ਕੇਂਦਰ ਸਰਕਾਰ ਨੇ ਚੀਫ਼ ਆਫ਼ ਡਿਫੈਂਸ ਸਟਾਫ਼ ਜਨਰਲ ਅਨਿਲ ਚੌਹਾਨ ਦਾ ਕਾਰਜਕਾਲ ਵਧਾਇਆ

ਨਵੀਂ ਦਿੱਲੀ, 25 ਸਤੰਬਰ,ਬੋਲੇ ਪੰਜਾਬ ਬਿਊਰੋ;ਕੇਂਦਰ ਸਰਕਾਰ ਨੇ ਚੀਫ਼ ਆਫ਼ ਡਿਫੈਂਸ ਸਟਾਫ਼ (ਸੀਡੀਐਸ) ਜਨਰਲ ਅਨਿਲ ਚੌਹਾਨ ਦਾ ਕਾਰਜਕਾਲ ਵਧਾ ਦਿੱਤਾ ਹੈ। ਰੱਖਿਆ ਮੰਤਰਾਲੇ ਨੇ ਸੀਡੀਐਸ ਜਨਰਲ ਅਨਿਲ ਚੌਹਾਨ ਦੇ ਕਾਰਜਕਾਲ ਨੂੰ ਵਧਾਉਣ ਨੂੰ ਮਨਜ਼ੂਰੀ ਦੇ ਦਿੱਤੀ। ਹੁਣ ਉਹ 30 ਮਈ 2026 ਤੱਕ ਜਾਂ ਕਿਸੇ ਅਗਲੇ ਹੁਕਮ ਤੱਕ ਸੀਡੀਐਸ ਅਤੇ ਫੌਜੀ ਮਾਮਲਿਆਂ ਦੇ ਵਿਭਾਗ (ਡੀਐਮਏ) ਦੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 601

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 601 , 25-09-2025 Amrit vele da Hukamnama Sri Darbar Sahib, Sri Amritsar Ang 601, 25-09-2025 ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ […]

Continue Reading

ਬਲਵੰਤ ਰਾਜੋਆਣਾ ‘ਤੇ ਸੁਪਰੀਮ ਕੋਰਟ ਦੇ ਕੇਂਦਰ ਨੂੰ ਤਿੱਖੇ ਸਵਾਲ

ਉਸਨੂੰ ਅਜੇ ਤੱਕ ਫਾਂਸੀ ਕਿਉਂ ਨਹੀਂ ਦਿੱਤੀ ਗਈ? ਅਸੀਂ ਇਸਨੂੰ ਨਹੀਂ ਰੋਕਿਆ। ਇਸਦਾ ਜ਼ਿੰਮੇਵਾਰ ਕੌਣ ਹੈ? ਨਵੀਂ ਦਿਲੀ 24 ਸਤੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਮਾਮਲੇ ਵਿੱਚ, ਸੁਪਰੀਮ ਕੋਰਟ ਨੇ ਕੇਂਦਰ ਤੋਂ ਪੁੱਛਿਆ ਕਿ ਜਦੋਂ ਉਹ ਇਸਨੂੰ ਇੱਕ ਗੰਭੀਰ ਅਪਰਾਧ ਮੰਨਦੇ ਹਨ, ਤਾਂ ਫਿਰ ਬਲਵੰਤ ਸਿੰਘ ਰਾਜੋਆਣਾ […]

Continue Reading

ਸਰਕਾਰ ਨੇ ਲਿਆ ਯੂ ਟਰਨ ,ਪੰਜਾਬੀਆਂ ਨੂੰ ਅਜੇ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਨਹੀਂ ਮਿਲੇਗਾ

ਚੰਡੀਗੜ੍ਹ 24 ਸਤੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਸਿਹਤ ਕਾਰਡ ਯੋਜਨਾ 2 ਅਕਤੂਬਰ ਨੂੰ ਸ਼ੁਰੂ ਨਹੀਂ ਕੀਤੀ ਜਾਵੇਗੀ। ਸੂਬੇ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਯੋਜਨਾ ਨੂੰ ਮੁਲਤਵੀ ਕਰ ਦਿੱਤਾ ਹੈ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਹੜ੍ਹਾਂ ਨੂੰ ਕਾਰਨ ਦੱਸਿਆ। ਹਾਲਾਂਕਿ, ਉਨ੍ਹਾਂ ਭਰੋਸਾ ਦਿੱਤਾ ਕਿ ਫੰਡ ਅਲਾਟ ਕਰ ਦਿੱਤੇ ਗਏ ਹਨ ਅਤੇ ਟੈਂਡਰ ਪ੍ਰਕਿਰਿਆ […]

Continue Reading

ਸਤਲੁਜ ਦਰਿਆ ਵਿਚ ਕਿਸਾਨਾਂ ਦੀ 38 ਕਿੱਲ੍ਹੇ ਜ਼ਮੀਨ ਸਮਾਈ- DC ਨੇ ਮੰਗੀ ਫੌਜ ਤੋਂ ਮਦਦ

ਲੁਧਿਆਣਾ, 24 ਸਤੰਬਰ ,ਬੋਲੇ ਪੰਜਾਬ ਬਿਊਰੋ; ਲੁਧਿਆਣਾ ਦੇ ਸਸਰਾਲੀ ਵਿੱਚ ਸਤਲੁਜ ਦਰਿਆ ਖੇਤੀ ਯੋਗ ਜਮੀਨ ਨੂੰ ਆਪਣੇ ਵਿਚ ਸਮੋਈ ਜਾ ਰਿਹਾ ਹੈ। ਅਤੇ ਹੁਣ ਤੱਕ ਕਈ ਏਕੜ ਫਸਲ ਤਬਾਹ ਹੋ ਗਈ ਹੈ। ਦਰਿਆ 38 ਏਕੜ ਜਮੀਨ ਨਿਗਲ ਚੁੱਕਿਆ ਹੈ।ਵਿਗੜਦੀ ਸਥਿਤੀ ਨੂੰ ਪਛਾਣਦੇ ਹੋਏ, ਲੁਧਿਆਣਾ ਦੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਫੌਜ ਨੂੰ ਇੱਕ ਪੱਤਰ ਲਿਖਿਆ […]

Continue Reading

ਟੌਫੀਆਂ ਦਾ ਲਾਲਚ ਦੇ ਕੇ ਮਾਸੂਮ ਬੱਚੀਆਂ ਨਾਲ ਹੈਵਾਨੀਅਤ

ਪਟਿਆਲਾ, 24 ਸਤੰਬਰ, ਬੋਲੇ ਪੰਜਾਬ ਬਿਊਰੋ :ਪਟਿਆਲਾ ਵਿੱਚ ਇੱਕ ਸ਼ਰਮਨਾਕ ਘਟਨਾ ਵਾਪਰੀ ਹੈ। ਇੱਕ ਦਰਿੰਦੇ ਨੇ ਗੁਆਂਢੀ ਪਰਿਵਾਰ ਦੀਆਂ 10 ਅਤੇ 7 ਸਾਲ ਦੀਆਂ ਦੋ ਸਕੀਆਂ ਭੈਣਾਂ ਨਾਲ ਹੈਵਾਨੀਅਤ ਕੀਤੀ ਹੈ। ਉਸਨੇ ਦੋਵਾਂ ਕੁੜੀਆਂ ਨੂੰ ਟੌਫੀਆਂ ਦਾ ਲਾਲਚ ਦੇ ਕੇ ਘਰ ਲੈ ਜਾਂਦਾ ਸੀ।ਸਿਵਲ ਲਾਈਨਜ਼ ਪੁਲਿਸ ਨੇ ਦਰਿੰਦੇ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ, ਪਰ […]

Continue Reading

ਨਵੇਂ ਅਕਾਲੀ ਦਲ ਦੇ ਪਹਿਲੇ ਇਜਲਾਸ ਨੂੰ ਰੱਦ ਕਰਨ ਦੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਦਿਤੀ ਜਾਣਕਾਰੀ

ਚੰਡੀਗੜ੍ਹ 24 ਸਤੰਬਰ ,ਬੋਲੇ ਪੰਜਾਬ ਬਿਊਰੋ; ਨਵੇਂ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵੱਲੋ ਅੱਜ ਸਮੁੱਚੀ ਲੀਡਰਸ਼ਿਪ ਦੀ ਅਹਿਮ ਸਮੀਖਿਆ ਮੀਟਿੰਗ ਕੀਤੀ ਗਈ। ਸਮੀਖਿਆ ਮੀਟਿੰਗ ਵਿੱਚ ਪੰਜਾਬ ਦੇ ਤਾਜਾ ਹਾਲਾਤਾਂ ਉਪਰ ਨਜਰਸਾਨੀ ਕੀਤੀ ਗਈ। ਪਾਰਟੀ ਵੱਲੋ ਵੱਖ ਵੱਖ ਜਗ੍ਹਾ ਜਾਰੀ ਪੱਕੇ ਰਾਹਤ ਕੈਂਪਾਂ ਬਾਰੇ ਵਿਸਥਾਰ ਸਹਿਤ ਚਰਚਾ ਕੀਤੀ ਗਈ। ਲੀਡਰਸ਼ਿਪ ਤੋਂ ਮਿਲੀ ਜਾਣਕਾਰੀ ਤੋਂ […]

Continue Reading

ਪੰਜਾਬ ਸਰਕਾਰ ਵੱਲੋਂ ਸੇਵਾਮੁਕਤ ਮੁਲਾਜ਼ਮਾਂ ਨੂੰ ਸਮੇਂ ਸਿਰ ਪੈਨਸ਼ਨ ਦੇਣ ਦੇ ਹੁਕਮ

ਕਰਮਚਾਰੀਆਂ ਲਈ ਬਣਾਈ ਨੀਤੀ ਅਨੁਸਾਰ ਕਰਮਚਾਰੀਆਂ ਲਈ ਬਕਾਏ ਦੀ ਭੁਗਤਾਨ ਨੂੰ ਵੀ ਦਿੱਤੀ ਪ੍ਰਵਾਨਗੀ ਚੰਡੀਗੜ੍ਹ 24 ਸਤੰਬਰ ,ਬੋਲੇ ਪੰਜਾਬ ਬਿਉਰੋ; ਰਾਜ ਦੀਆਂ ਜ਼ਿਲ੍ਹਾ ਪ੍ਰੀਸ਼ਦਾਂ ਅਤੇ ਪੰਚਾਇਤ ਸੰਮਤੀਆਂ ਦੇ ਸੇਵਾਮੁਕਤ ਕਰਮਚਾਰੀਆਂ ਦੀ ਵਿੱਤੀ ਸੁਰੱਖਿਆ ਨੂੰ ਯਕੀਨੀ ਬਣਾਉਂਦੇ ਹੋਏ, ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਇਥੇ ਐਲਾਨ ਕੀਤਾ ਕਿ ਇਨ੍ਹਾਂ ਕਰਮਚਾਰੀਆਂ ਲਈ ਪੈਨਸ਼ਨ ਹਰ […]

Continue Reading

ਪੰਜਾਬ ਕੈਬਨਿਟ ਨੇ ਲਏ ਕਈ ਅਹਿਮ ਫ਼ੈਸਲੇ

ਚੰਡੀਗੜ੍ਹ 24 ਸਤੰਬਰ ,ਬੋਲੇ ਪੰਜਾਬ ਬਿਊਰੋ; ਸੀਐਮ ਭਗਵੰਤ ਮਾਨ ਦੀ ਅਗਵਾਈ ਵਿੱਚ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਕਈ ਅਹਿਮ ਫ਼ੈਸਲੇ ਲਏ ਗਏ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਸੂਬੇ ਦੇ ਅਰਥਚਾਰੇ ਨੂੰ ਤੇਜ਼ ਵਿਕਾਸ ਦੇ ਰਾਹ ਉੱਤੇ ਪਾਉਣ ਲਈ ਕਾਰੋਬਾਰ ਨੂੰ ਹੁਲਾਰਾ ਦੇਣ ਵਾਸਤੇ ਅੱਜ ਕਈ ਅਹਿਮ ਪਹਿਲਕਦਮੀਆਂ ਉੱਤੇ […]

Continue Reading

ਪੰਜਾਬ ਵੱਲੋਂ ਪੁਰਾਣੇ ਕਰ ਬਕਾਇਆਂ ਦੇ ਨਿਪਟਾਰੇ ਲਈ ਫਾਈਨਲ ਯਕਮੁਸ਼ਤ ਨਿਪਟਾਰਾ ਯੋਜਨਾ ਪੇਸ਼: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 24 ਸਤੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ‘ਬਕਾਇਆ ਰਿਕਵਰੀ ਲਈ ਪੰਜਾਬ ਵਨ ਟਾਈਮ ਸੈਟਲਮੈਂਟ ਸਕੀਮ, 2025’ 1 ਅਕਤੂਬਰ, 2025 ਤੋਂ 31 ਦਸੰਬਰ ਤੱਕ ਲਾਗੂ ਰਹੇਗੀ, 2025, ਅਤੇ ਇਸ ਸਕੀਮ ਦਾ ਉਦੇਸ਼ ਜੀਐਸਟੀ ਤੋਂ ਪਹਿਲਾਂ ਦੇ ਵੱਖ-ਵੱਖ ਕਾਨੂੰਨਾਂ ਵਿੱਚ […]

Continue Reading