ਜੋਗਾ ਸਿੰਘ ਦੀ ਗ੍ਰਿਫ਼ਤਾਰੀ ਨਾਲ 2015 ਦੇ ਡਰੱਗ ਰੈਕੇਟ ਵਿੱਚ ਹੋਰ ਦੋਸ਼ੀਆਂ ਦਾ ਪਰਦਾਫਾਸ਼ ਹੋਣ ਦੀ ਉਮੀਦ: ਹਰਪਾਲ ਸਿੰਘ ਚੀਮਾ

ਕਿਹਾ, ਦੋਸ਼ੀਆਂ ਦੇ ਅਕਾਲੀ ਦਲ ਅਤੇ ਕਾਂਗਰਸ ਨਾਲ ਕਥਿਤ ਰਾਜਨੀਤਿਕ ਸਬੰਧਾਂ ਕਾਰਨ ਮਾਮਲੇ ਵਿੱਚ ਦਹਾਕੇ ਦੀ ਦੇਰੀ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ: ਹੁਣ ਤੱਕ 16,062 ਐਨਡੀਪੀਐਸ ਮਾਮਲੇ, 25,177 ਗ੍ਰਿਫ਼ਤਾਰੀਆਂ, ਵੱਡੇ ਪੱਧਰ ‘ਤੇ ਨਸ਼ੀਲੇ ਪਦਾਰਥ ਜ਼ਬਤ ਚੰਡੀਗੜ੍ਹ, 9 ਅਗਸਤ,ਬੋਲੇ ਪੰਜਾਬ ਬਿਉਰੋ; ਪੰਜਾਬ ਦੇ ਵਿੱਤ ਮੰਤਰੀ ਅਤੇ ‘ਯੁੱਧ ਨਸ਼ਿਆ ਵਿਰੁੱਧ’ ਕੈਬਨਿਟ ਸਬ ਕਮੇਟੀ ਦੇ ਚੇਅਰਮੈਨ, ਐਡਵੋਕੇਟ ਹਰਪਾਲ ਸਿੰਘ […]

Continue Reading

ਰੱਖੜੀ ਦਾ ਤੋਹਫ਼ਾ: 435 ਆਂਗਣਵਾੜੀ ਹੈਲਪਰਾਂ ਨੂੰ ਤਰੱਕੀ ਦੇ ਕੇ ਬਣਾਇਆ ਆਂਗਣਵਾੜੀ ਵਰਕਰ: ਡਾ. ਬਲਜੀਤ ਕੌਰ

ਦਸਵੀਂ ਪਾਸ ਆਂਗਣਵਾੜੀ ਹੈਲਪਰਾਂ ਨੂੰ ਵੀ ਜਲਦ ਮਿਲੇਗੀ ਤਰੱਕੀ – ਕੈਬਨਿਟ ਮੰਤਰੀ ਸਤੰਬਰ ਤੋਂ 5000 ਆਂਗਣਵਾੜੀ ਹੈਲਪਰਾਂ ਤੇ ਵਰਕਰਾਂ ਦੀਆਂ ਖਾਲੀ ਅਸਾਮੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ ਚੰਡੀਗੜ੍ਹ, 9 ਅਗਸਤ ,ਬੋਲੇ ਪੰਜਾਬ ਬਿਊਰੋ: ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਰੱਖੜੀ ਦੇ ਪਵਿੱਤਰ ਮੌਕੇ ‘ਤੇ ਆਂਗਣਵਾੜੀ ਹੈਲਪਰਾਂ ਤੇ ਵਰਕਰਾਂ ਨੂੰ ਵੱਡਾ ਤੋਹਫ਼ਾ […]

Continue Reading

ਅਮਰੀਕਾ ਵਰਗੇ ਤਾਕਤਵਾਰ ਮੁਲਕ ਨੂੰ ਗਰੀਬ ਮੁਲਕਾਂ ਦਾ ਸ਼ੋਸ਼ਣ ਕਰਨਾ ਸ਼ੋਭਾ ਨਹੀ ਦਿੰਦਾ

ਟਰੰਪ ਦੇ ਗਲਤ ਫੈਸਲਿਆਂ ਦਾ ਖਮਿਆਜ਼ਾ ਦੁਨੀਆਂ ਦੇ ਗਰੀਬ ਮੁਲਕਾਂ ਨੂੰ ਭੁਗਤਣਾ ਪਵੇਗਾ : ਸੰਤ ਸੀਚੇਵਾਲ ਟਰੰਪ ਦੇ ਫੈਸਲਿਆਂ ਨਾਲ ਵਿੱਤੀ ਬਜ਼ਾਰ ਡਾਵਾਂ ਡੋਲ ਹੋ ਗਏ ਹਨ : ਮਾਹਿਰ ਨਵੀਂ ਦਿੱਲੀ/ਚੰਡੀਗੜ੍ਹ, 09 ਅਗਸਤ ,ਬੋਲੇ ਪੰਜਾਬ ਬਿਊਰੋ; ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ 25 ਫੀਸਦੀ ਟੈਰਿਫ ਵਾਲੇ ਬਿਆਨ […]

Continue Reading

ਡਰੋਨ ਵਿਰੋਧੀ ਪ੍ਰਣਾਲੀ ਤਾਇਨਾਤ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ

ਤਰਨ ਤਰਨ, 9 ਅਗਸਤ ,ਬੋਲੇ ਪੰਜਾਬ ਬਿਊਰੋ:ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਨੂੰ ਰੋਕਣ ਲਈ ਮਿਸਾਲੀ ਪਹਿਲਕਦਮੀ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਐਂਟੀ-ਡਰੋਨ ਪ੍ਰਣਾਲੀ (ਏ.ਡੀ.ਐਸ.) ‘ਬਾਜ਼ ਅੱਖ’ ਨੂੰ ਹਰੀ ਝੰਡੀ ਦਿਖਾਈ, ਜਿਸ ਤੋਂ ਬਾਅਦ ਪੰਜਾਬ ਅੰਤਰਰਾਸ਼ਟਰੀ ਸਰਹੱਦ ‘ਤੇ ਇਸ ਪ੍ਰਣਾਲੀ ਨੂੰ ਤਾਇਨਾਤ ਕਰਨ ਵਾਲਾ ਦੇਸ਼ ਦਾ […]

Continue Reading

ਜੇਲ੍ਹ ‘ਚ ਬੰਦ ਮਜੀਠੀਆ ਨੂੰ ਹਰਸਿਮਰਤ ਕੌਰ ਬਾਦਲ ਨੇ ਬੰਨ੍ਹੀ ਰੱਖੜੀ

ਚੰਡੀਗੜ੍ਹ , 9 ਅਗਸਤ ,ਬੋਲੇ ਪੰਜਾਬ ਬਿਊਰੋ; ਬਠਿੰਡਾ ਤੋਂ ਐਮਪੀ ਹਰਸਿਮਰਤ ਕੌਰ ਬਾਦਲ ਨਾਭਾ ਜੇਲ ਪਹੁੰਚੇ, ਜਿੱਥੇ ਉਨ੍ਹਾਂ ਦੇ ਵੱਲੋਂ ਆਪਣੇ ਭਰਾ ਬਿਕਰਮ ਸਿੰਘ ਮਜੀਠੀਆ ਨੂੰ ਰੱਖੜੀ ਬੰਨ੍ਹੀ ਗਈ। ਮਜੀਠੀਆ ਇਸ ਵੇਲੇ ਜੇਲ੍ਹ ਦੇ ਅੰਦਰ ਬੰਦ ਹਨ। ਦੱਸ ਦਈਏ ਕਿ ਰੱਖੜੀ ਦੇ ਮੌਕੇ ਤੇ ਸਰਕਾਰ ਦੁਆਰਾ ਇਜਾਜ਼ਤ ਦਿੱਤੀ ਜਾਂਦੀ ਕਿ ਜਿਹੜੇ ਵੀ ਹਵਾਲਾਤੀ ਜਾਂ ਕੈਦੀ […]

Continue Reading

ਦੇਸ਼ ਭਗਤ ਯੂਨੀਵਰਸਿਟੀ ਵਿੱਚ “ਸਮੂਹਿਕ ਸਿੱਖਿਆ ਵਿੱਚ ਉੱਭਰ ਰਹੇ ਰੁਝਾਨ” ਵਿਸ਼ੇ ‘ਤੇ ਦੋ-ਰੋਜ਼ਾ ਪ੍ਰੋਗਰਾਮ ਸਫਲਤਾਪੂਰਵਕ ਸਮਾਪਤ

ਮੰਡੀ ਗੋਬਿੰਦਗੜ੍ਹ, 9 ਅਗਸਤ,ਬੋਲੇ ਪੰਜਾਬ ਬਿਊਰੋ; ਦੇਸ਼ ਭਗਤ ਯੂਨੀਵਰਸਿਟੀ ਦੇ ਵਿਸ਼ੇਸ਼ ਸਿੱਖਿਆ ਅਤੇ ਸਿਖਲਾਈ ਵਿਭਾਗ ਨੇ “ਸਮੂਹਿਕ ਸਿੱਖਿਆ ਵਿੱਚ ਉੱਭਰ ਰਹੇ ਰੁਝਾਨ” ਵਿਸ਼ੇ ‘ਤੇ ਦੋ-ਰੋਜ਼ਾ ਨਿਰੰਤਰ ਪੁਨਰਵਾਸ ਸਿੱਖਿਆ ਪ੍ਰੋਗਰਾਮ ਸਫਲਤਾਪੂਰਵਕਕਰਵਾਇਆ। ਸਮਾਗਮ ਨੇ ਭਾਰਤ ਅਤੇ ਇਸ ਤੋਂ ਬਾਹਰ ਸਮਾਵੇਸ਼ੀ ਸਿੱਖਿਆ ਦੇ ਵਿਕਸਤ ਹੋ ਰਹੇ ਦ੍ਰਿਸ਼ ਦੀ ਪੜਚੋਲ ਕਰਨ ਲਈ ਉੱਘੇ ਮਾਹਿਰਾਂ, ਸਿੱਖਿਅਕਾਂ ਅਤੇ ਪੁਨਰਵਾਸ ਪੇਸ਼ੇਵਰਾਂ ਨੂੰ […]

Continue Reading

ਚੰਡੀਗੜ੍ਹ ਵਿੱਚ ASI ਦੇ ਸਰਕਾਰੀ ਕੁਆਰਟਰਾਂ ‘ਤੇ ਬਿਜਲੀ ਡਿੱਗੀ: ਤੀਜੀ ਮੰਜ਼ਿਲ ਤੱਕ ਨੁਕਸਾਨ

ਚੰਡੀਗੜ੍ਹ 9 ਅਗਸਤ ,ਬੋਲੇ ਪੰਜਾਬ ਬਿਊਰੋ; ਸ਼ੁੱਕਰਵਾਰ ਨੂੰ ਚੰਡੀਗੜ੍ਹ ਦੇ ਸੈਕਟਰ 39 ਵਿੱਚ ਸਥਿਤ ਏਐਸਆਈ ਦੇ ਸਰਕਾਰੀ ਕੁਆਰਟਰਾਂ ‘ਤੇ ਬਿਜਲੀ ਡਿੱਗੀ। ਖੁਸ਼ਕਿਸਮਤੀ ਨਾਲ, ਘਰ ਵਿੱਚ ਮੌਜੂਦ ਲੋਕ ਵਾਲ-ਵਾਲ ਬਚ ਗਏ। ਉਸ ਦੌਰਾਨ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ। ਸੂਚਨਾ ਮਿਲਦੇ ਹੀ ਪੁਲਿਸ ਅਤੇ ਹੋਰ ਸਬੰਧਤ ਵਿਭਾਗ ਜਾਂਚ ਲਈ ਮੌਕੇ ‘ਤੇ ਪਹੁੰਚ ਗਏ। ਸੈਕਟਰ 39 […]

Continue Reading

ਪੰਜਾਬ ਕਾਂਗਰਸ ਵਿਧਾਇਕ ਖਹਿਰਾ ਦਾ ਸਾਬਕਾ ਪੀਐਸਓ ਗ੍ਰਿਫ਼ਤਾਰ

ਫਾਜ਼ਿਲਕਾ ਪੁਲਿਸ ਨੇ ਉਸਨੂੰ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕੀਤਾ, ਮਾਮਲਾ 2015 ਦੇ ਡਰੱਗਜ਼ ਕੇਸ ਨਾਲ ਸਬੰਧਤ ਹੈ ਚੰਡੀਗੜ੍ਹ 9 ਅਗਸਤ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਕਪੂਰਥਲਾ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਲਈ ਇੱਕ ਹੋਰ ਮੁਸੀਬਤ ਖੜ੍ਹੀ ਹੋ ਗਈ ਹੈ। ਉਨ੍ਹਾਂ ਦੇ ਸਾਬਕਾ ਨਿੱਜੀ ਸੁਰੱਖਿਆ ਅਧਿਕਾਰੀ (ਪੀਐਸਓ) ਅਤੇ ਬਹੁਤ ਹੀ ਕਰੀਬੀ ਸਹਿਯੋਗੀ ਜੋਗਾ ਸਿੰਘ […]

Continue Reading

ਕੁਲਗਾਮ ਵਿੱਚ 2 ਜਵਾਨ ਸ਼ਹੀਦ

ਜੰਮੂ 9 ਅਗਸਤ ,ਬੋਲੇ ਪੰਜਾਬ ਬਿਊਰੋ; ਜੰਮੂ-ਕਸ਼ਮੀਰ ਦੇ ਕੁਲਗਾਮ ਦੇ ਅਖਲ ਜੰਗਲ ਵਿੱਚ ਚੱਲ ਰਹੇ ਮੁਕਾਬਲੇ ਵਿੱਚ ਦੋ ਜਵਾਨ ਸ਼ਹੀਦ ਹੋ ਗਏ। ਸ਼ੁੱਕਰਵਾਰ ਨੂੰ ਕੁੱਲ ਚਾਰ ਜਵਾਨ ਜ਼ਖਮੀ ਹੋ ਗਏ। ਲਾਂਸ ਨਾਇਕ ਪ੍ਰਿਤਪਾਲ ਸਿੰਘ ਅਤੇ ਸਿਪਾਹੀ ਹਰਮਿੰਦਰ ਸਿੰਘ ਦੀ ਇਲਾਜ ਦੌਰਾਨ ਮੌਤ ਹੋ ਗਈ। ਇਹ ਜਾਣਕਾਰੀ ਸ਼ਨੀਵਾਰ ਸਵੇਰੇ ਆਈ। ਆਪ੍ਰੇਸ਼ਨ ਅਖਲ 1 ਅਗਸਤ ਤੋਂ ਚੱਲ […]

Continue Reading

ਹਿਮਾਚਲ ਪ੍ਰਦੇਸ਼ ’ਚ ਭਾਰੀ ਬਾਰਿਸ਼ ਅਤੇ ਕੁੱਲੂ ’ਚ ਬੱਦਲ ਫਟਿਆ

ਕੁੱਲੂ, 9 ਅਗਸਤ ,ਬੋਲੇ ਪੰਜਾਬ ਬਿਊਰੋ; ਹਿਮਾਚਲ ਪ੍ਰਦੇਸ਼ ਵਿਚ ਮਾਨਸੂਨ ਆਪਣਾ ਕਹਿਰ ਢਾਹ ਰਿਹਾ ਹੈ। ਇਥੇ ਕੁੱਲੂ ਦੇ ਸ਼ਾਰੋਦ ਨਾਲੇ ਵਿੱਚ ਬੱਦਲ ਫਟਣ ਦੀ ਘਟਨਾ ਵਾਪਰੀ ਜਿਸ ਕਾਰਨ ਬਰੋਗੀ ਨਾਲਾ ਵਿਚ ਪਾਣੀ ਦਾ ਪੱਧਰ ਅਚਾਨਕ ਵਧ ਗਿਆ। ਹਾਲਾਂਕਿ ਕੋਈ ਜਾਨਮਾਲ ਦੇ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ ਪਰ ਇਲਾਕੇ ਵਿੱਚ ਡਰ ਅਤੇ ਚਿੰਤਾ ਦਾ ਮਾਹੌਲ […]

Continue Reading