ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਅੰਗ 709

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 06-08-2025 ,ਅੰਗ 709 Amrit Wele da Hukamnama Sachkhand Sri Darbar Sahib, Amritsar Ang 709, 06-08-2025 ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ […]

Continue Reading

ਸ਼੍ਰੋਮਣੀ ਕਮੇਟੀ ਦੇ ਉਚੇਚੇ ਜਨਰਲ ਇਜਲਾਸ ’ਚ ਤਖ਼ਤ ਸਾਹਿਬਾਨ ਦੇ ਸਨਮਾਨ ਸਬੰਧੀ ਅਹਿਮ ਮਤਾ ਪਾਸ

ਅੰਮ੍ਰਿਤਸਰ, 5 ਅਗਸਤ,ਬੋਲੇ ਪੰਜਾਬ ਬਿਊਰੋ;ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਉਚੇਚਾ ਜਨਰਲ ਇਜਲਾਸ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਇਆ, ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ 100 ਦੇ ਕਰੀਬ ਮੈਂਬਰ ਸ਼ਾਮਲ ਹੋਏ। ਸ੍ਰੀ ਗੁਰੂ ਗ੍ਰੰਥ […]

Continue Reading

ਪੁਲਿਸ ਤੋਂ ਪੀੜਿਤ ਪਰਿਵਾਰਾਂ ਨੇ ਐਸੀਬੀਸੀ ਮੋਰਚੇ ਦੇ ਆਗੂਆਂ ਦੀ ਅਗਵਾਈ ਵਿੱਚ ਫੂਕਿਆ ਮੁੱਖ ਮੰਤਰੀ ਪੰਜਾਬ ਦਾ ਪੁਤਲਾ

ਮੋਹਾਲੀ, 5 ਅਗਸਤ ,ਬੋਲੇ ਪੰਜਾਬ ਬਿਊਰੋ: ਐਸ ਸੀ ਬੀਸੀ ਮਹਾ ਪੰਚਾਇਤ ਪੰਜਾਬ ਵੱਲੋਂ ਮੋਹਾਲੀ ਫੇਸ 7 ਦੀਆਂ ਲਾਈਟਾਂ ਤੇ ਅੱਜ ਪੰਜਾਬ ਪੁਲਿਸ ਤੋਂ ਇਨਸਾਫ ਨਾ ਮਿਲਣ ਵਾਲੇ ਕਰੀਬ 15 ਪੀੜਿਤ ਪਰਿਵਾਰਾਂ ਨੇ ਪ੍ਰੈਸ ਸਾਹਮਣੇ ਆਪਣੀ ਹੱਡਬੀਤੀ ਦੱਸੀ ਤੇ ਪੰਜਾਬ ਪੁਲਿਸ ਉੱਤੇ ਸੁਣਵਾਈ ਨਾ ਕਰਨ ਦੇ ਦੋਸ਼ ਲਗਾਏ। ਇਸ ਮੌਕੇ ਮੋਰਚਾ ਪ੍ਰਧਾਨ ਬਲਵਿੰਦਰ ਸਿੰਘ ਕੁੰਭੜਾ ਦੀ […]

Continue Reading

ਟੈਕਨੀਕਲ ਐਡ ਮਕੈਨੀਕਲ ਇੰਪਲਾਈਜ ਯੂਨੀਅਨ ਦੀ ਮੀਟਿੰਗ ਹੋਈ

7 ਅਗਸਤ ਨੂੰ ਸਬ ਕਮੇਟੀ ਤੇ ਪੰਜਾਬ ਸਰਕਾਰ ਦੇ ਪੁਤਲੇ ਫੂਕੇ ਜਾਣਗੇ ਫਤਿਹਗੜ੍ਹ ਸਾਹਿਬ,5, ਅਗਸਤ ,ਬੋਲੇ ਪੰਜਾਬ ਬਿਉਰੋ; ਪੀ ਡਬਲਿਊ ਡੀ ਜਲ ਸਪਲਾਈ ਅਤੇ ਸੈਨੀਟੇਸ਼ਨ ,ਭਵਨ ਤੇ ਮਾਰਗ , ਸਿੰਜਾਈ ਤੇ ਸੀਵਰੇਜ ਬੋਰਡ ਦੇ ਫੀਲਡ ਮੁਲਾਜ਼ਮਾਂ ਦੀ ਜਥੇਬੰਦੀ ਟੈਕਨੀਕਲ ਐਂਡ ਮਕੈਨਿਕਲ ਇੰਪਲਾਈਜ ਯੂਨੀਅਨ ਬਰਾਂਚ ਸ਼੍ਰੀ ਫਤਿਹਗੜ ਸਾਹਿਬ ਦੀ ਮੀਟਿੰਗ ਵਾਟਰ ਵਰਕਸ ਕਾਲੇਵਾਲ ਵਿਖੇ ਪ੍ਰਧਾਨ ਤਰਲੋਚਨ […]

Continue Reading

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਆਲੋਚਨਾਤਮਕ ਖੋਜ ਪੈਰਾਡਾਈਮਜ਼ ਅਤੇ ਉੱਭਰ ਰਹੇ ਰੁਝਾਨਾਂ ’ਤੇ ਫੈਕਲਟੀ ਵਿਕਾਸ ਪ੍ਰੋਗਰਾਮ

ਮੰਡੀ ਗੋਬਿੰਦਗੜ੍ਹ, 5 ਅਗਸਤ ,ਬੋਲੇ ਪੰਜਾਬ ਬਿਊਰੋ: ਦੇਸ਼ ਭਗਤ ਯੂਨੀਵਰਸਿਟੀ ਵਿੱਚ ਫੈਕਲਟੀ ਆਫ ਸੋਸ਼ਲ ਸਾਇੰਸਿਜ਼ ਅਤੇ ਲੈਗੂਏਜ਼ਸ ਵੱਲੋਂ ਹੋਟਲ ਮੈਨੇਜਮੈਂਟ ਅਤੇ ਸੈਰ-ਸਪਾਟਾ ਫੈਕਲਟੀ ਦੇ ਸਹਿਯੋਗ ਨਾਲ, ਸੋਸ਼ਲ ਸਾਇੰਸਿਜ਼ ਅਤੇ ਲੈਗੂਏਜ਼ਸ, ਹੋਟਲ ਮੈਨੇਜਮੈਂਟ ਅਤੇ ਸੈਰ-ਸਪਾਟਾ ਵਿੱਚ ਖੋਜ ਪੈਰਾਡਾਈਮ ਸ਼ਿਫਟ’ ਸਿਰਲੇਖ ਹੇਠ ਇੱਕ ਫੈਕਲਟੀ ਵਿਕਾਸ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਦਾ ਉਦੇਸ਼ ਅੰਤਰ-ਅਨੁਸ਼ਾਸਨੀ ਖੇਤਰਾਂ ਵਿੱਚ […]

Continue Reading

ਫੋਕੀ ਸਿੱਖਿਆ ਕ੍ਰਾਂਤੀ ਤਹਿਤ ਕੀਤੇ ਉਦਘਾਟਨ ਸਮਾਰੋਹ ਤੇ ਖਰਚ ਕੀਤੇ ਪੈਸੇ ਜਾਰੀ ਕੀਤੇ ਜਾਣ : ਗੌਰਮਿੰਟ ਟੀਚਰਜ਼ ਯੂਨੀਅਨ ਮੋਹਾਲੀ

ਮੋਹਾਲੀ 5 ਅਗਸਤ ,ਬੋਲੇ ਪੰਜਾਬ ਬਿਊਰੋ; ਗੌਰਮਿੰਟ ਟੀਚਰਜ਼ ਯੂਨੀਅਨ ਜ਼ਿਲ੍ਹਾ ਮੋਹਾਲੀ ਦੇ ਪ੍ਰਧਾਨ ਰਵਿੰਦਰ ਸਿੰਘ ਪੱਪੀ ਤੇ ਜਨਰਲ ਸਕੱਤਰ ਮਨਪ੍ਰੀਤ ਸਿੰਘ ਗੋਸਲਾਂ ਨੇ ਸਾਂਝੇ ਰੂਪ ਵਿੱਚ ਦੱਸਿਆ ਕਿ ਸਿੱਖਿਆ ਕ੍ਰਾਂਤੀ ਦੇ ਨਾਂ ਤੇ ਵੱਡੀਆਂ-ਵੱਡੀਆਂ ਗੱਲਾਂ ਕਰਨ ਵਾਲੀ ਪੰਜਾਬ ਸਰਕਾਰ ਜਿਸ ਨੇ ਪਿਛਲੇ ਦਿਨਾਂ ਸਿੱਖਿਆ ਕ੍ਰਾਂਤੀ ਦੇ ਨਾਮ ਤੇ ਬਾਥਰੂਮਾਂ,ਕੰਧਾਂ ਆਦਿ ਤੇ ਉਦਘਾਟਨੀ ਪੱਥਰ ਲਗਾ ਝੂਠੀ […]

Continue Reading

ਸਰਕਾਰੀ ਹਾਈ ਸਮਾਰਟ ਸਕੂਲ ਰੈਲੋਂ ਵਿਖੇ ਬੂਟੇ ਲਗਾਏ ਗਏ

ਮੋੋਹਾਲੀ 5 ਅਗਸਤ ,ਬੋਲੇ ਪੰਜਾਬ ਬਿਊਰੋ;ਸਰਕਾਰੀ ਹਾਈ ਸਮਾਰਟ ਸਕੂਲ ਰੈਲੋਂ ਵਿਖੇ ਇੱਕ ਰੁੱਖ ਲਾਉਣ ਨਾਲ ਫਰਕ ਤਾਂ ਪੈਂਦਾ ਹੈ ਮੁਹਿੰਮ ਦੇ ਤਹਿਤ ਐਸ ਬੀ ਆਈ ਖੇਤੀਬਾੜੀ ਬਰਾਂਚ ਬੱਸੀ ਪਠਾਣਾਂ ਦੇ ਸਹਿਯੋਗ ਨਾਲ ਬੂਟੇ ਲਗਾਏ ਗਏ ਇਸ ਮੌਕੇ ਤੇ ਹਰ ਇੱਕ ਵਿਦਿਆਰਥੀ ਨੂੰ ਬੂਟਾ ਲਗਾਉਣ ਦੇ ਲਈ ਦਿੱਤਾ ਗਿਆ ਅਤੇ ਉਸਦੇ ਸੰਭਾਲ ਕਰਨ ਦੇ ਲਈ ਪ੍ਰੇਰਿਤ […]

Continue Reading

ਬੱਦਲ ਫਟਣ ਕਾਰਨ ਉਤਰਾਖੰਡ ਦੇ ਇੱਕ ਪਿੰਡ ਵਿੱਚ ਤਬਾਹੀ, ਚਾਰ ਮੌਤਾਂ, ਕਈਆਂ ਦੇ ਮਲਬੇ ਹੇਠ ਦੱਬੇ ਹੋਣ ਦਾ ਖ਼ਦਸ਼ਾ

ਦੇਹਰਾਦੂਨ, 5 ਅਗਸਤ,ਬੋਲੇ ਪੰਜਾਬ ਬਿਉਰੋ;ਉਤਰਾਖੰਡ ਵਿੱਚ ਉੱਤਰਕਾਸ਼ੀ ਜ਼ਿਲ੍ਹੇ ਦੇ ਧਰਾਲੀ ਪਿੰਡ ‘ਚ ਬੱਦਲ ਫਟਣ ਕਾਰਨ ਖੀਰਗੰਗਾ ਵਿੱਚ ਭਾਰੀ ਹੜ੍ਹ ਆ ਗਿਆ। ਡੀਐਮ ਪ੍ਰਸ਼ਾਂਤ ਆਰੀਆ ਨੇ ਦੱਸਿਆ ਕਿ ਧਰਾਲੀ ਆਫ਼ਤ ਵਿੱਚ ਹੁਣ ਤੱਕ ਚਾਰ ਲੋਕਾਂ ਦੀ ਮੌਤ ਹੋ ਗਈ ਹੈ। ਜਦੋਂ ਕਿ ਕਈ ਲੋਕਾਂ ਦੇ ਮਲਬੇ ਹੇਠ ਦੱਬੇ ਹੋਣ ਦੀ ਖ਼ਬਰ ਹੈ।ਜਿਵੇਂ ਹੀ ਪਾਣੀ ਦਾ ਹੜ੍ਹ […]

Continue Reading

ਪਠਾਨਕੋਟ-ਜਲੰਧਰ ਬਾਈਪਾਸ ‘ਤੇ ਡਿਊਟੀ ਦੌਰਾਨ ਗੋਲੀ ਲੱਗਣ ਨਾਲ ਪੁਲਿਸ ਮੁਲਾਜ਼ਮ ਦੀ ਮੌਤ

ਪਠਾਨਕੋਟ, 5 ਅਗਸਤ,ਬੋਲੇ ਪੰਜਾਬ ਬਿਊਰੋ;ਪਠਾਨਕੋਟ-ਜਲੰਧਰ ਬਾਈਪਾਸ ‘ਤੇ ਚੱਕੀ ਪੁਲ ‘ਤੇ ਡਿਊਟੀ ਦੌਰਾਨ ਗੋਲੀ ਲੱਗਣ ਨਾਲ ਇੱਕ ਪੁਲਿਸ ਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਬਲਬੀਰ ਪਾਲ ਸਿੰਘ ਵਜੋਂ ਹੋਈ ਹੈ, ਜੋ ਕਿ ਜਲੰਧਰ ਦਾ ਰਹਿਣ ਵਾਲਾ ਸੀ। ਗੋਲੀ ਬਲਬੀਰ ਦੀ ਸਰਕਾਰੀ ਰਾਈਫਲ ਤੋਂ ਚੱਲੀ। ਦੱਸਿਆ ਜਾ ਰਿਹਾ ਹੈ ਕਿ ਜਦੋਂ ਗੋਲੀ ਚੱਲੀ ਤਾਂ ਉਹ […]

Continue Reading

ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਦਾ ਦੇਹਾਂਤ

ਨਵੀਂ ਦਿੱਲੀ, 5 ਅਗਸਤ,ਬੋਲੇ ਪੰਜਾਬ ਬਿਉਰੋ;ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਦਾ ਦੇਹਾਂਤ ਹੋ ਗਿਆ ਹੈ। ਉਹ ਲੰਬੇ ਸਮੇਂ ਤੋਂ ਬਿਮਾਰ ਸਨ। ਉਨ੍ਹਾਂ ਨੇ ਦਿੱਲੀ ਦੇ ਆਰਐਮਐਲ ਹਸਪਤਾਲ ਵਿੱਚ ਆਖਰੀ ਸਾਹ ਲਿਆ। ਉਨ੍ਹਾਂ ਨੇ 1.12 ਮਿੰਟ ‘ਤੇ ਆਖਰੀ ਸਾਹ ਲਿਆ।ਮਲਿਕ 2004 ਵਿੱਚ ਭਾਜਪਾ ਵਿੱਚ ਸ਼ਾਮਲ ਹੋਏ ਅਤੇ ਬਾਗਪਤ ਲੋਕ ਸਭਾ ਤੋਂ ਚੋਣ ਲੜੀ ਪਰ ਹਾਰ ਗਏ। ਇਸ […]

Continue Reading