ਪੰਜਾਬ ਸਰਕਾਰ ਦੇ ਪੈਨਸ਼ਨਰਾਂ ਦੀ ਮਾਸਿਕ ਮੀਟਿੰਗ ਹੋਈ

ਪੰਜਾਬ ਸਰਕਾਰ ਵਿਰੁੱਧ ਭਾਰੀ ਰੋਸ ਫਤਿਹਗੜ੍ਹ ਸਾਹਿਬ,7, ਅਗਸਤ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ) ; ਪੰਜਾਬ ਗੋਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ (ਰਜਿ) ਦੀ ਮਹੀਨੇਵਾਰ ਮੀਟਿੰਗ ਇਥੇ ਪੈਨਸ਼ਨ ਭਵਨ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਹੋਈ ਜਿਸ ਦੀ ਪ੍ਰਧਾਨਗੀ ਸ ਹਰਜੀਤ ਸਿੰਘ ਤਰਖ਼ਾਣ ਮਾਜ਼ਰਾ ਪ੍ਰਧਾਨ ਨੇ ਕੀਤੀ ਮੰਚ ਸੰਚਾਲਨ ਸ੍ਰੀ ਧਰਮ ਅਜਾਦ ਜਨਰਲ ਸਕੱਤਰ ਨੇ ਨਿਭਾਈ ਮੀਟਿੰਗ ਦੀ ਕਾਰਵਾਈ ਪ੍ਰੈਸ ਸਕੱਤਰ ਜਸਵਿੰਦਰ […]

Continue Reading

ਆਸ਼ਾ ਵਰਕਰਾਂ ਮਠਿਆਈਆਂ ਦੀ ਥਾਂ ਗੁੜ ਦੀ ਰੋੜੀ ਨਾਲ ਮਨਾਉਣਗੀਆਂ ਰੱਖੜੀਆਂ ਦਾ ਤਿਉਹਾਰ

ਪੰਜਾਬ ਸਰਕਾਰ ਵੱਲੋਂ ਦੋ ਮਹੀਨਿਆਂ ਤੋਂ ਜਾਰੀ ਨਹੀਂ ਕੀਤਾ ਮਾਣ ਭੱਤਾ ਫਤਿਹਗੜ੍ਹ ਸਾਹਿਬ,7, ਅਗਸਤ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ) ਡੈਮੋਕ੍ਰੇਟਿਕ ਆਸ਼ਾ ਵਰਕਰ ਫੈਸਲੀਟੇਟਰ ਯੂਨੀਅਨ ਪੰਜਾਬ ਦੀ ਪ੍ਰਧਾਨ ਮਨਦੀਪ ਕੌਰ ਬਿਲਗਾ, ਵਿੱਤ ਸਕੱਤਰ ਪਰਮਜੀਤ ਕੌਰ ਮਾਨ, ਸਕੱਤਰ ਸਕੁੰਤਲਾ ਸਰੋਏ ਨੇ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਸਮੁੱਚੇ ਆਸ਼ਾ ਵਰਕਰਾਂ ਤੇ […]

Continue Reading

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਦਫਤਰੀ ਤੇ ਫੀਲਡ ਮੁਲਾਜ਼ਮਾਂ ਨੇ ਮੁੱਖ ਮੰਤਰੀ ਤੇ ਵਿੱਤ ਮੰਤਰੀ ਦੇ ਪੁਤਲੇ ਫੂਕ ਕੇ ਕੀਤਾ ਰੋਸ ਪ੍ਰਦਰਸ਼ਨ

ਪੰਜਾਬ ਸਰਕਾਰ ਦੇ ਮੁੱਖ ਮੰਤਰੀ ਵੱਲੋਂ ਮੀਟਿੰਗਾਂ ਤੋਂ ਭੱਜਣ ਵਿਰੁੱਧ ਮੁਲਾਜ਼ਮਾਂ ਚ ਭਾਰੀ ਰੋਸ ਫਤਿਹਗੜ੍ਹ ਸਾਹਿਬ ,7, ਅਗਸਤ ,ਬੋਲੇ ਪੰਜਾਬ ਬਿਉਰੋ; ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਦੇ ਫੈਸਲੇ ਮੁਤਾਬਿਕ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀ ਡਵੀਜ਼ਨ ਸ਼੍ਰੀ ਫਤਿਹਗੜ੍ਹ ਸਾਹਿਬ ਵਿਖੇ ਵਿਭਾਗ ਦੇ ਦਫਤਰੀ ਤੇ ਫੀਲਡ ਮੁਲਾਜ਼ਮਾਂ ਨੇ ਲਖਵੀਰ ਸਿੰਘ ਭੱਟੀ ਪ੍ਰਧਾਨ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ, […]

Continue Reading

ਡਾ.ਅਜੈਬ ਸਿੰਘ ਚਹਿਲ ਸਾਬਕਾ ਚੇਅਰਮੈਨ ਪ੍ਰਦੂਸ਼ਣ ਕੰਟਰੋਲ ਬੋਰਡ, ਹਰਿਆਣਾ ਨਹੀਂ ਰਹੇ , ਅੰਤਿਮ ਸੰਸਕਾਰ 8 ਅਗਸਤ ਨੂੰ

ਚੰਡੀਗੜ੍ਹ, 7 ਅਗਸਤ (ਹਰਦੇਵ ਚੌਹਾਨ) ਪਿੰਡ ਬਲਾਣਾ, ਜ਼ਿਲ੍ਹਾ ਅੰਬਾਲਾ ਦੇ ਨਿਵਾਸੀ ਡਾ. ਅਜੈਬ ਸਿੰਘ ਚਹਿਲ ਸਾਬਕਾ ਚੇਅਰਮੈਨ ਪ੍ਰਦੂਸ਼ਣ ਕੰਟਰੋਲ ਬੋਰਡ, ਹਰਿਆਣਾ ਅਕਾਲ ਚਲਾਣਾ ਕਰ ਗਏ ਹਨ। ਉਹਨਾਂ ਦੇ ਪਰਿਵਾਰ, ਦੋਸਤ ਅਤੇ ਵਾਤਾਵਰਨ ਪ੍ਰੇਮੀਆਂ ਵਿੱਚ ਸੋਗ ਦੀ ਲਹਿਰ ਹੈ। ਉਨ੍ਹਾਂ ਦਾ ਜਨਮ 16 ਅਕਤੂਬਰ 1935 ਨੂੰ ਹੋਇਆ। ਉਹਨਾਂ ਆਪਣੀ ਸਰਵਿਸ 1963 ਵਿੱਚ ਕੈਮਿਸਟਰੀ ਵਿਭਾਗ ਵਿੱਚ ਲੈਕਚਰਾਰ […]

Continue Reading

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਇਨੋਵੇਸ਼ਨ ਅਤੇ ਉੱਦਮਤਾ ਨੂੰ ਉਤਸ਼ਾਹਿਤ ਕਰਨ ਲਈ ਇਨੋਵੇਟ ਐਕਸਐਲ-2025

ਮੰਡੀ ਗੋਬਿੰਦਗੜ੍ਹ, 7 ਅਗਸਤ ,ਬੋਲੇ ਪੰਜਾਬ ਬਿਊਰੋ: ਦੇਸ਼ ਭਗਤ ਯੂਨੀਵਰਸਿਟੀ ਦੇ ਇੰਜੀਨੀਅਰਿੰਗ ਤਕਨਾਲੋਜੀ ਅਤੇ ਕੰਪਿਊਟਿੰਗ ਫੈਕਲਟੀ ਵੱਲੋਂ ਸੰਸਥਾ ਦੀ ਇਨੋਵੇਸ਼ਨ ਕੌਂਸਲ (ਆਈਆਈਸੀ) ਦੇ ਸਹਿਯੋਗ ਨਾਲ, ਇਨੋਵੇਟ ਐਕਸਐਲ 2025 – ਜਿੱਥੇ ਸਟਾਰਟਅੱਪ ਰਣਨੀਤੀ ਅਤੇ ਉੱਤਮਤਾ ਨੂੰ ਪੂਰਾ ਕਰਦੇ ਹਨ, ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ।ਇਸ ਸਮਾਗਮ ਦਾ ਉਦੇਸ਼ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨਾ ਅਤੇ ਉਨ੍ਹਾਂ ਨੂੰ ਨਵੀਨਤਾ, ਉੱਦਮਤਾ […]

Continue Reading

ਪੰਜਾਬ ਸਰਕਾਰ ਨੇ ਇੱਕ ਸਾਲ ਦੌਰਾਨ 108 ਕੈਦੀਆਂ ਨੂੰ ਅਗਾਊਂ ਰਿਹਾਈ ਦਿੱਤੀ

ਚੰਗੇ ਆਚਰਨ ਵਾਲੇ ਉਮਰ ਕੈਦੀਆਂ ਨੂੰ ਪੁਨਰਵਾਸ ਦਾ ਮੌਕਾ ਦੇਣਾ ਇੱਕ ਮਹੱਤਵਪੂਰਨ ਕਦਮ: ਲਾਲਜੀਤ ਸਿੰਘ ਭੁੱਲਰ ਚੰਡੀਗੜ੍ਹ, 7 ਅਗਸਤ ,ਬੋਲੇ ਪੰਜਾਬ ਬਿਊਰੋ: ਪੰਜਾਬ ਸਰਕਾਰ ਨੇ ਪਿਛਲੇ ਇੱਕ ਸਾਲ ਦੇ ਸਮੇਂ ਦੌਰਾਨ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਚੰਗੇ ਆਚਰਨ ਦੇ ਧਾਰਨੀ 108 ਕੈਦੀਆਂ ਪ੍ਰਤੀ ਹਮਦਰਦੀ ਜਤਾਉਂਦਿਆਂ ਉਨ੍ਹਾਂ ਨੂੰ ਅਗਾਊਂ ਰਿਹਾਅ ਕਰਨ ਦੀ ਪਹਿਲਕਦਮੀ ਕੀਤੀ ਹੈ। […]

Continue Reading

ਪੰਜਾਬ ‘ਚ ਬਿਜਲੀ ਮੁਲਾਜ਼ਮਾਂ ਵਲੋਂ 3 ਦਿਨ ਸਮੂਹਿਕ ਛੁੱਟੀ ਲੈ ਕੇ ਕੰਮ ਬੰਦ ਕਰਨ ਦਾ ਐਲਾਨ

ਚੰਡੀਗੜ੍ਹ, 7 ਅਗਸਤ,ਬੋਲੇ ਪੰਜਾਬ ਬਿਊਰੋ;ਪੰਜਾਬ ਦੇ ਬਿਜਲੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਸਬੰਧੀ ਊਰਜਾ ਮੰਤਰੀ ਹਰਭਜਨ ਸਿੰਘ ਈਟੀਓ ਅਤੇ ਪਾਵਰਕਾਮ ਮੈਨੇਜਮੈਂਟ ਨਾਲ ਦੇਰ ਰਾਤ ਹੋਈ ਮੀਟਿੰਗ ਬੇਸਿੱਟਾ ਰਹੀ। ਇਸ ਤੋਂ ਬਾਅਦ ਪੀਐਸਈਬੀ ਇੰਪਲਾਈਜ਼ ਜੁਆਇੰਟ ਫੋਰਮ ਅਤੇ ਬਿਜਲੀ ਕਰਮਚਾਰੀ ਏਕਤਾ ਮੰਚ ਪੰਜਾਬ ਨੇ 11 ਤੋਂ 13 ਅਗਸਤ ਤੱਕ 3 ਦਿਨਾਂ ਦੀ ਸਮੂਹਿਕ ਛੁੱਟੀ ਲੈ ਕੇ ਕੰਮ […]

Continue Reading

ਹਾਈ ਕੋਰਟ ਨੇ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ‘ਤੇ ਰੋਕ ਲਾਈ, 4 ਹਫ਼ਤਿਆਂ ‘ਚ ਮੰਗਿਆ ਜਵਾਬ

ਚੰਡੀਗੜ੍ਹ, 7 ਅਗਸਤ,ਬੋਲੇ ਪੰਜਾਬ ਬਿਊਰੋ;ਅੱਜ 7 ਅਗਸਤ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਲਗਾਤਾਰ ਦੂਜੇ ਦਿਨ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ‘ਤੇ ਸੁਣਵਾਈ ਕੀਤੀ। ਅਦਾਲਤ ਨੇ ਨੀਤੀ ‘ਤੇ ਰੋਕ ਲਗਾ ਦਿੱਤੀ ਹੈ। ਪੰਜਾਬ ਸਰਕਾਰ ਨੂੰ 4 ਹਫ਼ਤਿਆਂ ਦੇ ਅੰਦਰ ਜਵਾਬ ਦਾਇਰ ਕਰਨ ਲਈ ਕਿਹਾ ਗਿਆ ਹੈ। ਅਦਾਲਤ ਦੇ ਹੁਕਮ ਜਲਦੀ ਹੀ ਜਾਰੀ ਕੀਤੇ […]

Continue Reading

ਗਾਇਕ ਹਨੀ ਸਿੰਘ ਅਤੇ ਕਰਨ ਔਜਲਾ ਦੀਆਂ ਮੁਸ਼ਕਲਾਂ ਵਧੀਆਂ

ਮਹਿਲਾ ਕਮਿਸ਼ਨ ਨੇ ਗੀਤਾਂ ‘ਤੇ ਕਾਰਵਾਈ ਕੀਤੀ, ਡੀਜੀਪੀ ਤੋਂ ਰਿਪੋਰਟ ਮੰਗੀ, ਚੰਡੀਗੜ੍ਹ 7 ਅਗਤ ,ਬੋਲੇ ਪੰਜਾਬ ਬਿਊਰੋ; ਪੰਜਾਬੀ ਗਾਇਕ ਕਰਨ ਔਜਲਾ ਅਤੇ ਹਨੀ ਸਿੰਘ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਪੰਜਾਬ ਮਹਿਲਾ ਕਮਿਸ਼ਨ ਨੇ ਦੋਵਾਂ ਦੇ ਗੀਤਾਂ ਦਾ ਨੋਟਿਸ ਲਿਆ ਹੈ। ਇਸ ਦੇ ਨਾਲ ਹੀ ਇਸ ਸਬੰਧੀ ਕਾਰਵਾਈ ਲਈ ਪੰਜਾਬ ਦੇ ਡੀਜੀਪੀ ਨੂੰ ਪੱਤਰ ਲਿਖਿਆ ਗਿਆ […]

Continue Reading

ਆਸਟਰੀਆ ਅਤੇ ਇਟਲੀ ਦੇ ਬਣੇ ਹਥਿਆਰਾਂ ਸਮੇਤ4 ਤਸਕਰ ਗ੍ਰਿਫ਼ਤਾਰ

ਅੰਮ੍ਰਿਤਸਰ 7 ਅਗਸਤ ,ਬੋਲੇ ਪੰਜਾਬ ਬਿਊਰੋ; ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਕਾਰਵਾਈ ਕਰਕੇ ਸਰਹੱਦ ਪਾਰ ਤੋਂ ਹਥਿਆਰਾਂ ਦੀ ਤਸਕਰੀ ਨੂੰ ਰੋਕ ਦਿੱਤਾ ਹੈ। ਪੁਲਿਸ ਨੇ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੇ ਕਬਜ਼ੇ ਵਿੱਚੋਂ 7 ਪਿਸਤੌਲ ਬਰਾਮਦ ਕੀਤੇ ਗਏ ਹਨ, ਜਿਨ੍ਹਾਂ ਵਿੱਚ ਇਟਲੀ ਵਿੱਚ ਬਣੇ […]

Continue Reading