ਐੱਨਪੀਐੱਸ ਕਰਮਚਾਰੀਆਂ ਲਈ ਪਰਿਵਾਰਕ ਜਾਂ ਦਿਵਿਆਂਗਤਾ ਪੈਨਸ਼ਨ ਲੈਣ ਸਬੰਧੀ ਵਿੱਤ ਵਿਭਾਗ ਨੇ ਵਿਕਲਪ ਚੁਣਨ ਦੀ ਸ਼ਰਤ ਲਈ ਵਾਪਸ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 2 ਅਗਸਤ ,ਬੋਲੇ ਪੰਜਾਬ ਬਿਉਰੋ; ਸੂਬਾ ਸਰਕਾਰ ਦੇ ਕਰਮਚਾਰੀਆਂ ਦੇ ਪਰਿਵਾਰਾਂ ਦੀ ਮਦਦ ਲਈ ਇੱਕ ਅਹਿਮ ਫ਼ੈਸਲੇ ਤਹਿਤ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਐਲਾਨ ਕੀਤਾ ਕਿ ਵਿੱਤ ਵਿਭਾਗ (ਐੱਫਡੀ) ਨੇ ਨਵੀਂ ਪੈਨਸ਼ਨ ਸਕੀਮ (ਐੱਨਪੀਐੱਸ) ਦੇ ਕਰਮਚਾਰੀਆਂ ਲਈ ਪਰਿਵਾਰਕ ਜਾਂ ਦਿਵਿਆਂਗਤਾ (ਇਨਵੈਲਿਡ) ਪੈਨਸ਼ਨ ਲੈਣ ਸਬੰਧੀ ਇੱਕ ਮੁੱਖ ਵਿਕਲਪ ਸ਼ਰਤ ਵਾਪਸ […]

Continue Reading

ਪੰਜਾਬ ਸਰਕਾਰ ਵੱਲੋਂ EO’S ਦੀਆਂ ਬਦਲੀਆਂ

ਚੰਡੀਗੜ੍ਹ 2 ਅਗਸਤ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਵੱਲੋਂ 17 ਮਿਉਂਸਪਲ ਕਮੇਟੀਆਂ ਦੇ EO’S ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਕਾਰਜ ਸਾਧਕ ਅਫਸਰਾਂ ਨੂੰ ਵਾਧੂ ਚਾਰਜ ਵੀ ਦਿੱਤਾ ਗਿਆ ਹੈ।

Continue Reading

ਪੰਜਾਬ ਦੇ ਰਾਜਪਾਲ ਦੀ ਪ੍ਰਧਾਨਗੀ ਹੇਠ ਹੋਈ ’ਯੁਵਾ ਕਨੈਕਟ’ ਵੀਸੀ ਮੀਟਿੰਗ ‘ਚ ਡੀਬੀਯੂ ਨੇ ਮਜ਼ਬੂਤ ਯੁਵਾ ਸ਼ਮੂਲੀਅਤ ਪਹਿਲਕਦਮੀਆਂ ਦਾ ਕੀਤਾ ਪ੍ਰਦਰਸ਼ਨ

ਮੰਡੀ ਗੋਬਿੰਦਗੜ੍ਹ, 2 ਅਗਸਤ,ਬੋਲੇ ਪੰਜਾਬ ਬਿਊਰੋ; ਦੇਸ਼ ਭਗਤ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਹਰਸ਼ ਸਦਾਵਰਤੀ ਨੇ ਪੰਜਾਬ ਦੇ ਮਾਣਯੋਗ ਰਾਜਪਾਲ ਅਤੇ ਯੂਟੀ ਪ੍ਰਸ਼ਾਸਕ ਸ਼੍ਰੀ ਗੁਲਾਬ ਚੰਦ ਕਟਾਰੀਆ ਦੀ ਪ੍ਰਧਾਨਗੀ ਹੇਠ ਹੋਈ ਯੁਵਾ ਕਨੈਕਟ ਵੀਡੀਓ ਕਾਨਫਰੰਸ ਦੌਰਾਨ ਦੇਸ ਭਗਤ ਯੂਨੀਵਰਸਿਟੀ ਦੀਆਂ ਗਤੀਸ਼ੀਲ ਅਤੇ ਸਮਾਵੇਸ਼ੀ ਯੁਵਾ ਸ਼ਮੂਲੀਅਤ ਪਹਿਲਕਦਮੀਆਂ ਪੇਸ਼ ਕੀਤੀਆਂ।ਇਸ ਦੌਰਾਨ ਭਾਰਤ ਸਰਕਾਰ ਦੇ ਵਿਕਸਿਤ ਭਾਰਤ ਯੁਵਾ […]

Continue Reading

ਭਗਵੰਤ ਮਾਨ ਸਰਕਾਰ ਆਪਣੇ ਰਾਜਨੀਤਿਕ ਵਿਰੋਧੀਆਂ ਨੂੰ ਡਰਾਉਣ ਧਮਕਾਉਣ ਲਈ ਵਿਜੀਲੈਂਸ ਵਿਭਾਗ ਦਾ ਦੁਰਉਪਯੋਗ ਕਰ ਰਹੀ ਹੈ:- ਸੰਜੀਵ ਵਸ਼ਿਸ਼ਟ

ਭਾਜਪਾ ਵਿੱਚ ਸ਼ਾਮਿਲ ਹੋਣ ਮਗਰੋਂ ਰਣਜੀਤ ਸਿੰਘ ਗਿੱਲ ਦੇ ਟਿਕਾਣਿਆਂ ‘ਤੇ ਵਿਜੀਲੈਂਸ ਦੀ ਰੇਡ – ਭਾਜਪਾ ਵੱਲੋਂ ਰਾਜਨੀਤਿਕ ਬਦਲੇ ਦੀ ਨਿਖ਼ੇਧੀ ਮੋਹਾਲੀ 2 ਅਗਸਤ ,ਬੋਲੇ ਪੰਜਾਬ ਬਿਊਰੋ; ਭਾਜਪਾ ਜਿਲਾ ਮੋਹਾਲੀ ਦੀ ਟੀਮ ਵੱਲੋ ਅੱਜ ਭਗਵੰਤ ਮਾਨ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਤੇ ਡਿਪਟੀ ਕਮਿਸ਼ਨਰ ਦੇ ਨੁਮਾਇੰਦੇ ਨੂੰ ਭਾਜਪਾ ਜਿਲਾ ਪ੍ਰਧਾਨ ਸੰਜੀਵ ਵਸ਼ਿਸ਼ਟ ਦੀ ਅਗਵਾਈ ਵਿੱਚ […]

Continue Reading

ਐਸ.ਸੀ.ਕਮਿਸ਼ਨ ਵਲੋਂ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਅਤੇ ਐਸਐਸਪੀ ਸਾਹਿਬਜਾਦਾ ਅਜੀਤ ਸਿੰਘ ਨਗਰ ਤਲਬ

ਚੰਡੀਗੜ੍ਹ, 2 ਅਗਸਤ ,ਬੋਲੇ ਪੰਜਾਬ ਬਿਊਰੋ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਇਕ ਮਾਮਲੇ ਵਿਚ ਸੀਨੀਅਰ ਸੁਪਰੀਟੈਂਡਟ ਆਫ਼ ਪੁਲਿਸ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਕੇਸ ਦੀ ਸੁਣਵਾਈ ਮੌਕੇ ਨਿੱਜੀ ਤੌਰ ਤੇ ਪੇਸ਼ ਹੋ ਕੇ ਰਿਪੋਰਟ ਪੇਸ਼ ਕਰਨ ਦਾ ਹੁਕਮ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ […]

Continue Reading

ਅਕਾਲ ਅਕੈਡਮੀ ਚੁੰਨੀ ਕਲਾਂ ਵਿਖੇ ਵਣ ਮਹਾਉਤਸਵ ਮਨਾਇਆ ਗਿਆ

ਚੁੰਨੀ ਕਲਾਂ 2 ਅਗਸਤ ,ਬੋਲੇ ਪੰਜਾਬ ਬਿਊਰੋ; ਅਕਾਲ ਅਕੈਡਮੀ ਚੁੰਨੀ ਕਲਾਂ ਵਿਖੇ ਅਭੀਜੋਤ ਰੰਧਾਵਾ ਦੇ ਜਨਮ ਦਿਨ ਤੇ ਸਕੂਲ ਦੇ ਅਹਾਤੇ ਵਿੱਚ ਇੱਕ ਪੌਦਾ ਲਗਾ ਕੇ ਵਣ ਮਹਾ ਉਤਸਵ ਮਨਾਇਆ ਗਿਆ ਇਸ ਮੌਕੇ ਤੇ ਅਸਿਸਟੈਂਟ ਡਾਇਰੈਕਟਰ ਕੰਮ ਪ੍ਰਿੰਸੀਪਲ ਡਾਇਟ ਆਨੰਦ ਗੁਪਤਾ ਨੇ ਕਿਹਾ ਕਿ ਅੱਜ ਸਮੇਂ ਦੀ ਮੁੱਖ ਲੋੜ ਹੈ ਕਿ ਵਾਤਾਵਰਣ ਨੂੰ ਬਚਾਉਣ ਦੇ […]

Continue Reading

ਦਿ ਰੌਇਲ ਗਲੋਬਲ ਸਕੂਲ ਵਿੱਚ ਮਨਾਇਆ ਤੀਆਂ ਦਾ ਤਿਉਹਾਰ

ਬੋਲੇ ਪੰਜਾਬ ਬਿਊਰੋ (ਹਰਦੇਵ ਚੌਹਾਨ) ਚੰਡੀਗੜ੍ਹ, 2 ਅਗਸਤ ਦਿ ਰੌਇਲ ਗਲੋਬਲ ਸਕੂਲ, ਖਿਆਲਾ ਕਲਾਂ ਭੀਖੀ, ਮਾਨਸਾ ਵਿਖੇ ਤੀਆਂ ਦਾ ਤਿਉਹਾਰ ਬੜੀ ਰੌਣਕ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਾਰੇ ਸਕੂਲ ਦਾ ਮਾਹੌਲ ਪੰਜਾਬੀ ਸੱਭਿਆਚਾਰ ਦੇ ਰੰਗ ਵਿੱਚ ਰੰਗਿਆ ਹੋਇਆ ਸੀ। ਵਿਦਿਆਰਥਣਾਂ ਨੇ ਰਵਾਇਤੀ ਪਹਿਰਾਵੇ ਪਹਿਨੇ ਅਤੇ ਪਿੰਡਾਂ ਦੀਆਂ ਰੀਤਾਂ-ਰਿਵਾਜਾਂ ਦੀ ਸੋਹਣੀ ਝਲਕ ਪੇਸ਼ ਕੀਤੀ।ਇਸ ਮੌਕੇ ਵਿਦਿਆਰਥਣਾਂ […]

Continue Reading

ਯੂਨੀਅਨ ਆਗੂ ਹਰਜੀਤ ਸਿੰਘ ਦੀ ਬਦਲਾ ਲਓ ਭਾਵਨਾ ਤਹਿਤ ਕੀਤੀ ਨਜਾਇਜ਼ ਬਦਲੀ ਦੀ ਜ਼ੋਰਦਾਰ ਨਿਖੇਦੀ

ਬਦਲੀ ਰੱਦ ਕਰਨ ਦੀ ਮੰਗ ਫਤਿਹਗੜ੍ਹ ਸਾਹਿਬ,2, ਅਗਸਤ ,ਬੋਲੇ ਪਮਜਾਬ ਬਿਉਰੋ; ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀ ਡਵੀਜ਼ਨ ਸ੍ਰੀ ਫਤਿਹਗੜ੍ਹ ਸਾਹਿਬ ਦੇ ਫੀਲਡ ਮੁਲਾਜ਼ਮਾਂ ਦੀਆਂ ਵੱਖ ਵੱਖ ਜਥੇਬੰਦੀਆਂ ਅਧਾਰਤ ਜਲ ਸਪਲਾਈ ਅਤੇ ਸੈਨੀਟੇਸ਼ਨ ਤਾਲਮੇਲ ਸੰਘਰਸ਼ ਕਮੇਟੀ ਡਵੀਜ਼ਨ ਫਤਿਹਗੜ੍ਹ ਸਾਹਿਬ ਦੇ ਕਨਵੀਨਰ ਸੁਖਜਿੰਦਰ ਸਿੰਘ ਚਨਾਰਥਲ, ਕਨਵੀਨਰ ਮਲਾਗਰ ਸਿੰਘ ਖਮਾਣੋ, ਦਰਸ਼ਨ ਸਿੰਘ ਰਣਵੀਰ ਸਿੰਘ ਰਾਣਾ, ਕੋ ਕਨਵੀਨਰ […]

Continue Reading

ਨੌਕਰਾਣੀ ਨਾਲ ਬਲਾਤਕਾਰ ਦੇ ਮਾਮਲੇ ‘ਚ ਅਦਾਲਤ ਨੇ ਸਾਬਕਾ ਪ੍ਰਧਾਨ ਮੰਤਰੀ ਦੇ ਪੋਤੇ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ

ਬੈਂਗਲੁਰੂ, 2 ਅਗਸਤ,ਬੋਲੇ ਪੰਜਾਬ ਬਿਊਰੋ;ਬੰਗਲੁਰੂ ਦੀ ਇੱਕ ਵਿਸ਼ੇਸ਼ ਅਦਾਲਤ ਨੇ ਅੱਜ ਜੇਡੀਐਸ ਦੇ ਸਾਬਕਾ ਸੰਸਦ ਮੈਂਬਰ ਅਤੇ ਸਾਬਕਾ ਪ੍ਰਧਾਨ ਮੰਤਰੀ ਐਚਡੀ ਦੇਵਗੌੜਾ ਦੇ ਪੋਤੇ ਪ੍ਰਜਵਲ ਰੇਵੰਨਾ ਨੂੰ ਨੌਕਰਾਣੀ ਨਾਲ ਬਲਾਤਕਾਰ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਅਦਾਲਤ ਨੇ ਰੇਵੰਨਾ ‘ਤੇ 10 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਹੈ ਅਤੇ ਪੀੜਤਾ ਨੂੰ 7 ਲੱਖ ਰੁਪਏ […]

Continue Reading

ਖੰਨਾ : ਨਸ਼ਾ ਤਸਕਰ ਦੀ ਗੈਰ-ਕਾਨੂੰਨੀ ਜਾਇਦਾਦ ‘ਤੇ ਬੁਲਡੋਜ਼ਰ ਚੱਲਿਆ

ਖੰਨਾ, 2 ਅਗਸਤ,ਬੋਲੇ ਪੰਜਾਬ ਬਿਊਰੋ;ਖੰਨਾ ਪੁਲਿਸ ਨੇ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਇੱਕ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਇੱਕ ਨਸ਼ਾ ਤਸਕਰ ਦੀ ਗੈਰ-ਕਾਨੂੰਨੀ ਜਾਇਦਾਦ ਨੂੰ ਬੁਲਡੋਜ਼ਰ ਰਾਹੀਂ ਢਾਹ ਦਿੱਤਾ। ਇਹ ਕਾਰਵਾਈ ਖੰਨਾ ਦੇ ਮਾਛੀਵਾੜਾ ਸਾਹਿਬ ਥਾਣਾ ਖੇਤਰ ਦੇ ਚੱਕੀ ਪਿੰਡ ਵਿੱਚ ਕੀਤੀ ਗਈ।ਐਸਐਸਪੀ ਡਾ. ਜੋਤੀ ਯਾਦਵ ਬੈਂਸ ਨੇ ਦੱਸਿਆ ਕਿ ਨਸ਼ਾ ਤਸਕਰ ਸੁਪ੍ਰੀਤ ਸਿੰਘ […]

Continue Reading