ਕੇਂਦਰੀ ਜੇਲ੍ਹ ਬਠਿੰਡਾ ਵਿੱਚ ਕੈਦੀਆਂ ਦੇ ਦੋ ਧੜੇ ਆਪਸ ਵਿੱਚ ਭਿੜੇ, ਚਾਰ ਗੰਭੀਰ ਜ਼ਖ਼ਮੀ

ਬਠਿੰਡਾ, 27 ਸਤੰਬਰ,ਬੋਲੇ ਪੰਜਾਬ ਬਿਊਰੋ;ਕੇਂਦਰੀ ਜੇਲ੍ਹ ਬਠਿੰਡਾ ਵਿੱਚ ਉਸ ਵੇਲੇ ਹੜਕੰਪ ਮਚ ਗਿਆ, ਜਦੋਂ ਕੈਦੀਆਂ ਦੇ ਦੋ ਗਰੁੱਪਾਂ ਵਿੱਚ ਪੁਰਾਣੀ ਰੰਜਿਸ਼ ਦੇ ਚਲਦੇ ਖੂਨੀ ਝਗੜਾ ਛਿੜ ਗਿਆ। ਇਸ ਦੌਰਾਨ ਚਾਰ ਕੈਦੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਸਿਵਲ ਹਸਪਤਾਲ ਬਠਿੰਡਾ ਭੇਜਿਆ ਗਿਆ।ਜਾਣਕਾਰੀ ਮੁਤਾਬਕ, ਕੈਦੀ ਗੁਰਪ੍ਰੀਤ ਸਿੰਘ, ਅਨੂਪ, ਦੂਜਾ ਗੁਰਪ੍ਰੀਤ ਅਤੇ ਸਾਜਨ ਵਿੱਚ […]

Continue Reading

ਪੁਲਿਸ ਅਤੇ ਨਿਹੰਗ ਸਿੰਘਾਂ ਵਿਚਕਾਰ ਝੜਪ, ਕਈ ਹਿਰਾਸਤ ‘ਚ ਲਏ

ਅੰਮ੍ਰਿਤਸਰ, 27 ਸਤੰਬਰ,ਬੋਲੇ ਪੰਜਾਬ ਬਿਊਰੋ;ਅੰਮ੍ਰਿਤਸਰ ਵਿੱਚ ਪੁਲਿਸ ਅਤੇ ਨਿਹੰਗਾਂ ਵਿਚਕਾਰ ਭਿਆਨਕ ਝੜਪ ਦੀ ਖ਼ਬਰ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਝੜਪ ਮਰਹੂਮ ਪੁਲਿਸ ਅਧਿਕਾਰੀ ਸੂਬਾ ਸਿੰਘ ਦੇ ਭੋਗ ਸਮਾਗਮ ਦੌਰਾਨ ਹੋਈ। ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਸ਼ਰਧਾਲੂ ਅਤੇ ਪੁਲਿਸ ਕਰਮਚਾਰੀ ਮੌਜੂਦ ਸਨ, ਪਰ ਸਥਿਤੀ ਅਚਾਨਕ ਵਿਗੜ ਗਈ ਜਦੋਂ ਦਮਦਮੀ ਟਕਸਾਲ ਦੇ ਆਗੂ ਭਾਈ […]

Continue Reading

ਹੈਰੋਇਨ ਤੇ ਡਰੱਗ ਮਨੀ ਸਮੇਤ ਦੋ ਗ੍ਰਿਫ਼ਤਾਰ

ਅੰਮ੍ਰਿਤਸਰ, 27 ਸਤੰਬਰ,ਬੋਲੇ ਪੰਜਾਬ ਬਿਊਰੋ;ਦਿਹਾਤੀ ਜ਼ਿਲ੍ਹਾ ਪੁਲਿਸ ਨੇ ਦੋ ਮੁਲਜ਼ਮਾਂ ਨੂੰ 40 ਗ੍ਰਾਮ ਹੈਰੋਇਨ ਅਤੇ 2,000 ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਖ਼ਿਲਾਫ਼ ਘਰਿੰਡਾ ਪੁਲਿਸ ਸਟੇਸ਼ਨ ਵਿਖੇ ਐਨਡੀਪੀਐਸ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।ਡੀਐਸਪੀ ਲਖਵਿੰਦਰ ਸਿੰਘ ਨੇ ਦੱਸਿਆ ਕਿ ਰਾਮਪੁਰਾ ਪਿੰਡ ਦੇ ਲਿੰਕ ਰੋਡ ਨੇੜੇ ਚੈਕਿੰਗ ਦੌਰਾਨ ਪੁਲਿਸ […]

Continue Reading

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਦਾਖਲੇ ਦੀ ਆਖਰੀ ਮਿਤੀ ਵਧਾਈ

ਮੋਹਾਲੀ, 27 ਸਤੰਬਰ,ਬੋਲੇ ਪੰਜਾਬ ਬਿਊਰੋ;ਪੰਜਾਬ ਸਕੂਲ ਸਿੱਖਿਆ ਬੋਰਡ ਨੇ 2025-26 ਦੇ ਅਕਾਦਮਿਕ ਸੈਸ਼ਨ ਲਈ ਦੂਜੇ ਰਾਜਾਂ ਦੇ ਬੋਰਡਾਂ ਦੇ ਵਿਦਿਆਰਥੀਆਂ ਲਈ ਦਾਖਲੇ ਦੀ ਆਖਰੀ ਮਿਤੀ 28 ਨਵੰਬਰ, 2025 ਤੱਕ ਵਧਾ ਦਿੱਤੀ ਹੈ। ਹਾਲ ਹੀ ਵਿੱਚ ਆਏ ਹੜ੍ਹਾਂ ਤੋਂ ਪ੍ਰਭਾਵਿਤ ਵਿਦਿਆਰਥੀਆਂ ਲਈ ਔਨਲਾਈਨ ਰਜਿਸਟ੍ਰੇਸ਼ਨ ਦੀ ਮਿਆਦ 30 ਸਤੰਬਰ ਤੱਕ ਵਧਾ ਦਿੱਤੀ ਗਈ ਹੈ। ਬੋਰਡ ਵੱਲੋਂ ਜਾਰੀ […]

Continue Reading

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ BSNL ਦੇ ਸਵਦੇਸ਼ੀ ਸਿਸਟਮ ਦੀ ਸ਼ੁਰੂਆਤ ਕਰਨਗੇ

ਨਵੀਂ ਦਿੱਲੀ, 27 ਸਤੰਬਰ,ਬੋਲੇ ਪੰਜਾਬ ਬਿਊਰੋ;ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ਨੀਵਾਰ ਨੂੰ ਜਨਤਕ ਖੇਤਰ ਦੀ ਦੂਰਸੰਚਾਰ ਕੰਪਨੀ BSNL ਦੇ ਸਵਦੇਸ਼ੀ 4G ਸਿਸਟਮ ਦੀ ਸ਼ੁਰੂਆਤ ਕਰਨਗੇ। ਇਸ ਦੇ ਲਾਂਚ ਨਾਲ, ਭਾਰਤ ਡੈਨਮਾਰਕ, ਸਵੀਡਨ, ਦੱਖਣੀ ਕੋਰੀਆ ਅਤੇ ਚੀਨ ਵਰਗੇ ਪ੍ਰਮੁੱਖ ਦੂਰਸੰਚਾਰ ਉਪਕਰਣ ਨਿਰਮਾਤਾਵਾਂ ਵਿੱਚ ਸ਼ਾਮਲ ਹੋ ਜਾਵੇਗਾ। ਪ੍ਰਧਾਨ ਮੰਤਰੀ ਦੇ 4G ਨੈੱਟਵਰਕ ਦੇ ਉਦਘਾਟਨ ਦੇ ਨਾਲ, ਦੇਸ਼ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 730

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 730 ,27-09-25 AMRIT VELE DA HUKAMNAMA SRI DARBAR SAHIB, AMRITSAR, ANG-730, 27-09-25 ਸੂਹੀ ਮਹਲਾ ੧ ॥ ਕਉਣ ਤਰਾਜੀ ਕਵਣੁ ਤੁਲਾ ਤੇਰਾ ਕਵਣੁ ਸਰਾਫੁ ਬੁਲਾਵਾ ॥ ਕਉਣੁ ਗੁਰੂ ਕੈ ਪਹਿ ਦੀਖਿਆ ਲੇਵਾ ਕੈ ਪਹਿ ਮੁਲੁ ਕਰਾਵਾ ॥੧॥ ਮੇਰੇ ਲਾਲ ਜੀਉ ਤੇਰਾ ਅੰਤੁ ਨ ਜਾਣਾ ॥ ਤੂੰ ਜਲਿ ਥਲਿ […]

Continue Reading

ਭਗਵੰਤ ਮਾਨ ਨੇ ਮੌਸਮ ਵਿਭਾਗ ਸਿਰ ਭੰਨਿਆ ਪੰਜਾਬ ‘ਚ ਆਏ ਹੜ੍ਹਾਂ ਦਾ ਠੀਕਰਾ! ਅਖੇ ਇਹ ‘ਮੋਦੀ ਦੇ ਚੇਲੇ’ ਨੇ

 ਭਗਵੰਤ ਮਾਨ ਦੀ BBMB ਤੋਂ ਬਾਅਦ ਮੌਸਮ ਵਿਭਾਗ ਨਾਲ ‘ਕੱਟੀ’ ਚੰਡੀਗੜ੍ਹ 26 ਸਤੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਵਿੱਚ ਆਏ ਭਿਆਨਕ ਹੜ੍ਹਾਂ ਦਾ ਠੀਕਰਾ ਮੁੱਖ ਮੰਤਰੀ ਭਗਵੰਤ ਮਾਨ ਨੇ ਮੌਸਮ ਵਿਭਾਗ ਸਿਰ ਭੰਨਿਆ ਹੈ। ਉਨ੍ਹਾਂ ਕਿਹਾ ਕਿ ਮੌਸਮ ਵਿਭਾਗ ਦੀਆਂ ਗ਼ਲਤ ਭਵਿੱਖਬਾਣੀਆਂ ਨੇ ਪੰਜਾਬ ਨੂੰ ਅੱਜ ਬਰਬਾਦ ਕਰਕੇ ਰੱਖ ਦਿੱਤਾ ਹੈ। ਭਗਵੰਤ ਮਾਨ ਨੇ ਕਿਹਾ ਕਿ […]

Continue Reading

ਪੰਜਾਬ ਨੂੰ ਹੜ੍ਹਾਂ ‘ਚ ਡੋਬਣ ਵਾਲਿਆਂ ਦੇ ਚੇਹਰੇ ਬੇਨਕਾਬ! ਗਿਆਨੀ ਹਰਪ੍ਰੀਤ ਸਿੰਘ

ਚੰਡੀਗੜ੍ਹ 26 ਸਤੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਨੂੰ ਕੇਂਦਰ ਅਤੇ ਸੂਬਾ ਸਰਕਾਰ ਨੇ ਮਿਲ ਕੇ ਡੋਬਿਆ ਹੈ। ਕੁਦਰਤੀ ਆਫਤ ਦੇ ਨਾਲ-ਨਾਲ ਸਰਕਾਰਾਂ ਦੀ ਮਿਸਮੈਨੇਜਮੈਂਟ ਵੀ ਵੱਡੀ ਵਜ੍ਹਾ ਹੈ। ਇਹ ਦੋਸ਼ ਨਵੇਂ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਲਗਾਏ। ਗਿਆਨੀ ਹਰਪ੍ਰੀਤ ਸਿੰਘ ਦਾ ਕਹਿਣਾ ਹੈ ਕਿ ਪੰਜਾਬ ਦਾ 15% ਹਿੱਸਾ ਹੜ੍ਹ ਕਾਰਨ ਡੁੱਬ ਗਿਆ, […]

Continue Reading

ਹੜ੍ਹਾਂ ਦੇ ਮੁੱਦੇ ’ਤੇ ਸਿਆਸਤ ਖੇਡਣ ਤੋਂ ਬਾਜ਼ ਨਾ ਆਈਆਂ ਵਿਰੋਧੀ ਪਾਰਟੀਆਂ-ਮੁੱਖ ਮੰਤਰੀ ਵੱਲੋਂ ਸਖਤ ਆਲੋਚਨਾ

ਮੌਕਾਪ੍ਰਸਤ ਲੀਡਰਾਂ ਨੂੰ ਕਦੇ ਵੀ ਮੁਆਫ ਨਹੀਂ ਕਰਨਗੇ ਪੰਜਾਬ ਦੇ ਲੋਕ ਚੰਡੀਗੜ੍ਹ, 26 ਸਤੰਬਰ ,ਬੋਲੇ ਪੰਜਾਬ ਬਿਊਰੋ;ਹੜ੍ਹਾਂ ਦੇ ਮੁੱਦੇ ਦੇ ਸਿਆਸੀਕਰਨ ਲਈ ਵਿਰੋਧੀ ਪਾਰਟੀਆਂ ਨੂੰ ਆੜੇ ਹੱਥੀਂ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕ ਸੰਕਟ ਦੀ ਘੜੀ ਵਿੱਚ ਸੂਬੇ ਨਾਲ ਦਗਾ ਕਮਾਉਣ ਵਾਲੇ ਸੰਵੇਦਨਹੀਣ ਅਤੇ ਮੌਕਾਪ੍ਰਸਤ ਸਿਆਸਤਦਾਨਾਂ ਨੂੰ […]

Continue Reading

ਪੰਜਾਬ ਨੂੰ ਭਾਜਪਾ ਦੀ ਕੇਂਦਰ ਸਰਕਾਰ ਵੱਲੋਂ ਐਲਾਨੀ ਗਈ ਨਿਗੁਣੀ ਹੜ੍ਹ ਰਾਹਤ ਰਾਸ਼ੀ ਦੀ ਵਿੱਤ ਮੰਤਰੀ ਚੀਮਾ ਵੱਲੋਂ ਕਰੜੀ ਨਿਖੇਧੀ

ਕਿਹਾ, ਐਲਾਨੇ ਗਏ 1600 ਕਰੋੜ ਰੁਪਏ ਦੇ ਮਾਮੂਲੀ ਰਾਹਤ ਪੈਕੇਜ ਵਿੱਚੋਂ ਵੀ ਹੁਣ ਤੱਕ ਰੁਪਇਆ ਪੰਜਾਬ ਦੇ ਖਜਾਨੇ ਵਿੱਚ ਨਹੀਂ ਪਹੁੰਚਿਆ ਕਾਂਗਰਸ ‘ਤੇ ‘ਲਾਸ਼ਾਂ ਦੀ ਰਾਜਨੀਤੀ’ ਕਰਨ ਦਾ ਲਾਇਆ ਦੋਸ਼ ਚੰਡੀਗੜ੍ਹ, 26 ਸਤੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਫਲੋਰ ਦੀ ਵਰਤੋਂ ਕਰਦਿਆਂ ਜੁਲਾਈ […]

Continue Reading