ਟਰੱਕ ਅਤੇ ਇਕ ਕਾਰ ਦੀ ਟੱਕਰ ਹੋਣ ਕਾਰਨ ਪਰਿਵਾਰ ਦੇ 7 ਮੈਂਬਰਾਂ ਦੀ ਮੌਤ

ਨਵੀਂ ਦਿੱਲੀ, 17 ਸਤੰਬਰ, ਬੋਲੇ ਪੰਜਾਬ ਬਿਊਰੋ; ਟਰੱਕ ਅਤੇ ਇਕ ਕਾਰ ਦੀ ਟੱਕਰ ਹੋਣ ਕਾਰਨ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿੱਚ ਇਕ ਹੀ ਪਰਿਵਾਰ ਦੇ 7 ਮੈਂਬਰਾਂ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਆਂਧਰਾ ਪ੍ਰਦੇਸ਼ ਦੇ ਨੇਲਲੋਰ ਜ਼ਿਲ੍ਹੇ ਵਿੱਚ ਸੰਗਮ ਮੰਡਲ ਦੇ ਨੇੜੇ ਟਰੱਕ ਅਤੇ ਕਾਰ ਦੀ ਟੱਕਰ ਹੋ ਗਈ। ਪੁਲਿਸ ਅਧਿਕਾਰੀ ਨੇ […]

Continue Reading

ਰਾਹੁਲ ਗਾਂਧੀ ਨੂੰ ਸਿਰੋਪਾ ਦੇਣ ਵਾਲੇ ਡਿਪਟੀ ਮੈਨੇਜਰ ਦਾ ਤਬਾਦਲਾ

ਅਮ੍ਰਿਤਸਰ 17 ਸਤੰਬਰ ,ਬੋਲੇ ਪੰਜਾਬ ਬਿਊਰੋ; ਅੰਮ੍ਰਿਤਸਰ ਦੇ ਬਾਬਾ ਬੁੱਢਾ ਸਾਹਿਬ ਜੀ ਗੁਰਦੁਆਰੇ ਵਿਖੇ ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੂੰ ਸਿਰੋਪਾ ਭੇਟ ਕਰਨ ਦੇ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਨੇ ਕਾਰਵਾਈ ਕੀਤੀ ਹੈ। ਡਿਪਟੀ ਮੈਨੇਜਰ ਦਾ ਤਬਾਦਲਾ ਕਰ ਦਿੱਤਾ ਗਿਆ ਹੈ, ਜਦੋਂ ਕਿ ਕਥਾਵਾਚਕ ਅਤੇ ਸੇਵਾਦਾਰ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਹਾਲਾਂਕਿ, ਉਨ੍ਹਾਂ ਦੇ ਨਾਮ […]

Continue Reading

ਮੁੱਖ ਮੰਤਰੀ ਵੱਲੋਂ ‘ਮਿਸ਼ਨ ਚੜ੍ਹਦੀ ਕਲਾ’ ਦੀ ਸ਼ੁਰੂਆਤ, ਵਿਸ਼ਵ ਪੱਧਰ ’ਤੇ ਲੋਕਾਂ ਨੂੰ ਫੰਡ ਜੁਟਾਉਣ ਦੀ ਅਪੀਲ

ਪੰਜਾਬ ਸਰਕਾਰ ਵੱਲੋਂ ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ ਕੀਤੇ ਜਾ ਰਹੇ ਯਤਨਾਂ ਲਈ ਫੰਡ ਇਕੱਠੇ ਕਰਨ ਦੇ ਉਦੇਸ਼ ਨਾਲ ਚੁੱਕਿਆ ਕਦਮ ਦੁਨੀਆ ਭਰ ਵਿੱਚ ਵਸਦੇ ਪੰਜਾਬੀਆਂ ਨੂੰ ਫੰਡ ਵਿੱਚ ਵੱਧ ਤੋਂ ਵੱਧ ਯੋਗਦਾਨ ਪਾਉਣ ਦਾ ਸੱਦਾ ਆਪਣੇ ਕਰਨਗੇ ਆਪਣਿਆਂ ਦਾ ਮੁੜ ਵਸੇਬਾ ਚੰਡੀਗੜ੍ਹ, 17 ਸਤੰਬਰ ,ਬੋਲੇ ਪੰਜਾਬ ਬਿਊਰੋ:ਪੰਜਾਬ ਦੇ ਹੜ੍ਹ ਪੀੜਤਾਂ ਦੇ ਮੁੜ ਵਸੇਬੇ […]

Continue Reading

ਸੋਸ਼ਲ ਮੀਡੀਆ ਉਤੇ ਚੱਲ ਰਹੀ ਪਤੀ-ਪਤਨੀ ਦੀ ਲੜਾਈ ਦਾ ਅਸਲ ਸੱਚ ਕੀ?

ਮੋਹਾਲੀ, 17 ਸਤੰਬਰ,ਬੋਲੇ ਪੰਜਾਬ ਬਿਊਰੋ; ਇਕ ਔਰਤ ਵੱਲੋਂ ਆਪਣੇ ਹੀ ਪਤੀ ਉਤੇ ਨਿੱਜੀ ਪਲਾਂ ਦੀ ਵੀਡੀਓ ਸੋਸ਼ਲ ਮੀਡੀਆ ਉਤੇ ਜਨਤਕ ਕਰਨ ਦਾ ਦੋਸ਼ ਲਗਾਉਣ ਤੋਂ ਬਾਅਦ, ਇਸ ਮਾਮਲੇ ਨੇ ਨਵਾਂ ਮੋੜ ਲੈ ਲਿਆ ਹੈ। ਇਸ ਮਾਮਲੇ ਦੀ ਸ਼ਿਕਾਇਤ ਐਸਐਸਪੀ ਮੋਹਾਲੀ ਨੂੰ ਦਿੱਤੀ ਜਾ ਚੁੱਕੀ ਹੈ। ਅੱਜ ਇਥੇ ਮੋਹਾਲੀ ਪ੍ਰੈਸ ਕਲੱਬ ਵੱਲੋਂ ਇਕ ਪ੍ਰੈਸ ਕਾਨਫਰੰਸ ਦੌਰਾਨ […]

Continue Reading

ਆਓ! ਲੋੜਵੰਦ ਦੀ ਮਦਦ ਦੇ ਸਿਧਾਂਤ ਤੇ ਅਮਲ ਕਰੀਏ

ਗੁਰੂਆਂ ਪੀਰਾਂ ਦੀ ਵਰਸੋਈ ਪੰਜਾਬ ਦੀ ਧਰਤੀ ਨੂੰ ਸਦਾ ਮੁਹਿੰਮਾਂ ਨਾਲ ਜੂਝਣਾ ਪੈਂਦਾ ਹੈ। ਕਦੇ ਰਾਜਨੀਤਕ ਅਤੇ ਕਦੇ ਧਾਰਮਿਕ। ਜਗਤ ਗੁਰੂ ਧੰਨ ਸੑੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਉਪਦੇਸ਼ਾਂ ਰਾਹੀਂ ਲੋੜਵੰਦ ਦੀ ਮਦਦ ਕਰਨ ਦਾ ਸੰਦੇਸ਼ ਵੀ ਇਸ ਧਰਤੀ ਤੇ ਹੀ ਦਿੱਤਾ ਸੀ। ਇਸ ਕਰਕੇ ਹੀ ਹਰੇਕ ਨਾਨਕ ਨਾਮ ਲੇਵਾ ਇਸ ਉਪਦੇਸ਼ ਨੂੰ ਆਪਣੇ […]

Continue Reading

ਅਕਾਲੀ ਦਲ ਕਿਸਾਨਾਂ ਨੂੰ ਨਵੀਂ ਫਸਲ ਲਈ ਬੀਜ ਮੁਹੱਈਆ ਕਰਵਾਏਗਾ: ਐਨ.ਕੇ. ਸ਼ਰਮਾ

ਸਾਬਕਾ ਵਿਧਾਇਕ ਨੇ ਹੰਡੇਸਰਾ ਸਰਕਲ ਵਿਖੇ ਕੀਤੀ ਮੀਟਿੰਗ ਪਾਰਟੀ ਵਰਕਰ ਆਪਣੇ ਟਰੈਕਟਰਾਂ ਨਾਲ ਜ਼ਮੀਨ ਤਿਆਰ ਕਰਨਗੇ ਲਾਲੜੂ 17 ਸਤੰਬਰ ,ਬੋਲੇ ਪੰਜਾਬ ਬਿਊਰੋ; ਸ਼੍ਰੋਮਣੀ ਅਕਾਲੀ ਦਲ ਦੇ ਖਜ਼ਾਨਚੀ ਅਤੇ ਸਾਬਕਾ ਵਿਧਾਇਕ ਐਨ.ਕੇ. ਸ਼ਰਮਾ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਕਿਸਾਨਾਂ ਦੀ ਮਦਦ ਲਈ, ਅਕਾਲੀ ਦਲ ਨਾ ਸਿਰਫ਼ ਆਉਣ ਵਾਲੀ ਫਸਲ ਲਈ ਬੀਜ ਮੁਹੱਈਆ ਕਰਵਾਏਗਾ ਬਲਕਿ ਆਪਣੇ ਵਰਕਰਾਂ […]

Continue Reading

ਆਮ ਆਦਮੀ ਪਾਰਟੀ ਨੇ ਪੰਜਾਬ ’ਚ ਲਗਾਏ 4 ਨਵੇਂ ਆਬਜ਼ਰਵਰ

ਚੰਡੀਗੜ੍ਹ, 17 ਸਤੰਬਰ, ਬੋਲੇ ਪੰਜਾਬ ਬਿਊਰੋ; ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿੱਚ 4 ਨਵੇਂ  ਆਬਜ਼ਰਵਰਾਂ ਦਾ ਐਲਾਨ ਕੀਤਾ ਗਿਆ ਹੈ।

Continue Reading

ਆਮ ਆਦਮੀ ਪਾਰਟੀ ਪੰਜਾਬ ਵੱਲੋਂ ਹਲਕਾ ਇੰਚਾਰਜਾਂ ਦਾ ਐਲਾਨ

ਚੰਡੀਗੜ੍ਹ, 17 ਸਤੰਬਰ,ਬੋਲੇ ਪੰਜਾਬ ਬਿਊਰੋ; ਆਮ ਆਦਮੀ ਪਾਰਟੀ ਪੰਜਾਬ ਵੱਲੋਂ 27 ਹਲਕਿਆਂ ਦੇ ਹਲਕਾ ਸੰਗਠਨ ਇੰਚਾਰਜ ਤੇ ਖਰੜ ਹਲਕੇ ‘ਚ ਟਰੇਡ ਵਿੰਗ ਦੇ ਹਲਕਾ ਕੋਆਰਡੀਨੇਟਰ ਦਾ ਐਲਾਨ ਕੀਤਾ ਗਿਆ ਹੈ।

Continue Reading

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਜਨਮਦਿਨ ਭਾਜਪਾ ਸੂਬਾਈ ਦਫਤਰ ਚੰਡੀਗੜ੍ਹ ਵਿੱਚ ਮਨਾਇਆ ਗਿਆ

ਚੰਡੀਗੜ੍ਹ, 17 ਸਤੰਬਰ ,ਬੋਲੇ ਪੰਜਾਬ ਬਿਊਰੋ;ਅੱਜ ਪੰਜਾਬ ਭਾਜਪਾ ਦੇ ਸੂਬਾਈ ਦਫਤਰ ਸੈਕਟਰ 37, ਚੰਡੀਗੜ੍ਹ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦਾ ਜਨਮਦਿਨ ਉਤਸ਼ਾਹ ਨਾਲ ਮਨਾਇਆ ਗਿਆ।ਇਹ ਜਾਣਕਾਰੀ ਦਿੰਦਿਆ ਭਾਜਪਾ ਦੇ ਸੂਬਾਈ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਦੱਸਿਆ ਕਿ ਇਸ ਮੌਕੇ ਭਾਜਪਾ ਦੇ ਨੇਤਾਵਾਂ ਅਤੇ ਕਾਰਕੁਨਾਂ ਵੱਲੋਂ ਪ੍ਰਧਾਨ ਮੰਤਰੀ ਜੀ ਦੀ ਲੰਬੀ ਉਮਰ ਅਤੇ ਚੰਗੀ […]

Continue Reading

ਖਾਲਿਸਤਾਨੀ ਸਮਰਥਕਾਂ ਵੱਲੋਂ ਕੈਨੇਡਾ ’ਚ ਭਾਰਤੀ ਦੂਤਾਵਾਸ ਘੇਰਨ ਦਾ ਐਲਾਨ

ਵੈਂਨਕੂਵਰ, 17 ਸਤੰਬਰ, ਬੋਲੇ ਪੰਜਾਬ ਬਿਊਰੋ; ਕੈਨੇਡਾ ’ਚ ਸਿੱਖ ਫਾਰ ਜਸਿਟਸ (SFJ) ਵੱਲੋਂ 18 ਸਤੰਬਰ ਨੂੰ ਭਾਰਤੀ ਦੂਤਾਵਾਸ ਘੇਰਨ ਦਾ ਐਲਾਨ ਕੀਤਾ ਗਿਆ ਹੈ। SFJ ਵੱਲੋਂ ਇਸ ਸਬੰਧੀ ਇਕ ਪੋਸਟਰ ਜਾਰੀ ਕੀਤਾ ਗਿਆ ਹੈ। ਐਸਐਫਜੇ ਵੱਲੋਂ ਜਾਰੀ ਬਿਆਨ ਵਿੱਚ ਭਾਰਤੀ-ਕੈਨੇਡੀਅਨ ਲੋਕਾਂ ਨੂੰ 18 ਸਤੰਬਰ ਨੂੰ ਭਾਰਤੀ ਵਾਪਰਿਕ ਦੂਤਾਵਾਸ ਵਿਚ ਆਉਣ ਤੋਂ ਬਚਣ ਲਈ ਕਿਹਾ ਗਿਆ […]

Continue Reading