ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਗ੍ਰਿਫਤਾਰ

ਚੰਡੀਗੜ੍ਹ ਪੰਜਾਬ


ਚੰਡੀਗੜ੍ਹ, 2 ਸਤੰਬਰ,ਬੋਲੇ ਪੰਜਾਬ ਬਿਊਰੋ;
ਪੰਜਾਬ ਦੀ ਰਾਜਨੀਤੀ ਵਿੱਚ ਵੱਡੀ ਹਲਚਲ ਸਾਹਮਣੇ ਆਈ ਹੈ। ਸਨੌਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਅਚਾਨਕ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪਟਿਆਲਾ ਪੁਲਿਸ ਦੀ ਟੀਮ ਨੇ ਉਨ੍ਹਾਂ ਨੂੰ ਹਰਿਆਣਾ ਦੇ ਕਰਨਾਲ ਤੋਂ ਕਾਬੂ ਕੀਤਾ।
ਖ਼ਾਸ ਗੱਲ ਇਹ ਹੈ ਕਿ ਗ੍ਰਿਫ਼ਤਾਰੀ ਤੋਂ ਥੋੜ੍ਹੀ ਦੇਰ ਪਹਿਲਾਂ ਹੀ ਪਠਾਣਮਾਜਰਾ ਨੇ ਫੇਸਬੁੱਕ ‘ਤੇ ਲਾਈਵ ਹੋ ਕੇ ਦੱਸਿਆ ਸੀ ਕਿ ਉਨ੍ਹਾਂ ਖ਼ਿਲਾਫ਼ ਧਾਰਾ 376 (ਦੁਰਵਿਵਹਾਰ ਦਾ ਕੇਸ) ਦਰਜ ਕੀਤਾ ਗਿਆ ਹੈ। ਲਾਈਵ ਦੌਰਾਨ ਉਨ੍ਹਾਂ ਨੇ ਦੋਸ਼ ਲਗਾਇਆ ਕਿ, “ਸਰਕਾਰ ਖ਼ਿਲਾਫ਼ ਸੱਚ ਬੋਲਣਾ ਮੇਰਾ ਜੁਰਮ ਬਣ ਗਿਆ ਹੈ, ਇਸੇ ਕਰਕੇ ਮੇਰੇ ਉੱਤੇ ਇਹ ਕਾਰਵਾਈ ਕੀਤੀ ਗਈ ਹੈ।”

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।