ਹੜ੍ਹਾਂ ਦੀ ਮਾਰ ਹੇਠ ਆਈਆਂ ਆਸ਼ਾ ਵਰਕਰਾਂ ਨੂੰ ਨਹੀਂ ਮਿਲੀਆਂ ਦੋ ਮਹੀਨਿਆਂ ਤੋਂ ਤਨਖਾਹਾਂ

ਮੂਹਰਲੀ ਕਤਾਰ ਵਿੱਚ ਭੁੱਖੇ ਪੇਟ ਦੇ ਰਹੀਆਂ ਹਨ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਸੇਵਾ ਗੁਰਦਾਸਪੁਰ 7 ਸਤੰਬਰ ,ਬੋਲੇ ਪੰਜਾਬ ਬਿਊਰੋ(ਮਲਾਗਰ ਖਮਾਣੋਂ); ਇੱਕ ਪਾਸੇ ਪੰਜਾਬ ਦੇ ਵੱਡੇ ਹਿੱਸੇ ਵਿੱਚ ਹੜ੍ਹਾਂ ਕਾਰਨ ਭਾਰੀ ਤਬਾਹੀ ਦਾ ਮੰਜ਼ਰ ਵਾਪਰਿਆ ਪਿਆ ਹੈ। ਰਾਵੀ ਸਤਲੁਜ, ਬਿਆਸ ਘੱਗਰ ਸਮੇਤ ਬਰਸਾਤੀ ਨਾਲਿਆਂ ਵਿੱਚ ਆਏ ਹੜ੍ਹ ਕਾਰਨ ਪੰਜਾਬ ਦੇ ਲੋਕਾਂ ਦੀਆਂ ਮੁਸਕਲਾਂ ਵਿਚ ਭਾਰੀ ਵਾਧਾ […]

Continue Reading

ਪੰਜਾਬੀ ਯੂਨੀਵਰਸਿਟੀ ਦੇ ਅਧਿਕਾਰੀਆਂ ਖਿਲਾਫ ‘ਧਾਰਮਿਕ’ ਗ੍ਰੰਥ ਦੀ ਬੇਅਬਦੀ ਤਹਿਤ ਦਰਜ ਝੂਠੇ ਮੁੱਕਦਮੇ ਰੱਦ ਕੀਤਾ ਜਾਵੇ। ਜਮਹੂਰੀ ਅਧਿਕਾਰ ਸਭਾ ਪੰਜਾਬ

ਫਤਿਹਗੜ੍ਹ ਸਾਹਿਬ,8 ਸਤੰਬਰ (ਮਲਾਗਰ ਖਮਾਣੋਂ);ਅਜਿਹੀਆਂ ਪੁਸਤਕਾਂ ਜਿਨ੍ਹਾਂ ਵਿੱਚ ਸ਼ਬਦਾਂ/ਧਾਰਮਿਕ ਪੰਕਤੀਆਂ ਦੀ ਵਿਆਖਿਆ ਦਿੱਤੀ ਗਈ ਹੋਵੇ ਨੂੰ ਧਾਰਮਿਕ ਗ੍ੰਥ ਨਹੀਂ ਕਿਹਾ ਜਾ ਸਕਦਾ, ਅਜਿਹਾ ਕਹਿਣਾ ਆਮ ਲੋਕਾਈ ਦੇ ਜਾਣਕਾਰੀ ਹਾਸਲ ਕਰਨ ਅਤੇ ਆਪਾ-ਪ੍ਰਗਟਾਵੇ ਦੇ ਹੱਕ ਦੀ ਉਲੰਘਣਾ ਹੈ। ਪਿਛਲੇ ਦਿਨੀਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਪੰਜਾਬੀ ਜ਼ੁਬਾਨ ਦੇ ਸਿਰਕੱਢ ਲੇਖਕ ਭਾਈ ਕਾਹਨ ਸਿੰਘ ਨਾਭਾ ਰਚਿਤ “ਗੁਰੁਸ਼ਬਦ ਰਤਨਾਕਰ […]

Continue Reading

ਰਿਹਾਇਸ਼ੀ ਕਲੋਨੀ ਤੇ ਗੁਰਦੁਆਰਾ ਸਾਹਿਬ ਦੇ ਨੇੜੇ ਤੋਂ ਕੂੜੇ ਦੇ ਡੰਪ ਨੂੰ ਹਟਾਉਣ ਦੀ ਮੰਗ

ਸ੍ਰੀ ਚਮਕੌਰ ਸਾਹਿਬ ,7, ਸਤੰਬਰ ; ਵਾਰਡ ਨੰਬਰ ਪੰਜ ਦੇ ਰਿਹਾਇਸ਼ੀ ਘਰਾਂ ਅਤੇ ਗੁਰਦੁਆਰਾ ਸ਼੍ਰੋਮਣੀ ਸ਼ਹੀਦ ਬਾਬਾ ਸੰਗਤ ਸਿੰਘ ਦੇ ਨਜ਼ਦੀਕ ਨਗਰ ਕੌਂਸਲ ਵੱਲੋਂ ਕੂੜੇ ਦਾ ਡੰਪ ਲਾਇਆ ਹੋਇਆ ਹੈ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਵਾਰਡ ਨਿਵਾਸੀ ਗੁਰਵਿੰਦਰ ਸਿੰਘ, ਅਮਰੀਕ ਸਿੰਘ, ਸਤਵਿੰਦਰ ਸਿੰਘ ਸੱਤੀ ਮੁਲਾਜ਼ਮ ਆਗੂ ਮੁਲਾਗਰ ਸਿੰਘ, ਸ੍ਰੀ ਰਵਿਦਾਸ ਸੇਵਾ ਮਿਸ਼ਨ ਸੁਸਾਇਟੀ ਦੇ ਸਾਬਕਾ […]

Continue Reading

ਜਸਵੀਰ ਸਿੰਘ ਗੜ੍ਹੀ ਕਰਨਗੇ ਹੜ੍ਹ ਪ੍ਰਭਾਵਿਤ ਡੇਰਾ ਬਾਬਾ ਨਾਨਕ ਦੇ ਪਿੰਡਾਂ ਦਾ ਦੌਰਾ

ਚੰਡੀਗੜ੍ਹ, 7 ਸਤੰਬਰ ,ਬੋਲੇ ਪੰਜਾਬ ਬਿਊਰੋ:ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਮਿਤੀ 8 ਸਤੰਬਰ 2025 ਨੂੰ ਗੁਰਦਾਸਪੁਰ ਜਿ਼ਲ੍ਹੇ ਦੇ ਡੇਰਾ ਬਾਬਾ ਨਾਨਕ ਇਲਾਕੇ ਦੇ ਹੜ੍ਹ ਪ੍ਹਭਾਵਿਤ ਪਿੰਡਾਂ ਦਾ ਦੌਰਾ ਕਰਨਗੇ ਅਤੇ ਨਾਲ ਹੀ ਹੜ੍ਹ ਪੀੜ੍ਹਤਾਂ ਨੂੰ ਰਾਹਤ ਸਮੱਗਰੀ ਵੰਡਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ […]

Continue Reading

ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਵੱਲੋਂ ਪੰਜਾਬ ਨੂੰ 5 ਕਰੋੜ ਦੀ ਵਿੱਤੀ ਮਦਦ ਦਾ ਐਲਾਨ

ਨਵੀਂ ਦਿੱਲੀ 7 ਸਤੰਬਰ ,ਬੋਲੇ ਪੰਜਾਬ ਬਿਊਰੋ; ਦਿੱਲੀ ਦੀ ਮੁੱਖ ਮੰਤਰੀ ਨੇ ਅੱਜ ਪੰਜਾਬ ਨੂੰ ਪੰਜ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ।ਉਹਨਾਂ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਹੜ੍ਹ ਪ੍ਰਭਾਵਿਤ ਸੂਬੇ ਨੂੰ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ ਲਈ ਤਿਆਰ ਹੈ। ਰੇਖਾ ਗੁਪਤਾ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ […]

Continue Reading

ਐਸ ਆਈ ਆਰ ਰਾਹੀਂ ਵੋਟ ਦੇ ਹੱਕ ਤੇ ਹੀ ਡਾਕਾ ਮਾਰਨ ਦੀ ਚੱਲ ਰਹੀ ਹੈ ਸਾਜਿਸ਼: ਕਾਮਰੇਡ ਦਿਪਾਂਕਰ ਭੱਟਾਚਾਰੀਆ

ਦਿਪਾਂਕਰ ਵੱਲੋਂ SIR ਵਿਰੁੱਧ ਸਾਰੇ ਦੇਸ਼ ਨੂੰ ਲੜਾਈ ਲੜਨ ਦਾ ਸੱਦਾ ਚੰਡੀਗੜ੍ਹ, 7 ਸਤੰਬਰ ,ਬੋਲੇ ਪੰਜਾਬ ਬਿਊਰੋ:ਆਲ ਇੰਡੀਆ ਪੀਪਲਜ਼ ਫੌਰਮ (AIPF) ਵੱਲੋਂ ਕਾਮਰੇਡ ਸਵਪਨ ਮੁਖਰਜੀ ਨੂੰ ਸਮਰਪਿਤ ਭਾਸ਼ਣ ਲੜੀ ਦੇ ਤਹਿਤ, “ਬਿਹਾਰ ਵਿੱਚ ਕਰਵਾਏ ਜਾ ਰਹੇ ਸਪੈਸਲ ਇੰਟੇਸਿਵ ਰਿਵੀਜਨ (SIR) ਰਾਹੀਂ ਚੋਣ ਪ੍ਰਕਿਰਿਆ ਤੇ ਹਮਲਾ” ਵਿਸ਼ੇ ਤੇ ਇਕ ਸੈਮੀਨਾਰ ਕਰਵਾਇਆ ਗਿਆ। ਇਸ ਵਿੱਚ ਸੀ ਪੀ […]

Continue Reading

ਇਕ ਜ਼ਿਲ੍ਹੇ ਦੇ 30 ਸਕੂਲ ਅਗਲੇ ਹੁਕਮਾ ਤੱਕ ਰਹਿਣਗੇ ਬੰਦ

ਫਾਜਿਲਕਾ 7 ਸਤੰਬਰ,ਬੋਲੇ ਪੰਜਾਬ ਬਿਊਰੋ; ਜ਼ਿਲ੍ਹਾ ਮੈਜਿਸਟਰੇਟ ਅਮਰਪ੍ਰੀਤ ਕੌਰ ਸੰਧੂ ਨੇ ਹੜ ਪ੍ਰਭਾਵਿਤ ਇਲਾਕਿਆਂ ਵਿੱਚ ਅਗਲੇ ਹੁਕਮਾਂ ਤੱਕ ਸਕੂਲ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ ਉਹਨਾਂ ਨੇ ਇਹ ਹੁਕਮ ਜਿਲਾ ਸਿੱਖਿਆ ਵਿਭਾਗ ਤੋਂ ਪ੍ਰਾਪਤ ਰਿਪੋਰਟ ਦੇ ਆਧਾਰ ਤੇ ਜਾਰੀ ਕੀਤੇ ਗਏ ਹਨ। ਹੁਕਮਾਂ ਅਨੁਸਾਰ ਵਿਦਿਆਰਥੀਆਂ ਦੀ ਆਨਲਾਈਨ ਪੜ੍ਹਾਈ ਜਾਰੀ ਰੱਖਣ ਦੀ ਹਦਾਇਤ ਵੀ ਕੀਤੀ […]

Continue Reading

ਮੋਹਾਲੀ ‘ਚ ਬਜ਼ੁਰਗ ਕਤਲ ਮਾਮਲੇ ‘ਚ 2 ਨਿਹੰਗ ਗ੍ਰਿਫ਼ਤਾਰ

ਰਸਤਾ ਨਾ ਦੇਣ ‘ਤੇ ਘੇਰਨ ਤੋਂ ਬਾਅਦ ਤਲਵਾਰ ਨਾਲ ਹਮਲਾ, 2 ਦੋਸ਼ੀ ਅਜੇ ਵੀ ਫਰਾਰ ਮੋਹਾਲੀ 7 ਸਤੰਬਰ ,ਬੋਲੇ ਪੰਜਾਬ ਬਿਊਰੋ; ਮੋਹਾਲੀ ਦੇ ਸੋਹਾਣਾ ਪਿੰਡ ਵਿੱਚ 5 ਸਤੰਬਰ ਨੂੰ ਹੋਏ 63 ਸਾਲਾ ਪਰਮਜੀਤ ਸਿੰਘ ਦੇ ਕਤਲ ਮਾਮਲੇ ਵਿੱਚ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਸੈਕਟਰ-70 ਤੋਂ ਦੋ ਮੁਲਜ਼ਮਾਂ ਧਰਮਪ੍ਰੀਤ ਸਿੰਘ ਅਤੇ ਹਰਨੂਰ ਨੂੰ […]

Continue Reading

ਸਕੂਲਾਂ ‘ਚ ਛੁੱਟੀਆਂ ਨੂੰ ਲੈ ਕੇ ਆਇਆ ਨਵਾਂ ਐਲਾਨ

ਪੰਜਾਬ ਰਾਜ ਦੇ ਵਿੱਦਿਅਕ ਅਦਾਰਿਆਂ ਦੇ ਖੁੱਲਣ ਸੰਬੰਧੀ ਜ਼ਰੂਰੀ ਜਾਣਕਾਰੀ ਅਤੇ ਹਿਦਾਇਤਾਂ ਚੰਡੀਗੜ੍ਹ 7 ਸਤੰਬਰ ,ਬੋਲੇ ਪੰਜਾਬ ਬਿਊਰੋ; ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ ਅਤੇ ਏਡਿਡ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ ਕੱਲ੍ਹ ਤੋਂ ਆਮ ਦੀ ਤਰ੍ਹਾਂ ਖੁੱਲਣਗੀਆਂ। ਜੇਕਰ ਕੋਈ ਸਕੂਲ ਜਾਂ ਕਾਲਜ਼ ਹੜ੍ਹਾਂ ਤੋਂ ਪ੍ਰਭਾਵਿਤ ਹੈ ਤਾਂ ਉਸਨੂੰ ਬੰਦ ਕਰਨ ਦਾ ਫ਼ੈਸਲਾ ਸੰਬੰਧਿਤ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ […]

Continue Reading

ਨੈਸ਼ਨਲ ਐਵਾਰਡੀ ਅਧਿਆਪਕਾਂ ਨੇ ਅਧਿਆਪਕ ਦਿਵਸ ਮੌਕੇ ਹੜ੍ਹ ਰਾਹਤ ਕਾਰਜਾਂ ਲਈ ਦਿੱਤੇ 1.25 ਲੱਖ ਰੁਪਏ

ਮੁੱਖ ਮੰਤਰੀ ਹੜ੍ਹ ਰਾਹਤ ਫੰਡ ਵਿੱਚ ਯੋਗਦਾਨ ਪਾਉਣ ਲਈ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਸੌਂਪਿਆ ਚੈੱਕ ਚੰਡੀਗੜ੍ਹ, 7 ਸਤੰਬਰ ,ਬੋਲੇ ਪੰਜਾਬ ਬਿਊਰੋ: ਪੰਜਾਬ ਲਈ ਇਸ ਔਖੀ ਘੜੀ ਵਿੱਚ ਇੱਕਜੁਟਤਾ ਦੀ ਮਿਸਾਲ ਪੇਸ਼ ਕਰਦਿਆਂ ਨੈਸ਼ਨਲ ਐਵਾਰਡੀ ਟੀਚਰਜ਼ ਐਸੋਸੀਏਸ਼ਨ (ਨਾਟਾ) ਪੰਜਾਬ ਨੇ ਰਾਜ ਸਰਕਾਰ ਦੇ ਹੜ੍ਹ ਰਾਹਤ ਕਾਰਜਾਂ ਵਿੱਚ ਆਪਣਾ ਯੋਗਦਾਨ ਪਾਉਣ ਲਈ ਅਧਿਆਪਕ ਦਿਵਸ ਮੌਕੇ […]

Continue Reading