ਪੰਜਾਬ ‘ਚ ਪਾਵਰਕਾਮ ਮੁਲਾਜ਼ਮ ਵੱਲੋਂ ਸਮੂਹਿਕ ਤਿੰਨ ਰੋਜ਼ਾ ਹੜਤਾਲ ਦਾ ਐਲਾਨ ਬਲੈਕਆਊਟ ਦਾ ਖ਼ਤਰਾ

ਚੰਡੀਗੜ੍ਹ 11 ਅਗਸਤ ,ਬੋਲੇ ਪੰਜਾਬ ਬਿਊਰੋ;  ਪੰਜਾਬ ਵਿੱਚ ਅੱਜ ਬਲੈਕਆਊਟ ਹੋ ਸਕਦਾ ਹੈ ਅਤੇ ਸੂਬੇ ਦੇ ਬਿਜਲੀ ਖਪਤਕਾਰ ਸੋਮਵਾਰ ਤੋਂ ਅਸੁਵਿਧਾ ਦਾ ਸਾਹਮਣਾ ਕਰ ਸਕਦੇ ਹਨ, ਕਿਉਂਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਕਰਮਚਾਰੀਆਂ ਨੇ ਤਿੰਨ ਦਿਨਾਂ ਦੀ ਸਮੂਹਿਕ ਛੁੱਟੀ ‘ਤੇ ਜਾਣ ਦਾ ਫੈਸਲਾ ਕੀਤਾ ਹੈ। 10 ਤੋਂ ਵੱਧ ਯੂਨੀਅਨਾਂ ਨੇ ਪ੍ਰਬੰਧਨ ਵੱਲੋਂ ਵਾਅਦੇ […]

Continue Reading

ਅਕੈਡਮਿਕ ਸਹਾਇਤਾ ਸਮੂਹ ਪਟਿਆਲਾ ਵੱਲੋਂ “ਇੰਗਲਿਸ਼ ਸਰਕਲ” ਗਤੀਵਿਧੀਆਂ ‘ਤੇ ਵੈਬਿਨਾਰ ਦਾ ਆਯੋਜਨ

ਪਟਿਆਲਾ 11 ਅਗਸਤ ,ਬੋਲੇ ਪੰਜਾਬ ਬਿਊਰੋ; ਅਕੈਡਮਿਕ ਸਹਾਇਤਾ ਸਮੂਹ ਪਟਿਆਲਾ ਦੀ ਟੀਮ ਨੇ ਇੰਗਲਿਸ਼ ਸਰਕਲ ਗਤੀਵਿਧੀਆਂ ਦੇ ਸੰਚਾਲਨ ‘ਤੇ ਜ਼ਿਲ੍ਹਾ ਪੱਧਰੀ ਵੈਬਿਨਾਰ ਦਾ ਆਯੋਜਨ ਕੀਤਾ। ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰਿਸੋਰਸ ਕੋਆਰਡੀਨੇਟਰ ਡਾ. ਲਲਿਤ ਮੌਦਗਿਲ ਨੇ ਦੱਸਿਆ ਕਿ ਵੈਬਿਨਾਰ ਵਿੱਚ ਜ਼ਿਲ੍ਹੇ ਦੇ ਸਕੂਲ ਮੁਖੀਆਂ ਅਤੇ ਛੇਵੀਂ ਤੋਂ ਬਾਰ੍ਹਵੀਂ ਕਲਾਸ ਤੱਕ ਅੰਗਰੇਜ਼ੀ ਪੜ੍ਹਾਉਣ ਵਾਲੇ ਅਧਿਆਪਕਾਂ ਨੇ […]

Continue Reading

ਸ਼੍ਰੀ ਕ੍ਰਿਸ਼ਨ ਜਨਮ ਅਸਟਮੀ ਦੇ ਸ਼ੁਭ ਮੌਕੇ ‘ਤੇ, ਸਿੱਧ ਬਾਬਾ ਬਾਲ ਭਾਰਤੀ ਸਮਾਧਾ ਮੰਦਿਰ ਵਿਖੇ ਸ਼੍ਰੀਮਦ ਭਾਗਵਤ ਕਥਾ ਗਿਆਨ ਯੱਗ ਦਾ ਕੀਤਾ ਜਾ ਰਿਹਾ ਆਯੋਜਨ

ਮੋਹਾਲੀ 11 ਅਗਸਤ ,ਬੋਲੇ ਪੰਜਾਬ ਬਿਊਰੋ; ਸ਼੍ਰੀ ਕ੍ਰਿਸ਼ਨ ਜਨਮ ਅਸਟਮੀ ਦੇ ਸ਼ੁਭ ਮੌਕੇ ‘ਤੇ, ਮੋਹਾਲੀ ਮਟੌਰ ਵਿਖੇ ਪ੍ਰਾਚੀਨ ਸ਼੍ਰੀ ਸ਼ਿਵ ਮੰਦਿਰ ਅਤੇ ਸ਼੍ਰੀ ਸਿੱਧ ਬਾਬਾ ਬਾਲ ਭਾਰਤੀ ਸਮਾਧਾ ਮੰਦਿਰ ਵਿਖੇ ਸ਼੍ਰੀਮਦ ਭਾਗਵਤ ਕਥਾ ਗਿਆਨ ਯੱਗ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਵਿੱਚ ਕਥਾ ਦੇ ਦੂਜੇ ਦਿਨ, ਕਥਾ ਵਿਆਸ ਪੰਡਿਤ ਕਿਸ਼ੋਰ ਸ਼ਾਸਤਰੀ ਸ਼ਰਧਾਲੂਆਂ ਨੂੰ ਆਪਣੇ […]

Continue Reading

ਵੱਧਦੇ ਜਨਤਕ ਦਬਾਅ ਨੇ ਮਾਨ ਕੇਜਰੀਵਾਲ ਟੋਲੇ ਦੀ ਜ਼ਮੀਨ ਹੜੱਪੂ ਸਕੀਮ ਨੂੰ ਕੀਤਾ ਠੁਸ – ਲਿਬਰੇਸ਼ਨ

ਲੈਂਡ ਪੁਲਿੰਗ ਸਕੀਮ ਦਾ ਰੱਦ ਹੋਣਾ ,ਲੋਕ ਸੰਘਰਸ਼ ਅਤੇ ਲੋਕਤੰਤਰ ਦੀ ਜਿੱਤ ਮਾਨਸਾ, 11 ਅਗਸਤ ,ਬੋਲੇ ਪੰਜਾਬ ਬਿਉਰੋ;ਮਾਨ ਸਰਕਾਰ ਵਲੋਂ ਅਪਣੇ ਬਾਸ ਕੇਜਰੀਵਾਲ ਦੀਆਂ ਹਿਦਾਇਤਾਂ ‘ਤੇ ਲਿਆਂਦੀ ਪੰਜਾਬ ਦੀ ਹਜ਼ਾਰਾਂ ਏਕੜ ਉਪਜਾਊ ਜ਼ਮੀਨ ਨੂੰ ਹੜੱਪਣ ਲਈ ਲਿਆਂਦੀ ਬਹੁ ਪ੍ਰਚਾਰਤ ਲੈਂਡ ਪੁਲਿੰਗ ਸਕੀਮ ਨੂੰ ਕਿਸਾਨਾਂ ਮਜ਼ਦੂਰਾਂ ਦੇ ਵੱਧਦੇ ਦਬਾਅ ਹੇਠ ਵਾਪਸ ਲੈਣ ਦੇ ਐਲਾਨ ਉਤੇ ਟਿਪਣੀ […]

Continue Reading

ਪੁਸਤਕ ‘ਉੱਠ ਪੰਜਾਬ ਸਿਆਂ’ ਰਿਲੀਜ਼, ਨਸ਼ਿਆਂ ਵਿਰੁੱਧ ਲੜਾਈ ਵਿੱਚ ਇੱਕ ਮਹੱਤਵਪੂਰਨ ਸਾਹਿਤਕ ਦਸਤਾਵੇਜ਼: ਡਾ. ਜ਼ੋਰਾ ਸਿੰਘ

ਮੰਡੀ ਗੋਬਿੰਦਗੜ੍ਹ, 11 ਅਗਸਤ ,ਬੋਲੇ ਪੰਜਾਬ ਬਿਊਰੋ: ਸਾਬਕਾ ਆਈਏਐਸ ਅਧਿਕਾਰੀ ਕੈਪਟਨ ਨਰਿੰਦਰ ਸਿੰਘ ਦੀ ਅੰਗਰੇਜ਼ੀ ਕਿਤਾਬ ‘ਏ ਬਿਊਰੋਕਰੇਟ ਰਿਕਾਲਜ਼’ ਦਾ ਪੰਜਾਬੀ ਅਨੁਵਾਦ, ਜਿਸਦਾ ਸਿਰਲੇਖ ‘ਉੱਠ ਪੰਜਾਬ ਸਿਆਂ’, ਦੇਸ਼ ਭਗਤ ਯੂਨੀਵਰਸਿਟੀ ਵਿਖੇ ਰਿਲੀਜ਼ ਕੀਤਾ ਗਿਆ। ਇਸ ਦਾ ਅਨੁਵਾਦ ਯੂਨੀਵਰਸਿਟੀ ਦੇ ਪੰਜਾਬੀ ਭਾਸ਼ਾ, ਲੋਕਧਾਰਾ ਅਤੇ ਸੱਭਿਆਚਾਰ ਕੇਂਦਰ ਦੇ ਕੋਆਰਡੀਨੇਟਰ ਪ੍ਰੋ. ਧਰਮਿੰਦਰ ਸਿੰਘ ਦੁਆਰਾ ਕੀਤਾ ਗਿਆ। ਇਸ ਮੌਕੇ […]

Continue Reading

ਸਮਾਜ ਦੀ ਬਿਹਤਰ ਉਸਾਰੀ ਲਈ ਔਰਤਾਂ ਦਾ ਯੋਗਦਾਨ ਵਡਮੁੱਲਾ : ਕੁਲਵੰਤ ਸਿੰਘ

ਮੋਹਾਲੀ 11ਅਗਸਤ ,ਬੋਲੇ ਪੰਜਾਬ ਬਿਊਰੋ; ਇੱਕ ਬਿਹਤਰ ਸਮਾਜ ਦੀ ਸਿਰਜਣਾ ਦੇ ਵਿੱਚ ਔਰਤ ਜਗਤ ਦਾ ਮਹੱਤਵਪੂਰਨ ਸਥਾਨ ਗਿਣਿਆ ਜਾਂਦਾ ਹੈ, ਕਿਉਂਕਿ ਜਿਸ ਤਰ੍ਹਾਂ ਜੱਗ ਜਨਨੀ- ਔਰਤ ਦੇ ਵੱਲੋਂ ਬਿਹਤਰ ਤਰੀਕੇ ਨਾਲ ਘਰ ਚਲਾਇਆ ਜਾਂਦਾ ਹੈ, ਉਸੇ ਤਰ੍ਹਾਂ ਹੀ ਸਮਾਜ ਸੇਵਾ ਦੇ ਖੇਤਰ ਵਿੱਚ ਵਿਚਰਦਿਆਂ ਔਰਤਾਂ ਵੱਲੋਂ ਸਮੁੱਚੇ ਮਸਲੇ ਹੱਲ ਕਰਨ ਦੇ ਲਈ ਸਾਰਥਿਕ ਯਤਨ ਕੀਤੇ […]

Continue Reading

ਚੋਣ ਕਮਿਸ਼ਨ ਵੱਲੋਂ ਡਿਪਟੀ ਸੀਐੱਮ ਨੂੰ ਨੋਟਿਸ ਜਾਰੀ,

  ਨਵੀਂ ਦਿੱਲੀ, 10 ਅਗਸਤ ,ਬੋਲੇ ਪੰਜਾਬ ਬਿਉਰੋ; -ਚੋਣ ਕਮਿਸ਼ਨ ਨੇ ਬਿਹਾਰ ਦੇ ਡਿਪਟੀ ਸੀਐੱਮ ਵਿਜੇ ਸਿਨਹਾ ਨੂੰ ਨੋਟਿਸ ਜਾਰੀ ਕੀਤਾ ਹੈ। ਕਮਿਸ਼ਨ ਨੇ ਇਹ ਕਾਰਵਾਈ ਦੋ ਵਿਧਾਨ ਸਭਾ ਹਲਕਿਆਂ ਦੀ ਵੋਟਰ ਸੂਚੀ ਵਿੱਚ ਉਨ੍ਹਾਂ ਦਾ ਨਾਮ ਦਰਜ ਹੋਣ ਤੋਂ ਬਾਅਦ ਕੀਤੀ ਹੈ। ਚੋਣ ਕਮਿਸ਼ਨ ਨੇ ਇਸ ਪੂਰੇ ਮਾਮਲੇ ਬਾਰੇ ਵਿਜੇ ਸਿਨਹਾ ਤੋਂ ਜਵਾਬ ਮੰਗਿਆ ਹੈ। […]

Continue Reading

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸਾਹ ਪੁਰਵਕ ਮਨਾਇਆ ਗਿਆ।

ਐੱਸ.ਏ.ਐੱਸ. ਨਗਰ11 ਅਗਸਤ ,ਬੋਲੇ ਪੰਜਾਬ ਬਿਊਰੋ; : ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦਾ ਜਨਮ ਦਿਹੜਾ ਬੜੀ ਸ਼ਰਧਾ ਭਾਵਨਾਂ ਨਾਲ ਉਤਸਾਹ ਪੁਰਵਕ ਮਨਾਇਆ ਗਿਆ । ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ […]

Continue Reading

ਪੰਜਾਬ ਸਰਕਾਰ ਨੇ ਲੈਂਡ ਪੂਲਿੰਗ ਨੀਤੀ ਵਾਪਸ ਲਈ

3 ਮਹੀਨਿਆਂ ਵਿੱਚ ਇਸ ਅਧੀਨ ਕੀਤੇ ਗਏ ਸਾਰੇ ਕੰਮ ਵੀ ਰੱਦ ਕਰ ਦਿੱਤੇ ਗਏ; ਚੰਡੀਗੜ੍ਹ 11 ਅਗਸਤ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਨੇ ਵਿਵਾਦਪੂਰਨ ਲੈਂਡ ਪੂਲਿੰਗ ਨੀਤੀ ਵਾਪਸ ਲੈ ਲਈ ਹੈ। ਇਸ ਸਬੰਧੀ ਪੰਜਾਬ ਸਰਕਾਰ ਦੇ ਹਾਊਸਿੰਗ ਅਤੇ ਸ਼ਹਿਰੀ ਵਿਕਾਸ ਦੇ ਪ੍ਰਮੁੱਖ ਸਕੱਤਰ ਨੇ ਇੱਕ ਪੱਤਰ ਜਾਰੀ ਕੀਤਾ ਹੈ। ਇਸ ਵਿੱਚ ਕਿਹਾ ਗਿਆ ਹੈ ਕਿ […]

Continue Reading

ਬਰਨਾਲਾ : ਜ਼ਮੀਨੀ ਝਗੜੇ ਕਾਰਨ ਏਐਸਆਈ ਦੀ ਛੋਟੇ ਭਰਾ ਨੇ ਕੀਤੀ ਹੱਤਿਆ

ਬਰਨਾਲਾ, 11 ਅਗਸਤ,ਬੋਲੇ ਪੰਜਾਬ ਬਿਉਰੋ;ਬਰਨਾਲਾ ਵਿੱਚ ਇੱਕ ਭਰਾ ਨੇ ਆਪਣੇ ਹੀ ਭਰਾ ਦਾ ਕਤਲ ਕਰ ਦਿੱਤਾ। ਕਤਲ ਦਾ ਕਾਰਨ ਜ਼ਮੀਨੀ ਝਗੜਾ ਸੀ। ਇਸ ਝਗੜੇ ਕਾਰਨ ਛੋਟੇ ਭਰਾ ਨੇ ਵੱਡੇ ਭਰਾ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਛੋਟਾ ਭਰਾ ਇੰਨਾ ਗੁੱਸੇ ਵਿੱਚ ਸੀ ਕਿ ਉਸਨੇ ਵੱਡੇ ਭਰਾ ਉੱਤੇ ਟਰੈਕਟਰ ਚੜ੍ਹਾ ਦਿੱਤਾ ਅਤੇ ਉਸਨੂੰ ਬੁਰੀ ਤਰ੍ਹਾਂ ਕੁਚਲ […]

Continue Reading