ਮੁਲਾਜ਼ਮ ਤੋਂ ਪਿਸਤੌਲ ਖੋਹ ਕੇ ਫਾਇਰਿੰਗ ਕਰਦਿਆਂ ਭੱਜਣ ਦੀ ਕੋਸ਼ਿਸ਼ ਕਰ ਰਹੇ ਤਸਕਰ ਨੂੰ ਪੁਲਿਸ ਨੇ ਮਾਰੀ ਗੋਲੀ

ਅੰਮ੍ਰਿਤਸਰ, 12 ਅਗਸਤ,ਬੋਲੇ ਪੰਜਾਬ ਬਿਉਰੋ;ਅੰਮ੍ਰਿਤਸਰ ਵਿੱਚ ਅੱਜ ਪੁਲਿਸ ਅਤੇ ਨਸ਼ਾ ਤਸਕਰਾਂ ਵਿਚਕਾਰ ਮੁਕਾਬਲਾ ਹੋਇਆ। ਤਸਕਰ ਨੇ ਪੁਲਿਸ ਤੋਂ ਪਿਸਤੌਲ ਖੋਹ ਲਈ ਅਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਜਿਸ ਤੋਂ ਬਾਅਦ ਪੁਲਿਸ ਦੀ ਜਵਾਬੀ ਕਾਰਵਾਈ ਵਿੱਚ ਤਸਕਰ ਜ਼ਖਮੀ ਹੋ ਗਿਆ। ਇਸ ਮਾਮਲੇ ਵਿੱਚ ਪੁਲਿਸ ਨੇ ਉਸਦੇ ਇੱਕ ਹੋਰ ਸਾਥੀ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ, ਜਦੋਂ ਕਿ […]

Continue Reading

ਨੌਵੇਂ ਪਾਤਸ਼ਾਹ ਜੀ ਦੀ ਸ਼ਹੀਦੀ ਸ਼ਤਾਬਦੀ ਸਬੰਧੀ ਨਗਰ ਕੀਰਤਨ ਆਸਾਮ ਤੋਂ 21 ਅਗਸਤ ਨੂੰ ਹੋਵੇਗਾ ਆਰੰਭ

20 ਸੂਬਿਆਂ ’ਚੋਂ ਹੁੰਦਾ ਹੋਇਆ ਸ੍ਰੀ ਅਨੰਦਪੁਰ ਸਾਹਿਬ ਪੁੱਜੇਗਾ ਇਹ ਇਤਿਹਾਸਕ ਨਗਰ ਕੀਰਤਨ- ਐਡਵੋਕੇਟ ਧਾਮੀ ਅੰਮ੍ਰਿਤਸਰ, 12 ਅਗਸਤ,ਬੋਲੇ ਪਮਜਾਬ ਬਿਊਰੋ;ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਹਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਸਮਾਗਮਾਂ ਦੀ ਤਫ਼ਸੀਲ ਜਾਰੀ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਗੁਰੂ ਸਾਹਿਬ ਦੀ ਛਰਨਛੋਹ […]

Continue Reading

ਖੰਨਾ ਜਿਲੇ ਤੋਂ ਸਰਪੰਚ ਬਲਜੀਤ ਸਿੰਘ ਮੰਜਾਲੀ ਸਾਥੀਆ ਸਮੇਤ ਭਾਜਪਾ ਵਿੱਚ ਹੋਏ ਸ਼ਾਮਲ

ਸਰਪੰਚ ਬਲਜੀਤ ਸਿੰਘ ਮੰਜਾਲੀ ਤੇ ਸਾਥੀਆ ਨੂੰ ਭਾਜਪਾ ਵਿੱਚ ਮਿਲੇਗਾ ਪੂਰਾ ਸਨਮਾਨ:-ਅਸ਼ਵਨੀ ਸ਼ਰਮਾ ਚੰਡੀਗੜ੍ਹ 12 ਅਗਸਤ ,ਬੋਲੇ ਪੰਜਾਬ ਬਿਊਰੋ; ਪੰਜਾਬ ਭਾਜਪਾ ਪੰਜਾਬੀਆ ਦੀ ਪਸੰਦੀਦਾ ਪਾਰਟੀ ਬਣੀ ਹੋਈ ਹੈ ਹਰ ਰੋਜ ਨਵੇ ਨਵੇ ਕੱਦਾਵਰ ਆਗੂ, ਸਮਾਜ ਸੇਵਕ, ਵੱਖ ਵੱਖ ਸਿਆਸੀ ਪਾਰਟੀਆ ਦੇ ਆਗੂ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ ਇਹਨਾ ਗੱਲਾ ਦਾ ਪ੍ਰਗਟਾਵਾ ਪੰਜਾਬ ਭਾਜਪਾ ਦੇ […]

Continue Reading

ਪੰਜਾਬ ਦੇ ਸਾਬਕਾ ਮੰਤਰੀ ਮਜੀਠੀਆ ਨੂੰ ਕੋਈ ਰਾਹਤ ਨਹੀਂ

ਭਲਕੇ ਫਿਰ ਹੋਵੇਗੀ ਸੁਣਵਾਈ ਮੋਹਾਲੀ 12 ਅਗਸਤ ,ਬੋਲੇ ਪੰਜਾਬ ਬਿਊਰੋ; ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਗ੍ਰਿਫ਼ਤਾਰ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਹੋਈ, ਪਰ ਉਨ੍ਹਾਂ ਨੂੰ ਫਿਲਹਾਲ ਕੋਈ ਰਾਹਤ ਨਹੀਂ ਮਿਲੀ। ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ 13 ਅਗਸਤ ਨੂੰ ਹੋਵੇਗੀ। ਇਸ ਦੇ ਨਾਲ […]

Continue Reading

ਕੇਂਦਰੀ ਕੈਬਨਿਟ ਦੀ ਮੀਟਿੰਗ ਵਿੱਚ ਲਏ ਤਿੰਨ ਵੱਡੇ ਫੈਸਲੇ;

ਨਵੀ ਦਿੱਲੀ, 12 ਅਗਸਤ ,ਬੋਲੇ ਪੰਜਾਬ ਬਿਊਰੋ; ਕੇਂਦਰੀ ਕੈਬਨਿਟ ਦੀ ਮੀਟਿੰਗ ਵਿੱਚ ਅੱਜ ਤਿੰਨ ਵੱਡੇ ਫੈਸਲੇ ਲਏ ਗਏ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ 18,541 ਕਰੋੜ ਰੁਪਏ ਦੀਆਂ ਯੋਜਨਾਵਾਂ ਨੂੰ ਮਨਜ਼ੂਰੀ ਦੇ ਦਿੱਤੀ ਗਈ।ਕੇਂਦਰੀ ਮੰਤਰੀ ਮੰਡਲ ਨੇ ਦੇਸ਼ ਵਿੱਚ ਚਾਰ ਨਵੇਂ ਸੈਮੀਕੰਡਕਟਰ ਪ੍ਰੋਜੈਕਟਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਨ੍ਹਾਂ ਪ੍ਰੋਜੈਕਟਾਂ […]

Continue Reading

ਅਮਰੀਕਾ ਦੇ ਸਟੀਲ ਪਲਾਂਟ ‘ਚ ਧਮਾਕਾ, 2 ਲੋਕਾਂ ਦੀ ਮੌਤ ਕਈ ਜ਼ਖ਼ਮੀ

ਵਾਸ਼ਿੰਗਟਨ, 12 ਅਗਸਤ,ਬੋਲੇ ਪੰਜਾਬ ਬਿਊਰੋ;ਅਮਰੀਕੀ ਰਾਜ ਪੈਨਸਿਲਵੇਨੀਆ ਦੇ ਪਿਟਸਬਰਗ ਵਿੱਚ ਸਥਿਤ ਯੂਐਸ ਸਟੀਲ ਪਲਾਂਟ (US steel plant) ਵਿੱਚ ਇੱਕ ਵੱਡਾ ਧਮਾਕਾ ਹੋਇਆ। 2 ਲੋਕਾਂ ਦੀ ਮੌਤ ਹੋ ਗਈ ਅਤੇ ਘੱਟੋ-ਘੱਟ 10 ਲੋਕਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ।Explosion ਤੋਂ ਬਾਅਦ ਕਈ ਛੋਟੇ ਧਮਾਕੇ ਵੀ ਹੋਏ ਅਤੇ ਅਸਮਾਨ ਵਿੱਚ ਕਾਲੇ ਧੂੰਏਂ ਦਾ ਬੱਦਲ ਫੈਲ ਗਿਆ। ਇਹ […]

Continue Reading

77 ਸਾਲਾ ਐਨ.ਆਰ.ਆਈ. ਮਹਿਲਾ ਜੋਗਿੰਦਰ ਕੌਰ ਸੰਧੂ ਨੇ 15 ਅਗਸਤ ਨੂੰ ਕਾਲੀ ਅਜ਼ਾਦੀ ਦਿਵਸ ਮਨਾਉਣ ਦਾ ਕੀਤਾ ਐਲਾਨ,

22 ਸਾਲਾਂ ਤੋਂ ਇਨਸਾਫ ਲਈ ਖਾ ਰਹੀ ਹੈ ਦਰ ਦਰ ਦੀਆਂ ਠੋਕਰਾਂ, ਤਿੰਨ ਸਰਕਾਰਾਂ ਨੇ ਵੀ ਨਹੀਂ ਕੀਤੀ ਸੁਣਵਾਈ, ਮਾਨਯੋਗ ਮੁੱਖ ਮੰਤਰੀ ਦਾ ਇਹ ਬਿਆਨ ਕਿ ਵਿਦੇਸ਼ਾਂ ਤੋਂ ਲੋਕ ਆਕੇ ਪੰਜਾਬ ਵਿੱਚ ਵਸਣਗੇ, ਹੋਇਆ ਹਾਸੋਹੀਣਾ ਵਿਅੰਗ ਸਾਬਤ : ਪ੍ਰਧਾਨ ਕੁੰਭੜਾ, ਮੋਹਾਲੀ 12 ਅਗਸਤ,ਬੋਲੇ ਪੰਜਾਬ ਬਿਊਰੋ; ਐਸ ਸੀ ਬੀ ਸੀ ਮਹਾ ਪੰਚਾਇਤ ਪੰਜਾਬ ਵੱਲੋਂ ਮਾਲੀ ਫੇਸ […]

Continue Reading

ਸੁਪਰੀਮ ਕੋਰਟ ਦੇ ਆਦੇਸ਼ ’ਤੇ ਆਵਾਰਾ ਕੁੱਤਿਆਂ ਨੂੰ ਲੈ ਕੇ ਰਾਹੁਲ ਗਾਂਧੀ ਦਾ ਵੱਡਾ ਬਿਆਨ

ਨਵੀ ਦਿੱਲੀ, 12 ਅਗਸਤ ,ਬੋਲੇ ਪੰਜਾਬ ਬਿਉਰੋ; ਰਾਹੁਲ ਗਾਂਧੀ ਨੇ ਸੁਪਰੀਮ ਕੋਰਟ ਦੇ ਦਿੱਲੀ-ਐਨਸੀਆਰ ਤੋਂ ਸਾਰੇ ਆਵਾਰਾ ਕੁੱਤਿਆਂ ਨੂੰ ਹਟਾਉਣ ਦੇ ਹਾਲੀਆ ਫੈਸਲੇ ਦੀ ਆਲੋਚਨਾ ਕੀਤੀ ਹੈ। ਰਾਹੁਲ ਗਾਂਧੀ ਨੇ ਕਿਹਾ ਕਿ ਇਹ ਬੇਜੁਬਾਨ ਜਾਨਵਰ ਕੋਈ ‘ਸਮੱਸਿਆ’ ਨਹੀਂ ਹਨ ਜਿਨ੍ਹਾਂ ਨੂੰ ਖਤਮ ਕੀਤਾ ਜਾ ਸਕੇ। ਰਾਹੁਲ ਗਾਂਧੀ ਨੇ ਆਪਣੀ ਪੋਸਟ ਵਿੱਚ ਲਿਖਿਆ, ” ਸਾਰੇ ਲਾਵਾਰਸ […]

Continue Reading

ਲੋਕ ਸਭਾ ‘ਚ ਨਕਦੀ ਘੁਟਾਲੇ ਮਾਮਲੇ ਵਿੱਚ ਜਸਟਿਸ ਯਸ਼ਵੰਤ ਵਰਮਾ ਵਿਰੁੱਧ ਮਹਾਂਦੋਸ਼ ਪ੍ਰਸਤਾਵ ਮਨਜ਼ੂਰ

ਨਵੀਂ ਦਿੱਲੀ, 12 ਅਗਸਤ,ਬੋਲੇ ਪੰਜਾਬ ਬਿਊਰੋ;ਲੋਕ ਸਭਾ ਸਪੀਕਰ ਓਮ ਬਿਰਲਾ ਨੇ ਅੱਜ ਮੰਗਲਵਾਰ ਨੂੰ ਨਕਦੀ ਘੁਟਾਲੇ ਮਾਮਲੇ ਵਿੱਚ ਇਲਾਹਾਬਾਦ ਹਾਈ ਕੋਰਟ ਦੇ ਜਸਟਿਸ ਯਸ਼ਵੰਤ ਵਰਮਾ ਵਿਰੁੱਧ ਮਹਾਂਦੋਸ਼ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ। ਸਪੀਕਰ ਨੇ ਕਿਹਾ, ‘ਮੈਨੂੰ ਰਵੀ ਸ਼ੰਕਰ ਪ੍ਰਸਾਦ ਅਤੇ ਵਿਰੋਧੀ ਧਿਰ ਦੇ ਨੇਤਾ ਸਮੇਤ ਕੁੱਲ 146 ਮੈਂਬਰਾਂ ਦੇ ਦਸਤਖਤ ਵਾਲਾ ਪ੍ਰਸਤਾਵ ਪ੍ਰਾਪਤ ਹੋਇਆ ਹੈ।’ਉਨ੍ਹਾਂ […]

Continue Reading

ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਅੰਤਰਰਾਸ਼ਟਰੀ ਯੁਵਕ ਦਿਵਸ ਮੌਕੇ ਆਈ.ਵੀ./ਏਡਜ਼ ਬਾਰੇ ਜਾਗਰੂਕਤਾ ਸੰਬੰਧੀ ਮੁਹਿੰਮ ਦੀ ਸ਼ੁਰੂਆਤ ਕੀਤੀ

ਮੁਹਿੰਮ ਪੰਜਾਬ ਭਰ ਵਿੱਚ 2 ਮਹੀਨੇ ਲਈ 12 ਅਗਸਤ, ਤੋਂ 12 ਅਕਤੂਬਰ, 2025 ਤੱਕ ਚਲਾਈ ਜਾਵੇਗੀ ਖਰੜ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 12 ਅਗਸਤ,ਬੋਲੇ ਪੰਜਾਬ ਬਿਊਰੋ;ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ ਮੰਤਰੀ, ਡਾ. ਬਲਬੀਰ ਸਿੰਘ ਵੱਲੋਂ ਅੱਜ ਅੰਤਰਰਾਸ਼ਟਰੀ ਯੁਵਕ ਦਿਵਸ ਮੌਕੇ ਚੰਡੀਗੜ੍ਹ ਯੂਨੀਵਰਸਿਟੀ, ਘੜੂੰਆ ਵਿੱਚ ਐਚ.ਆਈ.ਵੀ./ਏਡਜ਼ ਬਾਰੇ ਜਾਗਰੂਕਤਾ ਸੰਬੰਧੀ “ਇੰਟੇਂਸੀਫਾਈਡ ਆਈ.ਈ.ਸੀ ਮੁਹਿੰਮ” […]

Continue Reading