ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 630

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 630 ,09-09-25 Amritvele da Hukamnama Sri Darbar Sahib, Sri Amritsar Ang 630 , 09-09-25 ਸੋਰਠਿ ਮਹਲਾ ੫ ॥ ਨਾਲਿ ਨਰਾਇਣੁ ਮੇਰੈ ॥ ਜਮਦੂਤੁ ਨ ਆਵੈ ਨੇਰੈ ॥ ਕੰਠਿ ਲਾਇ ਪ੍ਰਭ ਰਾਖੈ ॥ ਸਤਿਗੁਰ ਕੀ ਸਚੁ ਸਾਖੈ ॥੧॥ ਗੁਰਿ ਪੂਰੈ ਪੂਰੀ ਕੀਤੀ ॥ ਦੁਸਮਨ ਮਾਰਿ ਵਿਡਾਰੇ ਸਗਲੇ ਦਾਸ […]

Continue Reading

ਪੰਜਾਬ ਸਰਕਾਰ ਵੱਲੋਂ ਨਾਨ-ਟੀਚਿੰਗ ਸਟਾਫ਼ ਦੀਆਂ ਸੇਵਾਵਾਂ ਰੈਗੂਲਰ ਕਰਨ ਦਾ ਫ਼ੈਸਲਾ

ਐਸ.ਐਸ.ਏ. ਅਧੀਨ ਨਾਨ-ਟੀਚਿੰਗ ਸਟਾਫ਼ ਦੀਆਂ ਸੇਵਾਵਾਂ ਰੈਗੂਲਰ ਕਰਨ ਦੀ ਸਹਿਮਤੀ ਚੰਡੀਗੜ੍ਹ 8 ਸਤੰਬਰ ,ਬੋਲੇ ਪੰਜਾਬ ਬਿਊਰੋ;  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅੱਜ ਇਤਿਹਾਸਕ ਫੈਸਲੇ ਲਏ ਹਨ। ਮੰਤਰੀ ਮੰਡਲ ਨੇ ਐਸ.ਐਸ.ਏ. ਅਧੀਨ ਨਾਨ-ਟੀਚਿੰਗ ਸਟਾਫ਼ ਦੀਆਂ ਸੇਵਾਵਾਂ ਰੈਗੂਲਰ ਕਰਨ ਦੀ ਸਹਿਮਤੀ ਦਿੱਤੀ ਹੈ। ਸਰਕਾਰੀ ਪ੍ਰੈੱਸ ਬਿਆਨ ਮੁਤਾਬਿਕ, ਪੰਜਾਬ ਕੈਬਨਿਟ ਨੇ ਸਕੂਲ […]

Continue Reading

ਗ੍ਰਾਮ ਪੰਚਾਇਤਾਂ ਅਧੀਨ ਦਿੱਤੀਆਂ ਜਲ ਸਪਲਾਈ ਸਕੀਮਾਂ ਖੰਡਰ ਦਾ ਰੂਪ ਧਾਰ ਰਹੀਆਂ ਹਨ

ਪੰਦਰਵੇਂ ਵਿੱਤ ਕਮਿਸ਼ਨ ਤਹਿਤ ਜਾਰੀ ਕੀਤੇ ਫੰਡ ਵੀ ਨਹੀਂ ਸੁਧਾਰ ਸਕੇ ਹਾਲਤ ਸ੍ਰੀ ਚਮਕੌਰ ਸਾਹਿਬ,8, ਸਤੰਬਰ ; ਪੰਜਾਬ ਸਰਕਾਰ ਵੱਲੋਂ 73ਵੀਂ ਸੋਧ ਤਹਿਤ ਪੇਂਡੂ ਜਲ ਸਪਲਾਈ ਸਕੀਮਾਂ ਨੂੰ ਪਿੰਡਾਂ ਦੀਆਂ ਪੰਚਾਇਤਾਂ ਅਧੀਨ ਦੇਣ ਦੇ ਫੈਸਲੇ ਤਹਿਤ ਸੈਂਕੜੇ ਜਲ ਘਰਾਂ ਨੂੰ ਪੰਚਾਇਤਾਂ ਅਧੀਨ ਦਿੱਤਾ ਗਿਆ ਸੀ ।ਇਸ ਨੀਤੀ ਨੂੰ ਲਾਗੂ ਕਰਦਿਆਂ ਵਿਭਾਗ ਵੱਲੋਂ ਨਵੀਂ ਭਰਤੀ ਬੰਦ […]

Continue Reading

ਸ਼੍ਰੀਮਦ ਭਾਗਵਤ ਸਾਕਸ਼ਤ ਭਗਵਾਨ ਵਿਸ਼ਨੂੰ: ਕਥਾ ਆਚਾਰੀਆ ਜਗਦੰਬਾ ਰਤੂੜੀ

ਸਿੱਧ ਬਾਬਾ ਬਾਲ ਭਾਰਤੀ ਪ੍ਰਾਚੀਨ ਸ਼ਿਵ ਮੰਦਰ ਸੈਕਟਰ-71 ਮਟੌਰ ਵਿਖੇ ਕਰਵਾਇਆ ਜਾ ਰਿਹਾ ਸ਼੍ਰੀਮਦ ਭਾਗਵਤ ਸਪਤਾਹ ਗਿਆਨ ਯੱਗ ਮੋਹਾਲੀ 8 ਸਤੰਬਰ ,ਬੋਲੇ ਪੰਜਾਬ ਬਿਊਰੋ; ਪਿਤ੍ਰੂ ਪੱਖ ਦੇ ਮੌਕੇ ‘ਤੇ ਪਿਤ੍ਰੂ ਸ਼ਾਂਤੀ ਮਹਾਯੱਗ ਅਤੇ ਸੰਗੀਤਮਈ ਸ਼੍ਰੀਮਦ ਭਾਗਵਤ ਸਪਤਾਹ ਗਿਆਨ ਯੱਗ ਦੇ ਪਹਿਲੇ ਦਿਨ ਜਿੱਥੇ ਇਕ ਪਾਸੇ ਕਥਾ ਵਿਆਸ ਆਚਾਰੀਆ ਜਗਦੰਬਾ ਰਤੁੜੀ ਨੇ ਸ਼੍ਰੀਮਦ ਭਾਗਵਤ ਕਥਾ ਸੁਣਨ […]

Continue Reading

ਸ਼ੌਕ ਦਾ ਕੋਈ ਮੁੱਲ ‘ਨੀ, ਚੰਡੀਗੜ੍ਹ ‘ਚ 55 ਹਜ਼ਾਰ ਦੇ ਸਕੂਟਰ ‘ਤੇ ਲਾਇਆ 15 ਲੱਖ ਤੋਂ ਵੱਧ ਦਾ ਨੰਬਰ

ਚੰਡੀਗੜ੍ਹ, 8 ਸਤੰਬਰ,ਬੋਲੇ ਪੰਜਾਬ ਬਿਊਰੋ;ਸ਼ੌਕ ਦੀ ਕੋਈ ਕੀਮਤ ਨਹੀਂ ਹੁੰਦੀ। ਚੰਡੀਗੜ੍ਹ ਦੇ ਇੱਕ ਵਿਅਕਤੀ ਨੇ ਇਸ ਕਹਾਵਤ ਨੂੰ ਸੱਚ ਸਾਬਤ ਕਰ ਦਿੱਤਾ ਹੈ। ਇੱਥੇ ਇੱਕ ਵਿਅਕਤੀ ਨੇ ਸਿਰਫ਼ 55,585 ਰੁਪਏ ਦੀ ਕੀਮਤ ਵਾਲੇ ਸਕੂਟਰ ‘ਤੇ 15.44 ਲੱਖ ਰੁਪਏ ਦਾ VIP ਨੰਬਰ ਲਗਾਇਆ। ਸਕੂਟਰ ਦੀ ਅਸਲ ਕੀਮਤ ਨਾਲੋਂ ਲਗਭਗ 28 ਗੁਣਾ ਜ਼ਿਆਦਾ ਪੈਸੇ ਸਿਰਫ਼ ਨੰਬਰ ਪਲੇਟ […]

Continue Reading

ਬਲਬਗੜ੍ਹ ਮਦਵਾੜੇ ਦੇ ਨੌਜਵਾਨ ਦਰਿਆ ਦੇ ਬੰਨ੍ਹ ਲਈ ਵੱਧ ਚੜ ਕੇ ਪਾ ਰਹੇ ਯੋਗਦਾਨ

ਰੋਪੜ,8, ਸਤੰਬਰ (ਮਲਾਗਰ ਖਮਾਣੋਂ ) ਰੋਪੜ ਜ਼ਿਲ੍ਹੇ ਦੇ ਵਿਚ ਹੜਾਂ ਦੀ ਰੋਕਥਾਮ ਲਈ ਇਲਾਕ਼ੇ ਦੇ ਨੌਜਵਾਨਾਂ, ਬਜ਼ੁਰਗਾਂ ਦੁਆਰਾ ਦਰਿਆ ਦੇ ਬੰਨਾਂ ਨੂੰ ਮਜਬੂਤੀ ਦੇਣ ਲਈ ਲਗਾਤਾਰ ਸੇਵਾਵਾਂ ਜਾਰੀ ਹਨ, ਸੇਵਾਵਾਂ ਵਿਚ ਜੁੱਟੇ ਨੌਜਵਾਨਾਂ ਲਈ ਜਿੱਥੇ ਇਲਾਕ਼ੇ ਦੇ ਲੋਕਾਂ ਵੱਲੋਂ ਖਾਣ ਪੀਣ ਦੇ ਸਮਾਨ ਵਿਚ ਕੋਈ ਕਮੀ ਨੀ ਛੱਡੀ ਜਾ ਰਹੀ ਉੱਥੇ ਹੀ ਨੌਜਵਾਨ ਵੀ ਆਪਣੇ […]

Continue Reading

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ

ਗੁਰਦੁਆਰਾ ਧੋਬੜੀ ਸਾਹਿਬ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ (ਮਾਡਲ ਟਾਊਨ) ਬਰੇਲੀ ਤੋਂ ਕਾਸ਼ੀਪੁਰ ਲਈ ਰਵਾਨਾ ਅੰਮ੍ਰਿਤਸਰ, 8 ਸਤੰਬਰ ,ਬੋਲੇ ਪੰਜਾਬ ਬਿਊਰੋ;ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੀ ਸ਼ਹਾਦਤ ਦੀ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ […]

Continue Reading

ਸ਼੍ਰੋਮਣੀ ਕਮੇਟੀ ਨੇ ਹੜ੍ਹ ਪ੍ਰਭਾਵਿਤ ਇਲਾਕੇ ਦੇ ਲੋਕਾਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਰਵਾਨਾ ਕੀਤੀਆਂ ਸਪਰੇਅ ਮਸ਼ੀਨਾਂ

ਅੰਮ੍ਰਿਤਸਰ, 8 ਸਤੰਬਰ ,ਬੋਲੇ ਪੰਜਾਬ ਬਿਊਰੋ;ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਅੰਦਰ ਲੋਕਾਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਅੱਜ 10 ਸਪਰੇਅ ਮਸ਼ੀਨਾਂ ਵੱਖ-ਵੱਖ ਇਲਾਕਿਆਂ ਲਈ ਭੇਜੀਆਂ ਗਈਆਂ। ਇਸ ਸਬੰਧੀ ਗੱਲ ਕਰਦਿਆਂ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਜਿਥੇ ਹੜ੍ਹ […]

Continue Reading

ਲਵ ਮੈਰਿਜ ਤੋਂ ਨਾਰਾਜ਼ ਵਿਅਕਤੀ ਵਲੋਂ ਧੀ ਤੇ ਮਾਸੂਮ ਦੋਹਤੀ ਦਾ ਕਤਲ

ਬਠਿੰਡਾ, 8 ਸਤੰਬਰ, ਬੋਲੇ ਪੰਜਾਬ ਬਿਊਰੋ :ਬਠਿੰਡਾ ਦੇ ਪਿੰਡ ਵਿਰਕ ਕਲਾ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਵਿਅਕਤੀ ਨੇ ਆਪਣੀ ਧੀ ਅਤੇ ਉਸਦੀ ਲਗਭਗ ਡੇਢ ਸਾਲ ਦੀ ਬੱਚੀ ਦੀ ਹੱਤਿਆ ਕਰ ਦਿੱਤੀ।ਸੂਤਰਾਂ ਦੇ ਮੁਤਾਬਕ, ਕੁੜੀ ਨੇ ਪਿੰਡ ਦੇ ਹੀ ਇੱਕ ਨੌਜਵਾਨ ਨਾਲ ਲਵ ਮੈਰਿਜ ਕੀਤੀ ਸੀ। ਇਸ ਗੱਲ ਨੂੰ […]

Continue Reading

Amritsar ਦੇ ਹੋਟਲਾਂ ‘ਚ ਚੱਲ ਰਿਹਾ ਸੀ ‘ਚਿੱਟੇ ਦਾ ਖੇਡ, ਛਾਪੇਮਾਰੀ ਤੋਂ ਬਾਅਦ ਗਿਰੋਹ ਦੇ 5 ਮੈਂਬਰਾਂ ਨੂੰ ਕੀਤਾ ਗ੍ਰਿਫ਼ਤਾਰ

ਅੰਮ੍ਰਿਤਸਰ, 8 ਸਤੰਬਰ ,ਬੋਲੇ ਪੰਜਾਬ ਬਿਊਰੋ :  Amritsar-narco-terror-network-busted : ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰ ਤੋਂ ਚੱਲ ਰਹੇ ਇੱਕ ਵੱਡੇ Narco-Terror Network ਨੂੰ ਕਰਾਰਾ ਝਟਕਾ ਦਿੱਤਾ ਹੈ। ਪੁਲਿਸ ਨੇ ਇੱਕ ਖੁਫੀਆ-ਅਧਾਰਿਤ ਆਪ੍ਰੇਸ਼ਨ ਵਿੱਚ ਪਾਕਿਸਤਾਨ ਤੋਂ ਸੰਚਾਲਿਤ ਹੋ ਰਹੇ ਇੱਕ ਵੱਡੇ Heroin Smuggling Racket ਦਾ ਪਰਦਾਫਾਸ਼ ਕੀਤਾ ਹੈ ਅਤੇ 8.187 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਹੋਟਲਾਂ ਨੂੰ ਬਣਾਇਆ ਸੀ ਤਸਕਰੀ ਦਾ ਅੱਡਾ […]

Continue Reading