ਪੰਜਾਬ ‘ਚ ਤੰਤਰ-ਮੰਤਰ ਦੇ ਅੰਧਵਿਸ਼ਵਾਸ ਕਾਰਨ ਗਈ ਜਾਨ, ਪੂਰਾ ਪਰਿਵਾਰ ਗ੍ਰਿਫਤਾਰ

ਅੰਮ੍ਰਿਤਸਰ, 5 ਅਗਸਤ,ਬੋਲੇ ਪੰਜਾਬ ਬਿਊਰੋ;ਜ਼ਿਲ੍ਹੇ ‘ਚ ਇੱਕ ਬਹੁਤ ਹੀ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਤੰਤਰ ਵਿਦਿਆ ਦੇ ਸ਼ੱਕ ਵਿੱਚ ਪੂਰਾ ਪਰਿਵਾਰ ਜੇਲ੍ਹ ਦੇ ਅੰਦਰ ਚਲਾ ਗਿਆ। ਅੰਮ੍ਰਿਤਸਰ ਦੇ ਇਸਲਾਮਾਬਾਦ ਪੁਲਿਸ ਸਟੇਸ਼ਨ ਨੂੰ ਕਤਲ ਮਾਮਲੇ ਵਿੱਚ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਕਤਲ ਮਾਮਲੇ ਵਿੱਚ 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 545

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 05-08-2025,ਅੰਗ 545 AMRIT VELE DA HUKAMNAMA SRI DARBAR SAHIB, SRI AMRITSAR ANG 545, 05-08-2025 ਬਿਹਾਗੜਾ ਮਹਲਾ ੫ ॥ ਖੋਜਤ ਸੰਤ ਫਿਰਹਿ ਪ੍ਰਭ ਪ੍ਰਾਣ ਅਧਾਰੇ ਰਾਮ ॥ ਤਾਣੁ ਤਨੁ ਖੀਨ ਭਇਆ ਬਿਨੁ ਮਿਲਤ ਪਿਆਰੇ ਰਾਮ ॥ ਪ੍ਰਭ ਮਿਲਹੁ ਪਿਆਰੇ ਮਇਆ ਧਾਰੇ ਕਰਿ ਦਇਆ ਲੜਿ ਲਾਇ ਲੀਜੀਐ ॥ […]

Continue Reading

ਆਂਗਣਵਾੜੀ ਯੂਨੀਅਨ ਨੇ ਹੈਲਪਰ ਤੋਂ ਵਰਕਰ ਦੀ ਪਦ ਉਨਤੀ ਨਿਯਮਾਂ ਵਿੱਚ ਹੋਈਆਂ ਬੇਨਿਯਮੀਆਂ ਦੇ ਖਿਲਾਫ ਖੋਲ੍ਹਿਆ ਪੱਕਾ ਮੋਰਚਾ

ਚੰਡੀਗੜ੍ਹ, 4 ਅਗਸਤ, ਬੋਲੇ ਪੰਜਾਬ ਬਿਉਰੋ; ਅੱਜ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਵੱਲੋਂ ਆਪਣੇ ਅਧਿਕਾਰਾਂ ਦੀ ਰਾਖੀ ਲਈ ਵੱਡੀ ਗਿਣਤੀ ਵਿੱਚ ਸੂਬਾ ਪ੍ਰਧਾਨ ਹਰਜੀਤ ਕੌਰ ਪੰਜੋਲਾ ਦੀ ਅਗਵਾਈ ਵਿੱਚ ਨਾਰੇ ਲਾਉਂਦੇ ਹੋਏ ਡਇਰੈਕਟਰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਤੇ ਮੁੱਖ ਦਫਤਰ ਵਿਖੇ ਹੈਲਪਰਾਂ ਦੀ ਪਦ ਉਨਤੀ ਲਈ ਨਿਯਮਾਂ ਵਿਚਲੇ ਫੇਰ ਬਦਲ ਖਿਲਾਫ ਖੋਲਿਆ […]

Continue Reading

ਰਾਜਨੀਤਿਕ ABCD ਪੜ੍ਹਾਉਣੀ ਮਹਿੰਗੀ ਪਈ, FIR ਦਰਜ

ਚੰਡੀਗੜ੍ਹ, 4 ਅਗਸਤ, ਬੋਲੇ ਪੰਜਾਬ ਬਿਉਰੋ; ਸਕੂਲ ਵਿੱਚ ਵਿਦਿਆਰਥੀਆਂ ਨੂੰ ਸਿਆਸੀ ਏਬੀਸੀਡੀ ਪੜ੍ਹਾਉਣਾ ਮਹਿੰਗਾ ਪੈ ਗਿਆ। ਸਿਆਸੀ ਏਬੀਸੀਡੀ ਪੜ੍ਹਾਉਣ ਨੂੰ ਲੈ ਕੇ ਹੁਣ ਐਫਆਈਆਰ ਦਰਜ ਕੀਤੀ ਗਈ ਹੈ। ਉਤਰ ਪ੍ਰਦੇਸ਼ ਦੇ ਸਹਾਰਨਪੁਰ ਵਿੱਚ ਸਕੂਲ ਦੇ ਬੱਚਿਆਂ ਨੂੰ ਸਿਆਸੀ ਏਬੀਸੀਡੀ ਪੜ੍ਹਾਉਣ ਵਾਲੇ ਸਮਾਜਵਾਦੀ ਪਾਰਟੀ ਦੇ ਆਗੂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਸਪਾ ਆਗੂ ਦੀ ਇਕ […]

Continue Reading

ਸ਼ੱਕੀ ਹਾਲਾਤਾਂ ‘ਚ ਕੈਦੀ ਦੀ ਮੌਤ ਦੇ ਮਾਮਲੇ ਵਿੱਚ ਜੇਲ੍ਹ ਸੁਪਰਡੈਂਟ ਦਾ ਤਬਾਦਲਾ

ਚੰਡੀਗੜ੍ਹ, 4 ਅਗਸਤ,ਬੋਲੇ ਪੰਜਾਬ ਬਿਊਰੋ :ਪੰਜਾਬ ਦੀ ਕੇਂਦਰੀ ਜੇਲ੍ਹ ਵਿੱਚ ਸ਼ੁੱਕਰਵਾਰ ਦੇਰ ਰਾਤ ਇੱਕ ਕੈਦੀ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੇ ਵੱਡੀ ਕਾਰਵਾਈ ਕੀਤੀ ਹੈ। ਕੈਦੀ ਦੀ ਮੌਤ ਦੇ ਮਾਮਲੇ ਵਿੱਚ ਜੁਡੀਸ਼ੀਅਲ ਮੈਜਿਸਟ੍ਰੇਟ ਦੀ ਨਿਗਰਾਨੀ ਹੇਠ ਕੀਤੇ ਗਏ ਪੋਸਟਮਾਰਟਮ ਤੋਂ ਬਾਅਦ, ਸੰਗਰੂਰ ਕੇਂਦਰੀ ਜੇਲ੍ਹ ਸੁਪਰਡੈਂਟ ਦਾ ਤੁਰੰਤ ਪ੍ਰਭਾਵ ਨਾਲ ਤਬਾਦਲਾ […]

Continue Reading

ਪੁਲਿਸ ਨੇ ਅਧਿਆਪਕ ਆਗੂ ਨੂੰ ਸਕੂਲ ’ਚ ਕੀਤਾ ਨਜ਼ਰਬੰਦ

ਬਠਿੰਡਾ, 4 ਅਗਸਤ, ਬੋਲੇ ਪੰਜਾਬ ਬਿਉਰੋ; ਪੰਜਾਬ ਪੁਲਿਸ ਵੱਲੋਂ ਅੱਜ ਸਰਕਾਰੀ ਸਕੂਲ ਵਿੱਚ ਇਕ ਮਹਿਲਾ ਅਧਿਆਪਕ ਆਗੂ ਨੂੰ ਨਜ਼ਰਬੰਦ ਕੀਤਾ ਗਿਆ। ਅੱਜ ਸਵੇਰੇ ਹੀ ਵਲੰਟਰੀਅਰ ਅਧਿਆਪਕ ਆਗੂ ਵੀਰਪਾਲ ਕੌਰ ਨੂੰ ਪੁਲਿਸ ਨੇ ਨਜ਼ਰਬੰਦ ਕਰ ਲਿਆ। ਵੀਰਪਾਲ ਕੌਰ ਸਿਧਾਣਾ ਨੇ ਕਿਹਾ ਕਿ ਅੱਜ ਸਵੇਰੇ ਕਰੀਬ 6 ਵਜੇ ਹੀ ਪੁਲਿਸ ਉਨ੍ਹਾਂ ਦੇ ਘਰ ਪਹੁੰਚ ਗਈ ਸੀ। ਉਨ੍ਹਾਂ […]

Continue Reading

ਪੰਜਾਬ ਨੂੰ ਡੇਟਾ ਐਨਾਲੈਟਿਕਸ ਵਿੱਚ ਮਿਲਿਆ ਤਕਨਾਲੋਜੀ ਸਭਾ ਐਕਸੀਲੈਂਸ ਪੁਰਸਕਾਰ

ਚੰਡੀਗੜ੍ਹ, 4 ਅਗਸਤ,ਬੋਲੇ ਪੰਜਾਬ ਬਿਉਰੋ; ਕੌਮੀ ਪੱਧਰ ‘ਤੇ ਵੱਡੀ ਮਾਨਤਾ ਹਾਸਲ ਕਰਦਿਆਂ ਪੰਜਾਬ ਸਰਕਾਰ ਨੇ ਡੇਟਾ ਐਨਾਲੈਟਿਕਸ ਸ਼੍ਰੇਣੀ ਵਿੱਚ ਤਕਨਾਲੋਜੀ ਸਭਾ ਐਕਸੀਲੈਂਸ ਐਵਾਰਡ 2025 ਪ੍ਰਾਪਤ ਕੀਤਾ ਹੈ, ਜੋ ਬਿਹਤਰੀਨ ਨਾਗਰਿਕ ਸੇਵਾਵਾਂ ਅਤੇ ਸੁਚੱਜੇ ਸ਼ਾਸਨ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਵੱਲੋਂ ਤਕਨਾਲੋਜੀ ਅਤੇ ਡੇਟਾ ਵਿਸ਼ਲੇਸ਼ਣ ਦੀ ਵਰਤੋਂ ਸਬੰਧੀ ਕੀਤੀਆਂ ਗਈਆਂ ਮਹੱਤਵਪੂਰਨ ਪਹਿਲਕਦਮੀਆਂ ਨੂੰ ਦਰਸਾਉਂਦਾ ਹੈ। […]

Continue Reading

ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣੇਗਾ ਜੋ ਸੰਕੇਤਿਕ ਭਾਸ਼ਾ ਦੇ ਇੰਟਰਪ੍ਰੇਟਰ, ਅਨੁਵਾਦਕ ਅਤੇ ਵਿਸ਼ੇਸ਼ ਸਿੱਖਿਅਕਾਂ ਨੂੰ ਸੂਚੀਬੱਧ ਕਰੇਗਾ : ਡਾ. ਬਲਜੀਤ ਕੌਰ

ਵਿਸ਼ੇਸ਼ ਜ਼ਰੂਰਤਾਂ ਵਾਲੇ ਬੱਚਿਆਂ ਦੀ ਭਾਗੀਦਾਰੀ ਲਈ ਨਿਆਂ ਤੇ ਸੰਚਾਰ ਵੱਲ ਮਾਨ ਸਰਕਾਰ ਦਾ ਇਤਿਹਾਸਿਕ ਕਦਮ ਚੰਡੀਗੜ੍ਹ, 4 ਅਗਸਤ ,ਬੋਲੇ ਪੰਜਾਬ ਬਿਊਰੋ: ਸਭ ਲਈ ਪਹੁੰਚਯੋਗ ਅਤੇ ਸੰਵੇਦਨਸ਼ੀਲ ਨਿਆਂ ਨੂੰ ਯਕੀਨੀ ਬਣਾਉਣ ਵੱਲ ਇੱਕ ਨਵਾਂ ਇਤਿਹਾਸ ਰਚਦਿਆਂ, ਪੰਜਾਬ ਸਰਕਾਰ ਦੇਸ਼ ਦਾ ਪਹਿਲਾ ਸੂਬਾ ਬਣਨ ਜਾ ਰਿਹਾ ਹੈ, ਜੋ ਕਿ ਜੁਵੇਨਾਇਲ ਜਸਟਿਸ ਐਕਟ, 2015 ਦੇ ਤਹਿਤ ਸੰਕੇਤਿਕ […]

Continue Reading

ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨ੍ਹਾ ਦੇ ਅਨਿੰਨ ਸੇਵਕ ਭਾਈ ਮਰਦਾਨਾ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ

ਐਸ ਏ ਐਸ ਨਗਰ 4 ਅਗਸਤ ,ਬੋਲੇ ਪੰਜਾਬ ਬਿਊਰੋ; ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨ੍ਹਾ ਦੇ ਅਨਿੰਨ ਸੇਵਕ ਭਾਈ ਮਰਦਾਨਾ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ। ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਅਖੰਡ ਪਾਠ […]

Continue Reading

ਧੀਆਂ ਦਾ ਮਨੋਬਲ ਵਧਾਉਂਦੀ ਫ਼ਿਲਮ “ਕੁੜੀਆਂ ਜਵਾਨ-ਬਾਪੂ ਪਰੇਸ਼ਾਨ-2”

ਸਾਡੇ ਸਮਾਜ ਦੀ  ਇਹ ਤਰਾਸ਼ਦੀ ਹੈ ਕਿ  ਮੁੰਡਿਆਂ ਨੂੰ ਕੁੜੀਆਂ ਨਾਲੋਂ ਵੱਧ ਅਹਿਮੀਅਤ ਦਿੱਤੀ ਜਾਂਦੀ ਹੈ। ਮੁੰਡਾ ਜੰਮਣ ‘ਤੇ ਖੁਸ਼ੀਆਂ ਮਨਾਈਆਂ ਜਾਂਦੀਆਂ ਹਨ, ਗੁੜ ਵੰਡਿਆ ਜਾਂਦਾ ਹੈ ਅਤੇ ਲੋਹੜੀ ਦੇ ਜਸ਼ਨ ਮਨਾਏ ਜਾਂਦੇ ਹਨ। ਜਦਕਿ ਕੁੜੀ ਦੇ ਜਨਮ ਲੈਣ ਤੇ  ਪਰਿਵਾਰ ਵਿਚ ਸੋਗ ਪਸਰ ਜਾਂਦਾ ਹੈ। ਸਾਡੇ ਸਮਾਜ ਨੇ ਕੁੜੀਆਂ ਨੂੰ ਹਮੇਸ਼ਾ ਹੀ ਮੁੰਡਿਆਂ ਨਾਲੋਂ […]

Continue Reading