BBMB ਨੂੰ ਲੈ ਕੇ ਪੰਜਾਬ ਤੇ ਹਰਿਆਣਾ ਹਾਈਕੋਰਟ ਦਾ ਵੱਡਾ ਫੈਸਲਾ

ਚੰਡੀਗੜ੍ਹ, 28 ਅਗਸਤ ,ਬੋਲੇ ਪੰਜਾਬ ਬਿਊਰੋ; ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ) BBMB ਨਾਲ ਜੁੜੇ ਇਕ ਮਹੱਤਵਪੂਰਣ ਕੇਸ ਵਿੱਚ ਵੱਡਾ ਫੈਸਲਾ ਸੁਣਾਇਆ ਹੈ। ਅਦਾਲਤ ਨੇ ਸੈਕਟਰੀ ਬੀਬੀਐਮਬੀ ਦੀ ਚੋਣ ਪ੍ਰਕਿਰਿਆ ਉੱਪਰ ਅੰਤਰਿਮ ਰੋਕ ਲਗਾ ਦਿੱਤੀ ਹੈ। ਹਾਈਕੋਰਟ ਨੇ ਸਾਫ਼ ਕੀਤਾ ਕਿ ਚੇਅਰਮੈਨ ਕੋਲ ਨਾ ਤਾਂ ਯੋਗਤਾ ਦੇ ਨਵੇਂ ਮਾਪਦੰਡ ਤੈਅ ਕਰਨ […]

Continue Reading

ਮੁਲਾਜ਼ਮਾਂ ਦੇ DA ਸਬੰਧੀ ਪੰਜਾਬ ਤੇ ਹਰਿਆਣਾ ਹਾਈਕੋਰਟ ਦਾ ਵੱਡਾ ਫੈਸਲਾ

ਚੰਡੀਗੜ੍ਹ, 28 ਅਗਸਤ, ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੇ ਡੀਏ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਵੱਡਾ ਫੈਸਲਾ ਸੁਣਾਇਆ ਗਿਆ ਹੈ। ਮੁਲਾਜ਼ਮਾਂ ਦੇ ਡੀਏ ਦੀਆਂ ਬਕਾਇਆ ਜਾਰੀ ਕਰਨ ਨੂੰ ਲੈ ਕੇ ਮੁਲਾਜ਼ਮਾਂ ਦੇ ਹੱਕ ਵਿੱਚ ਫੈਸਲਾ ਆਇਆ ਹੈ। ਪੰਜਾਬ ਦੇ ਵੱਖ-ਵੱਖ ਸਰਕਾਰੀ ਵਿਭਾਗਾਂ ਅਤੇ ਬੋਰਡਾਂ ਵਿੱਚ ਕੰਮ ਕਰਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ […]

Continue Reading

ਮੁੱਖ ਮੰਤਰੀ ਭਗਵੰਤ ਮਾਨ ਨੇ ਫਿਰੋਜ਼ਪੁਰ ਦੌਰਾ ਕੀਤਾ ਰੱਦ

ਫਿਰੋਜ਼ਪੁਰ, 28 ਅਗਸਤ,ਬੋਲੇ ਪੰਜਾਬ ਬਿਊਰੋ;ਪੰਜਾਬ ਦੇ ਸਰਹੱਦੀ ਜ਼ਿਲ੍ਹੇ ਫਿਰੋਜ਼ਪੁਰ ਵਿੱਚ ਸਤਲੁਜ ਦਰਿਆ ਦੇ ਹੜ੍ਹ ਕਾਰਨ ਪ੍ਰਭਾਵਿਤ ਇਲਾਕਿਆਂ ਦਾ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤਾ ਜਾਣ ਵਾਲਾ ਦੌਰਾ ਅੱਜ ਆਖ਼ਰੀ ਵੇਲੇ ਰੱਦ ਕਰ ਦਿੱਤਾ ਗਿਆ ਹੈ। ਹੁਣ ਉਨ੍ਹਾਂ ਦੀ ਥਾਂ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਅੱਜ ਹੜ੍ਹ-ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰ ਰਹੇ ਹਨ।ਮੰਤਰੀ ਗੋਇਲ ਹੜ੍ਹ […]

Continue Reading

ਜੈਸ਼-ਏ-ਮੁਹੰਮਦ ਦੇ ਤਿੰਨ ਅੱਤਵਾਦੀ ਨੇਪਾਲ ਰਾਹੀਂ ਭਾਰਤ ਵਿੱਚ ਦਾਖਲ ਹੋਏ, ਅਲਰਟ ਜਾਰੀ

ਪਟਨਾ, 28 ਅਗਸਤ,ਬੋਲੇ ਪੰਜਾਬ ਬਿਊਰੋ;ਪੁਲਿਸ ਹੈੱਡਕੁਆਰਟਰ ਨੇ ਸੂਬੇ ਦੇ ਸਾਰੇ ਜ਼ਿਲ੍ਹਿਆਂ ਨੂੰ ਅਲਰਟ ਕਰ ਦਿੱਤਾ ਹੈ। ਅਲਰਟ ਕਰਨ ਦਾ ਕਾਰਨ ਇਹ ਹੈ ਕਿ ਪਾਕਿਸਤਾਨ ਸਥਿਤ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦੇ ਤਿੰਨ ਅੱਤਵਾਦੀਆਂ ਦੇ ਨੇਪਾਲ ਰਾਹੀਂ ਬਿਹਾਰ ਵਿੱਚ ਦਾਖਲ ਹੋਣ ਬਾਰੇ ਜਾਣਕਾਰੀ ਮਿਲੀ ਹੈ। ਪੁਲਿਸ ਹੈੱਡਕੁਆਰਟਰ ਨੇ ਤਿੰਨ ਅੱਤਵਾਦੀਆਂ ਦੇ ਨਾਮ, ਫੋਟੋਆਂ ਅਤੇ ਪਾਸਪੋਰਟ ਨਾਲ ਸਬੰਧਤ ਜਾਣਕਾਰੀ […]

Continue Reading

ਪਾਣੀ ਦੇ ਤੇਜ਼ ਵਹਾਅ ਕਾਰਨ ਨਹਿਰ ‘ਤੇ ਬਣਿਆ ਪੁਲ ਟੁੱਟਿਆ

ਮੱਖੂ, 28 ਅਗਸਤ,ਬੋਲੇ ਪੰਜਾਬ ਬਿਉਰੋ;ਮੱਖੂ ਦੇ ਪਿੰਡ ਝਾਮਕੇ ਵਿੱਚ ਪਾਣੀ ਦੇ ਤੇਜ਼ ਵਹਾਅ ਨਾਲ ਆਈ ਜਲ-ਬੂਟੀ ਕਾਰਨ ਨਹਿਰ ‘ਤੇ ਬਣਿਆ ਪੁਲ ਟੁੱਟ ਗਿਆ ਹੈ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਪੁਲ ਬਾਰੇ ਨਹਿਰੀ ਵਿਭਾਗ ਨੂੰ ਸ਼ਿਕਾਇਤ ਕੀਤੀ ਸੀ ਅਤੇ ਜਲ-ਬੂਟੀ ਨੂੰ ਸਾਫ਼ ਕਰਨ ਲਈ ਕਿਹਾ ਸੀ ਪਰ ਕੋਈ ਕਾਰਵਾਈ ਨਹੀਂ ਕੀਤੀ ਗਈ।ਡਿਪਟੀ ਕਮਿਸ਼ਨਰ […]

Continue Reading

ਰਾਵੀ ਦਰਿਆ ‘ਚ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਪਾਰ, ਆਧੁਨਿਕ ਵਾਹਨਾਂ ਨਾਲ ਬਚਾਅ ਕਾਰਜਾਂ ‘ਚ ਜੁਟੀ ਫੌਜ

ਚੰਡੀਗੜ੍ਹ, 28 ਅਗਸਤ,ਬੋਲੇ ਪੰਜਾਬ ਬਿਊਰੋ;ਅੰਮ੍ਰਿਤਸਰ ਵਿੱਚ ਰਾਵੀ ਦਰਿਆ ‘ਚ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਨੂੰ ਪਾਰ ਕਰ ਗਿਆ ਹੈ। ਜ਼ਿਲ੍ਹੇ ਦੇ 40 ਤੋਂ ਵੱਧ ਪਿੰਡ ਹੜ੍ਹਾਂ ਵਿੱਚ ਡੁੱਬੇ ਹੋਏ ਹਨ। ਅੱਜ ਵੀਰਵਾਰ ਨੂੰ ਭਾਰਤੀ ਫੌਜ ਨੇ ਆਪਣਾ ਕੰਮ ਸੰਭਾਲ ਲਿਆ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਅਤੇ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਨੂੰ ਸੁਰੱਖਿਅਤ […]

Continue Reading

ਦਿੱਲੀ ‘ਚ 20 ਕਾਲਜਾਂ ਨੂੰ ਬੰਬ ਦੀ ਧਮਕੀ ਵਾਲੇ ਈਮੇਲ ਮਿਲੇ, ਜਾਂਚ ਸ਼ੁਰੂ

ਨਵੀਂ ਦਿੱਲੀ,28 ਅਗਸਤ,ਬੋਲੇ ਪੰਜਾਬ ਬਿਊਰੋ;ਦਿੱਲੀ ਦੇ ਚਾਣਕਿਆਪੁਰੀ ਵਿੱਚ ਸਥਿਤ ਜੀਸਸ ਐਂਡ ਮੈਰੀ ਕਾਲਜ ਸਮੇਤ ਲਗਭਗ 20 ਕਾਲਜਾਂ ਨੂੰ ਬੰਬ ਦੀ ਧਮਕੀ ਵਾਲੇ ਈਮੇਲ ਮਿਲੇ। ਜਿਸ ਤੋਂ ਬਾਅਦ ਪੁਲਿਸ ਅਤੇ ਬੰਬ ਸਕੁਐਡ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਕਾਲਜ ਕੈਂਪਸ ਨੂੰ ਖਾਲੀ ਕਰਵਾ ਲਿਆ ਗਿਆ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ। ਜਾਂਚ ਤੋਂ ਬਾਅਦ ਕੁਝ ਨਹੀਂ […]

Continue Reading

ਗੁਰੇਜ਼ ਸੈਕਟਰ ’ਚ ਫੌਜ ਨੂੰ ਮਿਲੀ ਵੱਡੀ ਸਫਲਤਾ, ਦੋ ਅੱਤਵਾਦੀ ਮਾਰ ਮੁਕਾਏ

ਸ਼੍ਰੀਨਗਰ, 28 ਅਗਸਤ,ਬੋਲੇ ਪੰਜਾਬ ਬਿਊਰੋ;ਜੰਮੂ-ਕਸ਼ਮੀਰ ਦੇ ਬਾਂਦੀਪੋਰਾ ਜ਼ਿਲ੍ਹੇ ਦੇ ਗੁਰੇਜ਼ ਸੈਕਟਰ ’ਚ ਭਾਰਤੀ ਫੌਜ ਨੇ ਅੱਜ ਵੀਰਵਾਰ ਨੂੰ ਇਕ ਵੱਡੀ ਘੁਸਪੈਠ ਦੀ ਕੋਸ਼ਿਸ਼ ਨਾਕਾਮ ਕਰ ਦਿੱਤੀ। ਅਧਿਕਾਰਤ ਜਾਣਕਾਰੀ ਮੁਤਾਬਕ, ਅੱਤਵਾਦੀਆਂ ਨੇ ਫੌਜ ਦੀਟੀਮ ਨੂੰ ਵੇਖਦੇ ਹੀ ਅੰਨ੍ਹੇਵਾਹ ਗੋਲੀਬਾਰੀ ਕਰਨੀ ਸ਼ੁਰੂ ਕਰ ਦਿੱਤੀ। ਫੌਜ ਵੱਲੋਂ ਤੁਰੰਤ ਜਵਾਬੀ ਕਾਰਵਾਈ ਕੀਤੀ ਗਈ, ਜਿਸ ਦੌਰਾਨ ਦੋ ਅਣਪਛਾਤੇ ਅੱਤਵਾਦੀ ਮਾਰੇ […]

Continue Reading

ਹਾਈ ਕੋਰਟ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਇੰਟਰਵਿਊ ਮਾਮਲੇ ‘ਤੇ ਅੱਜ ਸੁਣਵਾਈ ਹੋਵੇਗੀ

ਚੰਡੀਗੜ੍ਹ, 28 ਅਗਸਤ,ਬੋਲੇ ਪੰਜਾਬ ਬਿਉਰੋ;ਪੰਜਾਬ ਵਿੱਚ ਪੁਲਿਸ ਹਿਰਾਸਤ ਵਿੱਚ ਗੈਂਗਸਟਰ ਲਾਰੈਂਸ ਦੇ ਟੀਵੀ ਇੰਟਰਵਿਊ ਮਾਮਲੇ ‘ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇੱਕ ਮਹੱਤਵਪੂਰਨ ਸੁਣਵਾਈ ਹੋਵੇਗੀ। ਇਸ ਦੌਰਾਨ, ਅਦਾਲਤ ਪਿਛਲੀ ਸੁਣਵਾਈ ਵਿੱਚ ਐਸਆਈਟੀ ਵੱਲੋਂ ਪੇਸ਼ ਕੀਤੀ ਗਈ ਰਿਪੋਰਟ ‘ਤੇ ਫੈਸਲਾ ਕਰੇਗੀ। 19 ਅਗਸਤ ਨੂੰ ਹੋਈ ਸੁਣਵਾਈ ਵਿੱਚ, ਅਦਾਲਤ ਨੇ ਸਪੱਸ਼ਟ ਕੀਤਾ ਸੀ ਕਿ ਰਿਪੋਰਟ […]

Continue Reading

ਯਮੁਨਾ ਦੇ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਪਹੁੰਚਿਆ, ਦਿੱਲੀ ‘ਚ ਹੜ੍ਹ ਦੀ ਚੇਤਾਵਨੀ ਜਾਰੀ

ਨਵੀਂ ਦਿੱਲੀ, 28 ਅਗਸਤ,ਬੋਲੇ ਪੰਜਾਬ ਬਿਊਰੋ;ਪਹਾੜਾਂ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਰਾਸ਼ਟਰੀ ਰਾਜਧਾਨੀ ਵਿੱਚ ਯਮੁਨਾ ਦੇ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਪਹੁੰਚ ਗਿਆ ਹੈ, ਜਿਸ ਕਾਰਨ ਪ੍ਰਸ਼ਾਸਨ ਨੇ ਹੜ੍ਹ ਦੀ ਚੇਤਾਵਨੀ ਜਾਰੀ ਕੀਤੀ ਹੈ। ਦਿੱਲੀ ਵਿੱਚ ਯਮੁਨਾ ਨਦੀ ਦੇ ਪਾਣੀ ਦਾ ਪੱਧਰ 205.33 ਮੀਟਰ ਦੇ ਖ਼ਤਰੇ ਦੇ ਨਿਸ਼ਾਨ ਨੂੰ ਪਾਰ ਕਰ […]

Continue Reading