ਚਿਤਕਾਰਾ ਯੂਨੀਵਰਸਿਟੀ ਨੇੜੇ ਬਦਮਾਸ਼ਾਂ ਨੇ ਦੋ ਭਰਾਵਾਂ ‘ਤੇ ਹਮਲਾ ਕਰਕੇ 23,000 ਰੁਪਏ ਲੁੱਟੇ

ਰਾਜਪੁਰਾ, 11 ਅਗਸਤ,ਬੋਲੇ ਪੰਜਾਬ ਬਿਊਰੋ;ਚਿਤਕਾਰਾ ਯੂਨੀਵਰਸਿਟੀ ਨੇੜੇ ਰਾਤ ਨੂੰ ਅੱਠ ਦੇ ਕਰੀਬ ਬਦਮਾਸ਼ਾਂ ਨੇ ਦੋ ਭਰਾਵਾਂ ‘ਤੇ ਤਲਵਾਰਾਂ ਨਾਲ ਹਮਲਾ ਕਰ ਦਿੱਤਾ। ਬਦਮਾਸ਼ਾਂ ਨੇ ਦੋਵਾਂ ਤੋਂ 23,000 ਰੁਪਏ ਲੁੱਟ ਲਏ। ਉਨ੍ਹਾਂ ਦੀ ਬਾਈਕ ਵੀ ਤੋੜ ਦਿੱਤੀ। ਪਿੰਡ ਜਾਂਸਲਾ ਦੇ ਰਹਿਣ ਵਾਲੇ ਦੋ ਭਰਾ ਮੀਟ ਦੀ ਦੁਕਾਨ ਚਲਾਉਂਦੇ ਹਨ। ਉਹ ਰਾਤ ਨੂੰ ਕਰੀਬ 10 ਵਜੇ ਦੁਕਾਨ […]

Continue Reading

26 ਸਾਲਾਂ ਬਾਅਦ ਸ਼ਹੀਦ ਦੀ ਵਿਧਵਾ ਨੂੰ ਇਨਸਾਫ਼ ਮਿਲਿਆ, ਸਰਕਾਰ ਨੂੰ ਪੈਨਸ਼ਨ ਜਾਰੀ ਕਰਨ ਦੇ ਹੁਕਮ

ਚੰਡੀਗੜ੍ਹ, 11 ਅਗਸਤ,ਬੋਲੇ ਪੰਜਾਬ ਬਿਉਰੋ;26 ਸਾਲਾਂ ਦੀ ਲੰਬੀ ਉਡੀਕ ਅਤੇ ਸੰਘਰਸ਼ ਤੋਂ ਬਾਅਦ, ਭਾਰਤੀ ਹਵਾਈ ਸੈਨਾ ਦੇ ਮਰਹੂਮ ਫਲਾਈਟ ਲੈਫਟੀਨੈਂਟ ਐਸਕੇ ਪਾਂਡੇ ਦੀ ਪਤਨੀ ਰੇਖੀ ਪਾਂਡੇ ਨੂੰ ਆਖਰਕਾਰ ਇਨਸਾਫ਼ ਮਿਲਿਆ ਹੈ। ਚੰਡੀਗੜ੍ਹ ਆਰਮਡ ਫੋਰਸਿਜ਼ ਟ੍ਰਿਬਿਊਨਲ ਨੇ ਸਰਕਾਰ ਨੂੰ ਉਨ੍ਹਾਂ ਦੀ ਉਦਾਰ ਪਰਿਵਾਰਕ ਪੈਨਸ਼ਨ ਜਾਰੀ ਕਰਨ ਦਾ ਹੁਕਮ ਦਿੱਤਾ ਹੈ।ਅਗਸਤ 1999 ਵਿੱਚ, ਫਲਾਈਟ ਲੈਫਟੀਨੈਂਟ ਪਾਂਡੇ ਦਾ […]

Continue Reading

ਭਾਰਤ ਵਿੱਚ ਗੈਰ-ਕਾਨੂੰਨੀ ਢੰਗ ਨਾਲ ਦਾਖਲ ਹੋਣ ਵਾਲਾ ਚੀਨੀ ਨਾਗਰਿਕ ਗ੍ਰਿਫ਼ਤਾਰ

ਨਵੀਂ ਦਿੱਲੀ, 11 ਅਗਸਤ,ਬੋਲੇ ਪੰਜਾਬ ਬਿਉਰੋ;ਭਾਰਤ-ਨੇਪਾਲ ਸਰਹੱਦ ਸੋਨੌਲੀ ਸਰਹੱਦ ਦੀ ਲੇਨ ਨੰਬਰ ਦੋ ਰਾਹੀਂ ਭਾਰਤ ਵਿੱਚ ਗੈਰ-ਕਾਨੂੰਨੀ ਢੰਗ ਨਾਲ ਦਾਖਲ ਹੋਣ ਦੇ ਦੋਸ਼ ਵਿੱਚ ਇੱਕ ਚੀਨੀ ਨਾਗਰਿਕ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਐਤਵਾਰ ਸ਼ਾਮ ਲਗਭਗ 5 ਵਜੇ, ਐਸਐਸਬੀ 22ਵੀਂ ਬਟਾਲੀਅਨ ਦੇ ਜਵਾਨ ਸੋਨੌਲੀ ਸਰਹੱਦ ਦੇ ਫੁੱਟਪਾਥਾਂ ‘ਤੇ ਨਿਯਮਤ ਗਸ਼ਤ ‘ਤੇ ਸਨ। ਇਸ ਦੌਰਾਨ, ਇੱਕ ਚੀਨੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 560

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 11-08-25,ਅੰਗ 560 Amrit Wele Da Mukhwak Sachkhand Sri Harmandir Sahib Amritsar Ang 560, 11-08-25 ਵਡਹੰਸੁ ਮਹਲਾ ੩ ॥ ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥ ਮਨੁ ਤ੍ਰਿਪਤਿਆ ਹਰਿ ਨਾਮੁ ਧਿਆਇ ॥੧॥ ਸਦਾ ਸੁਖੁ ਸਾਚੈ ਸਬਦਿ ਵੀਚਾਰੀ ॥ ਆਪਣੇ ਸਤਗੁਰ ਵਿਟਹੁ ਸਦਾ ਬਲਿਹਾਰੀ ॥੧॥ ਰਹਾਉ ॥ ਅਖੀ […]

Continue Reading

“ਆਪ” ਨੂੰ ਪਾਈਆਂ ਵੋਟਾਂ ਪੰਜਾਬੀਆਂ ਲਈ ‘ਗਲ਼ ਫਾਹਾ’ ਬਣਿਆਂ-ਪੁਰਖਾਲਵੀ

ਮੁਹਾਲੀ 10 ਅਗਸਤ,ਬੋਲੇ ਪੰਜਾਬ ਬਿਊਰੋ;“ਪਿਛਲੇ 70 ਸਾਲਾਂ ਤੋਂ ਰਵਾਇਤੀ ਸਿਆਸੀ ਪਾਰਟੀ ਦੀਆਂ ਸਰਕਾਰਾਂ ਨੂੰ ਦਰਕਿਨਾਰ ਕਰਕੇ ਬਦਲਾਓ ਦੇ ਨਾਮ ਤੇ ਨਵੀਂ ਪਾਰਟੀ “ਆਪ” ਨੂੰ ਅੱਡੀਆਂ ਚੁੱਕ-ਚੁੱਕਕੇ ਪਾਈਆਂ ਵੋਟਾਂ ਹੀ ਪੰਜਾਬੀਆਂ ਦੇ ਗਲ਼ ਦਾ ਫਾਹਾ ਬਣ ਗਈਆਂ ਹਨ, “ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਸ਼ਮਸ਼ੇਰ ਪੁਰਖਾਲਵੀ ਨੇ ਕੀਤਾ।ਅਕਾਲੀ ਆਗੂ ਸ਼੍ਰੀ ਪੁਰਖਾਲਵੀ ਨੇ ਕਿਹਾ ਕਿ ਅਸਮਾਨ […]

Continue Reading

ਪੰਜਾਬ ਦੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੇ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਨਾਲ ਰੱਖੜੀ ਦਾ ਤਿਉਹਾਰ ਮਨਾਇਆ

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵਿਦਿਆਰਥੀਆਂ ਨੂੰ ਰਾਸ਼ਟਰਪਤੀ ਨਾਲ ਗੱਲਬਾਤ ਕਰਨ ਦਾ ਮੌਕਾ ਮਿਲਣ ਅਤੇ ਅਭੁੱਲ ਯਾਦਾਂ ਸਿਰਜਣ ਲਈ ਦਿੱਤੀ ਵਧਾਈ ਚੰਡੀਗੜ੍ਹ, 10 ਅਗਸਤ ,ਬੋਲੇ ਪੰਜਾਬ ਬਿਊਰੋ: ਪੰਜਾਬ ਲਈ ਵੱਡੇ ਮਾਣ ਵਾਲੀ ਗੱਲ ਹੈ ਕਿ ਸੂਬੇ ਦੇ ਸਰਕਾਰੀ ਸਕੂਲਾਂ ਦੇ ਦਸ ਵਿਦਿਆਰਥੀਆਂ ਨੂੰ ਰਾਸ਼ਟਰਪਤੀ ਭਵਨ, ਨਵੀਂ ਦਿੱਲੀ ਵਿਖੇ ਰੱਖੜੀ ਦੇ ਤਿਉਹਾਰ ਸਬੰਧੀ ਕਰਵਾਏ ਗਏ […]

Continue Reading

ਸ਼ਿਮਲਾ ਤੋਂ ਲਾਪਤਾ ਤਿੰਨ ਸਕੂਲੀ ਵਿਦਿਆਰਥੀ ਬਰਾਮਦ -ਫਿਰੋਤੀ ਲਈ ਕੀਤੇ ਸੀ ਅਗਵਾ ਤੇ ਪੁਲਿਸ ਵੱਲੋਂ ਇੱਕ ਅਗਵਾਕਰ ਕਾਬੂ

ਸ਼ਿਮਲਾ 10 ਅਗਸਤ ,ਬੋਲੇ ਪੰਜਾਬ ਬਿਉਰੋ; ਸ਼ਨੀਵਾਰ ਨੂੰ ਸ਼ਿਮਲਾ ਦੇ ਇੱਕ ਪ੍ਰਸਿੱਧ ਬੋਰਡਿੰਗ ਸਕੂਲ ਤੋਂ ਛੇਵੀਂ ਜਮਾਤ ਦੇ ਤਿੰਨ ਵਿਦਿਆਰਥੀ ਲਾਪਤਾ ਹੋ ਜਾਣ ਕਾਰਨ ਹੜਕੰਪ ਮਚ ਗਿਆ। ਪੁਲਿਸ ਦੀ ਤੁਰੰਤ ਕਾਰਵਾਈ ਨਾਲ ਅੱਜ ਇਹ ਤਿੰਨੇ ਬੱਚੇ ਸੁਰੱਖਿਅਤ ਬਰਾਮਦ ਕਰ ਲਏ ਗਏ। ਜਾਣਕਾਰੀ ਮੁਤਾਬਕ ਕਰਨਾਲ, ਮੋਹਾਲੀ ਅਤੇ ਕੁੱਲੂ ਨਾਲ ਸੰਬੰਧਿਤ ਇਹ ਵਿਦਿਆਰਥੀ ਮਾਲ ਰੋਡ ਸੈਰ ਕਰਨ ਗਏ […]

Continue Reading

ਮਹਾਨ ਸ਼ਹੀਦਾਂ ਦੇ ਨਕਸ਼ੇ-ਕਦਮਾਂ ’ਤੇ ਚੱਲ ਕੇ ਪੰਜਾਬ ਤੇ ਪੰਜਾਬੀਆਂ ਦੀ ਸੇਵਾ ਕਰ ਰਹੇ ਹਾਂ-ਮੁੱਖ ਮੰਤਰੀ

ਚੰਡੀਗੜ੍ਹ 10 ਅਗਸਤ ,ਬੋਲੇ ਪੰਜਾਬ ਬਿਊਰੋ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਮਹਾਨ ਸ਼ਹੀਦਾਂ ਦੇ ਨਕਸ਼ੇ ਕਦਮਾਂ ’ਤੇ ਚਲਦਿਆਂ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਖਾਸ ਕਰਕੇ ਆਰਥਿਕ ਤੌਰ ’ਤੇ ਕਮਜ਼ੋਰ ਅਤੇ ਦੱਬੇ-ਕੁਚਲੇ ਵਰਗਾਂ ਲਈ ਕਲਿਆਣਕਾਰੀ ਕਾਰਜਾਂ ਨੂੰ ਯਕੀਨੀ ਬਣਾ ਰਹੀ ਹੈ।ਅੱਜ ਇੱਥੇ ਸ਼ਹੀਦ ਭਗਤ ਸਿੰਘ ਢਢੋਗਲ ਦੀ ਬਰਸੀ […]

Continue Reading

ਮਤਰੇਏ ਪਿਓ ਦੀ ਹੈਵਾਨੀਅਤ, ਹਵਸ ਦਾ ਸ਼ਿਕਾਰ ਬਣਾਈ ਨਾਬਾਲਿਗ ਧੀ

ਮੋਗਾ 10 ਅਗਸਤ ,ਬੋਲੇ ਪੰਜਾਬ ਬਿਊਰੋ;  ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਘਟਨਾ ਮੋਗੇ ਜ਼ਿਲ੍ਹੇ ਦੇ ਨਜ਼ਦੀਕੀ ਪਿੰਡ ਤੋਂ ਸਾਹਮਣੇ ਆਈ ਹੈ। ਇੱਕ ਕਲਯੁਗੀ ਪਿਓ ਜਗਸੀਰ ਸਿੰਘ, ਜਿਸ ਨੇ ਆਪਣੀ ਹੀ ਨਾਬਾਲਿਗ ਧੀ ਨਾਲ ਸ਼ਰਮਨਾਕ ਕਾਰੇ ਨੂੰ ਅੰਜਾਮ ਦਿੱਤਾ। ਇਹ ਦਰਿੰਦਗੀ ਕੋਈ ਇੱਕ ਦਿਨ ਦੀ ਨਹੀਂ ਸੀ, ਬਲਕਿ ਪਿਛਲੇ ਕਰੀਬ ਤਿੰਨ ਸਾਲਾਂ ਤੋਂ ਇਹ ਮੁਲਜ਼ਮ ਆਪਣੀ […]

Continue Reading

ਪੰਜਾਬ ਹਰ ਖੇਤਰ ਵਿੱਚ ਬੇਮਿਸਾਲ ਵਿਕਾਸ ਦੇਖ ਰਿਹੈ: ਮੁੱਖ ਮੰਤਰੀ

ਦਿੜ੍ਹਬਾ ਵਿਧਾਨ ਸਭਾ ਹਲਕੇ ਵਿੱਚ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਕਿਹਾ, ਸੂਬਾ ਸਰਕਾਰ ਕੋਲ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਸਤੌਜ (ਸੰਗਰੂਰ), 10 ਅਗਸਤ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਸੂਬੇ ਭਰ ਵਿੱਚ ਵੱਡੇ ਪੱਧਰ ‘ਤੇ ਵਿਕਾਸ ਕਾਰਜ ਚੱਲ ਰਹੇ ਹਨ ਅਤੇ ਪੰਜਾਬ ਹਰ ਖੇਤਰ […]

Continue Reading