ਪਾਵਰ ਕਾਰਪੋਰੇਸ਼ਨ ਦੇ ਡਾਇਰੈਕਟਰ ਨੇ ਦਿੱਤਾ ਅਸਤੀਫਾ

ਚੰਡੀਗੜ੍ਹ, 13 ਅਗਸਤ, ਬੋਲੇ ਪੰਜਾਬ ਬਿਉਰੋ; ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਦੇ ਡਾਇਰੈਕਟਰ (ਵੰਡ) ਅਤੇ ਡਾਇਰੈਕਟਰ (ਵਪਾਰਕ) ਇੰਜੀਨੀਅਰ ਹੀਰਾ ਲਾਲ ਗੋਇਲ ਨੇ ਆਪਣਾ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਸਿਹਤ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।

Continue Reading

ਸੁਖਪਾਲ ਖਹਿਰਾ ਨੂੰ ਹਾਈਕੋਰਟ ਨੇ ਨਹੀਂ ਦਿੱਤੀ ਅਗਾਊਂ ਜ਼ਮਾਨਤ

ਚੰਡੀਗੜ੍ਹ 13 ਅਗਸਤ ,ਬੋਲੇ ਪੰਜਾਬ ਬਿਊਰੋ; ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਖਹਿਰਾ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡਾ ਝਟਕਾ ਲੱਗਿਆ ਹੈ| ਦੱਸ ਦਈਏ ਕਿ ਸੁਖਪਾਲ ਖਹਿਰਾ ਨੇ ਹਾਈਕੋਰਟ ‘ਚ ਅਗਾਊਂ ਜ਼ਮਾਨਤ ਲਈ ਅਰਜ਼ੀ ਦਾਇਰ ਕੀਤੀ ਸੀ, ਜਿਸ ‘ਤੇ ਹਾਈਕੋਰਟ ਵੱਲੋਂ ਉਨ੍ਹਾਂ ਨੋ ਕੋਈ ਰਾਹਤ ਨਹੀਂ ਮਿਲੀ ਹੈ, ਜਿਸ ‘ਤੇ ਹਾਈਕੋਰਟ ਨੇ ਜ਼ਮਾਨਤ ਦੇਣ ਤੋਂ […]

Continue Reading

ਅੰਗਰੇਜ਼ੀ ਅਧਿਆਪਕਾਂ ਦੀਆਂ ਪੋਸਟਾਂ ਦੀ ਤਰਕਸੰਗਤ ਵੰਡ ਦੀ ਮੰਗ ਨੂੰ ਲੈ ਕੇ ਵਫਦ ਵੱਲੋਂ ਡੀ ਐੱਸ ਈ ਨਾਲ ਮੁਲਾਕਾਤ

ਮੋਹਾਲੀ 13 ਅਗਸਤ, ਬੋਲੇ ਪੰਜਾਬ ਬਿਉਰੋ;ਅੰਗਰੇਜ਼ੀ ਅਧਿਆਪਕਾਂ ਦੇ ਢੁੱਕਵੀਂ ਗਿਣਤੀ ਵਿੱਚ ਖਾਲੀ ਸਟੇਸ਼ਨ ਦਿਖਾਏ ਜਾਣ ਦੀ ਮੰਗ ਅਤੇ ‘ਆਮ ਬਦਲੀਆਂ’ ਨੂੰ ਲੈ ਕੇ ਅਧਿਆਪਕਾਂ ਵੱਲੋਂ ਇਕ ਵੱਡੇ ਵਫਦ ਨੇ ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ (ਡੀ.ਟੀ.ਐੱਫ) ਦੇ ਸੂਬਾ ਜਨਰਲ ਸਕੱਤਰ ਮਹਿੰਦਰ ਕੌੜਿਆਂ ਵਾਲੀ ਅਤੇ ਅੰਗਰੇਜ਼ੀ ਅਧਿਆਪਕ ਐਸੋਸੀਏਸ਼ਨ ਦੇ ਸੂਬਾ ਆਗੂ ਸੰਦੀਪ ਸ਼ਰਮਾ ਦੀ ਅਗਵਾਈ ਹੇਠ ਡਾਇਰੈਕਟਰ ਸਕੂਲ ਸਿੱਖਿਆ(ਸੈ) […]

Continue Reading

ਗਾਰਵੇਜ ਪ੍ਰੋਸੈਸਿੰਗ ਯੂਨਿਟ ਦਾ ਮਾਮਲਾ :ਵਿਧਾਇਕ ਕੁਲਵੰਤ ਸਿੰਘ ਦੇ ਭਰੋਸੇ ਤੇ ਲੋਕਾਂ ਨੇ ਉਠਾਇਆ ਧਰਨਾ.

ਲੋਕਾਂ ਦੀਆਂ ਸਮੱਸਿਆਵਾਂ ਦਾ ਸਮਾਂ ਰਹਿੰਦਿਆਂ ਹੱਲ ਕਰਨਾ ਹੀ ਮੇਰੀ ਪ੍ਰਾਥਮਿਕਤਾ : ਕੁਲਵੰਤ ਸਿੰਘ. ਮੋਹਾਲੀ 13 ਅਗਸਤ ,ਬੋਲੇ ਪੰਜਾਬ ਬਿਊਰੋ; ਮੋਹਾਲੀ ਦੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਉਹ ਹਮੇਸ਼ਾ ਹੀ ਵਚਨਵੱਧ ਹਨ, ਇਹ ਗੱਲ ਅੱਜ ਵਿਧਾਇਕ ਕੁਲਵੰਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਹੀ, ਵਿਧਾਇਕ ਕੁਲਵੰਤ ਸਿੰਘ ਅੱਜ ਗਾਰਵੇਜ਼ ਪ੍ਰੋਸੈਸਿੰਗ ਯੂਨਿਟ ਦੇ ਵਿਰੋਧ […]

Continue Reading

ਡਾ. ਰਾਜ ਬਹਾਦੁਰ ਨੂੰ AIIMS ਰਿਸ਼ਿਕੇਸ਼ ਦਾ ਪ੍ਰਧਾਨ ਬਣਾਉਣਾ — ਕਾਬਲੀਅਤ ਦਾ ਅਸਲੀ ਸਨਮਾਨ:- ਪਰਮਿੰਦਰ ਬਰਾੜ

ਚੰਡੀਗੜ੍ਹ 13 ਅਗਸਤ ,ਬੋਲੇ ਪੰਜਾਬ ਬਿਊਰੋ;ਪੰਜਾਬ ਅਤੇ ਦੇਸ਼ ਦੇ ਪ੍ਰਸਿੱਧ ਸਪਾਈਨ ਸਰਜਨ ਡਾ. ਰਾਜ ਬਹਾਦੁਰ, ਜਿਨ੍ਹਾਂ ਨੇ ਸੈਂਕੜਿਆਂ ਲੋਕਾਂ ਨੂੰ ਦੁਬਾਰਾ ਆਪਣੇ ਪੈਰਾਂ ‘ਤੇ ਖੜ੍ਹਾ ਕੀਤਾ, ਨੂੰ ਭਾਰਤ ਸਰਕਾਰ ਵੱਲੋਂ AIIMS ਰਿਸ਼ਿਕੇਸ਼ ਦਾ ਪ੍ਰਧਾਨ ਨਿਯੁਕਤ ਕਰਨਾ ਪੰਜਾਬ ਵਾਸੀਆਂ ਲਈ ਮਾਣ ਦੀ ਗੱਲ ਹੈ।ਇਹਨਾ ਗੱਲਾ ਦਾ ਪ੍ਰਗਟਾਵਾ ਪੰਜਾਬ ਭਾਜਪਾ ਦੇ ਜਨਰਲ ਸਕੱਤਰ ਪਰਮਿੰਦਰ ਸਿੰਘ ਬਰਾੜ ਨੇ […]

Continue Reading

ਉੱਤਰੀ ਖੇਤਰ ਸਭਿਅਚਾਰ ਕੇਂਦਰ, ਪਟਿਆਲਾ ਦੇ ਕਾਲੀ ਦਾਸ ਆਡੀਟੋਰੀਅਮ ਵਿਚ ਸੰਜੀਵਨ ਦੇ ਨਾਟਕ ਸੁੰਨਾ-ਵਿਹੜਾ ਦਾ ਸਫ਼ਲ ਮੰਚਣ

ਪੰਜਾਬੀ ਰੰਗਮੰਚ ਦੇ ਇਕ ਦੋ ਅਦਾਕਾਰਾਂ ਤੱਕ ਸਿਮਟਣ ਦੇ ਦੌਰ ਵਿਚ, ਸੰਜੀਵਨ ਸਾਢੇ ਤਿੰਨ ਦਹਾਕਿਆਂ ਤੋਂ ਵੀਹ-ਪੱਚੀ ਪਾਤਰਾਂ ਵਾਲੇ ਨਾਟਕ ਕਰਕੇ ਚੁਣੌਤੀ ਭਰਿਆਂ ਕੰਮ ਕਰ ਰਿਹ ਪੇਂਡੂ ਪੰਜਾਬੀ ਖੁਸ਼ਹਾਲ ਕਿਸਾਨ ਪ੍ਰੀਵਾਰ ਦੇ ਬੇਔਲਾਦ ਜੋੜੇ ਦੀ ਮਾਨਿਸਕ ਅਤੇ ਸਮਾਜਿਕ ਸਥਿਤੀ/ਪ੍ਰਸਥਿਤੀ ਬਿਆਨਦੇ ਸੰਜੀਵਨ ਦੇ ਨਾਟਕ ਸੁੰਨਾ-ਵਿਹੜਾ ਦੇ ਮੰਚਣ ਨੇ ਦਰਸ਼ਕਾਂ ਨੂੰ ਕੀਤਾ ਭਾਵੁਕ ਚੰਡੀਗੜ੍ਹ 13 ਅਗਸਤ ,ਬੋਲੇ […]

Continue Reading

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਕਰਵਾਇਆ ਗਿਆ ਰੈਗਿੰਗ ਵਿਰੋਧੀ ਸਮੂਹਿਕ ਸਹੁੰ-ਚੁੱਕ ਸਮਾਗਮ

ਮੰਡੀ ਗੋਬਿੰਦਗੜ੍ਹ, 13 ਅਗਸਤ ,ਬੋਲੇ ਪੰਜਾਬ ਬਿਊਰੋ: ਦੇਸ਼ ਭਗਤ ਯੂਨੀਵਰਸਿਟੀ ਦੇ ਇੰਜੀਨੀਅਰਿੰਗ, ਤਕਨਾਲੋਜੀ ਅਤੇ ਕੰਪਿਊਟਿੰਗ ਫੈਕਲਟੀ ਦੇ ਸਹਿਯੋਗ ਨਾਲ, ਵਿਦਿਆਰਥੀ ਭਲਾਈ ਵਿਭਾਗ ਵੱਲੋਂ ਰੈਗਿੰਗ ਵਿਰੁੱਧ ਜਾਗਰੂਕਤਾ ਪੈਦਾ ਕਰਨ ਅਤੇ ਕੈਂਪਸ ਦੇ ਅੰਦਰ ਆਪਸੀ ਸਤਿਕਾਰ ਅਤੇ ਮਾਨਸਿਕ ਤੰਦਰੁਸਤੀ ਦੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਇੱਕ ਸਮੂਹਿਕ ਸਹੁੰ ਚੁੱਕ ਸਮਾਗਮ ਦਾ ਆਯੋਜਨ ਕੀਤਾ ਗਿਆ।ਇਸ ਸਮਾਗਮ […]

Continue Reading

ਲੁਧਿਆਣਾ ‘ਚ ਉੱਤਰ ਪ੍ਰਦੇਸ਼ ਦੀ 23 ਸਾਲਾ ਗਾਇਕਾ ਨੇ ਕੀਤੀ ਖ਼ੁਦਕੁਸ਼ੀ

ਲੁਧਿਆਣਾ, 13 ਅਗਸਤ,ਬੋਲੇ ਪੰਜਾਬ ਬਿਊਰੋ;ਲੁਧਿਆਣਾ ਵਿੱਚ ਉੱਤਰ ਪ੍ਰਦੇਸ਼ ਦੇ ਗੋਰਖਪੁਰ ਦੀ ਰਹਿਣ ਵਾਲੀ 23 ਸਾਲਾ ਧਾਰਮਿਕ ਗਾਇਕਾ ਸਿਮਰਨ ਪਾਂਡੇ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਘਟਨਾ ਸਮੇਂ ਪਰਿਵਾਰ ਘਰ ਨਹੀਂ ਸੀ।ਜਦੋਂ ਪਰਿਵਾਰ ਰਾਤ 11 ਵਜੇ ਵਾਪਸ ਆਇਆ ਤਾਂ ਉਨ੍ਹਾਂ ਨੇ ਸਿਮਰਨ ਨੂੰ ਉਸਦੇ ਦੁਪੱਟੇ ਦੀ ਮਦਦ ਨਾਲ ਫਾਹੇ ਨਾਲ ਲਟਕਦੀ ਹੋਈ ਪਾਇਆ ਅਤੇ ਤੁਰੰਤ […]

Continue Reading

ਭਗੌੜੇ ਨੂੰ ਫੜਨ ਗਈ ਸੀਆਈਏ ਟੀਮ ਦਾ ਪਿੰਡ ਵਾਸੀਆਂ ਨੇ ਕੀਤਾ ਵਿਰੋਧ

ਬਠਿੰਡਾ, 13 ਅਗਸਤ,ਬੋਲੇ ਪੰਜਾਬ ਬਿਊਰੋ;ਬਠਿੰਡਾ ਦੇ ਮੌੜ ਮੰਡੀ ਵਿੱਚ 2017 ਵਿੱਚ ਹੋਏ ਬੰਬ ਧਮਾਕੇ ਵਿੱਚ ਸ਼ਾਮਲ ਮੁਲਜ਼ਮ ਕਾਲਾ ਨੂੰ ਗ੍ਰਿਫ਼ਤਾਰ ਕਰਨ ਲਈ ਡੱਬਵਾਲੀ ਦੇ ਪਿੰਡ ਅਲੀਕਾ ਪਹੁੰਚੀ ਸੀਆਈਏ ਪੁਲਿਸ ਦਾ ਲੋਕਾਂ ਨੇ ਵਿਰੋਧ ਕੀਤਾ। ਲੋਕਾਂ ਦੇ ਵਿਰੋਧ ਤੋਂ ਬਾਅਦ ਪੁਲਿਸ ਵਾਪਸ ਪਰਤ ਗਈ। ਪੁਲਿਸ ਟੀਮ ਸਿਵਲ ਵਰਦੀ ਵਿੱਚ ਛਾਪਾ ਮਾਰਨ ਗਈ ਸੀ, ਜਿਸ ਕਾਰਨ ਲੋਕ […]

Continue Reading

ਅੰਮ੍ਰਿਤਸਰ ਵਿਖੇ ਦੋ ਫੈਕਟਰੀਆਂ ‘ਚ ਲੱਗੀ ਭਿਆਨਕ ਅੱਗ

ਅੰਮ੍ਰਿਤਸਰ, 13 ਅਗਸਤ,ਬੋਲੇ ਪੰਜਾਬ ਬਿਊਰੋ;ਅੰਮ੍ਰਿਤਸਰ ਵਿੱਚ ਅੱਜ ਯਾਨੀ ਬੁੱਧਵਾਰ ਨੂੰ ਦੋ ਫੈਕਟਰੀਆਂ ਵਿੱਚ ਅੱਗ ਲੱਗ ਗਈ। ਇਹ ਘਟਨਾ ਫੋਕਲ ਪੁਆਇੰਟ ਇਲਾਕੇ ਵਿੱਚ ਵਾਪਰੀ। ਅੱਗ ਇੰਨੀ ਭਿਆਨਕ ਹੈ ਕਿ ਸਵੇਰੇ 7 ਵਜੇ ਤੋਂ ਇਸਨੂੰ ਬੁਝਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਪਰ ਅਜੇ ਤੱਕ ਇਸ ‘ਤੇ ਕਾਬੂ ਨਹੀਂ ਪਾਇਆ ਜਾ ਸਕਿਆ ਹੈ।ਫਾਇਰ ਬ੍ਰਿਗੇਡ ਦੇ ਕਰਮਚਾਰੀ ਅਨੁਸਾਰ, […]

Continue Reading