ਬੀਐਸਐਫ ਵੱਲੋਂ ਡਰੋਨ ਤੇ 3 ਕਿਲੋ ਹੈਰੋਇਨ ਬਰਾਮਦ

ਅੰਮ੍ਰਿਤਸਰ, 11 ਸਤੰਬਰ,ਬੋਲੇ ਪੰਜਾਬ ਬਿਉਰੋ;ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਨੇੜੇ ਸੁਰੱਖਿਆ ਬਲਾਂ ਨੇ ਇੱਕ ਵੱਡੀ ਕਾਰਵਾਈ ਨੂੰ ਅੰਜਾਮ ਦਿੰਦਿਆਂ ਨਸ਼ਾ ਤਸਕਰੀ ਦੀ ਕੋਸ਼ਿਸ਼ ਨਾਕਾਮ ਕਰ ਦਿੱਤੀ। ਬੀ.ਐਸ.ਐਫ਼. ਦੀ 45 ਬਟਾਲੀਅਨ ਨੇ ਹਰਦੇਵ ਬਾਰਡਰ ਚੌਂਕੀ ਇਲਾਕੇ ਵਿਚੋਂ ਇਕ ਡਰੋਨ ਅਤੇ ਕਰੀਬ 3 ਕਿਲੋ ਹੈਰੋਇਨ ਬਰਾਮਦ ਕੀਤੀ ਹੈ।ਬਟਾਲੀਅਨ ਦੇ ਕਮਾਂਡੈਂਟ ਰਾਣਾ ਬਰਜੇਸ਼ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਆਂਢੀ ਦੇਸ਼ […]

Continue Reading

ਮਾਹਿਲਪੁਰ-ਹੁਸ਼ਿਆਰਪੁਰ ਰੋਡ ’ਤੇ ਭਿਆਨਕ ਹਾਦਸਾ, ਔਰਤ ਦੀ ਮੌਤ, ਤਿੰਨ ਜ਼ਖਮੀ

ਹੁਸ਼ਿਆਰਪੁਰ, 11 ਸਤੰਬਰ,ਬੋਲੇ ਪੰਜਾਬ ਬਿਊਰੋ;ਅੱਜ ਸਵੇਰੇ ਲਗਭਗ ਸਵਾ ਅੱਠ ਵਜੇ ਮਾਹਿਲਪੁਰ-ਹੁਸ਼ਿਆਰਪੁਰ ਰੋਡ ’ਤੇ ਪਿੰਡ ਬਾਹੋਵਾਲ ਨੇੜੇ ਸੜਕ ਦੁਰਘਟਨਾ ਨੇ ਹੜਕੰਪ ਮਚਾ ਦਿੱਤਾ। ਸਵਿਫਟ ਕਾਰ ਤੇ ਬਲੈਰੋ ਪਿੱਕਅਪ ਵਿੱਚ ਹੋਈ ਸਿੱਧੀ ਟੱਕਰ ਦੌਰਾਨ ਸਵਿਫਟ ਕਾਰ ’ਚ ਸਵਾਰ ਇਕ ਔਰਤ ਦੀ ਮੌਕੇ ’ਤੇ ਹੀ ਮੌਤ ਹੋ ਗਈ।ਇਸ ਹਾਦਸੇ ਵਿਚ ਬਲੈਰੋ ਪਿੱਕਅਪ ਦਾ ਡਰਾਈਵਰ ਤੇ ਉਸ ਦੇ ਇਕ […]

Continue Reading

ਹਾਈ ਕੋਰਟ ਨੇ ਬਿਕਰਮ ਮਜੀਠੀਆ ਦੀ ਅਗਾਊਂ ਜ਼ਮਾਨਤ ਪਟੀਸ਼ਨ ‘ਤੇ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ

ਚੰਡੀਗੜ੍ਹ, 11 ਸਤੰਬਰ,ਬੋਲੇ ਪੰਜਾਬ ਬਿਊਰੋ;ਹਾਈ ਕੋਰਟ ਨੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਦੀ ਅਗਾਊਂ ਜ਼ਮਾਨਤ ਪਟੀਸ਼ਨ ‘ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ ਅਤੇ ਜਵਾਬ ਮੰਗਿਆ ਹੈ। ਸਰਕਾਰ ਨੂੰ ਦਸ ਦਿਨਾਂ ਦੇ ਅੰਦਰ ਜਵਾਬ ਦਾਇਰ ਕਰਨ ਦੇ ਹੁਕਮ ਦਿੱਤੇ ਗਏ ਹਨ। 25 ਜੂਨ ਨੂੰ ਦਰਜ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਜਦੋਂ ਮਜੀਠੀਆ ਅਤੇ […]

Continue Reading

ਸਮਰੱਥਾ ਤੋਂ ਵੱਧ ਯਾਤਰੀਆਂ ਨਾਲ ਭਰੀ ਪੀ.ਆਰ.ਟੀ.ਸੀ. ਦੀ ਬੱਸ ਦਰੱਖਤ ‘ਚ ਵੱਜੀ, 15-20 ਲੋਕ ਜ਼ਖਮੀ

ਪਟਿਆਲਾ, 11 ਸਤੰਬਰ,ਬੋਲੇ ਪੰਜਾਬ ਬਿਊਰੋ;ਅੱਜ ਵੀਰਵਾਰ ਸਵੇਰੇ ਪਟਿਆਲਾ ਵਿੱਚ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ.) ਦੀ ਇੱਕ ਬੱਸ ਕੰਟਰੋਲ ਗੁਆ ਬੈਠੀ ਅਤੇ ਪਲਟ ਗਈ। ਬੱਸ ਇੱਕ ਦਰੱਖਤ ਨਾਲ ਟਕਰਾ ਗਈ। ਇਸ ਤੋਂ ਬਾਅਦ ਦਰੱਖਤ ਵੀ ਬੱਸ ‘ਤੇ ਡਿੱਗ ਗਿਆ। ਜਿਸ ਕਾਰਨ ਬੱਸ ਵਿੱਚ ਸਵਾਰ ਯਾਤਰੀਆਂ ਨੇ ਚੀਕਣਾ ਸ਼ੁਰੂ ਕਰ ਦਿੱਤਾ।ਹਾਦਸੇ ਤੋਂ ਬਾਅਦ ਸਥਾਨਕ ਲੋਕਾਂ ਦੀ ਭੀੜ […]

Continue Reading

ਪੰਜਾਬ ‘ਚ ਹੜ੍ਹਾਂ ਤੋਂ ਬਾਅਦ ਬੀਮਾਰੀਆਂ ਦਾ ਖਤਰਾ, ਐਡਵਾਈਜ਼ਰੀ ਜਾਰੀ, ਕੈਂਪ ਲਗਾਏ

ਚੰਡੀਗੜ੍ਹ, 11 ਸਤੰਬਰ,ਬੋਲੇ ਪੰਜਾਬ ਬਿਉਰੋ;ਪੰਜਾਬ ਵਿੱਚ ਹੜ੍ਹਾਂ ਕਾਰਨ ਹੋਈ ਤਬਾਹੀ ਤੋਂ ਬਾਅਦ, ਪਾਣੀ ਅਤੇ ਮੱਛਰਾਂ ਤੋਂ ਹੋਣ ਵਾਲੀਆਂ ਕਈ ਬਿਮਾਰੀਆਂ ਦੇ ਫੈਲਣ ਦਾ ਖ਼ਤਰਾ ਵੱਧ ਗਿਆ ਹੈ। ਪਾਣੀ ਦਾ ਪੱਧਰ ਹੇਠਾਂ ਜਾਣ ਨਾਲ, ਮਲੇਰੀਆ, ਡੇਂਗੂ, ਚਿਕਨਗੁਨੀਆ, ਹੈਜ਼ਾ, ਟਾਈਫਾਈਡ, ਚਮੜੀ ਅਤੇ ਸਾਹ ਦੀਆਂ ਬਿਮਾਰੀਆਂ ਦੀ ਸੰਭਾਵਨਾ ਵੱਧ ਗਈ ਹੈ। ਸਿਹਤ ਵਿਭਾਗ ਨੇ ਇੱਕ ਐਡਵਾਈਜ਼ਰੀ ਵੀ ਜਾਰੀ […]

Continue Reading

ਪਟਿਆਲਾ ਕੇਂਦਰੀ ਜੇਲ੍ਹ ‘ਚ ਸਾਬਕਾ ਡੀਐਸਪੀ ਤੇ ਦੋ ਇੰਸਪੈਕਟਰਾਂ ‘ਤੇ ਰਾਡ ਨਾਲ ਕਾਤਲਾਨਾ ਹਮਲਾ

ਪਟਿਆਲਾ, 11 ਸਤੰਬਰ,ਬੋਲੇ ਪੰਜਾਬ ਬਿਊਰੋ;ਪਟਿਆਲਾ ਕੇਂਦਰੀ ਜੇਲ੍ਹ ਵਿੱਚ ਇੱਕ ਦੋਸ਼ੀ ਸਾਬਕਾ ਡੀਐਸਪੀ ਅਤੇ ਦੋ ਇੰਸਪੈਕਟਰਾਂ ‘ਤੇ ਰਾਡ ਨਾਲ ਕਾਤਲਾਨਾ ਹਮਲੇ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਮਲੇ ਵਿੱਚ ਤਿੰਨ ਪੁਲਿਸ ਅਧਿਕਾਰੀ ਗੰਭੀਰ ਜ਼ਖਮੀ ਹੋ ਗਏ ਹਨ। ਉਨ੍ਹਾਂ ਨੂੰ ਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਜ਼ਖਮੀ ਇੰਸਪੈਕਟਰਾਂ ਵਿੱਚੋਂ ਇੱਕ ਦੀ ਹਾਲਤ ਨਾਜ਼ੁਕ […]

Continue Reading

ਦਿੱਲੀ ਪੁਲੀਸ ਵੱਲੋਂ 5 ਸ਼ੱਕੀ ਅੱਤਵਾਦੀ ਆਈਈਡੀ ਬਣਾਉਣ ਵਾਲੇ ਸਮਾਨ ਸਣੇ ਕਾਬੂ

ਨਵੀਂ ਦਿੱਲੀ, 11 ਸਤੰਬਰ,ਬੋਲੇ ਪੰਜਾਬ ਬਿਊਰੋ;ਦਿੱਲੀ ਪੁਲੀਸ ਦੀ ਸਪੈਸ਼ਲ ਸੈੱਲ ਨੇ ਵੱਖ-ਵੱਖ ਰਾਜਾਂ ਤੋਂ 5 ਸ਼ੱਕੀ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਂਚ ਦੌਰਾਨ ਟੇਰਰ ਮੋਡੀਊਲ ਦਾ ਪਾਕਿਸਤਾਨੀ ਕਨੈਕਸ਼ਨ ਸਾਹਮਣੇ ਆਇਆ ਹੈ। ਪੁਲੀਸ ਨੇ ਦੱਸਿਆ ਕਿ ਅੱਤਵਾਦੀਆਂ ਕੋਲੋਂ IED (ਇੰਪਰੋਵਾਈਜ਼ਡ ਐਕਸਪਲੋਸਿਵ ਡਿਵਾਈਸ) ਬਣਾਉਣ ਲਈ ਵਰਤਿਆ ਜਾਣ ਵਾਲਾ ਕੁਝ ਸਮਾਨ ਵੀ ਬਰਾਮਦ ਕੀਤਾ ਗਿਆ ਹੈ।ਪੁਲੀਸ ਨੂੰ ਸ਼ੱਕ […]

Continue Reading

ਆਨਸਕਰੀਨ ਪੇਪਰ ਮਾਰਕਿੰਗ ਬਣੀ ਅਧਿਆਪਕਾਂ ਲਈ ਸਿਰਦਰਦੀ

ਚੈੱਕ ਕੀਤਾ ਪੇਪਰ ਸਬਮਿਟ ਕਰਨ ਵਿੱਚ ਦਿੱਕਤਾਂ, ਸਮੇਂ ਅਤੇ ਨਿਗ੍ਹਾ ਦੀ ਬਰਬਾਦੀ ਚੰਡੀਗੜ੍ਹ10 ਸਤੰਬਰ, ਬੋਲੇ ਪੰਜਾਬ ਬਿਊਰੋ; ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅਨੁਪੂਰਕ ਪ੍ਰੀਖਿਆ 2025 ਦੀ ਆਨ ਸਕਰੀਨ ਪੇਪਰ ਮਾਰਕਿੰਗ ਕਰਵਾਏ ਜਾਣ ਦੀ ਡੀ ਟੀ ਐੱਫ ਵੱਲੋਂ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਸਿੱਖਿਆ ਬੋਰਡ ਨੇ ਪੇਪਰ ਦੀ ਹਾਰਡ ਕਾਪੀਆਂ ਮੁਲਾਂਕਣ ਕੇਂਦਰ ਵਿੱਚ ਭੇਜਣ […]

Continue Reading

ਫਾਸ਼ੀ ਹਮਲਿਆਂ ਵਿਰੋਧੀ ਫਰੰਟ ਦੇ ਸੱਦੇ ਤੇ ਇਜ਼ਰਾਇਲੀ ਵਜ਼ੀਰ ਦੀ ਭਾਰਤ ਆਮਦ ਮੌਕੇ ਪਟਿਆਲਾ ਚ ਵਿਰੋਧ ਪ੍ਰਦਰਸ਼ਨ,ਵਾਪਸ ਜਾਓ ਦੇ ਲੱਗੇ ਨਾਅਰੇ

ਪਟਿਆਲਾ,10 ਸਤੰਬਰ,ਬੋਲੇ ਪਜਾਬ ਬਿਊਰੋ;-ਫਾਸ਼ੀ ਹਮਲਿਆਂ ਵਿਰੋਧੀ ਫਰੰਟ ਵਲੋਂ ਇਜ਼ਰਾਇਲ ਦੇ ਵਿੱਤ ਮੰਤਰੀ ਬੇਜਾ ਲੇਲ ਸਮੋਟਰਿਚ ਦੇ ਤਿੰਨ ਰੋਜ਼ਾ ਭਾਰਤ ਦੌਰੇ ਦਾ ਵਿਰੋਧ ਕਰਦਿਆਂ ਪਟਿਆਲਾ ਦੇ ਪੁਰਾਣੇ ਬੱਸ ਅੱਡੇ ਦੇ ਨੇੜੇ ਵਿਰੋਧ ਪ੍ਰਦਰਸ਼ਨ ਕੀਤਾ ਗਿਆ ਇਸ ਮੌਕੇ ਦੋਵੇਂ ਦੇਸ਼ਾਂ ਦੇ ਪ੍ਰਧਾਨ ਮੰਤਰੀਆਂ ਨਰਿੰਦਰ ਮੋਦੀ ਅਤੇ ਬੇਂਜਾਮਿਨ ਨੇਤਨਯਾਹੂ ਦਾ ਪੁਤਲਾ ਵੀ ਫੂਕਿਆ ਗਿਆ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ […]

Continue Reading

ਰਾਸ਼ਟਰਪਤੀ ਡੋਨਾਲਡ ਟਰੰਪ ਦੇ ਨਜ਼ਦੀਕੀ ਸਹਿਯੋਗੀ ਦੀ ਗੋਲੀਆਂ ਮਾਰ ਕੇ ਹੱਤਿਆ

ਵਾਸਿੰਗਟਨ ਡੀਸੀ, 11 ਸਤੰਬਰ,ਬੋਲੇ ਪੰਜਾਬ ਬਿਊਰੋ;ਅਮਰੀਕਾ ਦੇ ਇੱਕ ਰੂੜੀਵਾਦੀ ਨੌਜਵਾਨ ਨੇਤਾ ਅਤੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਕਰੀਬੀ ਸਹਿਯੋਗੀ ਚਾਰਲੀ ਕਿਰਕ (31) ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਕਿਰਕ ਯੂਟਾਹ ਵੈਲੀ ਯੂਨੀਵਰਸਿਟੀ ਵਿੱਚ ਇੱਕ ਕਾਲਜ ਪ੍ਰੋਗਰਾਮ ਵਿੱਚ ਭਾਸ਼ਣ ਦੇ ਰਹੇ ਸਨ ਜਦੋਂ ਉਨ੍ਹਾਂ ‘ਤੇ ਹਮਲਾ ਕੀਤਾ ਗਿਆ। ਅਮਰੀਕੀ ਰਾਸ਼ਟਰਪਤੀ ਟਰੰਪ ਨੇ ਟਰੂਥ ਸੋਸ਼ਲ ‘ਤੇ […]

Continue Reading