ਚੰਡੀਗੜ੍ਹ ‘ਚ ਸੇਵਾਮੁਕਤ ਬ੍ਰਿਗੇਡੀਅਰ ਦੀ ਪਤਨੀ ਨਾਲ 1 ਕਰੋੜ ਰੁਪਏ ਦੀ ਠੱਗੀ ਮਾਰਨ ਵਾਲੇ 10 ਸਕੈਮਰ ਕਾਬੂ

ਚੰਡੀਗੜ੍ਹ, 2 ਅਗਸਤ,ਬੋਲੇ ਪੰਜਾਬ ਬਿਊਰੋ;ਚੰਡੀਗੜ੍ਹ ਵਿੱਚ ਇੱਕ ਸੇਵਾਮੁਕਤ ਬ੍ਰਿਗੇਡੀਅਰ ਦੀ ਪਤਨੀ ਨਾਲ ਵੀਡੀਓ ਕਾਲ ਰਾਹੀਂ 1 ਕਰੋੜ ਰੁਪਏ ਦੀ ਠੱਗੀ ਮਾਰੀ ਗਈ। ਧੋਖੇਬਾਜ਼ ਨੇ ਆਪਣੇ ਆਪ ਨੂੰ ਸੀਬੀਆਈ ਅਧਿਕਾਰੀ ਦੱਸ ਕੇ ਇਹ ਅਪਰਾਧ ਕੀਤਾ। ਕਿਉਂਕਿ ਇਹ ਮਾਮਲਾ ਇੱਕ ਸੇਵਾਮੁਕਤ ਬ੍ਰਿਗੇਡੀਅਰ ਨਾਲ ਸਬੰਧਤ ਸੀ, ਇਸ ਲਈ ਪੁਲਿਸ ਤੁਰੰਤ ਸਰਗਰਮ ਹੋ ਗਈ ਅਤੇ 18 ਦਿਨਾਂ ਦੇ ਅੰਦਰ […]

Continue Reading

ਰਣਜੀਤ ਸਿੰਘ ਗਿੱਲ ਬੀਜੇਪੀ ‘ਚ ਸ਼ਾਮਲ

ਚੰਡੀਗੜ੍ਹ, 2 ਅਗਸਤ,ਬੋਲੇ ਪੰਜਾਬ ਬਿਊਰੋ;ਮੋਹਾਲੀ ਦੇ ਸੀਨੀਅਰ ਆਗੂ ਅਤੇ ਰੀਅਲ ਅਸਟੇਟ ਕਾਰੋਬਾਰੀ ਰਣਜੀਤ ਸਿੰਘ ਗਿੱਲ ਅਕਾਲੀ ਦਲ ਛੱਡਣ ਤੋਂ 14 ਦਿਨ ਬਾਅਦ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਉਹ ਚੰਡੀਗੜ੍ਹ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਦੇ ਘਰ ਪਾਰਟੀ ਵਿੱਚ ਸ਼ਾਮਲ ਹੋਏ। ਇਸ ਮੌਕੇ ਪੰਜਾਬ ਭਾਜਪਾ ਦੇ ਕਈ ਸੀਨੀਅਰ ਆਗੂ ਵੀ ਮੌਜੂਦ ਸਨ।ਇਸ ਮੌਕੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 571

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 02-08-25,ਅੰਗ 571 Amrit Wele Da Mukhwak Sachkhand Sri Harmandir Sahib Amritsar 02-08-25 Ang 571 ਵਡਹੰਸੁ ਮਹਲਾ ੩ ॥ ਏ ਮਨ ਮੇਰਿਆ ਆਵਾ ਗਉਣੁ ਸੰਸਾਰੁ ਹੈ ਅੰਤਿ ਸਚਿ ਨਿਬੇੜਾ ਰਾਮ ॥ ਆਪੇ ਸਚਾ ਬਖਸਿ ਲਏ ਫਿਰਿ ਹੋਇ ਨ ਫੇਰਾ ਰਾਮ ॥ ਫਿਰਿ ਹੋਇ ਨ ਫੇਰਾ ਅੰਤਿ ਸਚਿ […]

Continue Reading

ਅਧਿਆਪਕ ਰਾਜਿੰਦਰ ਸਿੰਘ ਵਲੋਂ ਸਕੂਲ ਲਾਇਬ੍ਰੇਰੀ ਲਈ 21 ਕਿਤਾਬਾਂ ਭੇਟ

ਰਾਜਪੁਰਾ 1 ਅਗਸਤ ,ਬੋਲੇ ਪੰਜਾਬ ਬਿਊਰੋ; ਸਰਕਾਰੀ ਹਾਈ ਸਕੂਲ ਰਾਜਪੁਰਾ ਦੇ ਐੱਸ.ਐੱਸ. ਮਾਸਟਰ ਰਾਜਿੰਦਰ ਸਿੰਘ ਨੇ ਸਾਹਿਤ ਪੜ੍ਹਨ ਨੂੰ ਉਤਸ਼ਾਹਿਤ ਕਰਨ ਲਈ ਆਪਣੇ ਯਤਨਾਂ ਨੂੰ ਜਾਰੀ ਰੱਖਦਿਆਂ, ਇਸ ਸਾਲ ਵੀ ਸਕੂਲ ਲਾਇਬ੍ਰੇਰੀ ਨੂੰ 21 ਨਵੀਆਂ ਕਿਤਾਬਾਂ ਭੇਟ ਕੀਤੀਆਂ। ਇਨ੍ਹਾਂ ਕਿਤਾਬਾਂ ਵਿੱਚ ਮਿਆਰੀ ਸਾਹਿਤ, ਨੈਤਿਕ ਕਹਾਣੀਆਂ ਅਤੇ ਵਿਦਿਆਰਥੀਆਂ ਲਈ ਉਚਿਤ ਪੜ੍ਹਣ ਸਮੱਗਰੀ ਸ਼ਾਮਲ ਹੈ।ਸਕੂਲ ਦੀ ਹੈੱਡ […]

Continue Reading

ਵਿਦਿਆਰਥੀਆਂ ਤੋਂ ਪੀ ਟੀ ਏ ਫੰਡ ਲੈਣ ਦੀ ਨੀਤੀ ਵਾਪਸ ਲਵੋ÷ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਪੰਜਾਬ

ਪੀਟੀਏ ਫੰਡ ਦੀ ਮਾਫ਼ੀ ਲਈ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਨੂੰ ਕਾਲਜ ਪ੍ਰਿੰਸੀਪਲ ਰਾਹੀਂ ਮੰਗ ਪੱਤਰ ਦਿੱਤਾ। ਮਾਨਸਾ 1 ਅਗਸਤ ,ਬੋਲੇ ਪੰਜਾਬ ਬਿਊਰੋ; ਅੱਜ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਪੰਜਾਬ ਵੱਲੋਂ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ ਦੇ ਵਿੱਚ ਵਿਦਿਆਰਥੀਆਂ ਤੋਂ ਵਸੂਲ‌ ਕੀਤੇ ਜਾ ਰਹੇ ਪੀ ਟੀ ਏ ਫੰਡ ਦੇ ਖਿਲਾਫ ਰੋਸ ਵਜੋਂ ਸੰਘਰਸ਼ ਦੀ […]

Continue Reading

ਡੇਰਾਬੱਸੀ ਵਿੱਚ ਭੀਖ ਮੰਗ ਰਹੇ ਬੱਚਿਆਂ ਦੇ ਬਚਾਅ ਅਤੇ ਪੁਨਰਵਾਸ ਲਈ ਡਾ. ਬਲਜੀਤ ਕੌਰ ਵਲੋਂ ਤੁਰੰਤ ਕਾਰਵਾਈ ਦੇ ਹੁਕਮ

ਚੰਡੀਗੜ੍ਹ, 1 ਅਗਸਤ ,ਬੋਲੇ ਪੰਜਾਬ ਬਿਊਰੋ: ਡੇਰਾਬੱਸੀ ਫਲਾਈਓਵਰ ਨੇੜੇ ਭੀਖ ਮੰਗ ਰਹੇ ਬੱਚਿਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਬੇਹੱਦ ਮਾੜੀਆਂ ਹਾਲਤਾਂ ਬਾਰੇ ਸਾਹਮਣੇ ਆਈਆਂ ਰਿਪੋਰਟਾਂ ਤੋਂ ਬਾਅਦ, ਪੰਜਾਬ ਦੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਤੁਰੰਤ ਕਾਰਵਾਈ ਕਰਦਿਆਂ ਇਨ੍ਹਾਂ ਬੱਚਿਆਂ ਦੇ ਬਚਾਅ ਅਤੇ ਪੁਨਰਵਾਸ ਲਈ ਸਖ਼ਤ ਹੁਕਮ ਜਾਰੀ ਕੀਤੇ ਹਨ। […]

Continue Reading

ਵਿਸ਼ਵ ਫੇਫੜੇ ਕੈਂਸਰ ਦਿਵਸ 2025

ਫੇਫੜਿਆਂ ਦਾ ਕੈਂਸਰ ਦੁਨੀਆ ਭਰ ਵਿਚ ਆਮ ਕੈਂਸਰ ਚੰਡੀਗੜ੍ਹ, 2 ਅਗਸਤ ਬੋਲੇ ਪੰਜਾਬ ਬਿਊਰੋ (ਹਰਦੇਵ ਚੌਹਾਨ) “ਫੇਫੜਿਆਂ ਦਾ ਕੈਂਸਰ ਦੁਨੀਆ ਭਰ ਵਿੱਚ ਸਭ ਤੋਂ ਆਮ ਕੈਂਸਰ ਹੈ। ਚੀਨ, ਅਮਰੀਕਾ, ਜਾਪਾਨ ਅਤੇ ਭਾਰਤ ਫੇਫੜਿਆਂ ਦੇ ਕੈਂਸਰ ਦੇ ਸਭ ਤੋਂ ਵੱਧ ਕੇਸਾਂ ਵਾਲੇ ਚੋਟੀ ਦੇ 4 ਦੇਸ਼ਾਂ ਵਿੱਚ ਸ਼ਾਮਲ ਹਨ। ਭਾਰਤ ਫੇਫੜਿਆਂ ਦੇ ਕੈਂਸਰ ਤੋਂ ਸਭ ਤੋਂ […]

Continue Reading

ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਪਾਤੜਾਂ ਦੇ ਗਰੀਬ ਲੋਕਾਂ ਨੂੰ ਇਨਸਾਫ਼ ਦਿਵਾਉਣ ਵਿੱਚ ਬੁਰੀ ਤਰ੍ਹਾਂ ਅਸਫਲ ਰਹੀ ਹੈ — ਕੈਂਥ

ਪਰਮਜੀਤ ਕੈਂਥ ਨੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਸੰਗਠਨਾਂ ਵੱਲੋਂ ਕੀਤੇ ਜਾ ਰਹੇ ਸੰਘਰਸ਼ ਦੀ ਸ਼ਲਾਘਾ ਕੀਤੀ ਹੈ ਪਾਤੜਾਂ/ਪਟਿਆਲਾ, 1 ਅਗਸਤ ,ਬੋਲੇ ਪੰਜਾਬ ਬਿਊਰੋ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਗਰੀਬ ਲੋਕਾਂ ਨੂੰ ਇਨਸਾਫ਼ ਦਿਵਾਉਣ ਵਿੱਚ ਬੁਰੀ ਤਰ੍ਹਾਂ ਅਸਫਲ ਰਹੀ ਹੈ। ਹਾਲ ਹੀ ਵਿੱਚ ਪਾਤੜਾਂ ਨੇੜਲੇ ਪਿੰਡ ਨਿਆਲ […]

Continue Reading

ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਵੱਲੋਂ ਸਨਮਾਨ ਸਮਾਰੋਹ ਕੀਤਾ ਗਿਆ

ਲਹਿਰਾਂ,1, ਅਗਸਤ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ) ; ਫ਼ੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ (ਵਿਗਿਆਨਕ) ਬ੍ਰਾਂਚ ਲਹਿਰਾ ਵੱਲੋਂ ਸਾਥੀ ਲੱਡੂ ਸਿੰਘ ਟੈਕਨੀਕਲ ਹੈਲਪਰ ਦੀ ਸੇਵਾ ਮੁਕਤੀ ਮੌਕੇ ਵਿਦਾਇਗੀ ਸਮਾਰੋਹ ਕੀਤਾ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਯੂਨੀਅਨ ਆਗੂ ਬਿੱਕਰ ਸਿੰਘ ਮਾਖਾ ਨੇ ਦੱਸਿਆ ਕਿ ਸਾਥੀ ਲੱਡੂ ਸਿੰਘ ਜੀ ਨੇ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿਚ ਲੱਗਭਗ 39 […]

Continue Reading

ਡੀ ਟੀ ਐੱਫ ਦੇ ਖ਼ਦਸ਼ੇ ਅਨੁਸਾਰ ਅਧਿਆਪਕਾਂ ਦੀ ਹੋਈ ਖੱਜਲ ਖੁਆਰੀ

ਅਧਿਆਪਕਾਂ ਦੀਆਂ ਬੱਸਾਂ ਫਸੀਆਂ ਟ੍ਰੈਫਿਕ ਵਿੱਚ ਹਾਕਮ ਭਰ ਗਏ ਹਵਾਈ ਉਡਾਣਾਂ ਚੰਡੀਗੜ੍ਹ 1 ਅਗਸਤ ,ਬੋਲੇ ਪੰਜਾਬ ਬਿਊਰੋ; ਅੱਜ ਲਗਪਗ ਢਾਈ ਵਜੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸਕੂਲੀ ਪਾਠਕ੍ਰਮ ਸਬੰਧੀ ਉਦਘਾਟਨ ਮੌਕੇ ਪ੍ਰੋਗਰਾਮ ਸਮਾਪਤੀ ਤੇ ਭਾਰੀ ਮੀਂਹ ਆਉਣ ਕਾਰਣ ਅਧਿਆਪਕਾਂ ਨੂੰ ਭਾਰੀ ਖੱਜਲ ਖੁਆਰੀ ਦਾ ਸਾਹਮਣਾ ਕਰਨਾ ਪਿਆ। ਭਾਰੀ ਮੀਂਹ ਦੇ ਚਲਦਿਆਂ ਅਧਿਆਪਕਾਂ ਨੇ ਜਦੋਂ ਆਪਣੀਆਂ […]

Continue Reading