ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 769-770

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 769-770, 23-09-2025 Amrit wele da mukhwakh shri Harmandar sahib amritsar, Ang-769-770, 23-09-2025 ਸੂਹੀ ਮਹਲਾ ੩ ॥ ਜੁਗ ਚਾਰੇ ਧਨ ਜੇ ਭਵੈ ਬਿਨੁ ਸਤਿਗੁਰ ਸੋਹਾਗੁ ਨ ਹੋਈ ਰਾਮ ॥ ਨਿਹਚਲੁ ਰਾਜੁ ਸਦਾ ਹਰਿ ਕੇਰਾ ਤਿਸੁ ਬਿਨੁ ਅਵਰੁ ਨ ਕੋਈ ਰਾਮ ॥ ਤਿਸੁ ਬਿਨੁ ਅਵਰੁ ਨ ਕੋਈ ਸਦਾ ਸਚੁ […]

Continue Reading

ਸਪੀਕਰ ਨੇ ਅਗਰਸੇਨ ਜਯੰਤੀ ਮੌਕੇ ਸੂਬਾ ਵਾਸੀਆਂ ਨੂੰ ਦਿੱਤੀ ਵਧਾਈ

ਚੰਡੀਗੜ੍ਹ, 22 ਸਤੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅਗਰਸੇਨ ਜਯੰਤੀ ਮੌਕੇ ‘ਤੇ ਸੂਬਾ ਵਾਸੀਆਂ ਨੂੰ ਨਿੱਘੀ ਦਿੱਤੀ ਵਧਾਈ।ਉਨ੍ਹਾਂ ਕਿਹਾ ਕਿ ਮਹਾਰਾਜਾ ਅਗਰਸੇਨ ਜੀ ਸ਼ਾਂਤੀ ਅਤੇ ਅਹਿੰਸਾ ਦੇ ਪੁਜਾਰੀ ਸਨ। ਉਨ੍ਹਾਂ ਦੇ ਨਕਸ਼ੇ-ਕਦਮਾਂ ‘ਤੇ ਚੱਲਦਿਆਂ, ਅਗਰਵਾਲ ਭਾਈਚਾਰਾ ਸਮਾਜ ਵਿੱਚ ਇੱਕ ਪ੍ਰਮੁੱਖ ਸਥਾਨ ਰੱਖਦਿਆਂ ਬੇਮਿਸਾਲ ਤਰੱਕੀ ਕਰ ਰਿਹਾ ਹੈ। […]

Continue Reading

ਪੰਜਾਬ ਸਰਕਾਰ ਨੇ ਪ੍ਰੀਖਿਆਵਾਂ ਦੇ ਦਿਨ ‘ਚ ਵਿਦਿਆਰਥੀਆਂ ਤੋਂ ਖੋਹੇ ਅਧਿਆਪਕ- GTU ਦਾ ਦਾਅਵਾ

ਹਜ਼ਾਰਾਂ ਅਧਿਆਪਕਾਂ ਦੀਆਂ ਡਿਊਟੀਆਂ ਪਰਾਲੀ ਨਾ ਸਾੜਨ, ਵੋਟਾਂ ਤੇ ਹੋਰ ਗੈਰ ਵਿੱਦਿਅਕ ਕੰਮਾਂ ਤੇ ਲਗਾਈਆਂ- ਜਸਵਿੰਦਰ ਸਿੰਘ ਸਮਾਣਾ ਦੇਵੀਗੜ੍ਹ 22ਸਤੰਬਰ ,ਬੋਲੇ ਪੰਜਾਬ ਬਿਊਰੋ; ਪ੍ਰੀਖਿਆਵਾਂ ਦੇ ਦਿਨਾਂ ਵਿੱਚ ਵੀ ਵਿਦਿਆਰਥੀ ਆਪਣੇ ਅਧਿਆਪਕਾਂ ਤੋਂ ਸੱਖਣੇ ਹਨ। ਹਜ਼ਾਰਾਂ ਦੀ ਤਾਦਾਦ ਵਿੱਚ ਅਧਿਆਪਕਾਂ ਨੂੰ ਸਕੂਲੋਂ ਬਾਹਰ ਕੱਢ ਲਿਆ ਗਿਆ ਹੈ। ਇਹਨਾਂ ਗੱਲਾਂ ਦਾ ਪ੍ਰਗਟਾਵਾ ਕਰਦੇ ਹੋਏ ਗੌਰਮਿੰਟ ਟੀਚਰਜ਼ ਯੂਨੀਅਨ […]

Continue Reading

SGPC ਨੇ ਹੜ੍ਹ ਪੀੜਤਾਂ ਲਈ 7 ਕਰੋੜ ਕੀਤੇ ਇਕੱਠੇ : ਧਾਮੀ

ਅਮ੍ਰਿਤਸਰ 22 ਸਤੰਬਰ ,ਬੋਲੇ ਪੰਜਾਬ ਬਿਊਰੋ; ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਵਿਖੇ ਪ੍ਰੈਸ ਕਾਨਫਰੰਸ ਕੀਤੀ ਅਤੇ ਹੜ੍ਹ ਪੀੜਤਾਂ ਲਈ ਚੱਲ ਰਹੇ ਰਾਹਤ ਕਾਰਜਾਂ ਬਾਰੇ ਵਿਸਥਾਰ ਨਾਲ ਦੱਸਿਆ। ਉਨ੍ਹਾਂ ਕਿਹਾ ਕਿ ਸ਼ੁਰੂ ਵਿੱਚ ਗੁਰਦੁਆਰਾ ਪ੍ਰਬੰਧਕਾਂ ਨੂੰ ਰਾਸ਼ਨ ਅਤੇ ਪਾਣੀ ਵੰਡਣ ਦੇ ਹੁਕਮ ਦਿੱਤੇ ਗਏ ਸਨ। ਹੁਣ, […]

Continue Reading

‘ਆਪ’ ਵਿਧਾਇਕ ਰਮਨ ਅਰੋੜਾ ਨੂੰ ਰਾਹਤ

ਜਲੰਧਰ 22 ਸਤੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਜਲੰਧਰ ਸੈਂਟਰਲ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਨੂੰ ਅਦਾਲਤ ਤੋਂ ਵੱਡੀ ਰਾਹਤ ਮਿਲੀ ਹੈ। ਜਲੰਧਰ ਸੈਸ਼ਨ ਕੋਰਟ ਨੇ ਵਿਧਾਇਕ ਰਮਨ ਅਰੋੜਾ ਨੂੰ ਜ਼ਮਾਨਤ ਦੇ ਦਿੱਤੀ ਹੈ। ਜਾਣਕਾਰੀ ਅਨੁਸਾਰ, ਰਾਮਾ ਮੰਡੀ ਥਾਣੇ ਵਿੱਚ ਦਰਜ ਜਬਰਦਸਤੀ ਮਾਮਲੇ ਵਿੱਚ ਜਲੰਧਰ ਸੈਂਟਰਲ ਤੋਂ ਆਮ ਆਦਮੀ ਪਾਰਟੀ ਦੇ […]

Continue Reading

ਪੰਜਾਬ ਵਿੱਚ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ: ਸੀਐਮ ਮਾਨ ਨੇ ਕੀਤਾ ਐਲਾਨ

ਚੰਡੀਗੜਹ 22 ਸਤੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ (ਸੋਮਵਾਰ) ਐਲਾਨ ਕੀਤਾ ਕਿ ਸਿਹਤ ਕਾਰਡ ਯੋਜਨਾ ਲਈ ਰਜਿਸਟ੍ਰੇਸ਼ਨ ਮੰਗਲਵਾਰ, 23 ਸਤੰਬਰ ਤੋਂ ਸ਼ੁਰੂ ਹੋਵੇਗੀ। ਇਹ ਪਹਿਲ ਤਰਨਤਾਰਨ ਅਤੇ ਬਰਨਾਲਾ ਜ਼ਿਲ੍ਹਿਆਂ ਵਿੱਚ ਸ਼ੁਰੂ ਹੋਵੇਗੀ। ਹਰੇਕ ਜ਼ਿਲ੍ਹੇ ਵਿੱਚ 128 ਰਜਿਸਟ੍ਰੇਸ਼ਨ ਕੈਂਪ ਲਗਾਏ ਜਾਣਗੇ। ਵਸਨੀਕਾਂ ਨੂੰ ਰਜਿਸਟਰ ਕਰਨ ਲਈ ਆਪਣਾ ਆਧਾਰ ਜਾਂ ਵੋਟਰ […]

Continue Reading

ਅਮਰੀਕਾ ਵੱਲੋਂ H-1B ਵੀਜ਼ਾ ਫੀਸਾਂ ਵਧਾਉਣ ਤੋਂ ਬਾਅਦ ਚੀਨ ਨੇ K ਵੀਜ਼ਾ ਪੇਸ਼ ਕੀਤਾ

ਨਵੀਂ ਦਿੱਲੀ 22 ਸਤੰਬਰ ,ਬੋਲੇ ਪੰਜਾਬ ਬਿਊਰੋ; ਅਮਰੀਕਾ ਨੇ ਪੇਸ਼ੇਵਰਾਂ ਲਈ H-1B ਵੀਜ਼ਾ ਫੀਸ ਲਗਭਗ ₹6 ਲੱਖ ਤੋਂ ਵਧਾ ਕੇ ₹88 ਲੱਖ ਕਰ ਦਿੱਤੀ ਹੈ। ਇਸ ਦੌਰਾਨ, ਚੀਨ ਨੇ ਇੱਕ ਨਵਾਂ “K-ਵੀਜ਼ਾ” ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਸਾਊਥ ਚਾਈਨਾ ਮਾਰਨਿੰਗ ਪੋਸਟ ਦੇ ਅਨੁਸਾਰ, K-ਵੀਜ਼ਾ ਨੌਜਵਾਨਾਂ ਅਤੇ ਵਿਗਿਆਨ, ਤਕਨਾਲੋਜੀ, ਇੰਜੀਨੀਅਰਿੰਗ ਅਤੇ ਗਣਿਤ (STEM) ਵਿੱਚ ਹੁਨਰਮੰਦ […]

Continue Reading

ਬ੍ਰਿਟੇਨ, ਕੈਨੇਡਾ ਸਣੇ ਚਾਰ ਹੋਰ ਦੇਸ਼ਾਂ ਨੇ ਫਿਲਸਤੀਨ ਨੂੰ ਦਿੱਤੀ ਮਾਨਤਾ

ਨਵੀ ਦਿੱਲੀ , 22 ਸਤੰਬਰ,ਬੋਲੇ ਪੰਜਾਬ ਬਿਊਰੋ; ਬ੍ਰਿਟੇਨ, ਕੈਨੇਡਾ, ਆਸਟ੍ਰੇਲੀਆ ਅਤੇ ਪੁਰਤਗਾਲ ਨੇ ਫਿਲਸਤੀਨ ਨੂੰ ਰਸਮੀ ਤੌਰ ‘ਤੇ ਇੱਕ ਸੁਤੰਤਰ ਰਾਸ਼ਟਰ (Latest News) ਵਜੋਂ ਮਾਨਤਾ ਦੇ ਦਿੱਤੀ, ਜਿਸ ਨਾਲ ਫਿਲਸਤੀਨ ਨੂੰ ਮਾਨਤਾ ਦੇਣ ਵਾਲੇ ਦੇਸ਼ਾਂ ਦੀ ਕੁੱਲ ਗਿਣਤੀ ਲਗਭਗ 150 ਹੋ ਗਈ ਹੈ। ਪੁਰਤਗਾਲੀ ਵਿਦੇਸ਼ ਮੰਤਰੀ ਪਾਉਲੋ ਰੰਗੇਲ ਨੇ ਇਹ ਐਲਾਨ ਕਰਦੇ ਹੋਏ ਕਿਹਾ ਕਿ […]

Continue Reading

ਮਾਤਾ ਸਤਿਪਾਲ ਕੌਰ ਨੂੰ ਵੱਡੀ ਗਿਣਤੀ ਵਿਚ ਨੇੜਲਿਆਂ ਨੇ ਕੀਤਾ ਅਗਨੀ ਭੇਂਟ, ਅੰਤਿਮ ਅਰਦਾਸ 28 ਸਤੰਬਰ ਐਤਵਾਰ ਨੂੰ

ਮੋਹਾਲੀ 22 ਸਤੰਬਰ ,ਬੋਲੇ ਪੰਜਾਬ ਬਿਉਰੋ; ਪੰਜਾਬੀ ਲੇਖਕ ਰਿਪੂਦਮਨ ਸਿੰਘ ਰੂਪ ਦੀ ਜੀਵਨ-ਸਾਥਣ ਅਤੇ ਨਾਟਕਰਮੀ ਸੰਜੀਵਨ, ਰੰਜੀਵਨ ਦੀ ਮਾਤਾ ਸ੍ਰੀਮਤੀ ਸਤਿਪਾਲ ਕੌਰ ਨੂੰ ਬੀਤੀ ਦਿਨੀ ਬਲੌਂਗੀ ਦੀ ਸਮਸ਼ਾਨ ਘਾਟ ਮੁਹਾਲੀ ਵਿਖੇ ਵੱਡੀ ਗਿਣਤੀ ਵਿਚ ਲੇਖਕਾਂ, ਵਕੀਲਾਂ, ਰੰਗਮੰਚ ਅਤੇ ਫਿਲਮ ਅਦਾਕਾਰਾਂ, ਰਾਜਨੀਤਿਕ ਅਤੇ ਸਮਾਜਿਕ ਕਾਰਕੁਨਾਂ ਨੇ ਕੀਤਾ ਅਗਨੀ ਭੇਂਟ। ਬਿਰਧ ਅਵਸਥਾ ਕਾਰਨ ਸ਼੍ਰੀ ਰੂਪ ਨੇ ਘੱਰੋਂ […]

Continue Reading

ਕਿਸਾਨਾਂ ਵੱਲੋਂ ਦਿੱਤੇ ਜਾ ਰਹੇ ਧਰਨੇ ’ਚ ਮਹਿਲਾ DSP ਨਾਲ ਧੱਕਾ ਮੁੱਕੀ

ਨਾਭਾ, 22 ਸਤੰਬਰ, ਬੋਲੇ ਪੰਜਾਬ ਬਿਊਰੋ; ਮੰਗਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਦਿੱਤੇ ਜਾ ਰਹੇ ਧਰਨੇ ਵਿੱਚ ਮਹਿਲਾ ਡੀ ਐਸ ਪੀ ਨਾਲ ਪ੍ਰਦਰਸ਼ਨਕਾਰੀਆਂ ਵੱਲੋਂ ਧੱਕਾ ਮੁੱਕੀ ਕੀਤੇ ਜਾਣ ਦੀ ਖਬਰ ਹੈ। ਨਾਭਾ ਵਿੱਚ ਕਿਸਾਨਾਂ ਵੱਲੋਂ ਟਰਾਲੀ ਚੋਰੀ ਦੇ ਮਾਮਲੇ ਵਿੱਚ ਨਾਮਜ਼ਦ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਗ੍ਰਿਫਤਾਰ ਕਰਨ ਦੀ ਮੰਗ ਨੂੰ ਲੈ ਕੇ ਡੀਐਸਪੀ […]

Continue Reading