ਮੋਹਾਲੀ ਵਿੱਚ 300 ਕਰੋੜ ਰੁਪਏ ਦਾ ਨਿਵੇਸ਼ ਕਰੇਗੀ ਇਨਫੋਸਿਸ ਲਿਮਟਡ : ਕੈਬਨਿਟ ਮੰਤਰੀ ਸੰਜੀਵ ਅਰੋੜਾ

2500 ਪੰਜਾਬੀਆਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਮੌਕੇ ਚੰਡੀਗੜ੍ਹ, 25 ਸਤੰਬਰ ,ਬੋਲੇ ਪੰਜਾਬ ਬਿਊਰੋ; ਕੈਬਨਿਟ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਪੰਜਾਬ ਦੇ ਉਦਯੋਗ ਅਤੇ ਵਣਜ ਨੂੰ ਹੋਰ ਹੁਲਾਰਾ ਦੇਣ ਅਤੇ ਸੂਬੇ ਵਿੱਚ ਉੱਚ ਆਰਥਿਕ ਵਿਕਾਸ ਦਾ ਰਾਹ ਪੱਧਰਾ ਕਰਨ ਲਈ ਇਨਫੋਸਿਸ […]

Continue Reading

ਕਿਸਾਨਾਂ ਦੀ ਬੈਂਕਿੰਗ ਸੇਵਾਵਾਂ ਤੱਕ ਸੌਖਾਲੀ ਪਹੁੰਚ ਲਈ ਮੰਡੀਆਂ ਵਿੱਚ 29 ਹੋਰ ਏ.ਟੀ.ਐਮ. ਲਾਏ ਜਾਣਗੇ: ਹਰਚੰਦ ਸਿੰਘ ਬਰਸਟ

ਚੰਡੀਗੜ੍ਹ/ਐਸ.ਏ.ਐਸ.ਨਗਰ, 25 ਸਤੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਮੰਡੀ ਬੋਰਡ ਵੱਲੋਂ ਮਾਲੀਆ ਸਿਰਜਣ ਅਤੇ ਕਿਸਾਨਾਂ ਦੀ ਬੈਂਕਿੰਗ ਸੇਵਾਵਾਂ ਤੱਕ ਆਸਾਨ ਪਹੁੰਚ ਯਕੀਨੀ ਬਣਾਉਣ ਲਈ 14 ਜ਼ਿਲ੍ਹਿਆਂ ਵਿੱਚ 29 ਹੋਰ ਏ.ਟੀ.ਐਮ. ਲਗਾਏ ਗਏ ਹਨ। ਦੱਸਣਯੋਗ ਹੈ ਕਿ ਪਟਿਆਲਾ ਤੇ ਜਲੰਧਰ ਦੀਆਂ ਮੰਡੀਆਂ ਵਿੱਚ ਚਾਰ ਏਟੀਐਮਜ਼ ਚਾਲੂ ਹੋ ਚੁੱਕੇ ਹਨ। ਮੋਹਾਲੀ ਸਥਿਤ ਮੁੱਖ ਦਫ਼ਤਰ ਵਿਖੇ ਬੋਰਡ ਆਫ਼ […]

Continue Reading

ਸਕੂਲਾਂ ’ਚ ਤਿੰਨ ਦਿਨਾਂ ਦੀ ਛੁੱਟੀ ਦਾ ਐਲਾਨ

ਬਠਿੰਡਾ, 25 ਸਤੰਬਰ, ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਇਕ ਪਿੰਡ ਵਿੱਚ ਤਿੰਨ ਦਿਨਾਂ ਲਈ ਸਕੂਲ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਹੀ ਨਹੀਂ ਤਿੰਨਾਂ ਦਿਨਾਂ ਦੌਰਾਨ ਪਿੰਡ ਵਿੱਚ ਸ਼ਰਾਬ ਦੇ ਠੇਕੇ ਵੀ ਬੰਦ ਰਹਿਣਗੇ।  ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਦੱਸਿਆ ਕਿ 28 ਸਤੰਬਰ ਨੂੰ ਜ਼ਿਲ੍ਹੇ ਦੇ ਪਿੰਡ ਮਾਈਸਰਖਾਨਾ ਵਿਖੇ ਲੱਗਣ ਵਾਲੇ ਮੇਲੇ ਦੇ […]

Continue Reading

ਕੇਰਲ ਦੇ ਮੰਤਰੀ ਵੱਲੋਂ ਪੰਜਾਬ ਦੇ ਪ੍ਰਗਤੀਸ਼ੀਲ ਬਾਗਬਾਨੀ ਮਾਡਲ ਦੀ ਸ਼ਲਾਘਾ

ਕੇਰਲ ਸਰਕਾਰ ਦੇ ਵਫ਼ਦ ਨੇ ਪੰਜਾਬ ਦੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ, 25 ਸਤੰਬਰ ,ਬੋਲੇ ਪੰਜਾਬ ਬਿਊਰੋ; ਕੇਰਲ ਸਰਕਾਰ ਦੇ ਇੱਕ ਉੱਚ ਪੱਧਰੀ ਵਫ਼ਦ ਨੇ ਪੰਜਾਬ ਦੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨਾਲ ਬੀਤੀ ਸ਼ਾਮ ਪੰਜਾਬ ਭਵਨ, ਚੰਡੀਗੜ੍ਹ ਵਿਖੇਮੁਲਾਕਾਤ ਕੀਤੀ। ਇਸ ਵਫ਼ਦ ਦੀ ਅਗਵਾਈ ਕੇਰਲ ਦੇ ਖੇਤੀਬਾੜੀ ਮੰਤਰੀ ਪੀ. ਪ੍ਰਸਾਦ ਨੇ ਕੀਤੀ, ਉਨ੍ਹਾਂ […]

Continue Reading

ਓ.ਟੀ.ਐਸ. ਨੀਤੀ ਦਾ ਮਕਸਦ ‘ਬਿਮਾਰ’ ਚੌਲ ਮਿੱਲਾਂ ਨੂੰ ਮੁੜ ਕਾਰਜਸ਼ੀਲ ਕਰ ਕੇ ਰੋਜ਼ਗਾਰ ਦੇ ਵਧੇਰੇ ਮੌਕੇ ਪੈਦਾ ਕਰਨਾ: ਲਾਲ ਚੰਦ ਕਟਾਰੂਚੱਕ

ਸਾਉਣੀ ਖ਼ਰੀਦ ਸੀਜ਼ਨ ਦੌਰਾਨ ਮੰਡੀਆਂ ਵਿੱਚੋਂ ਝੋਨੇ ਦੀ ਚੁਕਾਈ ਤੇਜ਼ ਤੇ ਸੁਚਾਰੂ ਤਰੀਕੇ ਨਾਲ ਹੋਵੇਗੀ ਚੰਡੀਗੜ੍ਹ, ਸਤੰਬਰ 25,ਬੋਲੇ ਪੰਜਾਬ ਬਿਊਰੋ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਖਰੀਦ ਪ੍ਰਕਿਰਿਆ ਨਾਲ ਜੁੜੇ ਹਰ ਭਾਈਵਾਲ ਦੀ ਭਲਾਈ ਲਈ ਪੂਰਨ ਤੌਰ ਉੱਤੇ ਵਚਨਬੱਧ ਹੈ। ਸੂਬੇ ਦੇ ਚੌਲ ਮਿੱਲ ਮਾਲਿਕ ਵੀ ਇਸ ਖਰੀਦ ਪ੍ਰਕਿਰਿਆ ਦਾ ਇੱਕ […]

Continue Reading

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ:

ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਕਰੀਮ ਨਗਰ ਤੇਲੰਗਾਨਾ ਤੋਂ ਹੈਦਰਾਬਾਦ ਲਈ ਰਵਾਨਾ ਅੰਮ੍ਰਿਤਸਰ, 25 ਸਤੰਬਰ ,ਬੋਲੇ ਪੰਜਾਬ ਬਿਊਰੋ;ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਗੋਬਿੰਦ ਨਗਰ […]

Continue Reading

ਸਰਕਾਰ ਦੀਆਂ ਘਟੀਆ ਨੀਤੀਆਂ ਦਾ ਅਧਿਆਪਕ ਹੋਇਆ ਸ਼ਿਕਾਰ ;ਮਲਕੀਤ ਸਿੰਘ ਔਲਖ ਸੰਗਰੂਰ

ਐਸੋਸੀਏਟ ਅਧਿਆਪਕ ਯੂਨੀਅਨ ਦਾ ਜੁਝਾਰੂ ਆਗੂ ਸੀ ਸਰਕਾਰ ਅਧਿਆਪਕਾਂ ਦੀਆਂ ਕੀਮਤੀ ਜਾਨਾਂ ਦੀ ਬਲੀ ਲੈਣੀ ਬੰਦ ਕਰੇ ,ਜਸਵੰਤ ਪੰਨੂ,ਕੁਲਵਿੰਦਰ ਨਾੜੂ ਸੰਗਰੂਰ 25 ਸਤੰਬਰ ,ਬੋਲੇ ਪੰਜਾਬ ਬਿਊਰੋ; ਪ੍ਰੈੱਸ ਨਾਲ ਗੱਲਬਾਤ ਕਰਦਿਆਂ ਜਸਵੰਤ ਸਿੰਘ ਪੰਨੂ ਅਤੇ ਕੁਲਵਿੰਦਰ ਸਿੰਘ ਨਾੜੂ ਨੇ ਕਿਹਾ ਪਤਾ ਨਹੀਂ ਕਿਹੜੀਆਂ ਤੇ ਕਿੰਨੇ ਅਥਾਹ ਬੋਝ ਵਾਲੀਆਂ ਸਮੱਸਿਆਵਾਂ ਚ ਘਿਰਿਆ ਹੋਊ ਸਾਥੀ ਜੋ ਇਹ ਕਦਮ […]

Continue Reading

ਮਸ਼ਹੂਰ ਪੰਜਾਬੀ ਅਦਾਕਾਰਾ ਸੋਨਮ ਬਾਜਵਾ ਵਿਵਾਦਾਂ ‘ਚ ਘਿਰੀ

ਚੰਡੀਗੜ੍ਹ, 25 ਸਤੰਬਰ,ਬੋਲੇ ਪੰਜਾਬ ਬਿਊਰੋ;ਮਸ਼ਹੂਰ ਪੰਜਾਬੀ ਅਦਾਕਾਰਾ ਸੋਨਮ ਬਾਜਵਾ ਇੱਕ ਨਵੇਂ ਵਿਵਾਦ ਵਿੱਚ ਘਿਰ ਗਈ ਹੈ। ਉਸਦੀ ਨਵੀਂ ਫਿਲਮ ਦੇ ਟ੍ਰੇਲਰ ਵਿੱਚ ਉਸਨੂੰ ਸ਼ਰਾਬ ਪੀਂਦੇ ਅਤੇ ਸਿਗਰਟ ਫੜੇ ਹੋਏ ਦਿਖਾਇਆ ਗਿਆ ਹੈ। ਪੰਜਾਬ ਕਲਾਕਾਰ ਮੰਚ ਨੇ ਇਸ ਬਾਰੇ ਸਵਾਲ ਖੜ੍ਹੇ ਕੀਤੇ ਹਨ।ਮੰਚ ਦੇ ਸਰਪ੍ਰਸਤ ਸੁਖਮਿੰਦਰਪਾਲ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਕੇਂਦਰ ਸਰਕਾਰ ਅਤੇ ਸੈਂਸਰ […]

Continue Reading

ਟੀ.ਡੀ.ਆਈ ਬਿਲਡਰ ਹਾਊਸਿੰਗ ਮੰਤਰੀ ਰਾਂਹੀ 51 ਲੱਖ ਦਾ ਰਾਹਤ ਚੈੱਕ ਦੇ ਕੇ ਪਹਿਲਾਂ ਦੀ ਤਰ੍ਹਾਂ ਗਲਤ ਕੰਮ ਕਰਵਾਉਣ ਦੀ ਕਰੇਗਾ ਕੋਸ਼ਿਸ਼।

ਮੋਹਾਲੀ 25 ਸਤੰਬਰ ,ਬੋਲੇਪੰਜਾਬ ਬਿਊਰੋ;                         ਰੈਜੀਡੈਂਸ ਵੈਲਫਅਰ ਸੋਸਾਇਟੀ ਸੈਕਟਰ 110 ਟੀ.ਡੀ.ਆਈ ਸਿਟੀ ਮੋਹਾਲੀ ਦੇ ਪ੍ਰਧਾਨ ਰਾਜਵਿੰਦਰ ਸਿੰਘ ਸਰਾਓ ਨੇ ਮੁੱਖ ਮੰਤਰੀ ਪੰਜਾਬ ਨੂੰ ਚਿੱਠੀ ਲਿਖ ਕੇ ਸ਼ੰਕਾ ਪ੍ਰਗਟ ਕੀਤਾ ਹੈ ਕਿ ਟੀ.ਡੀ.ਆਈ ਬਿਲਡਰ ਵੱਲੋਂ ਪੰਜਾਬ ਸਰਕਾਰ ਨੂੰ ਜੋ 51 ਲੱਖ ਦਾ ਰਾਹਤ ਫੰਡ ਦਿੱਤਾ ਗਿਆ ਹੈ, ਉਹ ਮਕਾਨ ਉਸਾਰੀ ਤੇ ਹਾਊਸਿੰਗ ਮੰਤਰੀ ਹਰਦੀਪ ਸਿੰਘ […]

Continue Reading

ਪੰਜਾਬ 13 ਸਾਲ ਦੀ ਬੱਚੀ ਗਰਭਵਤੀ, ਮਾਤਾ-ਪਿਤਾ ਸਣੇ ਚਾਰ ਖਿਲਾਫ਼ ਕੇਸ ਦਰਜ

ਲੁਧਿਆਣਾ, 25 ਸਤੰਬਰ,ਬੋਲੇ ਪੰਜਾਬ ਬਿਊਰੋ;ਲੁਧਿਆਣਾ ਦੇ ਮੁੱਲਾਪੁਰ ਦਾਖਾ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਇੱਕ ਜੋੜੇ ਨੇ ਆਪਣੀ 13 ਸਾਲ ਦੀ ਧੀ ਦਾ ਵਿਆਹ ਬਿਹਾਰ ਦੇ ਇੱਕ ਨੌਜਵਾਨ ਨਾਲ ਕਰ ਦਿੱਤਾ। ਇਹ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਗਰਭਵਤੀ ਲੜਕੀ ਨਾਰਾਇਣਗੜ੍ਹ ਦੇ ਸਰਕਾਰੀ ਹਸਪਤਾਲ ਵਿੱਚ ਜਾਂਚ ਲਈ ਪਹੁੰਚੀ।ਦਵਾਈ ਲੈਣ ਸਮੇਂ, ਲੜਕੀ ਨੇ ਆਪਣਾ […]

Continue Reading