ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 608

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 608 ,26-09-25 Sachkhand Sri Harmandir Sahib Amritsar Vikhe Hoyea Amrit Wele Da Mukhwak Ang 608: 26-09-25 ਸੋਰਠਿ ਮਹਲਾ ੫ ਘਰੁ ੧ ਤਿਤੁਕੇ ੴ ਸਤਿਗੁਰ ਪ੍ਰਸਾਦਿ ॥ ਕਿਸ ਹਉ ਜਾਚੀ ਕਿਸੁ ਆਰਾਧੀ ਜਾ ਸਭੁ ਕੋ ਕੀਤਾ ਹੋਸੀ ॥ ਜੋ ਜੋ ਦੀਸੈ ਵਡਾ ਵਡੇਰਾ ਸੋ ਸੋ ਖਾਕੂ ਰਲਸੀ ॥ […]

Continue Reading

ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦੇ ਕੇਸ ‘ਚ ਡਿਪਟੀ ਡਾਇਰੈਕਟਰ ਸਿੰਗਲਾ ਤੇ ਉਸ ਦੇ ਪਰਿਵਾਰ ਵੱਲੋਂ ਬਣਾਈਆਂ ਗੈਰ-ਕਾਨੂੰਨੀ ਜਾਇਦਾਦਾਂ ਜ਼ਬਤ

ਚੰਡੀਗੜ੍ਹ, 25 ਸਤੰਬਰ, ਬੋਲੇ ਪੰਜਾਬ ਬਿਊਰੋ; ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦੇ ਇੱਕ ਕੇਸ ਵਿੱਚ ਵੱਡੀ ਸਫਲਤਾ ਹਾਸਲ ਕਰਦਿਆਂ ਪੰਜਾਬ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਸਾਬਕਾ ਡਿਪਟੀ ਡਾਇਰੈਕਟਰ ਰਾਕੇਸ਼ ਕੁਮਾਰ ਸਿੰਗਲਾ, ਉਸ ਦੀ ਪਤਨੀ ਰਚਨਾ ਸਿੰਗਲਾ ਅਤੇ ਉਸ ਦੇ ਪੁੱਤਰ ਸਵਰਾਜ ਸਿੰਗਲਾ ਅਤੇ ਸਿਧਾਰਥ ਸਿੰਗਲਾ ਦੀਆਂ ਦੀਆਂ 8 ਜਾਇਦਾਦਾਂ ਅਤੇ ਤਿੰਨ ਬੈਂਕ ਖਾਤੇ ਜ਼ਬਤ […]

Continue Reading

ਮੁੱਖ ਮੰਤਰੀ ਵੱਲੋਂ ਨਵੀਆਂ ਸਹਿਕਾਰੀ ਸਭਾਵਾਂ ਦੇ ਗਠਨ ਸਬੰਧੀ ਪੁਰਾਣੀਆਂ ਪਾਬੰਦੀਆਂ ਹਟਾਉਣ ਦਾ ਐਲਾਨ

ਚੰਡੀਗੜ੍ਹ, 25 ਸਤੰਬਰ ,ਬੋਲੇ ਪੰਜਾਬ ਬਿਉਰੋ: ਇੱਕ ਮਹੱਤਵਪੂਰਨ ਫੈਸਲੇ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਵੀਆਂ ਸਹਿਕਾਰੀ ਸਭਾਵਾਂ, ਜਿਨ੍ਹਾਂ ਵਿੱਚ ਪੀਏਸੀਐਸ, ਮਿਲਕ ਸੋਸਾਈਟੀਜ਼ ਅਤੇ ਲੇਬਰ ਸੁਸਾਇਟੀਆਂ ਸ਼ਾਮਲ ਹਨ, ਦੇ ਗਠਨ ਸਬੰਧੀ ਪੁਰਾਣੀਆਂ ਪਾਬੰਦੀਆਂ ਹਟਾ ਦਿੱਤੀਆਂ ਹਨ। ਇਸਦੇ ਵੇਰਵੇ ਸਾਂਝੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੀ ਸਹਿਕਾਰੀ ਲਹਿਰ […]

Continue Reading

ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਰਾਜ ਪੱਧਰੀ ਸਮਾਗਮਾਂ ਲਈ ਲੋਗੋ ਜਾਰੀ*

ਸ਼ਹੀਦੀ ਦਿਹਾੜੇ ਨੂੰ ਸ਼ਰਧਾ ਭਾਵਨਾ ਨਾਲ ਮਨਾਉਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਈ ਸੂਬੇ ਵਿੱਚ ਕੀਰਤਨ ਦਰਬਾਰ, ਨਗਰ ਕੀਰਤਨ ਅਤੇ ਹੋਰ ਯਾਦਗਾਰੀ ਸਮਾਗਮ ਕਰਵਾਏ ਜਾਣਗੇ*  *ਚੰਡੀਗੜ੍ਹ, 25 ਸਤੰਬਰ ,ਬੋਲੇ ਪੰਜਾਬ ਬਿਊਰੋ;ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਰਾਜ ਪੱਧਰੀ […]

Continue Reading

ਮੋਗਾ ਬੇਅਦਬੀ ਮਾਮਲੇ ਦੀ ਸੁਣਵਾਈ ਅਜੇ ਚੰਡੀਗੜ੍ਹ ਨਹੀਂ ;ਸੁਪਰੀਮ ਕੋਰਟ

ਚੰਡੀਗੜ੍ਹ, 25 ਸਤੰਬਰ, ਬੋਲੇ ਪੰਜਾਬ ਬਿਊਰੋ;ਸੁਪਰੀਮ ਕੋਰਟ ਨੇ ਚੰਡੀਗੜ੍ਹ ਵਿੱਚ ਮੋਗਾ ਬੇਅਦਬੀ ਮਾਮਲੇ ਦੀ ਸੁਣਵਾਈ ‘ਤੇ ਰੋਕ ਲਗਾ ਦਿੱਤੀ ਹੈ। ਅਦਾਲਤ ਨੇ ਹੁਕਮ ਦਿੱਤਾ ਹੈ ਕਿ ਸਥਿਤੀ ਫਿਲਹਾਲ ਜਿਵੇਂ ਦੀ ਤਿਵੇਂ ਹੀ ਰੱਖੀ ਜਾਵੇ। ਹਾਈ ਕੋਰਟ ਨੇ ਪੰਜਾਬ ਦੇ ਮਾਹੌਲ ਨੂੰ ਪ੍ਰਤੀਕੂਲ ਦੱਸਦੇ ਹੋਏ ਮੋਗਾ ਕੇਸ ਸਮੇਤ ਛੇ ਬੇਅਦਬੀ ਮਾਮਲਿਆਂ ਨੂੰ ਚੰਡੀਗੜ੍ਹ ਦੀ ਅਦਾਲਤ ਵਿੱਚ […]

Continue Reading

ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਪੈਨਸ਼ਨਰ ਹੜ ਪੀੜਤਾਂ ਦੀ ਸਹਾਇਤਾ ਜਾਰੀ ਰੱਖਣਗੇ -ਪੈਨਸ਼ਨਰ ਆਗੂ

ਫਤਿਹਗੜ੍ਹ ਸਾਹਿਬ,25, ਸਤੰਬਰ (ਮਲਾਗਰ ਖਮਾਣੋਂ)ਪੰਜਾਬ ਗੋਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲਾ ਇਕਾਈ ਸ੍ਰੀ ਫਤਿਹਗੜ੍ਹ ਸਾਹਿਬ ਦੀ ਮਹੀਨੇਵਾਰ ਮੀਟਿੰਗ ਇਥੇ ਪੈਨਸ਼ਨ ਭਵਨ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਹੋਈ ਸ ਹਰਜੀਤ ਸਿੰਘ ਤਰਖ਼ਾਣ ਮਾਜ਼ਰਾ ਦੀ ਪ੍ਰਧਾਨਗੀ ਹੇਠ ਹੋਈ ਮੰਚ ਸੰਚਾਲਨ ਸ੍ਰੀ ਧਰਮ ਪਾਲ ਅਜਾਦ ਨੇ ਨਿਭਾਈ ਮੀਟਿੰਗ ਦੀ ਕਾਰਵਾਈ ਪ੍ਰੈਸ ਨੂੰ ਜਾਰੀ ਕਰਦਿਆਂ ਪੈਨਸ਼ਨਰ ਆਗੂ ਜਸਵਿੰਦਰ ਸਿੰਘ ਆਲੂਵਾਲੀਆ ਨੇ ਦੱਸਿਆ […]

Continue Reading

ਨਗਰ ਕੌਂਸਲ ਦੇ ਸਫ਼ਾਈ ਸੇਵਕਾਂ, ਮੁਲਾਜ਼ਮਾਂ ਦੀ ਹੜਤਾਲ ਦੀ ਜ਼ੋਰਦਾਰ ਹਮਾਇਤ ਦਾ ਫੈਸਲਾ

ਜਥੇਬੰਦੀਆਂ ਨਾਲ ਗੱਲਬਾਤ ਦੇ ਦਰਵਾਜ਼ੇ ਖੋਲੇ ਪੰਜਾਬ ਸਰਕਾਰ ਸ੍ਰੀ ਚਮਕੌਰ ਸਾਹਿਬ,25, ਸਤੰਬਰ ,ਬੋਲੇ ਪੰਜਾਬ ਬਿਉਰੋ; ਸ੍ਰੀ ਵਿਸ਼ਵਕਰਮਾਂ ਬਿਲਡਿੰਗ ਉਸਾਰੀ ਕਿਰਤੀ ਕਾਮਾਂ ਯੂਨੀਅਨ ਰਜਿ ਸਬੰਧਿਤ ਇਫਟੂ ਬਲਾਕ ਸ੍ਰੀ ਚਮਕੌਰ ਸਾਹਿਬ ਦੇ ਪ੍ਰਧਾਨ ਬਲਵਿੰਦਰ ਸਿੰਘ ਭੈਰੋ ਮਾਜਰਾ, ਜਨਰਲ ਸਕੱਤਰ ਮਿਸਤਰੀ ਮਨਮੋਹਣ ਸਿੰਘ ਕਾਲਾ, ਪ੍ਰੈਸ ਸਕੱਤਰ ਸਤਵਿੰਦਰ ਸਿੰਘ ਨੀਟਾ ਸਲਾਹਕਾਰ ਮਲਾਗਰ ਸਿੰਘ ਨੇ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ […]

Continue Reading

ਔਰਤਾਂ ਨੂੰ ਮਿਲੇਗਾ ਹਰ ਮਹੀਨੇ 2100 ਰੁਪਏ, ਮੁੱਖ ਮੰਤਰੀ ਨੇ ਲਾਂਚ ਕੀਤੀ ਐਪ

ਚੰਡੀਗੜ੍ਹ, 25 ਸਤੰਬਰ,ਬੋਲੇ ਪੰਜਾਬ ਬਿਊਰੋ; ਔਰਤਾਂ ਨੂੰ ਹੁਣ ਹਰ ਮਹੀਨੇ 2100 ਰੁਪਏ ਮਿਲਿਆ ਕਰਨਗੇ। ਇਸ ਸਬੰਧੀ ਮੁੱਖ ਮੰਤਰੀ ਵੱਲੋਂ ਐਪ ਲਾਂਚ ਕੀਤੀ ਗਈ ਹੈ। ਇਸ ਲਈ ਮੋਬਾਇਲ ਵਿੱਚ ਐਪ ਡਾਊਨਲੋਡ ਕਰਕੇ ਰਜਿਸਟਰਡ ਕਰਨਾ ਹੋਵੇਗਾ। ਹਰਿਆਣਾ ਦੀ ਭਾਜਪਾ ਵੱਲੋਂ ਚੋਣਾਂ ਤੋਂ ਪਹਿਲਾਂ ਔਰਤਾਂ ਨਾਲ ਇਹ ਵਾਅਦਾ ਕੀਤਾ ਗਿਆ ਸੀ। ਅੱਜ ਹਰਿਆਣਾ ਸਰਕਾਰ ਨੇ ਦੀਨ ਦਿਆਲ ਲਾਡੋ […]

Continue Reading

ਸਰਹੱਦ ਪਾਰੋਂ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਵਿੱਚ ਸ਼ਾਮਲ ਛੇ ਵਿਅਕਤੀ 4 ਕਿਲੋ ਹੈਰੋਇਨ, ਦੋ ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਚੰਡੀਗੜ੍ਹ/ਅੰਮ੍ਰਿਤਸਰ, 25 ਸਤੰਬਰ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਖੁਫੀਆ ਇਤਲਾਹ ‘ਤੇ ਕਾਰਵਾਈ ਕਰਦਅਿਾਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਚੱਲ ਰਹੇ ਵੱਡੇ ਨਸ਼ਾ ਅਤੇ ਹਥਿਆਰ ਤਸਕਰੀ  ਨੈੱਟਵਰਕ ਦੇ ਛੇ ਕਾਰਕੁਨਾਂ ਨੂੰ , 4.03 ਕਿਲੋ ਹੈਰੋਇਨ ਅਤੇ 2 ਅਤਿ-ਆਧੁਨਿਕ ਪਿਸਤੌਲਾਂ […]

Continue Reading

ਮੋਹਾਲੀ ਪੁਲਿਸ ਵੱਲੋਂ ਸਨੈਚਿੰਗ ਗਿਰੋਹ ਦੇ 2 ਦੋਸ਼ੀ ਗ੍ਰਿਫਤਾਰ, ਮੋਟਰਸਾਈਕਲ ਅਤੇ 5 ਮੋਬਾਈਲ ਬ੍ਰਾਮਦ

ਮੋਹਾਲੀ, 25 ਸਤੰਬਰ ਬੋਲੇ ਪੰਜਾਬ ਬਿਊਰੋ;ਐੱਸ ਐੱਸ ਪੀ ਹਰਮਨਦੀਪ ਸਿੰਘ ਹਾਂਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਮੋਹਾਲੀ ਪੁਲਿਸ ਵੱਲੋਂ ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿਮ ਤਹਿਤ ਸੌਰਵ ਜਿੰਦਲ, ਕਪਤਾਨ ਪੁਲਿਸ (ਜਾਂਚ), ਤਲਵਿੰਦਰ ਸਿੰਘ, ਕਪਤਾਨ ਪੁਲਿਸ (ਆਪਰੇਸ਼ਨ), ਜਤਿੰਦਰ ਸਿੰਘ ਚੌਹਾਨ  ਉੱਪ-ਕਪਤਾਨ ਪੁਲਿਸ (ਜਾਂਚ) ਜ਼ਿਲ੍ਹਾ ਐਸ.ਏ.ਐਸ. ਨਗਰ ਦੀ ਨਿਗਰਾਨੀ ਹੇਠ, ਇੰਸਪੈਕਟਰ ਹਰਮਿੰਦਰ ਸਿੰਘ ਇੰਚਾਰਜ ਸੀ.ਆਈ.ਏ. ਸਟਾਫ ਦੀ ਟੀਮ […]

Continue Reading