ਡੀ.ਆਈ.ਈ.ਟੀ. ਵੱਲੋਂ ਇੰਜੀਨੀਅਰਜ਼ ਡੇ ‘ਤੇ ਟੈਕਨਾਲੋਜੀ ਭਰਪੂਰ ਸੈਮੀਨਾਰ

ਟੈਕ ਰੋਬੋਟ “ਚੀਚੀ” ਬਣਿਆ ਆਕਰਸ਼ਣ ਦਾ ਕੇਂਦਰ, ਦੋਆਬਾ ਗਰੁੱਪ ਆਫ ਕਾਲਜਜ਼ ਨੇ ਵਿਦਿਆਰਥੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ ਮੋਹਾਲੀ/ਖਰੜ 19 ਸਤੰਬਰ,ਬੋਲੇ ਪੰਜਾਬ ਬਿਊਰੋ; ਦੋਆਬਾ ਇੰਸਟੀਚਿਊਟ ਆਫ ਇੰਜੀਨੀਅਰਿੰਗ ਐਂਡ ਟੈਕਨਾਲੋਜੀ (DIET) ਨੇ ਇੰਜੀਨੀਅਰਜ਼ ਡੇ ਵੱਡੇ ਉਤਸ਼ਾਹ ਨਾਲ ਮਨਾਇਆ। ਇਸ ਮੌਕੇ ‘ਤੇ ਗਿਆਨ-ਅਧਾਰਿਤ ਸੈਮੀਨਾਰ ਅਤੇ ਰੁਚਿਕਰ ਗਤੀਵਿਧੀਆਂ ਕਰਵਾਈਆਂ ਗਈਆਂ, ਜਿਨ੍ਹਾਂ ਵਿੱਚ ਨਵੀਂਨਤਾ ਦੀ ਭੂਮਿਕਾ ਨੂੰ ਭਵਿੱਖ ਦੇ ਨਿਰਮਾਣ ਨਾਲ […]

Continue Reading

ਭਾਜਪਾ ਔਖੀ ਘੜੀ ਵਿਚ ਵੀ ਲਾਸ਼ਾ ਤੇ ਸਿਆਸਤ ਕਰ ਰਹੀ ਹੈ- ਵਿੱਤ ਮੰਤਰੀ

ਚੰਡੀਗੜ੍ਹ / ਨੰਗਲ 13 ਸਤੰਬਰ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਔਖੀ ਘੜੀ ਮੌਕੇ ਵੀ ਭਾਜਪਾ ਲਾਸ਼ਾ ਤੇ ਸਿਆਸਤ ਕਰ ਰਹੀ ਹੈ, ਜੇਕਰ ਕੇਂਦਰ ਸਰਕਾਰ ਕੋਲ 12 ਹਜ਼ਾਰ ਕਰੋੜ ਦੇ ਆਂਕੜੇ ਹਨ ਤਾ ਉਹ ਜਨਤਕ ਕਰਨ ਕਿਉਕਿ ਅਸੀ ਪੰਜਾਬ ਸਰਕਾਰ ਦੇ ਆਂਕੜੇ ਜਾਰੀ ਕਰ ਚੁੱਕੇ ਹਾਂ।    […]

Continue Reading

ਬਾਬਾ ਫ਼ਰੀਦ ਜੀ ਦੇ ਆਗਮਨ ਪੁਰਬ ਤੇ 23 ਸਤੰਬਰ ਨੂੰ ਛੁੱਟੀ ਦਾ ਐਲਾਨ

ਫ਼ਰੀਦਕੋਟ, 19 ਸਤੰਬਰ, ਬੋਲੇ ਪੰਜਾਬ ਬਿਊਰੋ; ਫ਼ਰੀਦਕੋਟ ਦੇ ਡਿਪਟੀ ਕਮਿਸ਼ਨਰ (Deputy Commissioner) ਨੇ ਪੂਰੇ ਜ਼ਿਲ੍ਹੇ ਵਿੱਚ 23 ਸਤੰਬਰ ਨੂੰ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਇਸ ਦਿਨ ਜ਼ਿਲ੍ਹੇ ਦੇ ਸਾਰੇ ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ। ਡੀਸੀ ਮੁਤਾਬਕ, ਇਹ ਛੁੱਟੀ ਬਾਬਾ ਫ਼ਰੀਦ ਜੀ ਦੇ ਆਗਮਨ ਪੁਰਬ ਦੇ ਮੱਦੇਨਜ਼ਰ ਕੀਤੀ ਗਈ ਹੈ।

Continue Reading

ਪੰਜਾਬ ਦੇ 8 PPS ਅਫਸਰਾਂ ਨੂੰ ਮਿਲੀ ਤਰੱਕੀ, Police ਨੂੰ ਮਿਲਣਗੇ 4 ਨਵੇਂ DIG

ਚੰਡੀਗੜ੍ਹ, 19 ਸਤੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਦੀ ਸਿਫ਼ਾਰਸ਼ ‘ਤੇ ਅੱਠ ਪੀਪੀਐਸ ਅਧਿਕਾਰੀਆਂ ਨੂੰ ਆਈਪੀਐਸ ਵਜੋਂ ਤਰੱਕੀ ਦਿੱਤੀ ਗਈ ਹੈ। ਗ੍ਰਹਿ ਮੰਤਰਾਲੇ ਵੱਲੋਂ ਜਾਰੀ ਹੁਕਮ ਵਿੱਚ ਕਿਹਾ ਗਿਆ ਹੈ ਕਿ ਰਾਜ ਪੁਲਿਸ ਸੇਵਾ ਤੋਂ ਪੰਜਾਬ ਕੇਡਰ ਦੀ ਭਾਰਤੀ ਪੁਲਿਸ ਸੇਵਾ ਵਿੱਚ ਉਨ੍ਹਾਂ ਦੀ ਨਿਯੁਕਤੀ ਦੇ ਨਤੀਜੇ ਵਜੋਂ, ਉਨ੍ਹਾਂ ਦੇ ਨਾਮ ਗ੍ਰਹਿ ਮੰਤਰਾਲੇ ਦੇ ਨੋਟੀਫਿਕੇਸ਼ਨ […]

Continue Reading

ਫੋਰਟਿਸ ਹੈਲਥਕੇਅਰ ਮੋਹਾਲੀ ਵਿਖੇ 900 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਕਰੇਗਾ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਚੰਡੀਗੜ੍ਹ, 19 ਸਤੰਬਰ ,ਬੋਲੇ ਪੰਜਾਬ ਬਿਊਰੋ; ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਦੂਰਦਅੰਦੇਸ਼ ਅਗਵਾਈ ਹੇਠ ਪੰਜਾਬ ਨੂੰ ਜੀਵੰਤ, ਸਿਹਤਮੰਦ ਅਤੇ ਸਮੇਂ ਦਾ ਹਾਣੀ ਬਣਾਉਣ ਦੇ ਕਦਮ ਵਜੋਂ, ਕੈਬਨਿਟ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਅੱਜ ਐਲਾਨ ਕੀਤਾ ਕਿ ਫੋਰਟਿਸ ਹੈਲਥਕੇਅਰ ਨੇ ਆਪਣੇ ਮੌਜੂਦਾ ਕੈਂਪਸ ਦਾ ਹੋਰ ਵਿਸਥਾਰ ਕਰਨ ਲਈ ਮੋਹਾਲੀ ਵਿੱਚ 900 ਕਰੋੜ ਰੁਪਏ […]

Continue Reading

ਪੰਜਾਬ ਦੇ ਇਹਨਾਂ ਸਕੂਲਾਂ ਦੇ ਵਿਦਿਆਰਥੀ ਨਹੀਂ ਦੇ ਸਕਣਗੇ ਪ੍ਰੀਖਿਆਵਾਂ

ਮੋਹਾਲੀ, 19 ਸਤੰਬਰ, ਬੋਲੇ ਪੰਜਾਬ ਬਿਉਰੋ; ਪੰਜਾਬ ਵਿੱਚ ਹੜ੍ਹਾਂ ਕਾਰਨ ਪੈਦਾ ਹੋਈ ਗੰਭੀਰ ਸਥਿਤੀ ਨੂੰ ਦੇਖਦੇ ਹੋਏ, ਰਾਜ ਵਿਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ (SCERT) ਨੇ 4 ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦੇ ਸਕੂਲਾਂ ਲਈ ਇੱਕ ਮਹੱਤਵਪੂਰਨ ਫੈਸਲਾ ਲਿਆ ਹੈ। SCERT ਵੱਲੋਂ 17 ਸਤੰਬਰ, 2025 ਨੂੰ ਜਾਰੀ ਇੱਕ ਪੱਤਰ ਅਨੁਸਾਰ, ਇਹ ਫੈਸਲਾ ਚਾਰ ਜ਼ਿਲ੍ਹਿਆਂ (ਅੰਮ੍ਰਿਤਸਰ, ਫਿਰੋਜ਼ਪੁਰ, ਫਾਜ਼ਿਲਕਾ ਅਤੇ ਕਪੂਰਥਲਾ) […]

Continue Reading

ਆਗਾਮੀ ਵਿਧਾਨ ਸਭਾ ਸੈਸ਼ਨ ਵਿੱਚ ਆਫ਼ਤ ਪ੍ਰਬੰਧਨ ਫੰਡਾਂ ਨਾਲ ਸਬੰਧਤ ਮੁੱਦਿਆਂ `ਤੇ ਹੋਵੇਗੀ ਚਰਚਾ : ਹਰਪਾਲ ਸਿੰਘ ਚੀਮਾ

ਵਿੱਤ ਮੰਤਰੀ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਲਈ ਤਿੰਨ ਐਂਬੂਲੈਂਸਾਂ ਨੂੰ ਦਿੱਤੀ ਹਰੀ ਝੰਡੀ ਰੰਗਲਾ ਪੰਜਾਬ ਚੜ੍ਹਦੀ ਕਲਾ ਫੰਡ ਜੁਟਾਉਣ ਸਬੰਧੀ ਮੁਹਿੰਮ ਨੂੰ ਵਿਸ਼ਵ ਪੱਧਰ `ਤੇ ਮਿਲਿਆ ਭਰਵਾਂ ਹੁੰਗਾਰਾ ਚੰਡੀਗੜ੍ਹ 19 ਸਤੰਬਰ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਨੂੰ ਡਾਕਟਰੀ ਸੇਵਾਵਾਂ ਪ੍ਰਦਾਨ ਕਰਨ ਲਈ ਮੋਹਾਲੀ […]

Continue Reading

5000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਮੁਲਜ਼ਮ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ ਲੈ ਚੁੱਕਾ ਹੈ 16000 ਰੁਪਏ ਚੰਡੀਗੜ੍ਹ, 19 ਸਤੰਬਰ, ਬੋਲੇ ਪੰਜਾਬ ਬਿਊਰੋ; ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ-ਏ ਡਿਵੀਜ਼ਨ, ਅੰਮ੍ਰਿਤਸਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਤਲਵਿੰਦਰ ਸਿੰਘ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਅੱਜ ਇੱਥੇ ਰਾਜ ਵਿਜੀਲੈਂਸ […]

Continue Reading

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਲਈ ਤਿੰਨ ਐਂਬੂਲੈਂਸਾਂ ਨੂੰ ਹਰੀ ਝੰਡੀ ਦਿਖਾਈ

ਕਿਹਾ, ਆਉਣ ਵਾਲਾ ਵਿਧਾਨ ਸਭਾ ਸੈਸ਼ਨ ਆਫ਼ਤ ਪ੍ਰਬੰਧਨ ਫੰਡਾਂ ਨਾਲ ਸਬੰਧਤ ਅੜਚਨਾਂ ਨੂੰ ਕਰੇਗਾ ਦਰੁੱਸਤ ਰੰਗਲਾ ਪੰਜਾਬ ਚੜ੍ਹਦੀ ਕਲਾ ਫੰਡ ਇਕੱਤਰ ਮੁਹਿੰਮ ਨੂੰ ਵਿਸ਼ਵ ਪੱਧਰ ‘ਤੇ ਮਿਲ ਰਿਹਾ ਭਰਵਾਂ ਹੁੰਗਾਰਾ ਮੋਹਾਲੀ, 19 ਸਤੰਬਰ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਹੜ੍ਹ ਪ੍ਰਭਾਵਿਤ ਸਰਹੱਦੀ ਜ਼ਿਲ੍ਹਿਆਂ ਦੇ ਵਸਨੀਕਾਂ ਨੂੰ ਮੈਡੀਕਲ ਸੇਵਾਵਾਂ […]

Continue Reading

ਐਸ.ਸੀ.ਕਮਿਸਨ ਦੇ ਚੇਅਰਮੈਨ ਵਲੋਂ ਅੱਜ ਕੀਤਾ ਜਾਵੇਗਾ ਪਿੰਡ ਧਲੇਤਾ ਦੌਰਾ

ਚੰਡੀਗੜ੍ਹ, 19 ਸਤੰਬਰ ,ਬੋਲੇ ਪੰਜਾਬ ਬਿਊਰੋ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਜਲੰਧਰ ਜ਼ਿਲ੍ਹੇ ਦੇ ਧਲੇਤਾ ਪਿੰਡ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਗੁਰੂਦਵਾਰਾ ਦੀ ਜ਼ਮੀਨ ਉੱਤੇ ਸਿਵਲ ਪ੍ਰਸ਼ਾਸ਼ਨ ਵਲੋਂ ਪੁਲਿਸ ਪ੍ਰਸ਼ਾਸ਼ਨ ਦੀ ਸਹਾਇਤਾ ਨਾਲ ਕਬਜਾ ਕਰਨ ਸਬੰਧੀ ਮਾਮਲੇ ਨੂੰ ਸੁਲਝਾਉਣ ਦੇ ਮਕਸਦ ਨਾਲ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸਰਦਾਰ ਜਸਵੀਰ ਸਿੰਘ ਗੜ੍ਹੀ ਵਲੋਂ […]

Continue Reading