ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ

ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਵਿਜੈਵਾੜਾ ਆਂਧਰਾ ਪ੍ਰਦੇਸ਼ ਤੋਂ ਚੇਨਈ ਤਾਮਿਲਨਾਡੂ ਲਈ ਰਵਾਨਾ ਅੰਮ੍ਰਿਤਸਰ, 27 ਸਤੰਬਰ ,ਬੋਲੇ ਪੰਜਾਬ ਬਿਊਰੋ;ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਸਿੰਘ […]

Continue Reading

ਕਾਂਗਰਸੀ ਆਗੂ ਨੂੰ ਅਦਾਲਤ ਨੇ ਕੀਤਾ 1 ਅਰਬ 24 ਕਰੋੜ 55 ਲੱਖ ਦਾ ਜ਼ੁਰਮਾਨਾ

ਨਵੀਂ ਦਿੱਲੀ, 27 ਸਤੰਬਰ, ਬੋਲੇ ਪੰਜਾਬ ਬਿਉਰੋ : ਕਾਂਗਰਸ ਦੇ ਇਕ ਆਗੂ ਨੂੰ ਅਦਾਲਤ ਵੱਲੋਂ 1 ਅਰਬ 24 ਕਰੋੜ ਤੋਂ ਵੱਧ ਦਾ ਜ਼ੁਰਮਾਨਾ ਕੀਤਾ ਗਿਆ ਹੈ। ਇਹ ਜ਼ੁਰਮਾਨਾ ਖਨਨ ਮਾਮਲੇ ਵਿੱਚ ਕੀਤਾ ਗਿਆ ਹੈ। ਮੱਧ ਪ੍ਰਦੇਸ਼ ਦੇ ਜ਼ਿਲ੍ਹਾ ਪੰਨਾ ਵਿੱਚ ਕਾਂਗਰਸੀ ਆਗੂ ਨੂੰ ਕਲੈਕਟਰ ਅਦਾਲਤ ਨੇ ਇਕ ਅਰਬ 24 ਕਰੋੜ 55 ਲੱਖ 85 ਹਜ਼ਾਰ 600 […]

Continue Reading

ਸੁਖਬੀਰ ਬਾਦਲ ਦੇ ਕਾਫ਼ਲੇ ਦੀਆਂ ਗੱਡੀਆਂ ਦਾ ਐਕਸੀਡੈਂਟ

ਅਜਨਾਲਾ, 27 ਸਤੰਬਰ,ਬੋਲੇ ਪੰਜਾਬ ਬਿਊਰੋ;ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਦੇ ਕਾਫ਼ਲੇ ਦਾ ਅਜਨਾਲਾ ਵਿੱਚ ਐਕਸੀਡੈਂਟ ਹੋ ਗਿਆ। ਉਨ੍ਹਾਂ ਦੇ ਨਾਲ ਜਾ ਰਹੇ ਡੀਐਸਪੀ ਦੀ ਥਾਰ ਗੱਡੀ ਪੁਲਿਸ ਬੱਸ ਨਾਲ ਟਕਰਾ ਗਈ। ਇਹ ਹਾਦਸਾ ਉਸ ਸਮੇਂ ਹੋਇਆ ਜਦੋਂ ਸੁਖਬੀਰ ਬਾਦਲ ਰਾਹਤ ਸਮੱਗਰੀ ਵੰਡਣ ਲਈ ਪਹੁੰਚੇ ਸਨ।ਇਹ ਘਟਨਾ ਵਿਛੋਹਾ ਪਿੰਡ ਵਿੱਚ ਵਾਪਰੀ। ਕਾਫ਼ਲੇ ਵਿੱਚ ਕਈ […]

Continue Reading

ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਸੜਕ ਹਾਦਸੇ ‘ਚ ਜ਼ਖਮੀ

ਚੰਡੀਗੜ੍ਹ, 27 ਸਤੰਬਰ,ਬੋਲੇ ਪੰਜਾਬ ਬਿਊਰੋ;ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਇੱਕ ਸੜਕ ਹਾਦਸੇ ਵਿੱਚ ਜ਼ਖਮੀ ਹੋ ਗਏ ਹਨ। ਉਨ੍ਹਾਂ ਨੂੰ ਗੰਭੀਰ ਹਾਲਤ ਵਿੱਚ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਮੋਟਰਸਾਈਕਲ ਦਾ ਸ਼ੌਕੀਨ ਜਵੰਦਾ ਹਿਮਾਚਲ ਪ੍ਰਦੇਸ਼ ਵਿੱਚ ਆਪਣਾ ਮੋਟਰਸਾਈਕਲ ਚਲਾ ਰਿਹਾ ਸੀ ਜਦੋਂ ਇਹ ਹਾਦਸਾ ਵਾਪਰਿਆ।ਸ਼ੁਰੂਆਤੀ ਜਾਣਕਾਰੀ ਅਨੁਸਾਰ, ਉਹ ਮੋਟਰਸਾਈਕਲ ਚਲਾਉਂਦੇ ਸਮੇਂ ਸੜਕ ‘ਤੇ […]

Continue Reading

ਡੈਮੋਕਰੇਟਿਕ ਆਸ਼ਾ ਵਰਕਰਜ਼ ਤੇ ਫੈਸੀਲੀਟੇਟਰ ਯੂਨੀਅਨ ਵੱਲੋਂ ਪੰਜਾਬ ਸਰਕਾਰ ਤਿੱਖੇ ਸੰਘਰਸ਼ ਦਾ ਐਲਾਨ

24 ਅਕਤੂਬਰ ਨੂੰ ਮੁੱਖ ਦਫਤਰ ਚੰਡੀਗੜ੍ਹ ਵਿਖੇ ਇਤਿਹਾਸ ਸੰਘਰਸ਼ ਨਵਾਂ ਸ਼ਹਿਰ ,26 ਸਤੰਬਰ(ਮਲਾਗਰ ਖਮਾਣੋਂ),ਬੋਲੇ ਪੰਜਾਬ ਬਿਊਰੋ;ਡੈਮੋਕ੍ਰੇਟਿਕ ਆਸ਼ਾ ਵਰਕਰਜ ਫੈਸਿਲੀਟੇਟਰ ਯੂਨੀਅਨ ਨਵਾਂ ਸ਼ਹਿਰ ਦੀ ਅਹਿਮ ਮੀਟਿੰਗ ਸ਼ਕੁੰਤਲਾ ਸਰੋਆ ਸੂਬਾ ਜਨਰਲ ਸਕੱਤਰ ਤੇ ਰਾਜਵਿੰਦਰ ਕੌਰ ਕੱਟ ਦੀ ਪ੍ਰਧਾਨਗੀ ਹੇਠ ਬਾਰਾਂ ਦਰੀ ਪਾਰਕ ਨਵਾਂ ਸ਼ਹਿਰ ਵਿਖੇ ਮੀਟਿੰਗ ਕੀਤੀ ਗਈ ਜਿਸ ਵਿੱਚ ਜ਼ਿਲ੍ਹੇ ਦੇ ਵੱਖ ਵੱਖ ਬਲਾਕਾਂ ਤੋਂ ਅਹੁਦੇਦਾਰਾਂ […]

Continue Reading

ਆਂਗਣਵਾੜੀ ਵਰਕਰਾਂ ਯੂਨੀਅਨ ਵੱਲੋਂ ਕਲਮ ਛੋੜ ਹੜਤਾਲ ਸੋਮਵਾਰ ਤੋਂ

ਜਲੰਧਰ, 27 ਸਤੰਬਰ, ਬੋਲੇ ਪੰਜਾਬ ਬਿਊਰੋ; ਅੱਜ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਜਲੰਧਰ ਬਲਾਕ ਰੁੜਕਾ ਕਲਾਂ ਵੱਲੋਂ ਬਲਾਕ ਪ੍ਰਧਾਨ ਪੂਨਮ ਰਾਣੀ ਦੀ ਅਗਵਾਈ ਵਿੱਚ ਮੀਟਿੰਗ ਕੀਤੀ ਗਈ। ਮੀਟਿੰਗ ਦੇ ਵਿੱਚ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਆਂਗਣਵਾੜੀ ਵਰਕਰਾਂ ਨੂੰ ਲੈ ਕੇ ਨੀਤੀਆਂ ਉੱਤੇ ਚਰਚਾ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਰਜਨਦੀਪ ਸਕੱਤਰ ਨੇ ਕਿਹਾ ਕਿ […]

Continue Reading

ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਸਹਿਯੋਗ ਨਾਲ ਬੀਕੇਆਈ ਦੇ ਕਾਰਕੁਨ ਪਰਮਿੰਦਰ ਉਰਫ਼ ਪਿੰਡੀ ਨੂੰ ਆਬੂ ਧਾਬੀ ਤੋਂ ਭਾਰਤ ਲਿਆਂਦਾ

ਚੰਡੀਗੜ੍ਹ, 27 ਸਤੰਬਰ,ਬੋਲੇ ਪੰਜਾਬ ਬਿਊਰੋ;ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਅਤੇ ਸਹਿਯੋਗ ਨਾਲ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਕਾਰਕੁਨ ਪਰਮਿੰਦਰ ਸਿੰਘ ਉਰਫ਼ ਪਿੰਡੀ ਨੂੰ ਆਬੂ ਧਾਬੀ ਤੋਂ ਭਾਰਤ ਲਿਆਂਦਾ ਹੈ। ਪਿੰਡੀ ਵਿਦੇਸ਼ੀ ਅੱਤਵਾਦੀ ਹਰਵਿੰਦਰ ਸਿੰਘ ਉਰਫ਼ ਰਿੰਦਾ ਅਤੇ ਹੈਪੀ ਪਾਸੀਆ ਦਾ ਨਜ਼ਦੀਕੀ ਸਾਥੀ ਹੈ ਅਤੇ ਬਟਾਲਾ-ਗੁਰਦਾਸਪੁਰ ਖੇਤਰ ਵਿੱਚ ਪੈਟਰੋਲ ਬੰਬ ਹਮਲੇ, ਹਿੰਸਕ ਹਮਲੇ ਅਤੇ ਜਬਰੀ […]

Continue Reading

ਅਗਲੇ ਦੋ ਮਹੀਨਿਆਂ ‘ਚ ਸੀਟੀਯੂ ਦੀਆਂ 100 ਬੱਸਾਂ ਹੋ ਜਾਣਗੀਆਂ ਕੰਡਮ

ਚੰਡੀਗੜ੍ਹ, 27 ਸਤੰਬਰ,ਬੋਲੇ ਪੰਜਾਬ ਬਿਊਰੋ;ਚੰਡੀਗੜ੍ਹ ਦਾ ਜਨਤਕ ਆਵਾਜਾਈ ਸੰਕਟ ਹੋਰ ਡੂੰਘਾ ਹੁੰਦਾ ਜਾ ਰਿਹਾ ਹੈ। ਅਗਲੇ ਦੋ ਮਹੀਨਿਆਂ ਵਿੱਚ ਲਗਭਗ 100 ਏਸੀ ਅਤੇ ਨਾਨ-ਏਸੀ ਬੱਸਾਂ ਪੁਰਾਣੀਆਂ ਹੋ ਜਾਣਗੀਆਂ, ਜਦੋਂ ਕਿ ਨਵੀਆਂ ਬੱਸਾਂ ਦੀ ਖਰੀਦ ਨੂੰ ਅਜੇ ਤੱਕ ਕੇਂਦਰੀ ਪ੍ਰਵਾਨਗੀ ਨਹੀਂ ਮਿਲੀ ਹੈ।ਸਥਿਤੀ ਨੂੰ ਸੰਭਾਲਣ ਲਈ, ਵਿਭਾਗ ਇਸ ਸਮੇਂ ਦੋ ਮਹੀਨਿਆਂ ਲਈ 100 ਬੱਸਾਂ ਕਿਰਾਏ ‘ਤੇ […]

Continue Reading

ਮਸ਼ਹੂਰ ਪੰਜਾਬੀ ਗਾਇਕ ਖਾਨ ਸਾਬ੍ਹ ਦੀ ਮਾਤਾ ਦਾ ਅੰਤਿਮ ਸਸਕਾਰ ਅੱਜ

ਕਪੂਰਥਲਾ, 27 ਸਤੰਬਰ,ਬੋਲੇ ਪੰਜਾਬ ਬਿਊਰੋ;ਮਸ਼ਹੂਰ ਪੰਜਾਬੀ ਗਾਇਕ ਖਾਨ ਸਾਬ੍ਹ ਦੀ ਮਾਂ ਸਲਮਾ ਪਰਵੀਨ ਦਾ ਚੰਡੀਗੜ੍ਹ ਦੇ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਦੌਰਾਨ ਦੇਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ (ਸ਼ਨੀਵਾਰ) ਉਨ੍ਹਾਂ ਦੇ ਪਿੰਡ ਭੰਗਲ ਦੋਨਾ ਵਿੱਚ ਕੀਤਾ ਜਾਵੇਗਾ। ਖਾਨ ਸਾਬ ਦੇ ਘਰ ਪੰਜਾਬੀ ਇੰਡਸਟਰੀ ਦੀਆਂ ਕਈ ਹਸਤੀਆਂ ਦੇ ਪਹੁੰਚਣ ਦੀ ਉਮੀਦ ਹੈ।ਸਲਮਾ ਪਰਵੀਨ ਲੰਬੇ […]

Continue Reading

ਲੜਾਕੂ ਜਹਾਜ਼ ਮਿਗ-21 ਨੂੰ ਸ਼ਾਨਦਾਰ ਵਿਦਾਈ

ਚੰਡੀਗੜ੍ਹ, 27 ਸਤੰਬਰ,ਬੋਲੇ ਪੰਜਾਬ ਬਿਉਰੋ;ਲੜਾਕੂ ਜਹਾਜ਼ ਮਿਗ-21, ਜੋ ਪਹਿਲਾਂ ਅਸਮਾਨ ਵਿੱਚ ਆਪਣੀ ਗਰਜ ਨਾਲ ਦੁਸ਼ਮਣ ਨੂੰ ਡਰਾਉਂਦਾ ਸੀ ਅਤੇ ਕਈ ਵਾਰ ਉਸਨੂੰ ਹਰਾਇਆ ਸੀ, ਹੁਣ ਉੱਡਾਣ ਨਹੀਂ ਭਰੇਗਾ। ਭਾਰਤੀ ਹਵਾਈ ਸੈਨਾ ਦਾ ਇਹ ਪਹਿਲਾ ਸੁਪਰਸੋਨਿਕ ਜਹਾਜ਼ ਸ਼ੁੱਕਰਵਾਰ ਨੂੰ ਆਖਰੀ ਵਾਰ ਅਸਮਾਨ ਵਿੱਚ ਗਰਜਿਆ।ਮਿਗ-21, ਜੋ ਕਿ 1963 ਤੋਂ ਹਵਾਈ ਸੈਨਾ ਦਾ ਹਿੱਸਾ ਸੀ, ਨੂੰ ਹਵਾਈ ਸੈਨਾ […]

Continue Reading