੍ਹ ਬਠਿੰਡਾ ਦੇ ਭੁੱਚੋ ਮੰਡੀ ਦੇ ਕਾਹਨ ਸਿੰਘ ਵਾਲਾ ਗੇਟ ਨੇੜੇ ਸੜਕ ‘ਤੇ ਪਵਿੱਤਰ ਗ੍ਰੰਥ ਰਾਮ ਚਰਿਤ ਮਾਨਸ ਦੇ ਖਿੰਡੇ ਹੋਏ ਪੰਨੇ ਮਿਲਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ। ਘਟਨਾ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਸਥਾਨਕ ਲੋਕਾਂ ਨੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ।ਜਾਣਕਾਰੀ ਅਨੁਸਾਰ, ਕਿਸੇ ਅਣਪਛਾਤੇ ਵਿਅਕਤੀ ਨੇ ਇਸ ਪਵਿੱਤਰ […]

Continue Reading

ਨਸ਼ੇ ਦੀ ਓਵਰਡੋਜ਼ ਨਾਲ ਇੱਕ ਹੋਰ ਨੌਜਵਾਨ ਦੀ ਮੌਤ

ਬਠਿੰਡਾ, 14 ਅਗਸਤ,ਬੋਲੇ ਪੰਜਾਬ ਬਿਊਰੋ;ਨਸ਼ੇ ਦੀ ਓਵਰਡੋਜ਼ ਨਾਲ ਇੱਕ ਹੋਰ ਨੌਜਵਾਨ ਦੀ ਮੌਤ ਹੋ ਗਈ, ਜਿਸਦੀ ਪਛਾਣ ਨਵਯੁਗਦੀਪ ਸਿੰਘ ਵਾਸੀ ਪਿੰਡ ਬਾਜਕ ਵਜੋਂ ਹੋਈ ਹੈ, ਜੋ ਕਿ ਨਸ਼ਾ ਛੁਡਾਊ ਕੇਂਦਰ ਵਿੱਚ ਦਾਖਲ ਸੀ ਅਤੇ ਰੱਖੜੀ ‘ਤੇ ਛੁੱਟੀ ਲੈ ਕੇ ਘਰ ਆਇਆ ਸੀ। ਮ੍ਰਿਤਕ ਦੇ ਪਰਿਵਾਰ ਨੇ ਉਸੇ ਪਿੰਡ ਦੇ ਇੱਕ ਨੌਜਵਾਨ ‘ਤੇ ਉਨ੍ਹਾਂ ਦੇ ਪੁੱਤਰ […]

Continue Reading

ਚਾਰ ਦਿਨਾਂ ਤੋਂ ਲਾਪਤਾ ਨੌਜਵਾਨ ਦੀ ਲਾਸ਼ ਬਰਾਮਦ

ਖੰਨਾ, 14 ਅਗਸਤ,ਬੋਲੇ ਪੰਜਾਬ ਬਿਊਰੋ;ਪਿੰਡ ਬੂਥਗੜ੍ਹ ਦਾ ਮਾਹੌਲ ਉਸ ਸਮੇਂ ਉਦਾਸ ਹੋ ਗਿਆ ਜਦੋਂ ਚਾਰ ਦਿਨਾਂ ਤੋਂ ਲਾਪਤਾ ਇੱਕ ਨੌਜਵਾਨ ਦੀ ਲਾਸ਼ ਨਹਿਰ ਵਿੱਚੋਂ ਬਰਾਮਦ ਹੋਈ। ਮ੍ਰਿਤਕ ਦੀ ਪਛਾਣ 32 ਸਾਲਾ ਸੁਖਜਿੰਦਰ ਸਿੰਘ ਵਜੋਂ ਹੋਈ, ਜੋ ਕਿ ਪੇਸ਼ੇ ਤੋਂ ਕਾਰ ਮਕੈਨਿਕ ਸੀ। ਪਰਿਵਾਰ ਅਨੁਸਾਰ ਸੁਖਜਿੰਦਰ 9 ਅਗਸਤ ਨੂੰ ਘਰੋਂ ਨਿਕਲਿਆ ਸੀ, ਪਰ ਵਾਪਸ ਨਹੀਂ ਆਇਆ। […]

Continue Reading

ਕਈ ਦਿਨਾਂ ਤੋਂ ਬਿਜਲੀ ਸਪਲਾਈ ਠੱਪ, ਲੋਕ ਪ੍ਰੇਸ਼ਾਨ

ਸ਼੍ਰੀ ਕੀਰਤਪੁਰ ਸਾਹਿਬ, 14 ਅਗਸਤ,ਬੋਲੇ ਪੰਜਾਬ ਬਿਊਰੋ;ਸ਼੍ਰੀ ਕੀਰਤਪੁਰ ਸਾਹਿਬ ਦੇ ਨੇੜਲੇ ਚੰਗਰ ਇਲਾਕੇ ਦੇ ਪਿੰਡਾਂ ਵਿੱਚ ਪਿਛਲੇ ਕਈ ਦਿਨਾਂ ਤੋਂ ਬਿਜਲੀ ਸਪਲਾਈ ਠੱਪ ਹੈ, ਜਿਸ ਕਾਰਨ ਲੋਕ ਬਹੁਤ ਪਰੇਸ਼ਾਨ ਹਨ। ਪਿੰਡਾਂ ਵਿੱਚ ਬਿਜਲੀ ਪ੍ਰਣਾਲੀ ਪਹਿਲਾਂ ਬਿਹਤਰ ਸੀ, ਪਰ ਹੁਣ ਸਥਿਤੀ ਬਹੁਤ ਮਾੜੀ ਹੈ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਦਿਨ ਵਿੱਚ ਕਿਸੇ ਤਰ੍ਹਾਂ ਸਮਾਂ ਲੰਘ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਅੰਗ 931

Sachkhand Sri Harmandir Sahib Amritsar Vikhe Hoyea Amrit Wele Da Mukhwak Ang:931date 14-08-2025 ਰਾਮਕਲੀ ਮਹਲਾ ੧ ਦਖਣੀ ਓਅੰਕਾਰੁੴ ਸਤਿਗੁਰ ਪ੍ਰਸਾਦਿ ॥ ਰੋਸੁ ਨ ਕੀਜੈ ਅੰਮ੍ਰਿਤੁ ਪੀਜੈ ਰਹਣੁ ਨਹੀ ਸੰਸਾਰੇ ॥ ਰਾਜੇ ਰਾਇ ਰੰਕ ਨਹੀ ਰਹਣਾ ਆਇ ਜਾਇ ਜੁਗ ਚਾਰੇ ॥ ਰਹਣ ਕਹਣ ਤੇ ਰਹੈ ਨ ਕੋਈ ਕਿਸੁ ਪਹਿ ਕਰਉ ਬਿਨੰਤੀ ॥ ਏਕੁ ਸਬਦੁ ਰਾਮ ਨਾਮ […]

Continue Reading

ਚੌਪਾਲ ਦੀ ਕ੍ਰਾਈਮ ਥ੍ਰਿਲਰ ਸੀਰੀਜ਼ “84 ਤੋ ਬਾਦ” 14 ਅਗਸਤ ਤੋਂ ਪ੍ਰਸਾਰਿਤ ਹੋਵੇਗੀ

ਚੰਡੀਗੜ੍ਹ, 13 ਅਗਸਤ ਬੋਲੇ ਪੰਜਾਬ ਬਿਊਰੋ(ਹਰਦੇਵ ਚੌਹਾਨ) “84 ਤੋ ਬਾਦ” ਦੇ ਟ੍ਰੇਲਰ ਦੀ ਸਫਲਤਾ ਤੋਂ ਬਾਅਦ, ਇਹ ਸੀਰੀਜ਼ 14 ਅਗਸਤ ਤੋਂ ਪ੍ਰਮੁੱਖ OTT ਪਲੇਟਫਾਰਮ, ਚੌਪਾਲ ‘ਤੇ ਸਟ੍ਰੀਮ ਹੋਵੇਗੀ।ਇੱਕ ਨਕਲੀ ਪੁਲਿਸ ਐਨਕਾਊਂਟਰ ਦੀ ਹੈਰਾਨ ਕਰਨ ਵਾਲੀ ਸੱਚੀ ਕਹਾਣੀਦਾ ਨਿਰਦੇਸ਼ਨ ਗੁਰਮੰਤ ਸਿੰਘ ਪਤੰਗਾ ਨੇ ਕੀਤਾ ਹੈ।ਇਹ ਸੀਰੀਜ਼ ਵਰਤਮਾਨ ਅਤੇ ਭੂਤਕਾਲ ਦੇ ਵਿਚਕਾਰ ਘੁੰਮਦੀ ਹੈ ਅਤੇ ਪੰਜਾਬ ਦੇ […]

Continue Reading

ਇਜ਼ਰਾਇਲੀ ਫ਼ੌਜ ਵਲੋਂ ਮਿਥ ਕੇ ਛੇ ਪੱਤਰਕਾਰਾਂ ਨੂੰ ਕਤਲ ਕਰਨ ਦੀ ਲਿਬਰੇਸ਼ਨ ਵਲੋਂ ਸਖਤ ਨਿੰਦਾ

ਮਾਨਸਾ, 13 ਅਗਸਤ ,ਬੋਲੇ ਪੰਜਾਬ ਬਿਊਰੋ;ਗਾਜ਼ਾ ਪੱਟੀ ਵਿੱਚ ਫ਼ਲਸਤੀਨੀ ਲੋਕਾਂ ਉਤੇ ਢਾਹੇ ਜਾ ਰਹੇ ਅਸਹਿ ਤੇ ਅਕਹਿ ਜ਼ੁਲਮਾਂ ਦੀਆਂ ਖਬਰਾਂ ਤੇ ਤਸਵੀਰਾਂ ਸੰਸਾਰ ਭਰ ਵਿੱਚ ਜਾਣੋ ਰੋਕਣ ਲਈ ਨੇਤਨਯਾਹੂ ਸਰਕਾਰ ਵਲੋਂ ਵਿਸ਼ੇਸ਼ ਤੌਰ ‘ਤੇ ਨਿਸ਼ਾਨਾ ਬਣਾ ਕੇ ਕਤਲ ਕਰਨ ਦੀ ਸੀਪੀਆਈ (ਐਮ ਐਲ) ਲਿਬਰੇਸ਼ਨ ਵਲੋਂ ਸਖਤ ਨਿੰਦਾ ਕੀਤੀ ਗਈ ਹੈ।ਇਥੇ ਹੋਈ ਪਾਰਟੀ ਦੀ ਇਕ ਹੰਗਾਮੀ […]

Continue Reading

ਫ਼ਰੀਦਕੋਟ ਵਿੱਚ ਬਾਲ ਵਿਆਹ ਸਫ਼ਲਤਾਪੂਰਵਕ ਰੋਕਿਆ, 16 ਸਾਲਾ ਬੱਚੀ ਬਚਾਈ : ਡਾ ਬਲਜੀਤ ਕੌਰ

ਮੰਤਰੀ ਨੇ ਕਿਹਾ ਕਿ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਅਤੇ ਬਾਲ ਭਲਾਈ ਕਮੇਟੀ ਦੀ ਤੇਜ਼ ਕਾਰਵਾਈ ਨਾਲ ਨਾਬਾਲਗ ਦੀ ਸੁਰੱਖਿਆ, ਸਿੱਖਿਆ ਅਤੇ ਭਵਿੱਖ ਯਕੀਨੀ ਚੰਡੀਗੜ੍ਹ, 13 ਅਗਸਤ ,ਬੋਲੇ ਪੰਜਾਬ ਬਿਉਰੋ : ਚਾਈਲਡ ਹੈਲਪਲਾਈਨ ਰਾਹੀਂ ਪ੍ਰਾਪਤ ਸ਼ਿਕਾਇਤ ‘ਤੇ ਤੁਰੰਤ ਕਾਰਵਾਈ ਕਰਦਿਆਂ, ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ (ਡੀਸੀਪੀਯੂ) ਅਤੇ ਹੋਰ ਹਿੱਸੇਦਾਰਾਂ ਨੇ ਪਿੰਡ ਸੰਗਰਾਹੂਰ (ਸਾਦਿਕ), ਜ਼ਿਲ੍ਹਾ ਫ਼ਰੀਦਕੋਟ ਵਿੱਚ 16 […]

Continue Reading