ਹਰਜੋਤ ਸਿੰਘ ਬੈਂਸ ਵੱਲੋਂ ਪੰਜਾਬ ਪ੍ਰਤੀ ਕੇਂਦਰ ਸਰਕਾਰ ਦੀ ਬੇਰੁਖ਼ੀ ਉਤੇ ਸਾਧਿਆ ਨਿਸ਼ਾਨਾ

ਭਾਖੜਾ ਡੈਮ ਦੀ ਮੁਨਿਆਦ ਅਤੇ ਗਾਰ ਬਾਰੇ ਬੀ.ਬੀ.ਐਮ.ਬੀ. ਕੋਲ ਅੰਕੜੇ ਨਾ ਹੋਣ ‘ਤੇ ਚੁੱਕੇ ਸਵਾਲ ਚੰਡੀਗੜ੍ਹ, 26 ਸਤੰਬਰ,ਬੋਲੇ ਪੰਜਾਬ ਬਿਊਰੋ: ਸੂਬੇ ਵਿੱਚ ਹਾਲ ਹੀ ‘ਚ ਆਏ ਭਿਆਨਕ ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ਨੂੰ ਵੇਖਦਿਆਂ ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਸਮਾਂ ਸਿਆਸੀ ਬਿਆਨਬਾਜ਼ੀ ਦਾ […]

Continue Reading

ਦੁਆਬਾ ਗਰੁੱਪ ਵਿਖੇ ਮਨਾਇਆ ਗਿਆ ਪਹਿਲਾ ਵਿਸ਼ਵ ਪੰਜਾਬੀ ਦਿਵਸ

ਪੱਥ ਪ੍ਰਦਰਸ਼ਕ ਡਾ ਜਗਜੀਤ ਸਿੰਘ ਧੂਰੀ ਦੀ ਅਗਵਾਈ ਹੇਠ ਹੋਏ ਪੂਰੇ ਵਿਸ਼ਵ ਭਰ ਵਿੱਚ ਵੱਡੇ ਸੰਮੇਲਨ ਪੰਜਾਬੀ ਭਾਸ਼ਾ ਨੂੰ ਬਣਾਇਆ ਜਾਵੇ ਰੁਜ਼ਗਾਰ ਦੀ ਭਾਸ਼ਾ- ਦੀਪਕ ਸ਼ਰਮਾ ਚਰਨਾਰਥਲ ਮੋਹਾਲੀ/ ਖਰੜ, 26 ਸਤੰਬਰ ,ਬੋਲੇ ਪੰਜਾਬ ਬਿਊਰੋ; ਜਿਹੜੀ ਭਾਸ਼ਾ ਵਿੱਚ ਸਭ ਤੋਂ ਵੱਡੀ ਰਚਨਾ ਜਪੁਜੀ ਸਾਹਿਬ ਦਰਜ ਹਨ ਉਸ ਭਾਸ਼ਾ ਦਾ ਰੁਤਬਾ ਸਭ ਤੋਂ ਉੱਚਾ ਹੈ । ਇਸ […]

Continue Reading

ਕਾਨੂੰਨ ਵਿਵਸਥਾ ਦੇ ਹਾਲਾਤ ਉਤੇ ਤਿੱਖੀ ਨਜ਼ਰ ਰੱਖੋ: ਮੁੱਖ ਮੰਤਰੀ ਦੀ ਸੀ.ਪੀਜ਼ ਤੇ ਐਸ.ਐਸ.ਪੀਜ਼ ਨੂੰ ਹਦਾਇਤ

ਹਰੇਕ ਯੋਗ ਹੜ੍ਹ ਪੀੜਤ ਲਈ ਮੁਆਵਜ਼ਾ ਯਕੀਨੀ ਬਣਾਉਣ ਲਈ ਕਿਹਾ ਚੰਡੀਗੜ੍ਹ, 26 ਸਤੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੁਲਿਸ ਕਮਿਸ਼ਨਰਾਂ (ਸੀ.ਪੀਜ਼) ਅਤੇ ਸੀਨੀਅਰ ਪੁਲਿਸ ਕਪਤਾਨਾਂ (ਐਸ.ਐਸ.ਪੀਜ਼) ਨੂੰ ਸੂਬੇ ਭਰ ਵਿੱਚ ਕਾਨੂੰਨ ਵਿਵਸਥਾ ਦੇ ਹਾਲਾਤ ਉਤੇ ਤਿੱਖੀ ਨਜ਼ਰ ਰੱਖਣ ਦੀ ਹਦਾਇਤ ਕੀਤੀ। ਸੀ.ਪੀਜ਼ ਅਤੇ ਐਸ.ਐਸ.ਪੀਜ਼ ਨਾਲ ਵਰਚੂਅਲ ਮੀਟਿੰਗ […]

Continue Reading

ਸੋਨਾਲੀਕਾ ਗਰੁੱਪ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ 4.5 ਕਰੋੜ ਦੀ ਮਦਦ

ਮਿਸ਼ਨ “ਚੜ੍ਹਦੀ ਕਲਾ” ਤਹਿਤ ਮੁੱਖ ਮੰਤਰੀ ਰੰਗਲਾ ਪੰਜਾਬ ਫੰਡ ਵਿੱਚ 50 ਲੱਖ ਦਿੱਤੇ:  ਕੈਬਨਿਟ ਮੰਤਰੀ ਸੰਜੀਵ ਅਰੋੜਾਚੰਡੀਗੜ੍ਹ, 26 ਸਤੰਬਰ ,ਬੋਲੇ ਪੰਜਾਬ ਬਿਊਰੋ; ਕੈਬਨਿਟ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਸੋਨਾਲੀਕਾ ਲੀਡਿੰਗ ਐਗਰੀ ਐਵੋਲੂਸ਼ਨ ਫਰਮ ਵੱਲੋਂ ਪਹਿਲਾਂ ਹੀ ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਲਗਭਗ 4.5 ਕਰੋੜ ਰੁਪਏ ਦਾ ਯੋਗਦਾਨ ਪਾ ਗਿਆ ਹੈ।ਇਸ […]

Continue Reading

ਪੰਦਰਵੇਂ ਵਿੱਤ ਕਮਿਸ਼ਨ ਵੱਲੋਂ ਮਨਜੂਰ ਕੀਤੇ ਫੰਡਾਂ ਨਾਲ ਬਲਾਕ ਖਮਾਣੋ ਦੀਆਂ ਜਲ ਸਪਲਾਈ ਸਕੀਮਾਂ ਵਿੱਚ ਹੋਵੇਗਾ ਹੋਰ ਸੁਧਾਰ- ਮੈਂਬਰ ਪਾਰਲੀਮੈਂਟ ਡਾਕਟਰ ਅਮਰ ਸਿੰਘ ਦੇ ਓਐਸਡੀ

ਫਤਿਹਗੜ੍ਹ ਸਾਹਿਬ,26, ਸਤੰਬਰ (ਮਲਾਗਰ ਖਮਾਣੋਂ);ਪੰਜਾਬ ਸਰਕਾਰ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਅਧੀਨ ਪੇਂਡੂ ਜਲ ਸਪਲਾਈ ਸਕੀਮਾਂ ਦੀ ਪਿਛਲੇ ਕਈ ਸਾਲਾਂ ਤੋਂ ਲੜੀਦੇ ਫੰਡਾਂ ਦੀ ਘਾਟ ਕਾਰਨ ਖ਼ਸਤਾ ਹਾਲਤ ਹੋ ਰਹੀ ਹੈ ਬਲਾਕ ਖਮਾਣੋਂ ਅਧੀਨ ਜੋ ਜਲ ਸਪਲਾਈ ਸਕੀਮਾਂ ਸਬੰਧਿਤ ਵਿਭਾਗ ਅਧੀਨ ਚੱਲ ਰਹੀਆਂ ਹਨ ਉਹਨਾਂ ਨੂੰ ਸੰਬੰਧਿਤ ਅਧਿਕਾਰੀ ਫੰਡਾਂ ਦੀ ਘਾਟ ਦੇ ਬਾਵਜੂਦ ਵੀ […]

Continue Reading

ਮਿਊਸੀਪਲ ਕਮੇਟੀਆਂ ਦੇ ਸਫ਼ਾਈ ਸੇਵਕਾਂ ਤੇ ਮੁਲਾਜ਼ਮਾਂ ਦੀ ਹੜਤਾਲ ਦਸਵੇਂ ਦਿਨ ਵਿੱਚ ਪ੍ਰਵੇਸ਼

ਮਜ਼ਦੂਰ ਤੇ ਮੁਲਾਜ਼ਮ ਜਥੇਬੰਦੀਆਂ ਦੇ ਆਗੂਆਂ ਨੇ ਧਰਨੇ ਵਿੱਚ ਸ਼ਮੂਲੀਅਤ ਕਰਕੇ ਦਿੱਤੀ ਹਮਾਇਤ ਸ੍ਰੀ ਚਮਕੌਰ ਸਾਹਿਬ,26, ਸਤੰਬਰ ,ਬੋਲੇ ਪੰਜਾਬ ਬਿਊਰੋ; ਮਿਊਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਵੱਲੋਂ ਕਮੇਟੀ ਅਧੀਨ ਸਫ਼ਾਈ ਸੇਵਕਾਂ ਸਮੇਤ ਵੱਖ-ਵੱਖ ਪੋਸਟਾਂ ਤੇ ਮਸਟੌਰੋਲ ਤੇ ਆਊਟਸੋਰਸਿੰਗ ਕਾਮਿਆਂ ਨੂੰ ਰੈਗੂਲਰ ਕਰਾਉਣ, ਪੰਜਾਬ ਸਰਕਾਰ ਵੱਲੋਂ ਠੇਕੇਦਾਰੀ ਪ੍ਰਥਾ ਅਤੇ ਸੋਲਡ ਵਿਸੇਟ ਮੈਨੇਜਮੈਂਟ ਕਮੇਟੀਆਂ ਰਾਹੀਂ ਸਫਾਈ, ਲਿਫਟਿੰਗ ਅਤੇ […]

Continue Reading

ਦੇਸ਼ ਭਗਤ ਯੂਨੀਵਰਸਿਟੀ ਨੇ ਮਿਸ਼ਨ “ਚੜ੍ਹਦੀ ਕਲਾ” ਤਹਿਤ ਹੜ੍ਹ ਰਾਹਤ ਲਈ ਪੰਜਾਬ ਸਰਕਾਰ ਨੂੰ 5 ਲੱਖ ਰੁਪਏ ਦਾਨ ਕੀਤੇ

ਮੰਡੀ ਗੋਬਿੰਦਗੜ੍ਹ, 26 ਸਤੰਬਰ ,ਬੋਲੇ ਪੰਜਾਬ ਬਿਊਰੋ: ਏਕਤਾ ਅਤੇ ਸਮਾਜਿਕ ਜ਼ਿੰਮੇਵਾਰੀ ਵਜੋਂ ਦੇਸ਼ ਭਗਤ ਯੂਨੀਵਰਸਿਟੀ ਨੇ ਮਿਸ਼ਨ “ਚੜ੍ਹਦੀ ਕਲਾ” ਤਹਿਤ ਪੰਜਾਬ ਸਰਕਾਰ ਦੇ ਹੜ੍ਹ ਰਾਹਤ ਯਤਨਾਂ ਲਈ 5 ਲੱਖ ਰੁਪਏ ਦਾਨ ਕੀਤੇ ਹਨ। ਇਸ ਯੋਗਦਾਨ ਦਾ ਉਦੇਸ਼ ਖੇਤਰ ਭਰ ਵਿੱਚ ਆਏ ਵਿਨਾਸ਼ਕਾਰੀ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਕਰਨਾ ਹੈ। ਇਹ ਦਾਨ ਸਮਾਜ ਦੀ ਭਲਾਈ […]

Continue Reading

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ:

ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਹੈਦਰਾਬਾਦ ਤੋਂ ਵਿਜੈਵਾੜਾ ਆਂਧਰਾ ਪ੍ਰਦੇਸ਼ ਲਈ ਰਵਾਨਾ ਅੰਮ੍ਰਿਤਸਰ, 26 ਸਤੰਬਰ ,ਬੋਲੇ ਪੰਜਾਬ ਬਿਊਰੋ;ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਬ੍ਰਹਮਬਾਲਾ ਸਾਹਿਬ ਸਿੱਖ […]

Continue Reading

ਰਾਜਪੁਰਾ ਵਿਖੇ ਘਰ ‘ਚ ਅੱਗ ਲੱਗਣ ਕਾਰਨ ਚਾਰ ਵਿਅਕਤੀਆਂ ਦੀ ਜਾਨ ਗਈ

ਰਾਜਪੁਰਾ, 26 ਸਤੰਬਰ,ਬੋਲੇ ਪੰਜਾਬ ਬਿਊਰੋ;ਰਾਜਪੁਰਾ ਦੇ ਭੋਗਲਾਂ ਰੋਡ ’ਤੇ ਅੱਜ ਇਕ ਭਿਆਨਕ ਹਾਦਸਾ ਵਾਪਰ ਗਿਆ। ਇਸ ਹਾਦਸੇ ਨੇ ਇਲਾਕੇ ਨੂੰ ਹਿਲਾ ਕੇ ਰੱਖ ਦਿੱਤਾ। ਇਕ ਮਕਾਨ ’ਚ ਅਚਾਨਕ ਅੱਗ ਲੱਗਣ ਕਾਰਨ ਇਕ ਔਰਤ ਸਮੇਤ ਚਾਰ ਲੋਕਾਂ ਦੀ ਮੌਤ ਹੋ ਗਈ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ।ਪੁਲਿਸ ਨੇ ਤੁਰੰਤ ਮੌਕੇ ’ਤੇ ਪਹੁੰਚ ਕੇ […]

Continue Reading

ਸੁਖਬੀਰ ਬਾਦਲ, ਗਨੀਵ ਕੌਰ-ਹਰਸਿਮਰਤ ਕੌਰ ਨੂੰ ਨਾਲ ਲੈਕੇ ਬਿਕਰਮ ਮਜੀਠੀਆ ਨਾਲ ਮੁਲਾਕਾਤ ਲਈ ਪਹੁੰਚੇ

ਨਾਭਾ, 2 ਸਤੰਬਰ, ਬੋਲੇ ਪੰਜਾਬ ਬਿਊਰੋ;ਸੁਖਬੀਰ ਸਿੰਘ ਬਾਦਲ ਨੇ ਨਾਭਾ ਜੇਲ੍ਹ ਵਿਚ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਬਿਕਰਮ ਸਿੰਘ ਮਜੀਠੀਆ ਦੀ ਪਤਨੀ ਗਨੀਵ ਕੌਰ ਮਜੀਠੀਆ ਤੇ ਬੀਬਾ ਹਰਸਿਮਰਤ ਕੌਰ ਬਾਦਲ ਵੀ ਉਨ੍ਹਾਂ ਨਾਲ ਜੇਲ੍ਹ ‘ਚ ਮੁਲਾਕਾਤ ਲਈ ਪਹੁੰਚੇ। ਮਜੀਠੀਆ ਇਸ ਸਮੇਂ ਵਿਜੀਲੈਂਸ ਬਿਊਰੋ ਵੱਲੋਂ ਦਾਇਰ ਅਣਐਲਾਨੀ ਅਤੇ ਆਮਦਨ ਤੋਂ ਵੱਧ ਜਾਇਦਾਦ ਦੇ ਇੱਕ […]

Continue Reading