ਪੰਜਾਬ ਸਰਕਾਰ ਨੇ 7 ਤਹਿਸੀਲਦਾਰਾਂ/ ਨਾਇਬ ਤਹਿਸੀਲਦਾਰਾਂ ਦੇ ਕੀਤੇ ਤਬਾਦਲੇ

ਚੰਡੀਗੜ੍ਹ 29 ਸਤੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਨੇ 7 ਤਹਿਸੀਲਦਾਰਾਂ/ ਨਾਇਬ ਤਹਿਸੀਲਦਾਰਾਂ ਦੇ ਕੀਤੇ ਤਬਾਦਲੇ ਕੀਤੇ ਗਏ ਹਨ

Continue Reading

ਮਜ਼ਦੂਰ ਮੁਕਤੀ ਮੋਰਚਾ ਲਿਬਰੇਸ਼ਨ ਨੇ ਘੇਰਿਆ ਡੀ ਸੀ ਕੰਪਲੈਕਸ

ਮਾਨਸਾ 29-ਸਤੰਬਰ ,ਬੋਲੇ ਪੰਜਾਬ ਬਿਊਰੋ; ਪਿੰਡਾਂ ਵਿੱਚ ਮਨਰੇਗਾ ਦੇ ਕੰਮ ਬੰਦ ਹੋਣ ਅਤੇ ਮੀਂਹ ਹੜਾਂ ਨਾਲ ਘਰਾਂ ਦੇ ਨੁਕਸਾਨੇ ਦੇ ਮੁਆਵਜ਼ੇ ਨੂੰ ਲੈਕੇ ਜਥੇਬੰਦੀ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਲਿਬਰੇਸ਼ਨ ਵਲੋਂ ਡੀਸੀ ਦਫ਼ਤਰ ਅੱਗੇ ਧਰਨਾ ਲਾਇਆ ਗਿਆ ਅਤੇ ਇਸ ਧਰਨੇ ਵਿੱਚ ਪੰਜਾਬ ਕਿਸਾਨ ਯੂਨੀਅਨ ਅਤੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਬੁਰਜ ਗਿੱਲ ਨੇ ਵੀ ਹਮਾਇਤ ਕੀਤੀ ਗਈ […]

Continue Reading

ਦੇਸ਼ ਭਗਤ ਯੂਨੀਵਰਸਿਟੀ ਨੇ ਵਿਸ਼ਵ ਫਿਜ਼ੀਓਥੈਰੇਪੀ ਦਿਵਸ ‘ਤੇ ਸੀਐਮਈ ਦੀ ਕੀਤੀ ਮੇਜ਼ਬਾਨੀ

ਮੰਡੀ ਗੋਬਿੰਦਗੜ੍ਹ, 29 ਸਤੰਬਰ,ਬੋਲੇ ਪੰਜਾਬ ਬਿਊਰੋ; ਦੇਸ਼ ਭਗਤ ਯੂਨੀਵਰਸਿਟੀ ਦੇ ਫਿਜ਼ੀਓਥੈਰੇਪੀ ਵਿਭਾਗ ਨੇ ਵਿਸ਼ਵ ਫਿਜ਼ੀਓਥੈਰੇਪੀ ਦਿਵਸ ਮਨਾਉਣ ਲਈ ਇੱਕ ਰੋਜ਼ਾ ਮੈਡੀਕਲ ਸਿੱਖਿਆ (ਸੀਐਮਈ) ਪ੍ਰੋਗਰਾਮ ਦੀ ਮੇਜ਼ਬਾਨੀ ਕੀਤੀ। ਸੀਐਮਈ ਦਾ ਥੀਮ “ਸਿੱਖੋ, ਚੰਗਾ ਕਰੋ ਅਤੇ ਸਸ਼ਕਤ ਬਣਾਓ: ਰੀੜ੍ਹ ਦੀ ਹੱਡੀ ਦੀ ਸੱਟ ਦੀ ਦੇਖ-ਭਾਲ ਵਿੱਚ ਫਿਜ਼ੀਓਥੈਰੇਪੀ” ਦੇ ਇਲਾਜ਼ ਦੀ ਭੂਮਿਕਾ ਸੀ। ਪ੍ਰੋਗਰਾਮ ਦੀ ਸ਼ੁਰੂਆਤ ਫਿਜ਼ੀਓਥੈਰੇਪੀ ਵਿਭਾਗ […]

Continue Reading

ਅਗਾਂਹਵਧੂ ਵਿਚਾਰਾਂ ਦੇ ਧਾਰਨੀ ਕਰਮ ਖਾਨ ਕਾਈਨੌਰ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ

ਅੰਤਿਮ ਅਰਦਾਸ, ਖਤਮ ਸ਼ਰੀਫ 1ਅਕਤੂੰਬਰ ਨੂੰ ਹੋਵੇਗੀ ਮੋਰਿੰਡਾ,29, ਸਤੰਬਰ (ਮਲਾਗਰ ਖਮਾਣੋਂ) ਅਗਾਹਵਾਧੂ ਵਿਚਾਰਾਂ ਦੇ ਧਾਰਨੀ, ਤਰਕਸ਼ੀਲ ਸੋਸਾਇਟੀ ਦੇ ਪੇਪਰ ਤਰਕਸ਼ੀਲ ਤੇ ਪਾਠਕ ਤੇ ਪ੍ਰਚਾਰਕ, ਸਮਾਜਿਕ ਚਿੰਤਕ, ਕਰਮ ਖਾਨ ਕਾਇਨੋਰ ਦੀ ਅਚਾਨਕ ਹੋਈ ਮੌਤ ਤੇ ਤਰਕਸ਼ੀਲ ਸੋਸਾਇਟੀ ਚੰਡੀਗੜ੍ਹ ਜੋਨ ਮੁਖੀ ਅਜੀਤ ਪਰਦੇਸੀ, ਇਕਾਈ ਰੋਪੜ ਮੁਖੀ ਅਸ਼ੋਕ ਕੁਮਾਰ, ਮਾਨਸਿਕ ਵਿਭਾਗ ਮੁਖੀ ਅਮਰਨਾਥ ਪਵਰ ਰਤੋ, ਡੈਮੋਕ੍ਰੇਟਿਕ ਟੀਚਰ ਫਰੰਟ […]

Continue Reading

ਬੀ.ਬੀ.ਐਮ. ਬੀ ਵਰਕਰ ਯੂਨੀਅਨ , ਡੇਲੀਵੇਜ ਯੂਨੀਅਨ ਵਲੋਂ ਸ਼ਹੀਦੇ ਏ ਆਜਮ ਸ਼ਹੀਦ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਤੇ ਕੀਤਾ ਮਸ਼ਾਲ ਮਾਰਚ

ਨੰਗਲ,29, ਸਤੰਬਰ (ਮਲਾਗਰ ਖਮਾਣੋਂ) ਸ਼ਹੀਦੇ ਏ ਆਜ਼ਮ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਤੇ ਬੀ. ਬੀ. ਐਮ.ਬੀ ਵਰਕਰ ਯੂਨੀਅਨ ਅਤੇ ਡੇਲੀਵੈਜ ਯੂਨੀਅਨ ਵੱਲੋਂ ਸੀਨੀਅਰ ਮੀਤ ਪ੍ਰਧਾਨ ਮੰਗਤ ਰਾਮ ਦੀ ਪ੍ਰਧਾਨਗੀ ਹੇਠ ਦੇਸ਼ ਮਹਾਂਨਾਇਕ ਸ਼ਹੀਦੇ ਏ ਆਜ਼ਮ ਸ਼ਹੀਦ ਭਗਤ ਸਿੰਘ ਜੀ ਜਨਮ ਦਿਵਸ ਨੂੰ ਸਮਰਪਿਤ ਨੰਗਲ ਵਿਖੇ ਮਿਸਾਲ ਮਾਰਚ ਕੀਤਾ ਅਤੇ ਉਹਨਾਂ ਦੇ ਦੱਸੇ ਮਾਰਗ ਤੇ […]

Continue Reading

ਤਰਕਸ਼ੀਲ ਸੁਸਾਇਟੀ ਇਕਾਈ ਰੋਪੜ ਵੱਲੋਂ ਮੁੱਖ ਮੰਤਰੀ ਪੰਜਾਬ ਨੂੰ ਭੇਜਿਆ ਮੰਗ ਪੱਤਰ

ਰੋਪੜ,29, ਸਤੰਬਰ (ਮਲਾਗਰ ਖਮਾਣੋਂ) ਸੂਬਾ ਪੱਧਰੀ ਜਥੇਬੰਦੀ ਤਰਕਸ਼ੀਲ ਸੁਸਾਇਟੀ ਪੰਜਾਬ(ਰਜਿ.) ਦੇ ਫ਼ੈਸਲੇ ਦੀ ਪਾਲਣਾ ਵੱਜੋਂਤਰਕਸ਼ੀਲ ਸੁਸਾਇਟੀ ਰੋਪੜ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਜੀ ਨੂੰ ਇੱਕ ਮੰਗ ਪੱਤਰ ਡਿਪਟੀ ਕਮਿਸ਼ਨਰ ਰੂਪਨਗਰ ਦੇ ਜਨਰਲ ਸਹਾਇਕ ਸਤਿਕਾਰਯੋਗ ਅਰਵਿੰਦਰਪਾਲ ਸਿੰਘ ਸੋਮਲ ਜੀ (ਪੀ.ਸੀ.ਐੱਸ) ਰਾਹੀਂ ਭੇਜਿਆ ਗਿਆ ਜਿਸ ਵਿੱਚ ਮੰਗ ਕੀਤੀ ਗਈ ਹੈ ਕਿ ਪੰਜਾਬ ਦੇ ਹੜ੍ਹ […]

Continue Reading

ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਬੰਗਲੌਰ ਤੋਂ ਹੁਬਲੀ ਕਰਨਾਟਕਾ ਲਈ ਰਵਾਨਾ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ: ਵੱਖ ਵੱਖ ਪੜਾਵਾਂ ਤੇ ਸੰਗਤਾਂ ਵੱਲੋਂ ਨਗਰ ਕੀਰਤਨ ਦਾ ਕੀਤਾ ਗਿਆ ਸਵਾਗਤ ਅੰਮ੍ਰਿਤਸਰ, 29 ਸਤੰਬਰ,ਬੋਲੇ ਪੰਜਾਬ ਬਿਊਰੋ;ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਧੋਬੜੀ ਸਾਹਿਬ […]

Continue Reading

ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਦੀ ਹੋਈ ਮੀਟਿੰਗ ਜਿਸ ਵਿੱਚ ਲੈਕਚਰਾਰ ਕਾਡਰ ਨਾਲ਼ ਸੰਬੰਧਿਤ ਮੁੱਦਿਆਂ ਨੂੰ ਵਿਚਾਰਿਆ ਗਿਆ

ਮੋਹਾਲੀ 29 ਸਤੰਬਰ ,ਬੋਲੇ ਪੰਜਾਬ ਬਿਊਰੋ; ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਦੀ ਯੂਮ ਮੀਟਿੰਗ ਸੂਬਾ ਪ੍ਰਧਾਨ ਸੰਜੀਵ ਕੁਮਾਰ ਦੀ ਪ੍ਰਧਾਨਗੀ ਵਿੱਚ ਹੋਈ ਜਿਸ ਵਿੱਚ ਲੈਕਚਰਾਰ ਕਾਡਰ ਨਾਲ਼ ਸੰਬੰਧਿਤ ਮੁੱਦਿਆਂ ਨੂੰ ਵਿਚਾਰਿਆ ਗਿਆ| ਇਸ ਵਿੱਚ ਸਿੱਖਿਆ ਵਿਭਾਗ ਵੱਲੋਂ 2025 ਵਿੱਚ ਜਾਰੀ ਕੀਤੀ ਸੀਨੀਅਰਤਾ ਸੂਚੀ ਤੇ ਚਰਚਾ ਕੀਤੀ ਗਈ|*ਉਹਨਾਂ ਦੱਸਿਆ ਕਿ ਇਸ ਸੂਚੀ ਵਿੱਚ ਮਾਨਯੋਗ ਸਰਵ ਉੱਚ ਅਦਾਲਤ […]

Continue Reading

ਸੰਗਰੂਰ: ਵੱਡੀ ਗਿਣਤੀ ‘ਚ ਠੇਕਾ ਮੁਲਾਜ਼ਮ ਆਪਣੇ ਪੱਕਾ ਰੁਜ਼ਗਾਰ ਕਰਵਾਉਣ ਦੀ ਮੰਗ ਲਈ ਉਮੜੇ

ਕਿਹਾ, ਸਰਕਾਰ ਵੱਖ ਵੱਖ ਵਿਭਾਗਾਂ ’ਚ ਠੇਕਾ ਪ੍ਰਣਾਲੀ ਦਾ ਸੰਤਾਪ ਭੋਗ ਰਹੇ ਠੇਕਾ ਮੁਲਾਜਮਾਂ ਦਾ ਪੱਕਾ ਰੁਜਗਾਰ ਕਰੇ ਸੰਗਰੂਰ, 29 ਸਤੰਬਰ, ਬੋਲੇ ਪੰਜਾਬ ਬਿਊਰੋ; ਵੱਖ-ਵੱਖ ਸਰਕਾਰੀ ਵਿਭਾਗਾਂ ’ਚ ਪਿਛਲੇ ਸਾਲਾਂ-ਬੱਧੀ ਅਰਸ਼ੇ ਤੋਂ ਲਗਾਤਾਰ ਸੇਵਾਵਾਂ ਦੇ ਰਹੇ ਆਊਟਸੋਰਸ ਅਤੇ ਇਨਲਿਸਟਮੈਂਟ ਮੁਲਾਜ਼ਮਾਂ ਦੇ ਕੱਚੇ-ਪਿੱਲੇ ਰੁਜਗਾਰ ਨੂੰ ਪੱਕਾ ਕਰਨ ਸਮੇਤ ਹੋਰ ਹੱਕੀ ਤੇ ਜਾਇਜ਼ ਮੰਗਾਂ ਦਾ ਹੱਲ ਕਰਵਾਉਣ […]

Continue Reading

ਆਪ੍ਰੇਸ਼ਨ ਸਿੰਦੂਰ ਤੋਂ ਬਾਅਦ, ਪੰਜਾਬ ‘ਚ ਪਾਕਿਸਤਾਨ ਦੀ ਦਖਲਅੰਦਾਜ਼ੀ ਵਧੀ, ਡੀਜੀਪੀ ਨੇ ਦਿੱਤੀ ਜਾਣਕਾਰੀ

ਅੰਮ੍ਰਿਤਸਰ, 29 ਸਤੰਬਰ,ਬੋਲੇ ਪੰਜਾਬ ਬਿਊਰੋ;ਆਪ੍ਰੇਸ਼ਨ ਸਿੰਦੂਰ ਤੋਂ ਬਾਅਦ, ਪੰਜਾਬ ਵਿੱਚ ਪਾਕਿਸਤਾਨ ਦੀ ਦਖਲਅੰਦਾਜ਼ੀ ਵਧ ਗਈ ਹੈ। ਪੰਜਾਬ ਪੁਲਿਸ ਨੂੰ ਇਨਪੁਟ ਮਿਲੇ ਹਨ ਕਿ ਪਾਕਿਸਤਾਨੀ ਖੁਫੀਆ ਏਜੰਸੀ, ਆਈਐਸਆਈ, ਪੰਜਾਬ ਵਿੱਚ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਤੋਂ ਬਾਅਦ, ਤਿਉਹਾਰਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ। ਇਹ ਜਾਣਕਾਰੀ […]

Continue Reading