ਅੱਜ ਖੁੱਲ੍ਹਣਗੇ ਸਕੂਲ

ਸ਼੍ਰੀਨਗਰ, 29 ਅਗਸਤ,ਬੋਲੇ ਪੰਜਾਬ ਬਿਊਰੋ;ਕਸ਼ਮੀਰ ਡਿਵੀਜ਼ਨ ਦੇ ਸਕੂਲ ਦੋ ਦਿਨ ਬੰਦ ਰਹਿਣ ਤੋਂ ਬਾਅਦ ਅੱਜ ਸ਼ੁੱਕਰਵਾਰ ਨੂੰ ਦੁਬਾਰਾ ਖੁੱਲ੍ਹਣ ਵਾਲੇ ਹਨ। ਇੱਕ ਉੱਚ ਅਧਿਕਾਰੀ ਨੇ ਕਿਹਾ ਕਿ ਉਨ੍ਹਾਂ ਨੇ ਸ਼ੁੱਕਰਵਾਰ ਨੂੰ ਕਸ਼ਮੀਰ ਡਿਵੀਜ਼ਨ ਦੇ ਸਾਰੇ ਸਕੂਲ ਦੁਬਾਰਾ ਖੋਲ੍ਹਣ ਦਾ ਫੈਸਲਾ ਕੀਤਾ ਹੈ।” ਇਸ ਦੌਰਾਨ, ਜੰਮੂ ਦੇ ਸਕੂਲ ਸਿੱਖਿਆ ਨਿਰਦੇਸ਼ਕ ਨੇ ਹੁਕਮ ਦਿੱਤਾ ਹੈ ਕਿ ਡਿਵੀਜ਼ਨ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ,ਅੰਗ 601

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 29-08-2025 ,ਅੰਗ 601 Amrit vele da Hukamnama Sri Darbar Sahib, Sri Amritsar Ang 601, 29-08-2025 ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ […]

Continue Reading

ਹੜ੍ਹ ਕਾਰਨ 3 ਲੋਕਾਂ ਦੀ ਮੌਤ, 4 ਲਾਪਤਾ

ਪੌਂਗ ਡੈਮ ਦੇ ਹੜ੍ਹ ਵਾਲੇ ਦਰਵਾਜ਼ੇ ਖੋਲ੍ਹੇ ਗਏ; ਚੰਡੀਗੜ੍ਹ 28 ਅਗਸਤ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਡੈਮਾਂ ਤੋਂ ਛੱਡੇ ਜਾ ਰਹੇ ਪਾਣੀ ਨੇ 7 ਜ਼ਿਲ੍ਹਿਆਂ ਵਿੱਚ ਸਥਿਤੀ ਹੋਰ ਵੀ ਵਿਗਾੜ ਦਿੱਤੀ ਹੈ। ਮਾਧੋਪੁਰ ਅਤੇ ਗੁਰਦਾਸਪੁਰ ਵਿੱਚ 3 ਮੌਤਾਂ ਹੋਈਆਂ, ਜਦੋਂ ਕਿ ਪਠਾਨਕੋਟ ਵਿੱਚ ਇੱਕ ਲੜਕੀ ਦੀ ਲਾਸ਼ ਮਿਲੀ ਅਤੇ 3 ਲੋਕ ਲਾਪਤਾ ਹਨ। ਸਭ ਤੋਂ […]

Continue Reading

ਆਸ਼ਾ ਵਰਕਰਾਂ ਦੇ ਸਾਂਝੇ ਮੋਰਚੇ ਦੇ ਸੰਘਰਸ਼ ਦੀ ਪ.ਸ.ਸ.ਫ. ਵੱਲੋਂ ਪੂਰਨ ਹਮਾਇਤ

ਚੰਡੀਗੜ੍ਹ , 28 ਅਗਸਤ ,ਬੋਲੇ ਪੰਜਾਬ ਬਿਊਰੋ; ਸਿਹਤ ਵਿਭਾਗ ਅੰਦਰ ਲੋਕਾਂ ਨੂੰ ਸਿਹਤ ਸਹੂਲਤਾਂ ਪ੍ਰਧਾਨ ਕਰ ਰਹੀਆਂ ਆਸ਼ਾ ਵਰਕਰਾਂ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਸਬੰਧੀ ਸੰਘਰਸ਼ ਕੀਤਾ ਜਾ ਰਿਹਾ ਹੈ। ਸਮੇਂ ਸਮੇਂ ਦੀਆਂ ਸਰਕਾਰਾਂ ਵਲੋਂ ਇਹਬਨਾਂ ਵਰਕਰਾਂ ਨੂੰ ਨਿਗੂਣਾ ਜਿਹਾ ਇੰਨਸੈਨਟਿਵ ਦੇ ਕੇ ਆਰਥਿਕ ਅਤੇ ਮਾਨਸਿਕ ਸ਼ੋਸ਼ਣ ਕੀਤਾ ਜਾ ਰਿਹਾ ਹੈ। ਸੰਘਰਸ਼ ਨੂੰ […]

Continue Reading

ਪੰਜਾਬ ਪੁਲਿਸ ਨਾਲ ਮੁਕਾਬਲੇ ਦੌਰਾਨ ਗੈਂਗਸਟਰ ਨੂੰ ਗੋਲੀ ਲੱਗੀ

ਨਵਾਂਸ਼ਹਿਰ, 28 ਅਗਸਤ,ਬੋਲੇ ਪੰਜਾਬ ਬਿਊਰੋ;ਥਾਣਾ ਪੋਜੇਵਾਲ ਦੇ ਪਿੰਡ ਕੁਲਪੁਰ ਵਿੱਚ ਹੋਏ ਕਤਲ ਦੇ ਮਾਮਲੇ ਵਿੱਚ, ਕਾਊਂਟਰ ਇੰਟੈਲੀਜੈਂਸ ਅਤੇ ਜ਼ਿਲ੍ਹਾ ਪੁਲਿਸ ਦੀ ਸਾਂਝੀ ਟੀਮ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਲੱਕੀ ਪਟਿਆਲ-ਦਵਿੰਦਰ ਬੰਬੀਹਾ ਗੈਂਗ ਦੇ ਦੋ ਸ਼ੂਟਰਾਂ ਵਿੱਚੋਂ ਇੱਕ ਕਰਨ ਗੰਗੜ ਨੇ ਹਥਿਆਰ ਬਰਾਮਦ ਕਰਦੇ ਸਮੇਂ ਪੁਲਿਸ ਪਾਰਟੀ ‘ਤੇ ਗੋਲੀਬਾਰੀ ਕੀਤੀ ਅਤੇ ਭੱਜਣ ਦੀ ਅਸਫਲ ਕੋਸ਼ਿਸ਼ ਕੀਤੀ। ਪੁਲਿਸ […]

Continue Reading

ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਬਿਮਾਰੀਆਂ ਫੈਲਣ ਦੀ ਸੰਭਾਵਨਾ ਦੇ ਮੱਦੇਨਜ਼ਰ ਸਿਹਤ ਵਿਭਾਗ ਵੱਲੋਂ ਅਡਵਾਈਜਰੀ ਜਾਰੀ

ਮੋਗਾ, 28 ਅਗਸਤ,ਬੋਲੇ ਪੰਜਾਬ ਬਿਊਰੋ;ਇਸ ਸਮੇਂ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਬਿਮਾਰੀਆਂ ਫੈਲਣ ਦੀ ਸੰਭਾਵਨਾ ਵੱਧ ਗਈ ਹੈ। ਜਿੱਥੇ ਲੋਕ ਹੜ੍ਹਾਂ ਦੀ ਮਾਰ ਝੱਲ ਰਹੇ ਹਨ, ਉੱਥੇ ਕਈ ਤਰ੍ਹਾਂ ਦੀਆਂ ਘਾਤਕ ਬਿਮਾਰੀਆਂ ਵੀ ਦਸਤਕ ਦੇਣ ਵਾਲੀਆਂ ਹਨ। ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਬਿਮਾਰੀਆਂ ਫੈਲਣ ਦੀ ਸੰਭਾਵਨਾ ਨੂੰ ਧਿਆਨ ਵਿੱਚ ਰੱਖਦੇ ਹੋਏ, ਸਿਹਤ ਅਤੇ ਭਲਾਈ ਮੰਤਰੀ […]

Continue Reading

ਜਲੰਧਰ ਸਥਿਤ ਸੂਬਾ ਪੱਧਰੀ ਹੜ੍ਹ ਕੰਟਰੋਲ ਰੂਮ ਲਈ ਡਾਇਰੈਕਟਰ ਲੈਂਡ ਰਿਕਾਰਡ ਨੋਡਲ ਅਧਿਕਾਰੀ ਤੈਨਾਤ

ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਸੁਚੱਜਾ ਤਾਲਮੇਲ ਅਤੇ ਸਮਾਂਬੱਧ ਤਰੀਕੇ ਨਾਲ ਰਾਹਤ ਕਾਰਜ ਯਕੀਨੀ ਬਣਾਉਣ ਦੇ ਨਿਰਦੇਸ਼ ਚੰਡੀਗੜ੍ਹ, 28 ਅਗਸਤ ,ਬੋਲੇ ਪੰਜਾਬ ਬਿਊਰੋ: ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਤਾਲਮੇਲ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਮਨਸ਼ੇ ਨਾਲ ਪੰਜਾਬ ਦੇ ਮਾਲ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਵਿਭਾਗ ਵੱਲੋਂ ਜਲੰਧਰ ਸਥਿਤ ਸੂਬਾ ਪੱਧਰੀ […]

Continue Reading

ਅਦਾਲਤ ਨੇ ਬਿਕਰਮ ਮਜੀਠੀਆ ਦੀ ਨਿਆਂਇਕ ਹਿਰਾਸਤ ਵਧਾਈ

ਚੰਡੀਗੜ੍ਹ, 28 ਅਗਸਤ ,ਬੋਲੇ ਪੰਜਾਬ ਬਿਊਰੋ; ਸ਼੍ਰੋਮਣੀ ਅਕਾਲੀ ਦਲ  ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਮੁਹਾਲੀ ਅਦਾਲਤ ਵਿਖੇ ਵੀਡੀਓ ਕਾਨਫ਼ਰਸਿੰਗ ਰਾਹੀਂ ਪੇਸ਼ੀ ਹੋਣ ਤੋਂ ਬਾਅਦ ਅਦਾਲਤ ਨੇ ਉਨ੍ਹਾਂ ਦੀ ਨਿਆਂਇਕ ਹਿਰਾਸਤ ਨੂੰ ਵਧਾ ਦਿੱਤਾ ਹੈ। ਅਦਾਲਤ ਨੇ ਮਜੀਠੀਆ ਦੀ ਨਿਆਂਇਕ ਹਿਰਾਸਤ 6 ਸਤੰਬਰ ਤੱਕ ਵਧਾ ਦਿੱਤੀ ਹੈ। ਦੱਸ […]

Continue Reading

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ:

ਗੁਰਦੁਆਰਾ ਧੋਬੜੀ ਸਾਹਿਬ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਰਾਂਚੀ ਤੋਂ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਲਈ ਰਵਾਨਾ ਅੰਮ੍ਰਿਤਸਰ, 28 ਅਗਸਤ,ਬੋਲੇ ਪੰਜਾਬ ਬਿਊਰੋ;ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿੱਚ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ […]

Continue Reading

ਸ਼੍ਰੋਮਣੀ ਕਮੇਟੀ ਨੇ 350 ਸਾਲਾ ਸ਼ਹੀਦੀ ਸ਼ਤਾਬਦੀ ਦੇ ਸਮਾਗਮਾਂ ਲਈ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਨੂੰ ਦਿੱਤਾ ਸੱਦਾ

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਵਫ਼ਦ ਨੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ ਅੰਮ੍ਰਿਤਸਰ, 28 ਅਗਸਤ,ਬੋਲੇ ਪੰਜਾਬ ਬਿਊਰੋ;ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਸਬੰਧੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ਵਿੱਚ ਸਮੂਲੀਅਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ […]

Continue Reading