ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹਰ ਸਾਲ ਡਾਕਟਰਾਂ ਦਾ ਮਨੋਬਲ ਵਧਾਉਣ ਲਈ ਸ਼ਾਨਦਾਰ ਸੇਵਾ ਨਿਭਾਉਣ ਵਾਲੇ 60 ਡਾਕਟਰਾਂ ਨੂੰ ਕਰਨਗੇ ਸਨਮਾਨਿਤ

ਚੰਡੀਗੜ੍ਹ, 24 ਸਤੰਬਰ ,ਬੋਲੇ ਪੰਜਾਬ ਬਿਊਰੋ: ਸਿਹਤ ਸੰਭਾਲ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ ਡਾਕਟਰੀ ਪੇਸ਼ੇਵਰਾਂ ਦੀਆਂ ਅਣਥੱਕ ਸੇਵਾਵਾਂ ਨੂੰ ਮਾਨਤਾ ਦੇਣ ਲਈ ਇੱਕ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਡਾਕਟਰਾਂ ਦਾ ਸਨਮਾਨ ਕਰਨ ਲਈ ਆਪਣੀ ਕਿਸਮ ਦੀ ਪਹਿਲੀ ਨੀਤੀ ਪੇਸ਼ ਕੀਤੀ ਹੈ। ਇਹ ਐਲਾਨ ਸਿਹਤ ਅਤੇ ਪਰਿਵਾਰ […]

Continue Reading

ਕੇਰਲ ਦੇ ਖੁਰਾਕ ਸਪਲਾਈ ਮੰਤਰੀ ਜੀ.ਆਰ. ਅਨਿਲ ਵੱਲੋਂ ਪੰਜਾਬ ਸਰਕਾਰ ਦੀ ਸੁਚਾਰੂ ਖਰੀਦ ਪ੍ਰਣਾਲੀ ਦੀ ਸ਼ਲਾਘਾ

ਹੜ੍ਹਾਂ ਦੌਰਾਨ ਪੰਜਾਬ ਦੇ ਲੋਕਾਂ ਵੱਲੋਂ ਦਿਖਾਈ ਗਈ `ਚੜ੍ਹਦੀ ਕਲਾ` ਦੀ ਭਾਵਨਾ ਦੀ ਵੀ ਕੀਤੀ ਪ੍ਰਸ਼ੰਸਾ ਚੰਡੀਗੜ੍ਹ, 24 ਸਤੰਬਰ ,ਬੋਲੇ ਪੰਜਾਬ ਬਿਉਰੋ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮਜ਼ਬੂਤ ਖ਼ਰੀਦ ਪ੍ਰਣਾਲੀ ਦੀ ਅੱਜ ਕੇਰਲ ਦੇ ਖੁਰਾਕ, ਸਿਵਲ ਸਪਲਾਈ, ਖਪਤਕਾਰ ਮਾਮਲੇ ਅਤੇ ਲੀਗਲ ਮੈਟਰੋਲੋਜੀ ਮੰਤਰੀ ਸ੍ਰੀ ਜੀ.ਆਰ. ਅਨਿਲ ਨੇ ਭਰਪੂਰ ਪ੍ਰਸ਼ੰਸਾ ਕੀਤੀ। […]

Continue Reading

ਆਰਥਿਕ ਤੌਰ ਤੇ ਕਮਜੋਰ ਅਤੇ ਲੋੜਵੰਦਾਂ ਨੂੰ 15 ਆਟੋ ਈ-ਰਿਕਸ਼ਾ ਵੰਡੇ: ਡਾ. ਬਲਜੀਤ ਕੌਰ

ਗਰੀਬ ਅਤੇ ਦਿਵਿਆਂਗ ਵਿਅਕਤੀਆਂ ਨੂੰ ਆਤਮ-ਨਿਰਭਰ ਬਣਾਉਣ ਵੱਲ ਪੰਜਾਬ ਸਰਕਾਰ ਦਾ ਵੱਡਾ ਕਦਮ ਚੰਡੀਗੜ੍ਹ  24 ਸਤੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਦੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਅਤੇ ਮਲੋਟ ਹਲਕੇ ਤੋਂ ਐਮ.ਐਲ.ਏ. ਡਾ. ਬਲਜੀਤ ਕੌਰ ਵੱਲੋ ਆਪਣੇ ਹਲਕੇ ਦੇ ਲੋੜਵੰਦ ਵਿਅਕਤੀਆਂ ਨੂੰ ਸਵੈ-ਰੁਜ਼ਗਾਰ ਯੋਜਨਾ ਤਹਿਤ 15 ਆਟੋ ਈ-ਰਿਕਸ਼ਾ ਵੰਡੇ ਗਏ। ਡਾ. ਬਲਜੀਤ ਕੌਰ […]

Continue Reading

ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ਼ ਬੋਰਡ ਆਊਟਸੋਰਸ ਵਰਕਰਜ਼ ਯੂਨੀਅਨ ਰਜਿ ਦੀ ਸੂਬਾ ਪੱਧਰੀ ਮੀਟਿੰਗ ਹੋਈ

ਫਤਿਹਗੜ੍ਹ ਸਾਹਿਬ,24, ਸਤੰਬਰ (ਮਲਾਗਰ ਖਮਾਣੋਂ) ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ਼ ਬੋਰਡ ਆਊਟਸੋਰਸ ਵਰਕਰਜ਼ ਯੂਨੀਅਨ ਰਜਿ: ਵੱਲੋਂ ਅੱਜ ਸੂਬਾ ਪੱਧਰੀ ਮੀਟਿੰਗ ਵਿਖੇ ਪੰਜਾਬ ਪ੍ਧਾਨ ਗੁਰਦੇਵ ਸਿੰਘ ਨਿਹੰਗ ਦੀ ਅਗਵਾਈ ਵਿੱਚ ਕੀਤੀ ਗਈ। ਮੀਟਿੰਗ ਦੀ ਕਾਰਵਾਈ ਪ੍ਰੈਸ ਨੂੰ ਜਾਰੀ ਕਰਦਿਆਂ ਸੂਬਾ ਜਨਰਲ ਸਕੱਤਰ ਜਗਵੀਰ ਸਿੰਘ ਨੇ ਦੱਸਿਆ ਕਿ ਵੱਖ ਵੱਖ ਬੁਲਾਰਿਆਂ ਵੱਲੋਂ ਅਗਲੇ ਸੰਘਰਸ਼ ਸਬੰਧੀ ਵਿਚਾਰ ਸਾਂਝੇ […]

Continue Reading

ਨਵਰਾਤਰੀ ਦੇ ਸ਼ੁਭ ਮੌਕੇ ‘ਤੇ, ਸ਼੍ਰੀਮਦ ਭਾਗਵਤ ਕਥਾ ਤੋਂ ਪਹਿਲਾਂ ਇੱਕ ਵਿਸ਼ਾਲ ਅਤੇ ਸ਼ਾਨਦਾਰ ਮੰਗਲ ਕਲਸ਼ ਯਾਤਰਾ ਦਾ ਆਯੋਜਨ ਕੀਤਾ ਗਿਆ

ਕਥਾਵਾਚਕ ਆਚਾਰੀਆ ਜਗਦੰਬਾ ਰਤੂੜੀ ਨੇ ਮੁੱਖਮਾਨ ਅਤੇ ਮੰਦਰ ਕਮੇਟੀ ਦੇ ਅਧਿਕਾਰੀਆਂ ਨਾਲ ਯਾਤਰਾ ਦੀ ਅਗਵਾਈ ਕੀਤੀ ਵੱਖ-ਵੱਖ ਥਾਵਾਂ ‘ਤੇ ਸ਼ਾਨਦਾਰ ਸਵਾਗਤ ਕੀਤਾ ਗਿਆ, ਜਿਸ ਵਿੱਚ ਸ਼ਰਧਾਲੂਆਂ ਨੇ ਸ਼੍ਰੀਮਦ ਭਾਗਵਤ ‘ਤੇ ਫੁੱਲਾਂ ਦੀ ਵਰਖਾ ਕੀਤੀ ਮੋਹਾਲੀ, 24 ਸਤੰਬਰ ,ਬੋਲੇ ਪੰਜਾਬ ਬਿਊਰੋ; ਨਵਰਾਤਰੀ ਦੇ ਸ਼ੁਭ ਮੌਕੇ ‘ਤੇ 24 ਸਤੰਬਰ ਤੋਂ 30 ਸਤੰਬਰ, 2025 ਤੱਕ ਮੋਹਾਲੀ ਦੇ ਫੇਜ਼ […]

Continue Reading

ਡੀਐਸਪੀ ਦਾ ਰੀਡਰ ਲਾਈਨ ਹਾਜ਼ਰ

ਲੁਧਿਆਣਾ, 24 ਸਤੰਬਰ,ਬੋਲੇ ਪੰਜਾਬ ਬਿਊਰੋ;ਪਿਛਲੇ ਐਤਵਾਰ, ਲੁਧਿਆਣਾ ਦੇ ਰਾਏਕੋਟ ਵਿੱਚ ਤਾਜਪੁਰ ਚੌਕ ਨੇੜੇ ਹਥਿਆਰਬੰਦ ਬਦਮਾਸ਼ਾਂ ਨੇ ਇੱਕ ਟਰਾਲੀ ਨਿਰਮਾਤਾ ਨੂੰ ਅਗਵਾ ਕਰ ਲਿਆ ਸੀ। ਭੈਣੀ ਵੜਿੰਗਾਂ ਦੇ ਰਹਿਣ ਵਾਲੇ ਗੁਰਦੀਪ ਸਿੰਘ ਭਮਰਾ ਨੂੰ ਉਸਦੀ ਵਰਕਸ਼ਾਪ ਤੋਂ ਅਗਵਾ ਕਰ ਲਿਆ ਗਿਆ ਸੀ। ਬਦਮਾਸ਼ਾਂ ਨੇ ਉਸਨੂੰ ਕਈ ਘੰਟਿਆਂ ਤੱਕ ਬੰਦੀ ਬਣਾ ਕੇ ਰੱਖਿਆ ਅਤੇ ਕੁੱਟਮਾਰ ਕੀਤੀ।ਘਟਨਾ ਤੋਂ […]

Continue Reading

ਪੰਜਾਬ ‘ਚ ਖਾਲੀ ਹੋਈ ਰਾਜ ਸਭਾ ਸੀਟ ਲਈ ਉਪ ਚੋਣ ਦਾ ਐਲਾਨ, ਕੇਜਰੀਵਾਲ ਦੇ ਚੋਣ ਲੜਨ ਦੀ ਸੰਭਾਵਨਾ

ਲੁਧਿਆਣਾ, 24 ਸਤੰਬਰ,ਬੋਲੇ ਪੰਜਾਬ ਬਿਊਰੋ;ਪੰਜਾਬ ਵਿੱਚ ਖਾਲੀ ਹੋਈ ਰਾਜ ਸਭਾ ਸੀਟ ਲਈ ਉਪ ਚੋਣ 24 ਅਕਤੂਬਰ ਨੂੰ ਹੋਵੇਗੀ। ਚੋਣ ਕਮਿਸ਼ਨ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈਇਹ ਸੀਟ ਆਮ ਆਦਮੀ ਪਾਰਟੀ (ਆਪ) ਦੇ ਸਾਬਕਾ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਦੇ ਲੁਧਿਆਣਾ ਤੋਂ ਵਿਧਾਇਕ ਚੁਣੇ ਜਾਣ ਤੋਂ ਬਾਅਦ ਖਾਲੀ ਹੋ ਗਈ ਸੀ। ਉਨ੍ਹਾਂ ਨੇ ਆਪਣੀ […]

Continue Reading

ਔਰਤਾਂ ਦੀ ਹਰ ਖੇਤਰ ਵਿੱਚ ਵਧ ਰਹੀ ਪ੍ਰਤੀਨਿਧਤਾ ਬਿਹਤਰ ਸਮਾਜ ਦੀ ਉਸਾਰੀ ਦਾ ਪ੍ਰਤੀਕ : ਜਸਵੰਤ ਕੌਰ

ਵਿਧਾਇਕ ਦੀ ਪਤਨੀ ਨੇ ਸੁਣੀਆਂ ਔਰਤਾਂ ਦੀਆਂ ਸਮੱਸਿਆਵਾਂ ਅਤੇ ਕੀਤਾ ਮੌਕੇ ਤੇ ਹੱਲ. ਮੋਹਾਲੀ 24 ਸਿਤੰਬਰ ,ਬੋਲੇ ਪੰਜਾਬ ਬਿਊਰੋ; ਅੱਜ ਔਰਤਾਂ ਦੀ ਹਰ ਖੇਤਰ ਵਿੱਚ ਵਧ ਰਹੀ ਪ੍ਰਤਿਤਾ ਇੱਕ ਬਿਹਤਰ ਸਮਾਜ ਦੀ ਉਸਾਰੀ ਦਾ ਪ੍ਰਤੀਕ ਹੈ, ਪਹਿਲਾਂ ਦੇ ਮੁਕਾਬਲਤਨ ਹੁਣ ਔਰਤਾਂ ਪੂਰੀ ਮਿਹਨਤ ਅਤੇ ਜ਼ਿੰਮੇਵਾਰੀ ਦੇ ਨਾਲ ਸਮਾਜ ਵਿੱਚ ਵਿਚਰ ਰਹੀਆਂ ਹਨ, ਇਹ ਗੱਲ ਵਿਧਾਇਕ […]

Continue Reading

ਦਰਜਾ ਚਾਰ ਮੁਲਾਜ਼ਮਾਂ ਦੀਆਂ ਪ੍ਰਮੋਸ਼ਨਾਂ ਸਬੰਧੀ ਪੇਪਰ ਵਿਭਾਗੀ ਸਿਲੇਬਸ ਵਿੱਚੋਂ ਲੈਣਾ ਯਕੀਨੀ ਬਣਾਇਆ ਜਾਵੇ- ਤਾਲਮੇਲ ਸੰਘਰਸ਼ ਕਮੇਟੀ

ਚੰਡੀਗੜ੍ਹ,24, ਸਤੰਬਰ ,ਬੋਲੇ ਪੰਜਾਬ ਬਿਊਰੋ; ਪੀ ਡਬਲਿਊ ਡੀ ਜਲ ਸਪਲਾਈ ਤਾਲਮੇਲ ਸੰਘਰਸ਼ ਕਮੇਟੀ ਪੰਜਾਬ ਦੇ ਕਨਵੀਨਰ ਮਲਾਗਰ ਸਿੰਘ ਖਮਾਣੋ ,ਕਨਵੀਨਰ ਸੁਖਨੰਦਨ ਸਿੰਘ ਮਹਿਣੀਆ, ਮਨਜੀਤ ਸਿੰਘ ਸੰਗਤਪੁਰਾ, ਕੋ ਕਨਵੀਨਰ ਮਹਿਮਾ ਸਿੰਘ ਧਨੌਲਾ, ਬਿਕਰ ਸਿੰਘ ਮਾਖਾ, ਮੁਕੇਸ਼ ਕੰਡਾ ਨੇ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿੱਚ ਸੈਂਕੜੇ ਦਰਜਾ ਚਾਰ ਫੀਲਡ ਮੁਲਾਜ਼ਮ […]

Continue Reading

ਨਿਰਭੈ ਸਿੰਘ ਖਾਈ ‘ਤੇ ਹੋਏ ਜਾਨਲੇਵਾ ਹਮਲੇ ਦੇ ਸੰਬੰਧੀ 25 ਸਤੰਬਰ ਦੇ ਸੰਗਰੂਰ ਧਰਨੇ ਵਿੱਚ ਕੀਤੀ ਜਾਵੇਗੀ ਸ਼ਮੂਲੀਅਤ: ਡੈਮੋਕ੍ਰੈਟਿਕ ਮੁਲਾਜ਼ਮ ਫੈਡਰੇਸ਼ਨ

ਮੁੱਖ ਮੰਤਰੀ ਮੰਤਰੀ ਦੇ ਆਪਣੇ ਜ਼ਿਲ੍ਹੇ ਵਿੱਚ ਭੂ-ਮਾਫੀਆ ਦੇ ਹੌਂਸਲੇ ਬੁਲੰਦ ਚੰਡੀਗੜ੍ਹ,24, ਸਤੰਬਰ (ਮਲਾਗਰ ਖਮਾਣੋਂ),; ਸਾਬਕਾ ਅਧਿਆਪਕ ਆਗੂ ਅਤੇ ਕਿਰਤੀ ਕਿਸਾਨ ਯੂਨੀਅਨ (ਯੂਥ ਵਿੰਗ), ਸੰਗਰੂਰ ਦੇ ਜਿਲ੍ਹਾ ਪ੍ਰਧਾਨ ਮਾਸਟਰ ਨਿਰਭੈ ਸਿੰਘ ਖਾਈ ਉੱਤੇ ਭੂ-ਮਾਫ਼ੀਆ ਵੱਲੋਂ ਕੀਤੇ ਜਾਨਲੇਵਾ ਹਮਲੇ ਦੇ ਦੋਸ਼ੀਆਂ ਨੂੰ ਬਚਾਉਣ ਲਈ ਸੰਗਰੂਰ ਪੁਲਿਸ ਕੀਤੀ ਜਾ ਰਹੀ ਢਿੱਲੀ ਕਾਰਵਾਈ ਦੇ ਵਿਰੋਧ ਵਿੱਚ ਕਿਰਤੀ ਕਿਸਾਨ […]

Continue Reading