ਵਿਧਾਇਕ ਕੁਲਵੰਤ ਸਿੰਘ ਵੱਲੋਂ 500 ਸਟੇਸ਼ਨਰੀ ਕਿੱਟਾਂ ਅਤੇ ਹਾਈਜੀਨਿਕ ਕਿੱਟਾਂ ਦੇ ਵਾਹਨ ਕੀਤੇ ਰਵਾਨਾ

ਦੁਸ਼ਹਿਰਾ ਮਨਾਏ ਜਾਣ ਸਬੰਧੀ ਮੋਹਾਲੀ ਕਲਾ, ਸੱਭਿਆਚਾਰ ਤੇ ਵੈਲਫੇਅਰ ਕਲੱਬ ਦੀ ਮੀਟਿੰਗ ਦਾ ਆਯੋਜਨ ਮੋਹਾਲੀ 30 ਸਤੰਬਰ ,ਬੋਲੇ ਪੰਜਾਬ ਬਿਊਰੋ; ਹੜ ਪੀੜਤ ਏਰੀਏ ਦੇ ਵਿੱਚ 500 ਸਟੇਸ਼ਨਰੀ ਕਿੱਟਾਂ ਅਤੇ 500 ਹਾਈਜੀਨਿਕ ਸੈਨੇਟਰੀ ਕਿੱਟਾਂ ਭੇਜੀਆਂ ਗਈਆਂ ਹਨ ਇਸ ਸਮਾਨ ਨੂੰ ਹੜ ਪੀੜਤਾਂ ਦੇ ਲਈ ਵਿਧਾਇਕ ਕੁਲਵੰਤ ਸਿੰਘ ਵੱਲੋਂ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ […]

Continue Reading

ਸਾਬਕਾ ਮੰਤਰੀ ਅਨਿਲ ਜੋਸ਼ੀ ਰਾਹੁਲ ਗਾਂਧੀ ਨੂੰ ਮਿਲੇ, ਕਾਂਗਰਸ ‘ਚ ਹੋ ਸਕਦੇ ਨੇ ਸ਼ਾਮਲ

ਅੰਮ੍ਰਿਤਸਰ, 30 ਸਤੰਬਰ,ਬੋਲੇ ਪੰਜਾਬ ਬਿਊਰੋ;ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਸਾਬਕਾ ਮੰਤਰੀ ਅਨਿਲ ਜੋਸ਼ੀ ਜਲਦੀ ਹੀ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ। ਜੋਸ਼ੀ ਨੇ ਅੱਜ, 30 ਸਤੰਬਰ ਨੂੰ ਦਿੱਲੀ ਵਿੱਚ ਕਾਂਗਰਸ ਨੇਤਾ ਰਾਹੁਲ ਗਾਂਧੀ ਅਤੇ ਪਾਰਟੀ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨਾਲ ਮੁਲਾਕਾਤ ਕੀਤੀ, ਜਿਸ ਨਾਲ ਉਨ੍ਹਾਂ ਦੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ […]

Continue Reading

ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਹੁਬਲੀ ਕਰਨਾਟਕਾ ਤੋਂ ਕੋਹਲਾਪੁਰ ਮਹਾਰਾਸ਼ਟਰ ਲਈ ਰਵਾਨਾ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ: ਅੰਮ੍ਰਿਤਸਰ, 30 ਸਤੰਬਰ ,ਬੋਲੇ ਪੰਜਾਬ ਬਿਊਰੋ;ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਗੁਰੂ […]

Continue Reading

ਮੌੜ ਮੰਡੀ ਦੇ ਵਰਕਰਾਂ ਦੇ ਰੁਜਗਾਰ ਨੂੰ ਬਹਾਲ ਕਰਵਾਉਣ ਲਈ ਜਿਲ੍ਹਾ ਬਰਨਾਲਾ ਵੱਲੋਂ ਤਿਆਰੀ ਮੀਟਿੰਗ ਕੀਤੀ ਗਈ,

6 ਅਕਤੂਬਰ ਨੂੰ ਨਿਗਰਾਨ ਇੰਜੀਨੀਅਰ ਬਠਿੰਡਾ ਦਫ਼ਤਰ ਅੱਗੇ ਤਿੰਨ ਦਿਨਾਂ ਧਰਨਾ ਬਰਨਾਲਾ,30, ਸਤੰਬਰ (ਮਲਾਗਰ ਖਮਾਣੋਂ),ਬੋਲੇ ਪੰਜਾਬ ਬਿਊਰੋ; ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ਼ ਬੋਰਡ ਆਊਟਸੋਰਸ ਵਰਕਰਜ਼ ਯੂਨੀਅਨ ਰਜਿ: ਵੱਲੋਂ ਅੱਜ ਬਰਨਾਲਾ ਵਿਖੇ ਜਿਲ੍ਹਾ ਪ੍ਧਾਨ ਅਸੋਕ ਕੁਮਾਰ ਦੀ ਅਗਵਾਈ ਵਿੱਚ ਮੀਟਿੰਗ ਕੀਤੀ ਗਈ। ਇਸ ਮੌਕੇ ਮੀਟਿੰਗ ਦੌਰਾਨ ਵੱਖ ਵੱਖ ਬੁਲਾਰਿਆਂ ਵੱਲੋਂ ਮੌੜ ਮੰਡੀ ਦੇ ਵਰਕਰਾਂ ਦੇ ਰੁਜਗਾਰ […]

Continue Reading

ਪਿੰਡ ਸਮਸ਼ਪੁਰ ਸਿੰਘਾਂ ਦੀ ਜਲ ਸਪਲਾਈ ਸਕੀਮ ਬੰਦ ਹੋਣ ਤਲਵਾਰ ਲਟਕੀ ਮਸਲਾ ਸਕੀਮ ਦੇ ਰਸਤੇ ਸਮੇਤ ਮੇਨ ਤੇ ਹੋਇਆ ਕਬਜ਼ਾ

ਖਮਾਣੋਂ,30, ਸਤੰਬਰ (ਮਲਾਗਰ ਖਮਾਣੋਂ) ,ਬੋਲੇ ਪਮਜਾਬ ਬਿਊਰੋ; ਬਲਾਕ ਖਮਾਣੋ ਦੇ ਪਿੰਡ ਸਮਸ਼ਪੁਰ ਸਿੰਘਾਂ ਵਿਖੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਲੋਕਾਂ ਨੂੰ ਪੀਣ ਯੋਗ ਸਾਫ ਪਾਣੀ ਦੀ ਬੁਨਿਆਦੀ ਸਹੂਲਤ ਦੇਣ ਲਈ ਜਲ ਸਪਲਾਈ ਸਕੀਮ ਦੀ ਉਸਾਰੀ ਕੀਤੀ ਗਈ ਹੈ , ਜਿਸ ਨੂੰ ਲਿਕ ਸੜਕ ਤੋਂ 11 ਫੁੱਟ ਚੌੜਾ ਇਸ ਜਲ ਘਰ ਨੂੰ ਰਸਤਾ ਲੱਗਿਆ ਹੋਇਆ […]

Continue Reading

ਦੇਸ਼ ਭਗਤ ਯੂਨੀਵਰਸਿਟੀ ਵਿੱਚ ਉਤਸ਼ਾਹ ਨਾਲ ਮਨਾਇਆ ਗਿਆ ਵਿਸ਼ਵ ਫਾਰਮਾਸਿਸਟ ਦਿਵਸ

ਮੰਡੀ ਗੋਬਿੰਦਗੜ੍ਹ, 30 ਸਤੰਬਰ ,ਬੋਲੇ ਪੰਜਾਬ ਬਿਊਰੋ; ਦੇਸ਼ ਭਗਤ ਯੂਨੀਵਰਸਿਟੀ ਦੇ ਫਾਰਮੇਸੀ ਫੈਕਲਟੀ ਦੇ ਪਲੇਸਬੋ ਕਲੱਬ ਵੱਲੋਂ ‘ਥਿੰਕ ਹੈਲਥ, ਥਿੰਕ ਫਾਰਮਾਸਿਸਟ ’ ਵਿਸ਼ੇ ’ਤੇ ਵਿਸ਼ਵ ਫਾਰਮਾਸਿਸਟ ਦਿਵਸ- 2025 ਬਹੁਤ ਉਤਸ਼ਾਹ ਨਾਲ ਮਨਾਇਆ ਗਿਆ ਜਿਸ ਵਿੱਚ ਫਾਰਮੇਸੀ ਸਕੂਲ, ਸਰਦਾਰ ਲਾਲ ਸਿੰਘ ਮੈਮੋਰੀਅਲ ਕਾਲਜ ਆਫ਼ ਫਾਰਮੇਸੀ ਅਤੇ ਮਾਤਾ ਜਰਨੈਲ ਕੌਰ ਕਾਲਜ ਆਫ਼ ਫਾਰਮੇਸੀ ਦੇ ਵਿਦਿਆਰਥੀਆਂ ਅਤੇ ਫੈਕਲਟੀ […]

Continue Reading

ਸ਼੍ਰੀਮਦ ਭਾਗਵਤ ਕਥਾ ਦੌਰਾਨ ਭਗਵਾਨ ਕ੍ਰਿਸ਼ਨ ਨੂੰ ਛਪੰਜਾ ਕਿਸਮਾਂ ਦੇ ਭੇਟ ਚੜ੍ਹਾਏ ਗਏ

ਸਨਾਤਨ ਧਰਮ ਨੂੰ ਉੱਚਾ ਚੁੱਕਣ ਵਿੱਚ ਆਚਾਰੀਆ ਰਤੂੜੀ ਮਹੱਤਵਪੂਰਨ ਭੂਮਿਕਾ ਨਿਭਾ ਰਹੇ ਹਨ: ਸੰਜੀਵ ਵਸ਼ਿਸ਼ਠ ਮੋਹਾਲੀ, 29 ਸਤੰਬਰ ,ਬੋਲੇ ਪੰਜਾਬ ਬਿਊਰੋ; ਫੇਜ਼ 6 ਵਿੱਚ ਸ਼੍ਰੀ ਦੁਰਗਾ ਮਾਤਾ ਮੰਦਰ ਵਿਖੇ ਚੱਲ ਰਹੀ ਸ਼੍ਰੀਮਦ ਭਾਗਵਤ ਕਥਾ ਲਈ ਸ਼ਰਧਾਲੂਆਂ ਦੀ ਇੱਕ ਵੱਡੀ ਭੀੜ ਇਕੱਠੀ ਹੋਈ। ਸਮਾਗਮ ਦੌਰਾਨ, ਕਥਾ ਵਿਆਸ ਆਚਾਰੀਆ ਜਗਦੰਬਾ ਰਤੂੜੀ ਨੇ ਸ਼ਰਧਾਲੂਆਂ ਨੂੰ ਗੋਵਰਧਨ ਪਹਾੜ/ ਪ੍ਰਵਤ […]

Continue Reading

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇੰਗਲੈਂਡ ਵਿੱਚ ਖੋਲ੍ਹਿਆ ਤਾਲਮੇਲ ਕੇਂਦਰ

ਯੂਕੇ ਸਮੇਤ ਪੂਰੇ ਯੂਰਪ ਦੀਆਂ ਸੰਗਤਾਂ ਲਈ ਮਹੱਤਵਪੂਰਣ ਸਾਬਤ ਹੋਵੇਗਾ ਤਾਲਮੇਲ ਕੇਂਦਰ- ਐਡਵੋਕੇਟ ਧਾਮੀ ਅੰਮ੍ਰਿਤਸਰ, 30 ਸਤੰਬਰ ,ਬੋਲੇ ਪੰਜਾਬ ਬਿਊਰੋ;ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸੰਗਤਾਂ ਦੀ ਮੰਗ, ਲੋੜਾਂ ਅਤੇ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਇੰਗਲੈਂਡ ਦੇ ਬਰਮਿੰਘਮ ਵਿਖੇ ਤਾਲਮੇਲ ਕੇਂਦਰ ਦੀ ਸਥਾਪਨਾ ਕੀਤੀ ਗਈ ਹੈ। ਇਸ ਕੇਂਦਰ ਦੀ ਸਥਾਪਨਾ ਸ਼੍ਰੋਮਣੀ ਕਮੇਟੀ ਦੇ ਮੁੰਬਈ ਤੋਂ […]

Continue Reading

ਪਾਕਿਸਤਾਨ ਦੇ ਕਵੇਟਾ ਵਿੱਚ ਧਮਾਕਾ, ਤਿੰਨ ਲੋਕਾਂ ਦੀ ਮੌਤ 15 ਜ਼ਖਮੀ

ਕਵੇਟਾ, 30 ਸਤੰਬਰ,ਬੋਲੇ ਪੰਜਾਬ ਬਿਊਰੋ;ਪਾਕਿਸਤਾਨ ਦੇ ਕਵੇਟਾ ਵਿੱਚ ਇੱਕ ਵੱਡਾ ਧਮਾਕਾ ਹੋਇਆ ਹੈ, ਜਿਸ ਕਾਰਨ ਕਈ ਲੋਕਾਂ ਦੇ ਮਾਰੇ ਜਾਣ ਅਤੇ ਜ਼ਖਮੀ ਹੋਣ ਦਾ ਖਦਸ਼ਾ ਹੈ। ਕਵੇਟਾ ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਦੀ ਰਾਜਧਾਨੀ ਹੈ। ਬਲੋਚਿਸਤਾਨ ਸਿਹਤ ਵਿਭਾਗ ਦੇ ਸਕੱਤਰ ਨੇ ਦੱਸਿਆ ਕਿ ਬੰਬ ਧਮਾਕੇ ਕਾਰਨ ਕਵੇਟਾ ਦੇ ਹਸਪਤਾਲਾਂ ਵਿੱਚ ਐਮਰਜੈਂਸੀ ਘੋਸ਼ਿਤ ਕਰ ਦਿੱਤੀ ਗਈ ਹੈ। […]

Continue Reading

ਮਹਿਲਾ ਇੰਸਪੈਕਟਰ ਮੁਅੱਤਲ, ਵਿਭਾਗੀ ਜਾਂਚ ਦੇ ਹੁਕਮ

ਚੰਡੀਗੜ੍ਹ, 30 ਸਤੰਬਰ,ਬੋਲੇ ਪੰਜਾਬ ਬਿਊਰੋ;ਸ਼ੁੱਕਰਵਾਰ ਨੂੰ ਚੰਡੀਗੜ੍ਹ ਏਅਰ ਫੋਰਸ ਸਟੇਸ਼ਨ ‘ਤੇ ਭਾਰਤ ਦੇ ਸੁਪਰ ਜੈੱਟ ਦੇ ਵਿਦਾਇਗੀ ਸਮਾਰੋਹ ਦੌਰਾਨ ਸੱਦੇ ਲੋਕਾਂ ਨਾਲ ਦੁਰਵਿਵਹਾਰ ਕਰਨ ਅਤੇ ਆਪਣੀਆਂ ਡਿਊਟੀਆਂ ਵਿੱਚ ਲਾਪਰਵਾਹੀ ਕਰਨ ਲਈ ਇੰਸਪੈਕਟਰ ਕੁਲਦੀਪ ਕੌਰ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਐਸਐਸਪੀ ਨੇ ਵਿਭਾਗੀ ਜਾਂਚ ਦੇ ਵੀ ਆਦੇਸ਼ ਦਿੱਤੇ ਹਨ।27 ਸਤੰਬਰ ਨੂੰ ਪ੍ਰਕਾਸ਼ਿਤ ਇੱਕ ਖ਼ਬਰ ਵਿੱਚ […]

Continue Reading