ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 755

Amrit Vele Da Hukamnama Sri Darbar Sahib, Amritsar, Date 28-09-2025 Ang 755 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 755 28-09-2025 ਰਾਗੁ ਸੂਹੀ ਮਹਲਾ ੩ ਘਰੁ ੧੦ ੴ ਸਤਿਗੁਰ ਪ੍ਰਸਾਦਿ ॥ ਦੁਨੀਆ ਨ ਸਾਲਾਹਿ ਜੋ ਮਰਿ ਵੰਞਸੀ ॥ ਲੋਕਾ ਨ ਸਾਲਾਹਿ ਜੋ ਮਰਿ ਖਾਕੁ ਥੀਈ ॥੧॥ ਵਾਹੁ ਮੇਰੇ ਸਾਹਿਬਾ ਵਾਹੁ ॥ ਗੁਰਮੁਖਿ ਸਦਾ ਸਲਾਹੀਐ […]

Continue Reading

ਪਾਰਕ ਵਿੱਚ ਸੈਰ ਕਰ ਰਹੇ ਕਾਂਗਰਸੀ ਨੇਤਾ ਦੀ ਗੋਲੀਆਂ ਮਾਰ ਕੇ ਹੱਤਿਆ

ਨਵੀਂ ਦਿੱਲੀ, 27 ਸਤੰਬਰ, ਬੋਲੇ ਪੰਜਾਬ ਬਿਊਰੋ;ਦੋ ਹਮਲਾਵਰਾਂ ਨੇ ਕਾਂਗਰਸੀ ਨੇਤਾ ਅਤੇ ਪ੍ਰਾਪਰਟੀ ਡੀਲਰ ਲਖਪਤ ਸਿੰਘ ਕਟਾਰੀਆ (55) ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਹਮਲਾਵਰਾਂ ਨੇ ਉਸਨੂੰ ਗੋਲੀ ਮਾਰਨ ਤੋਂ ਪਹਿਲਾਂ ਕ੍ਰਿਕਟ ਬੈਟ ਨਾਲ ਕੁੱਟਿਆ ਅਤੇ ਫਿਰ ਬਾਈਕ ‘ਤੇ ਭੱਜ ਗਏ।ਇਹ ਵਾਰਦਾਤ ਮਾਲਵੀਆ ਨਗਰ ਦੇ ਇੱਕ ਪਾਰਕ ਵਿੱਚ ਵਾਪਰੀ।ਪੁਲਿਸ ਸੀਸੀਟੀਵੀ ਫੁਟੇਜ ਦੀ ਵਰਤੋਂ ਕਰਕੇ […]

Continue Reading

ਸਿੱਖਿਆ ਵਿਭਾਗ ਦੇ 1007 ਮੁਲਾਜ਼ਮਾਂ ਦੇ ਘਰਾਂ ਵਿੱਚ ਬਲ਼ ਰਹੇ ਚੁੱਲ੍ਹਿਆਂ ‘ਤੇ ਪਾਣੀ ਪਾਉਣ ਦੀ ਤਿਆਰੀ ‘ਚ ਸਰਕਾਰ, ਲਿਆਂਦੀ ਵਿਲੱਖਣ ਤਬਦੀਲੀ

ਗੁਰਦਾਸਪੁਰ 27 ਸਤੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਨੇ ਸੂਬੇ ਦੇ ਮੁਲਾਜ਼ਮਾਂ ਵਿੱਚ ਇੱਕ ਵਿਲੱਖਣ ਤਬਦੀਲੀ ਲਿਆਂਦੀ ਹੈ, ਯੂਨੀਅਨ ਦੇ ਗੁਰਦਾਸਪੁਰ ਜ਼ਿਲ੍ਹਾ ਪ੍ਰਧਾਨ ਸਤਬੀਰ ਸਿੰਘ ਅਤੇ ਹੋਰ ਆਗੂਆਂ ਜਸਬੀਰ ਸਿੰਘ, ਜਗਪਰਵੇਸ਼, ਵਿਨੈ ਕੁਮਾਰ, ਧੀਰਜ ਪੁਰੀ, ਜਤਿੰਦਰ ਕੁਮਾਰ, ਸਤਨਾਮ ਸਿੰਘ, ਸੰਦੀਪ ਕੁਮਾਰ, ਜਗਮੋਹਨ ਸਿੰਘ, ਰਮਨ ਕੁਮਾਰ, ਸੰਦੀਪ ਕੁਮਾਰ, ਮੈਡਮ ਨਿਸ਼ਾ ਅਤੇ ਮੀਨਾਕਸ਼ੀ ਰਾਣੀ ਨੇ ਕਿਹਾ ਕਿ […]

Continue Reading

ਪੰਜਾਬ ਸਰਕਾਰ ਨੂੰ ਨਹੀਂ ਮਿਲੇਗਾ ਮੋਦੀ ਸਰਕਾਰ ਦੁਆਰਾ ਐਲਾਨਿਆ 1600 ਕਰੋੜ! ਕੇਂਦਰੀ ਮੰਤਰੀ ਨੇ ਦੱਸੀ ਵਜ੍ਹਾ

ਚੰਡੀਗੜ੍ਹ 27 ਸਤੰਬਰ ,ਬੋਲੇ ਪੰਜਾਬ ਬਿਊਰੋ; ਮੋਦੀ ਸਰਕਾਰ ਦੁਆਰਾ ਐਲਾਨਿਆ ਗਿਆ 1600 ਕਰੋੜ ਰੁਪਏ ਵਿੱਚੋਂ ਇੱਕ ਵੀ ਪੈਸਾ ਪੰਜਾਬ ਸਰਕਾਰ ਨੂੰ ਨਹੀਂ ਮਿਲੇਗਾ। ਇਹ ਬਿਆਨ ਕੇਂਦਰੀ ਰਾਜ ਮੰਤਰੀ ਬੀਐਲ ਵਰਮਾ ਨੇ ਦਿੱਤਾ ਹੈ। ਉਨ੍ਹਾਂ ਨੇ 1600 ਕਰੋੜ ਰੁਪਏ ਦੇ ਪੈਕੇਜ ਤੇ ਵੱਡਾ ਬਿਆਨ ਦਿੰਦਿਆਂ ਕਿਹਾ ਕਿ ਇਹ ਰਕਮ ਸੂਬਾ ਸਰਕਾਰ ਨੂੰ ਨਹੀਂ, ਬਲਕਿ ਸਿੱਧੇ ਕਿਸਾਨਾਂ […]

Continue Reading

ਮੁੱਖ ਮੰਤਰੀ ਨੇ ਸੂਬੇ ‘ਚ ਹਾਕੀ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਦਾ ਪ੍ਰਣ ਲਿਆ

ਜਲੰਧਰ, 27 ਸਤੰਬਰ ,ਬੋਲੇ ਪੰਜਾਬ ਬਿਊਰੋ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ਹਾਕੀ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਦਾ ਪ੍ਰਣ ਲਿਆ। ਅੱਜ ਇੱਥੇ ਪੰਜਾਬ ਹਾਕੀ ਲੀਗ 2025 ਦੇ ਫਾਈਨਲ ਮੈਚ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਪਹਿਲੀ […]

Continue Reading

ਫੇਜ਼-5 ਵਿਚ ਨਜਾਇਜ਼ ਚਲਦਾ ਟੈਕਸੀ ਸਟੈਂਡ ਬਣਿਆ ਦੁਕਾਨਦਾਰਾਂ ਲਈ ਵੱਡੀ ਸਮੱਸਿਆ

ਮੇਅਰ ਮੋਹਾਲੀ ਨੂੰ ਮਹੀਨਾ ਪਹਿਲਾਂ ਦਿੱਤੀ ਸ਼ਿਕਾਇਤ ਉਤੇ ਵੀ ਅੱਜ ਤੱਕ ਨਹੀਂ ਹੋਈ ਕੋਈ ਕਾਰਵਾਈ ਮਾਰਕੀਟ ਐਸੋਸੀਏਸ਼ਨ ਵੱਲੋਂ ਟੈਕਸੀ ਸਟੈਂਡ ਤੁਰੰਤ ਬੰਦ ਕਰਨ ਦੀ ਮੰਗ ਮੋਹਾਲੀ, 27 ਸਤੰਬਰ ,ਬੋਲੇ ਪੰਜਾਬ ਬਿਊਰੋ:ਸ਼ਹਿਰ ਦੇ ਫੇਜ਼-5 ਸਥਿਤ ਮਾਰਕੀਟ ਵਿਚ ਨਜਾਇਜ਼ ਚੱਲਦਾ ਟੈਕਸੀ ਸਟੈਂਡ ਅੱਜਕੱਲ੍ਹ ਦੁਕਾਨਦਾਰਾਂ ਲਈ ਪ੍ਰੇਸ਼ਾਨੀ ਦਾ ਕਾਰਨ ਬਣਿਆ ਹੋਇਆ। ਮਾਰਕੀਟ ਐਸੋਸੀਏਸ਼ਨ ਵੱਲੋਂ ਇਸ ਸਬੰਧੀ ਨਗਰ ਨਿਗਮ, […]

Continue Reading

ਬਗਦਾਦ ਵਿੱਚ ਗੁਰੂ ਨਾਨਕ ਦੇਵ ਜੀ ਦੇ ਅਸਥਾਨ ਦੀ ਮੁੜ ਉਸਾਰੀ ਦੀ ਮੰਗ

ਸੰਤ ਸੀਚੇਵਾਲ ਨੇ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ ਨਵੀਂ ਦਿੱਲੀ/ਚੰਡੀਗੜ੍ਹ/ 27 ਸਤੰਬਰ ,ਬੋਲੇ ਪੰਜਾਬ ਬਿਊਰੋ; ਰਾਜ ਸਭਾ ਮੈਂਬਰ ਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਬਗਦਾਦ ਵਿੱਚ ਗੁਰੂ ਨਾਨਕ ਦੇਵ ਜੀ ਦੇ ਇਤਿਹਾਸਕ ਅਸਥਾਨ ਨੂੰ ਮੁੜ ਉਸਾਰਨ ਦੀ ਮੰਗ ਕੀਤੀ ਹੈ। ਸੰਤ ਸੀਚੇਵਾਲ ਨੇ ਪ੍ਰਧਾਨ ਮੰਤਰੀ […]

Continue Reading

ਸਥਾਨਕ ਸਰਕਾਰਾਂ ਵਿਭਾਗ ਯਕੀਨੀ ਬਣਾਵੇ ਕਿ ਸੀਵਰਮੈਨ ਤੇ ਸਫਾਈ ਸੇਵਕਾਂ ਦੀ ਨਵੀਂ ਕੋਈ ਵੀ ਭਰਤੀ ਰੈਗੂਲਰ ਆਧਾਰ ‘ਤੇ ਹੋਵੇ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 27 ਸਤੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਜੋ ਮੁਲਾਜ਼ਮਾਂ ਦੀਆਂ ਮੰਗਾਂ ਅਤੇ ਮੁੱਦਿਆਂ ਨੂੰ ਹੱਲ ਕਰਨ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਸਥਾਨਕ ਸਰਕਾਰਾਂ ਵਿਭਾਗ ਨੂੰ ਇਹ ਯਕੀਨੀ ਬਨਾਉਣ ਲਈ ਕਿਹਾ ਕਿ ਸੀਵਰਮੈਨ ਅਤੇ ਸਫਾਈ ਸੇਵਕਾਂ ਦੀ ਨਵੀਂ ਕੀਤੀ ਜਾਣ ਵਾਲੀ ਕੋਈ ਵੀ ਭਰਤੀ ਰੈਗੂਲਰ […]

Continue Reading

ਪੰਜਾਬ ਐਂਟੀਮਾਈਕਰੋਬੀਅਲ ਪ੍ਰਤੀਰੋਧਤਾ ਨੂੰ ਪੈਨਸਲਿਨ ਦੇ 100ਵੇਂ ਜਨਮ ਦਿਨ ਸਾਲ 2028 ਤੱਕ ਕਾਬੂ ਕਰਨ ਲਈ ਵਚਨਬੱਧ

ਚੰਡੀਗੜ੍ਹ, 27 ਸਤੰਬਰ ,ਬੋਲੇ ਪੰਜਾਬ ਬਿਊਰੋ: ਪੈਨਸਲਿਨ ਦੀ ਖੋਜ ਦੀ 97ਵੀਂ ਵਰ੍ਹੇਗੰਢ ਮੌਕੇ, ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਐਂਟੀਮਾਈਕਰੋਬੀਅਲ ਪ੍ਰਤੀਰੋਧਤਾ (ਏਐਮਆਰ) ਦੇ ਵਧ ਰਹੇ ਖ਼ਤਰੇ ਨਾਲ ਨਜਿੱਠਣ ਲਈ ਐਂਟੀਮਾਈਕ੍ਰੋਬਾਇਲ ਸਟੀਵਰਡਸ਼ਿਪ (ਏਐਮਐਸ) ਪਹੁੰਚ ਅਪਣਾਉਣ ਦੀ ਲੋੜ ‘ਤੇ ਜ਼ੋਰ ਦਿੱਤਾ। ਜ਼ਿਕਰਯੋਗ ਹੈ ਕਿ ਸਿਹਤ ਮੰਤਰੀ ਨੇ 15 ਸਤੰਬਰ, 2025 ਨੂੰ […]

Continue Reading

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ‘ਸ਼ਹੀਦ-ਏ-ਆਜ਼ਮ ਭਗਤ ਸਿੰਘ ਅਤੇ ਭਾਰਤੀ ਰਾਸ਼ਟਰਵਾਦ’ ‘ਤੇ ਕਰਵਾਇਆ ਗਿਆ ਯਾਦਗਾਰੀ ਸਮਾਗਮ

ਮੰਡੀ ਗੋਬਿੰਦਗੜ੍ਹ ,27 ਸਤੰਬਰ ,ਬੋਲੇ ਪੰਜਾਬ ਬਿਊਰੋ: ਦੇਸ਼ ਭਗਤ ਯੂਨੀਵਰਸਿਟੀ ਸਮਾਜਿਕ ਵਿਗਿਆਨ ਅਤੇ ਭਾਸ਼ਾਵਾਂ ਦੀ ਫੈਕਲਟੀ ਅਤੇ ਦੱਖਣੀ ਏਸ਼ੀਆਈ ਅਧਿਐਨ ਕੇਂਦਰ ਵੱਲੋਂ ਮਹਾਨ ਕ੍ਰਾਂਤੀਕਾਰੀ ਸ਼ਹੀਦ ਭਗਤ ਸਿੰਘ ਦੇ 118ਵੇਂ ਜਨਮ ਦਿਵਸ ਨੂੰ ਸਮਰਪਿਤ ‘ਸ਼ਹੀਦ-ਏ-ਆਜ਼ਮ ਭਗਤ ਸਿੰਘ ਅਤੇ ਭਾਰਤੀ ਰਾਸ਼ਟਰਵਾਦ’ ਵਿਸ਼ੇ ’ਤੇ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ।ਇਸ ਪ੍ਰੋਗਰਾਮ ਵਿੱਚ ਉੱਚ ਸਿੱਖਿਆ ਪ੍ਰੀਸ਼ਦ ਹਰਿਆਣਾ ਰਾਜ ਦੇ ਵਾਈਸ […]

Continue Reading