ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 798

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 798 ,07-09-2025 AMRITVELE DA HUKAMNAMA SRI DARBAR SAHIB, AMRITSAR ANG 798, 07-09-2025 ਬਿਲਾਵਲੁ ਮਹਲਾ ੩॥ ਪੂਰੇ ਗੁਰ ਤੇ ਵਡਿਆਈ ਪਾਈ॥ ਅਚਿੰਤ ਨਾਮੁ ਵਸਿਆ ਮਨਿ ਆਈ॥ ਹਉਮੈ ਮਾਇਆ ਸਬਦਿ ਜਲਾਈ॥ ਦਰਿ ਸਾਚੈ ਗੁਰ ਤੇ ਸੋਭਾ ਪਾਈ॥੧॥ ਜਗਦੀਸ ਸੇਵਉ ਮੈ ਅਵਰੁ ਨ ਕਾਜਾ॥ ਅਨਦਿਨੁ ਅਨਦੁ ਹੋਵੈ ਮਨਿ ਮੇਰੈ ਗੁਰਮੁਖਿ […]

Continue Reading

ਰਾਸ਼ਟਰਪਤੀ ਨੇ ਪੰਜਾਬ-ਚੰਡੀਗੜ੍ਹ ਦੇ 2 ਅਧਿਆਪਕਾਂ ਨੂੰ ਕੀਤਾ ਸਨਮਾਨਿਤ ਰਾਸ਼ਟਰੀ ਪੁਰਸਕਾਰ ਮਿਲਿਆ

ਇੱਕ ਦਾ 15 ਸਾਲਾਂ ਤੋਂ 100% ਨਤੀਜਾ ਹੈ, ਦੂਜੀ ਨੇ ਸਰਕਾਰੀ ਸਕੂਲਾਂ ਵਿੱਚ ਏਸੀ ਲਗਾਏ ਚੰਡੀਗੜ੍ਹ, 6 ਸਤੰਬਰ ,ਬੋਲੇ ਪੰਜਾਬ ਬਿਊਰੋ; ਅਧਿਆਪਕ ਦਿਵਸ ਦੇ ਮੌਕੇ ‘ਤੇ, ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਪੰਜਾਬ ਅਤੇ ਚੰਡੀਗੜ੍ਹ ਦੇ ਦੋ ਅਧਿਆਪਕਾਂ ਨੂੰ ਰਾਸ਼ਟਰੀ ਪੁਰਸਕਾਰ ਦੇ ਕੇ ਸਨਮਾਨਿਤ ਕੀਤਾ। ਇਨ੍ਹਾਂ ਵਿੱਚ ਪ੍ਰਵੀਨ ਕੁਮਾਰੀ, ਸਰਕਾਰੀ ਗਰਲਜ਼ ਮਾਡਲ ਸੀਨੀਅਰ ਸੈਕੰਡਰੀ ਸਕੂਲ, ਸੈਕਟਰ 20-ਬੀ, […]

Continue Reading

ਹੜ੍ਹਾਂ ਬਾਰੇ ਵਿਸ਼ੇਸ਼ ਮੀਟਿੰਗ ਵਿਚ ਵਿਚਾਰ-ਚਰਚਾ

ਚੰਡੀਗੜ੍ਹ 6 ਸਤੰਬਰ ,ਬੋਲੇ ਪੰਜਾਬ ਬਿਊਰੋ;ਸਾਹਿਤ ਵਿਗਿਆਨ ਕੇਂਦਰ ( ਰਜਿ:) ਚੰਡੀਗੜ੍ਹ ਦੀ ਵਿਸ਼ੇਸ਼ ਇਕੱਤਰਤਾ ਰੋਟਰੀ ਭਵਨ, ਮੋਹਾਲੀ ਵਿਖੇ ਹੋਈ ਜਿਸ ਵਿਚ ਪੰਜਾਬ ਵਿਚ ਹੜ੍ਹਾਂ ਕਾਰਨ ਪੈਦਾ ਹੋਏ ਦੁੱਖਦ ਹਾਲਾਤ ਬਾਰੇ ਵਿਚਾਰ ਚਰਚਾ ਕੀਤੀ ਗਈ। ਇਸ ਮੀਟਿੰਗ ਦੇ ਪ੍ਰਧਾਨਗੀ ਮੰਡਲ ਵਿਚ ਪ੍ਰਿੰਸੀਪਲ ਬਹਾਦਰ ਸਿੰਘ ਗੋਸਲ, ਸ੍ਰੀਮਤੀ ਪਰਮਜੀਤ ਕੌਰ ਪਰਮ, ਗੁਰਦਰਸ਼ਨ ਸਿੰਘ ਮਾਵੀ ਸ਼ਾਮਲ ਸਨ।ਗੁਰਦਰਸ਼ਨ ਸਿੰਘ ਮਾਵੀ […]

Continue Reading

ਪਠਾਨਕੋਟ ਦੇ ਦੀਪਿਤ ਸ਼ਰਮਾ ਨੂੰ ਭਾਰਤੀ ਫੌਜ ਵਿੱਚ ਲੈਫਟੀਨੈਂਟ ਵਜੋਂ ਕਮਿਸ਼ਨ

ਅਮਨ ਅਰੋੜਾ ਵੱਲੋਂ ਦੀਪਿਤ ਨੂੰ ਰਾਸ਼ਟਰ ਦੀ ਸੇਵਾ ਵਿੱਚ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਚੰਡੀਗੜ੍ਹ, 6 ਸਤੰਬਰ ,ਬੋਲੇ ਪੰਜਾਬ ਬਿਊਰੋ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 7ਵੇਂ ਕੋਰਸ ਦੇ ਕੈਡਿਟ ਦੀਪਿਤ ਸ਼ਰਮਾ ਨੂੰ ਅੱਜ ਚੇਨਈ ਵਿਖੇ ਆਫੀਸਰਜ਼ ਟ੍ਰੇਨਿੰਗ ਅਕੈਡਮੀ (ਓਟੀਏ) ਵਿੱਚ ਹੋਈ ਪਾਸਿੰਗ ਆਊਟ ਪਰੇਡ ਵਿੱਚ ਭਾਰਤੀ ਫੌਜ ਦੀ ਕੁਮਾਉਂ ਰੈਜੀਮੈਂਟ,ਜੋ ਕਿ ਫੌਜ ਦੀਆਂ […]

Continue Reading

ਸ੍ਰੀ ਵਿਸ਼ਵਕਰਮਾ ਬਿਲਡਿੰਗ ਉਸਾਰੀ ਯੂਨੀਅਨ ਦੀ ਮੀਟਿੰਗ ਹੋਈ

ਅਧੂਰੇ ਪਏ ਲੇਬਰ ਚੌਂਕ ਨੂੰ ਮੁਕੰਮਲ ਕਰਨ ਦੀ ਮੰਗ ਸ੍ਰੀ ਚਮਕੌਰ ਸਾਹਿਬ,6, ਸਤੰਬਰ ; ਸ੍ਰੀ ਵਿਸ਼ਵਕਰਮਾ ਬਿਲਡਿੰਗ ਉਸਾਰੀ ਕਿਰਤੀ ਕਾਮਾ ਯੂਨੀਅਨ ਸੰਬੰਧਿਤ ਇਫਟੂ ਬਲਾਕ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਚੇਅਰਮੈਨ ਦਲਵੀਰ ਸਿੰਘ ਜਟਾਣਾ ਪ੍ਰਧਾਨ ਬਲਵਿੰਦਰ ਸਿੰਘ ਭੈਰੋ ਮਾਜਰਾ ਦੀ ਪ੍ਰਧਾਨਗੀ ਹੇਠ ਵਿਸ਼ਵਕਰਮਾ ਭਵਨ ਵਿਖੇ ਹੋਈ ।ਮੀਟਿੰਗ ਦੀ ਕਾਰਵਾਈ ਪ੍ਰੈਸ ਨੂੰ ਜਾਰੀ ਕਰਦਿਆਂ ਯੂਨੀਅਨ ਦੇ ਜਨਰਲ […]

Continue Reading

ਦੇਸ਼ ਭਗਤ ਯੂਨੀਵਰਸਿਟੀ ਅਤੇ ਐਚਐਨਈ ਹੈਲਥ ਕੇਅਰ ਵਿਚਕਾਰ ਹੋਇਆ ਕਰਾਰ

ਮੰਡੀ ਗੋਬਿੰਦਗੜ੍ਹ, 6 ਸਤੰਬਰ ,ਬੋਲੇ ਪੰਜਾਬ ਬਿਊਰੋ: ਦੇਸ਼ ਭਗਤ ਯੂਨੀਵਰਸਿਟੀ (ਡੀਬੀਯੂ) ਵੱਲੋਂ ਖੋਜ ਅਤੇ ਵਿਕਾਸ ਵਿੱਚ ਸਾਂਝੀਆਂ ਪਹਿਲਕਦਮੀਆਂ ਨੂੰ ਅੱਗੇ ਵਧਾਉਣ ਦੇ ਉਦੇਸ਼ ਨਾਲ ਐਚਐਨਈ ਹੈਲਥ ਕੇਅਰ ਪ੍ਰਾਈਵੇਟ ਲਿਮਟਿਡ ਨਾਲ ਇੱਕ ਸਮਝੌਤਾ ਪੱਤਰ (ਐਮਓਯੂ) ਹਸਤਾਖਰ ਕਰਕੇ ਰਣਨੀਤਕ ਭਾਈਵਾਲੀ ਕੀਤੀ ਹੈ।ਇਸ ਸਮਝੌਤੇ ’ਤੇ ਦੇਸ਼ ਭਗਤ ਯੂਨੀਵਰਸਿਟੀ ਦੇ ਪ੍ਰੈਜ਼ੀਡੈਂਟ ਡਾ. ਸੰਦੀਪ ਸਿੰਘ ਅਤੇ ਐਚ.ਐਨ.ਈ. ਹੈਲਥ ਕੇਅਰ ਪ੍ਰਾਈਵੇਟ […]

Continue Reading

ਪੰਜਾਬ ਸਰਕਾਰ ਵਲੋਂ ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਦੀਆਂ ਬਦਲੀਆਂ ਤੇ ਤਾਇਨਾਤੀਆਂ

ਚੰਡੀਗੜ੍ਹ 6 ਸਤੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਵਲੋਂ ਪ੍ਰਬੰਧਕੀ ਜ਼ਰੂਰਤਾਂ ਦੇ ਮੱਦੇਨਜ਼ਰ ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਦੀਆਂ ਬਦਲੀਆਂ ਤੇ ਤਾਇਨਾਤੀਆਂ ਕੀਤੀਆਂ ਹਨ ਜੋ ਹੇਠ ਲਿਖੇ ਅਨੁਸਾਰ ਹਨ https://www.bolepunjab.com/wp-content/uploads/2025/09/orders_tdr_ntdr_6sep2025.pdf

Continue Reading

ਗੁਜਰਾਤ ‘ਚ ਰੋਪਵੇਅ ਟੁੱਟਣ ਕਾਰਨ 6 ਲੋਕਾਂ ਦੀ ਮੌਤ

ਗਾਂਧੀਨਗਰ, 6 ਸਤੰਬਰ,ਬੋਲੇ ਪੰਜਾਬ ਬਿਊਰੋ;ਗੁਜਰਾਤ ਦੇ ਪੰਚਮਹਿਲ ਜ਼ਿਲ੍ਹੇ ਦੇ ਪਾਵਾਗੜ੍ਹ ਵਿੱਚ ਮਹਾਕਾਲੀ ਮੰਦਰ ਸ਼ਕਤੀਪੀਠ ਵਿਖੇ ਮਾਲ ਰੋਪਵੇਅ ਟੁੱਟਣ ਕਾਰਨ ਸ਼ਨੀਵਾਰ ਨੂੰ 6 ਲੋਕਾਂ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਅਤੇ ਫਾਇਰ ਬ੍ਰਿਗੇਡ ਟੀਮ ਤੁਰੰਤ ਮੌਕੇ ‘ਤੇ ਪਹੁੰਚ ਗਈ। ਬਚਾਅ ਕਾਰਜ ਜਾਰੀ ਹੈ।ਜਾਣਕਾਰੀ ਅਨੁਸਾਰ ਰੋਪਵੇਅ ਦੀ ਤਾਰ ਟੁੱਟਣ ਕਾਰਨ ਟਰਾਲੀ ਉੱਚਾਈ […]

Continue Reading

ਫਗਵਾੜਾ : ਸਾਈਕਲ ‘ਤੇ ਜਾ ਰਹੇ ਭੈਣ-ਭਰਾ ਦੀ ਪਾਣੀ ‘ਚ ਡੁੱਬਣ ਕਾਰਨ ਮੌਤ

ਫਗਵਾੜਾ, 6 ਸਤੰਬਰ,ਬੋਲੇ ਪੰਜਾਬ ਬਿਊਰੋ;ਅੱਜ ਯਾਨੀ ਸ਼ਨੀਵਾਰ ਨੂੰ ਨਹਿਰ ਵਿੱਚ ਡੁੱਬਣ ਨਾਲ ਭੈਣ-ਭਰਾ ਦੀ ਮੌਤ ਹੋ ਗਈ। ਇਹ ਘਟਨਾ ਫਗਵਾੜਾ ਦੇ ਦੁੱਗਾ ਅਤੇ ਜਗਪਾਲਪੁਰ ਪਿੰਡਾਂ ਵਿਚਕਾਰ ਵਗਦੀ ਨਹਿਰ ਵਿੱਚ ਵਾਪਰੀ। ਜਲੰਧਰ ਦੇ ਊਂਚਾ ਪਿੰਡ ਦੇ ਰਹਿਣ ਵਾਲੇ ਭਰਾ ਅਤੇ ਭੈਣ ਨਹਿਰ ਵਿੱਚ ਡੁੱਬ ਗਏ।ਮ੍ਰਿਤਕਾਂ ਦੀ ਪਛਾਣ 37 ਸਾਲਾ ਦੀਪਾ ਅਤੇ 27 ਸਾਲਾ ਪ੍ਰੀਤੀ ਵਜੋਂ ਹੋਈ […]

Continue Reading

ਮੁੱਖ ਮੰਤਰੀ ਭਗਵੰਤ ਮਾਨ ਅਜੇ ਦੋ-ਤਿੰਨ ਦਿਨ ਹੋਰ ਹਸਪਤਾਲ ਵਿੱਚ ਰਹਿਣਗੇ

ਮੋਹਾਲੀ, 6 ਸਤੰਬਰ,ਬੋਲੇ ਪੰਜਾਬ ਬਿਊਰੋ;ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦੋ ਤੋਂ ਤਿੰਨ ਦਿਨ ਹਸਪਤਾਲ ਵਿੱਚ ਰਹਿਣਾ ਪਵੇਗਾ। ਸਿਹਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਸ਼ੁੱਕਰਵਾਰ ਰਾਤ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ।ਸੀਨੀਅਰ ‘ਆਪ’ ਨੇਤਾ ਅਤੇ ਪਾਰਟੀ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਹਸਪਤਾਲ ਵਿੱਚ ਮਾਨ ਨਾਲ ਮੁਲਾਕਾਤ ਕੀਤੀ। ਉਨ੍ਹਾਂ ਕਿਹਾ […]

Continue Reading