ਅਸੀਂ ਪੰਜਾਬ ਨੂੰ ਨਿਵੇਸ਼ਕਾਂ ਦੀ ਪਹਿਲੀ ਪਸੰਦ ਬਣਾਉਣ ਲਈ ਵਚਨਬੱਧ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਚੰਡੀਗੜ੍ਹ/ਨਵੀਂ ਦਿੱਲੀ, 30 ਸਤੰਬਰ ,ਬੋਲੇ ਪੰਜਾਬ ਬਿਊਰੋ; ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਇਨਵੈਸਟ ਪੰਜਾਬ ਪਹਿਲਕਦਮੀ ਤਹਿਤ ਆਪਣੀਆਂ ਪਹੁੰਚ ਸਰਗਰਮੀਆਂ ਨੂੰ ਜਾਰੀ ਰੱਖਦਿਆਂ 13-15 ਮਾਰਚ ਤੱਕ ਮੋਹਾਲੀ ਵਿਖੇ ਹੋਣ ਵਾਲੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਦੇ 6ਵੇਂ ਐਡੀਸ਼ਨ ਦੀ ਤਿਆਰੀ ਦੇ ਹਿੱਸੇ ਵਜੋਂ ਅੱਜ ਨਵੀਂ ਦਿੱਲੀ ਵਿਖੇ ਇੱਕ ਸਮਰਪਿਤ ਰੋਡ […]

Continue Reading

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਲਾਲਜੀਤ ਸਿੰਘ ਭੁੱਲਰ ਨੇ ਜ਼ਿਲ੍ਹਾ ਤਰਨ ਤਾਰਨ ਤੋਂ “ਮੇਰਾ ਘਰ, ਮੇਰਾ ਮਾਣ” ਸਕੀਮ ਦੀ ਕੀਤੀ ਸ਼ੁਰੂਆਤ

ਚੰਡੀਗੜ੍ਹ/ਤਰਨ ਤਾਰਨ, 30 ਸਤੰਬਰ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਕੈਬਨਿਟ ਮੰਤਰੀ ਪੰਜਾਬ ਸ. ਹਰਦੀਪ ਸਿੰਘ ਮੁੰਡੀਆਂ ਅਤੇ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਜ਼ਿਲ੍ਹਾ ਤਰਨ ਤਾਰਨ ਤੋਂ “ਮੇਰਾ ਘਰ, ਮੇਰਾ ਮਾਣ” ਸਕੀਮ ਦੀ ਸ਼ੁਰੂਆਤ ਕੀਤੀ ਅਤੇ ਲਾਲ ਲਕੀਰ ਦੇ ਅੰਦਰ ਆਉਂਦੀ ਜ਼ਮੀਨ/ਜਾਇਦਾਦ ਦੇ ਮਾਲਕਾਨਾ ਹੱਕ ਪ੍ਰਾਪਤ ਕਰਨ ਵਾਲੇ ਹਲਕਾ ਤਰਨ ਤਾਰਨ ਦੇ 11 ਪਿੰਡਾਂ ਦੇ […]

Continue Reading

ਪੰਜਾਬ ਵਫ਼ਦ ਵੱਲੋਂ 16ਵੇਂ ਵਿੱਤ ਕਮਿਸ਼ਨ ਦੇ ਚੇਅਰਮੈਨ ਨਾਲ ਮੁਲਾਕਾਤ; ਹੜ੍ਹਾਂ ਕਾਰਨ 20,000 ਕਰੋੜ ਰੁਪਏ ਦੇ ਨੁਕਸਾਨ ਦੇ ਮੱਦੇਨਜ਼ਰ ਵਿਸ਼ੇਸ਼ ਪੁਨਰਵਾਸ ਪੈਕੇਜ ਦੀ ਕੀਤੀ ਮੰਗ

ਚੰਡੀਗੜ੍ਹ/ਨਵੀਂ ਦਿੱਲੀ, 30 ਸਤੰਬਰ,ਬੋਲੇ ਪੰਜਾਬ ਬਿਊਰੋ;ਪੰਜਾਬ ਸਰਕਾਰ ਦੇ ਇੱਕ ਉੱਚ ਪੱਧਰੀ ਵਫ਼ਦ, ਜਿਸ ਵਿੱਚ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਤੇ ਗ੍ਰਹਿ ਅਤੇ ਵਿੱਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਆਲੋਕ ਸ਼ੇਖਰ ਸ਼ਾਮਲ ਸਨ, ਨੇ ਅੱਜ ਨਵੀਂ ਦਿੱਲੀ ਵਿਖੇ 16ਵੇਂ ਵਿੱਤ ਕਮਿਸ਼ਨ ਦੇ ਚੇਅਰਮੈਨ ਡਾ. ਅਰਵਿੰਦ ਪਨਗੜ੍ਹੀਆ ਨਾਲ ਮੁਲਾਕਾਤ ਕੀਤੀ […]

Continue Reading

ਪੰਜਾਬ ਦੇ ਸਰਕਾਰੀ ਮੁਲਾਜ਼ਮ ਕੱਲ੍ਹ ਕਰਨਗੇ ਭੁੱਖ ਹੜਤਾਲ

1 ਅਕਤੂਬਰ ਨੂੰ ਐਨਪੀਐਸ ਕਰਮਚਾਰੀ ਕਰਨਗੇ ਜ਼ਿਲਾ ਪੱਧਰੀ ਭੁੱਖ ਹੜਤਾਲ –ਹਿੰਮਤ ਸਿੰਘ, ਹਰਪ੍ਰੀਤ ਸਿੰਘ ਉੱਪਲ ਚੰਡੀਗੜ੍ਹ 30 ਸਤੰਬਰ ,ਬੋਲੇ ਪੰਜਾਬ ਬਿਊਰੋ; ਨੈਸ਼ਨਲ ਮੂਵਮੈਂਟ ਫਾਰ ਓਲਡ ਪੈਨਸ਼ਨ ਸਕੀਮ (NMOPS) ਦੇ ਸੱਦੇ ਤੇ 1 ਅਕਤੂਬਰ ਨੂੰ ਪੁਰਾਣੀ ਪੈਨਸ਼ਨ ਬਹਾਲ ਸੰਘਰਸ਼ ਕਮੇਟੀ ਤੇ ਸੀ ਪੀ ਐਫ ਕਰਮਚਾਰੀ ਯੂਨੀਅਨ ਸਾਂਝੇ ਤੌਰ ਤੇ ਜਿਲ੍ਹਾ ਹੈੱਡਕੁਆਰਟਰਾਂ ਤੇ ਪੁਰਾਣੀ ਪੈਨਸ਼ਨ ਦੀ ਮੰਗ […]

Continue Reading

ਜ਼ਿਮਨੀ ਚੋਣ ਤੋਂ ਪਹਿਲਾਂ ਤਰਨ ਤਾਰਨ ਲਈ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ: ਸਿਬਿਨ ਸੀ

ਚੰਡੀਗੜ੍ਹ, 30 ਸਤੰਬਰ ,ਬੋਲੇ ਪੰਜਾਬ ਬਿਊਰੋ: ਭਾਰਤੀ ਚੋਣ ਕਮਿਸ਼ਨ ਵੱਲੋਂ 21-ਤਰਨ ਤਾਰਨ ਵਿਧਾਨ ਸਭਾ ਹਲਕੇ ਵਿੱਚ ਅਗਾਮੀ ਜ਼ਿਮਨੀ ਚੋਣ ਦੇ ਮੱਦੇਨਜ਼ਰ, ਐਲਾਨੇ ਗਏ ਸ਼ਡਿਊਲ ਮੁਤਾਬਕ ਵਿਸ਼ੇਸ਼ ਸੰਖੇਪ ਸੋਧ ਉਪਰੰਤ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ ਕੀਤੀ ਗਈ ਹੈ। ਇਸ ਵੋਟਰ ਸੂਚੀ ਵਿੱਚ ਯੋਗਤਾ ਮਿਤੀ 01.07.2025 ਹੈ। ਇਸ ਸਬੰਧੀ ਮੁੱਖ ਚੋਣ ਅਧਿਕਾਰੀ, ਪੰਜਾਬ ਵੱਲੋਂ ਬੁਲਾਈ ਗਈ ਮੀਟਿੰਗ ਵਿੱਚ […]

Continue Reading

ਫਾਸਟ ਟ੍ਰੇਨ ਵੰਦੇ ਭਾਰਤ ਦੀ ਬਰਨਾਲਾ ਵਿਖੇ ਠਹਿਰ ਹੋਵੇਗੀ: ਮੀਤ ਹੇਅਰ

ਨਵੀਂ ਦਿੱਲੀ/ਚੰਡੀਗੜ੍ਹ, 30 ਸਤੰਬਰ ,ਬੋਲੇ ਪੰਜਾਬ ਬਿਊਰੋ; ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਮੰਗਲਵਾਰ ਨੂੰ ਨਵੀਂ ਦਿੱਲੀ ਵਿਖੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਮੀਤ ਹੇਅਰ ਨੇ ਮੰਗ ਕੀਤੀ ਕਿ ਨਵੀਂ ਦਿੱਲੀ ਤੋਂ ਫਿਰੋਜ਼ਪੁਰ ਕੈਂਟ ਤੱਕ ਚੱਲਣ ਵਾਲੀ ਨਵੀਂ ਵੰਦੇ ਭਾਰਤ […]

Continue Reading

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾਂ ਵਿਖੇ ਦਸਵੀਂ ਦਾ ਦਿਹਾੜਾ 2 ਅਕਤੂਬਰ ਨੂੰ

ਐਸ ਏ ਐਸ ਨਗਰ 30 ਸਤੰਬਰ ,ਬੋਲੇ ਪੰਜਾਬ ਬਿਉਰੋ;  ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਵੀਂ ਦਾ ਸ਼ੁਭ ਦਿਹਾੜਾ 2 ਅਕਤੂਬਰ ਨੂੰ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਜਾਵੇਗਾ ਜੀ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦਸਿਆ ਕਿ ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ । ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ। ਜਿਸ ਵਿੱਚ ਸ੍ਰੀ ਦਰਬਾਰ ਸਾਹਿਬ ਜੀ ਅਮ੍ਰਿਤਸਰ ਦੇ ਹਜ਼ੁਰੀ ਰਾਗੀ , ਇੰਨਟਰਨੈਸ਼ਨਲ ਪੰਥਕ ਢਾਡੀ ਜੱਥੇ ਅਤੇ ਉਚ ਕੋਟੀ ਦੇ ਪੰਥ ਪਸਿੱਧ ਪ੍ਰਚਾਰਕ ਸੰਗਤਾਂ ਨੂੰ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕਰਣਗੇ। ਇਸ ਦਿਨ ਵਿਸ਼ਾਲ ਅਮ੍ਰਿਤ ਸੰਚਾਰ ਦਾ ਆਯੋਜਨ ਸਵੇਰੇ 10 ਵਜੇ ਕੀਤਾ ਜਾਵੇਗਾ ਜੀ। ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਜਾਵੇਗਾ ਜੀ ।

Continue Reading

ਪੰਜਾਬ ਵਿੱਚ ਪਰਵਾਸੀ ਮਜ਼ਦੂਰਾਂ ਦੇ ਦਾਖਲੇ ਅਤੇ ਵਸੇਬੇ ਨੂੰ ਨਿਯਮਤ ਕਰਨ ਦੀ ਮੰਗ – ਕੇਂਦਰੀ ਸਿੰਘ ਸਭਾ

ਚੰਡੀਗੜ੍ਹ, 30ਸਤੰਬਰ ,ਬੋਲੇ ਪੰਜਾਬ ਬਿਊਰੋ; ਕੇਂਦਰੀ ਸ੍ਰੀ ਗੁਰੂ ਸਿੰਘ ਸਭਾ, ਚੰਡੀਗੜ੍ਹ ਵੱਲੋਂ ਬੁਲਾਈ ਗਈ ਇੱਕ ਸਾਂਝੀ ਮੀਟਿੰਗ ਵਿੱਚ ਪੰਜਾਬ ਦੇ ਬੁੱਧੀਜੀਵੀਆਂ, ਕਿਸਾਨ ਆਗੂਆਂ ਅਤੇ ਜਨਤਕ ਸ਼ਖਸੀਅਤਾਂ, ਜਿਨ੍ਹਾਂ ਵਿੱਚ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਵੀ ਸ਼ਾਮਲ ਸਨ, ਨੇ ਪੰਜਾਬ ਵਿੱਚ ਪਰਵਾਸੀ ਮਜ਼ਦੂਰਾਂ ਦੇ ਦਾਖਲੇ ਅਤੇ ਵਸੇਬੇ ਨੂੰ ਨਿਯਮਤ ਕਰਨ ਲਈ ਕਾਨੂੰਨੀ ਅਤੇ ਸਰਕਾਰੀ ਢਾਂਚੇ ਦੀ ਮੰਗ […]

Continue Reading

ਮਾਤਾ ਮਨਸਾ ਦੇਵੀ ਮੱਥਾ ਟੇਕ ਕੇ ਆ ਰਹੇ ਸ਼ਰਧਾਲੂਆਂ ਨਾਲ ਭਰਿਆ ਛੋਟਾ ਹਾਥੀ ਪਲਟਿਆ, ਇੱਕ ਦੀ ਮੌਤ ਕਈ ਜ਼ਖ਼ਮੀ

ਜ਼ੀਰਕਪੁਰ, 30 ਸਤੰਬਰ,ਬੋਲੇ ਪੰਜਾਬ ਬਿਊਰੋ;ਪੰਚਕੂਲਾ ਦੇ ਸ਼੍ਰੀ ਮਾਤਾ ਮਨਸਾ ਦੇਵੀ ਮੰਦਿਰ ਵਿੱਚ ਮੱਥਾ ਟੇਕ ਕੇ ਵਾਪਸ ਆ ਰਹੇ ਸ਼ਰਧਾਲੂਆਂ ਨਾਲ ਭਰਿਆ ਇੱਕ ਛੋਟਾ ਹਾਥੀ ਸੈਕਟਰ 3 ਦੇ ਨੇੜੇ ਪਲਟ ਗਿਆ। ਇਸ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ 10-12 ਹੋਰ ਜ਼ਖਮੀ ਹੋ ਗਏ। ਇਹ ਘਟਨਾ ਸੋਮਵਾਰ ਰਾਤ 1 ਵਜੇ ਦੇ ਕਰੀਬ ਵਾਪਰੀ। ਜ਼ਖਮੀਆਂ […]

Continue Reading

ਐਡਵੋਕੇਟ ਧਾਮੀ ਨੇ ਸ. ਜਸਜੀਤ ਸਿੰਘ ਸਮੁੰਦਰੀ ਦੇ ਅਕਾਲ ਚਲਾਣੇ ’ਤੇ ਕੀਤਾ ਦੁੱਖ ਪ੍ਰਗਟ

ਅੰਮ੍ਰਿਤਸਰ, 30 ਸਤੰਬਰ ,ਬੋਲੇ ਪੰਜਾਬ ਬਿਊਰੋ;ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਿੱਖ ਸ਼ਖ਼ਸੀਅਤ ਸ. ਤੇਜਾ ਸਿੰਘ ਸਮੁੰਦਰੀ ਦੇ ਪੋਤਰੇ ਸਾਬਕਾ ਆਈਐਫਐਸ ਅਧਿਕਾਰੀ ਸ. ਜਸਜੀਤ ਸਿੰਘ ਸਮੁੰਦਰੀ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ. ਤੇਜਾ ਸਿੰਘ ਸਮੁੰਦਰੀ ਦਾ ਸਿੱਖ ਕੌਮ ਅੰਦਰ […]

Continue Reading