AAP ਵਿਧਾਇਕ ਨੇ ਆਪਣੀ ਸਰਕਾਰ ਖਿਲਾਫ਼ ਖੋਲ੍ਹਿਆ ਮੋਰਚਾ

ਚੰਡੀਗੜ੍ਹ 1 ਸਤੰਬਰ ,ਬੋਲੇ ਪੰਜਾਬ ਬਿਊਰੋ; AAP ਪੰਜਾਬ ਦਾ ਇੱਕ ਹੋਰ ਵਿਧਾਇਕ ਬਾਗੀ ਹੋ ਗਿਆ ਹੈ। ਦਰਅਸਲ, ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਬੀਤੇ ਦਿਨ ਤੋਂ ਆਪਣੀ ਸਰਕਾਰ ਅਤੇ ਅਫ਼ਸਰਾਂ ਖਿਲਾਫ਼ ਮੋਰਚਾ ਖੋਲ੍ਹੀ ਬੈਠੇ ਹਨ ਅਤੇ ਸਿੱਧਾ ਹੀ ਆਈਏਐਸ ਕ੍ਰਿਸ਼ਨ ਕੁਮਾਰ ਤੇ ਗੰਭੀਰ ਦੋਸ਼ ਲਗਾ ਰਹੇ ਹਨ।ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਆਪਣੀ ਸਰਕਾਰ ਵਿੱਚ ਕੋਈ […]

Continue Reading

ਹੜ੍ਹ ਦੀ ਮਾਰ ਹੇਠ ਆਏ ਲੋਕਾਂ ਨੂੰ ਰਾਹਤ ਦੇਣ ਲਈ ਪੰਜਾਬੀ ਸੰਗੀਤ ਜਗਤ ਆਇਆ ਅੱਗੇ

ਚੰਡੀਗੜ੍ਹ 1 ਸਤੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਵਿੱਚ ਆਈ ਹੜ੍ਹ ਦੀ ਮਾਰ ਨਾਲ ਲੋਕਾਂ ਨੂੰ ਰਾਹਤ ਦੇਣ ਲਈ ਪੰਜਾਬੀ ਸੰਗੀਤ ਜਗਤ ਦੇ ਗਾਇਕ ਵੱਡੀ ਗਿਣਤੀ ਵਿੱਚ ਸੇਵਾ ਕਰ ਰਹੇ ਹਨ।ਗਾਇਕ ਗਿੱਪੀ ਗਰੇਵਾਲ ਨੇ ਪਸ਼ੂਆਂ ਲਈ ਚਾਰੇ ਨਾਲ ਭਰੇ ਟਰੱਕ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਭੇਜੇ ਹਨ ਅਤੇ ਹੋਰ ਵੀ ਸਹਾਇਤਾ ਕੀਤੀ ਹੈ। ਗਾਇਕ ਕਰਨ ਔਜਲਾ ਨੇ […]

Continue Reading

ਮੀਤ ਹੇਅਰ ਵੱਲੋਂ ਪ੍ਰਧਾਨ ਮੰਤਰੀ ਨੂੰ ਪੱਤਰ, ਹੜ੍ਹਾਂ ਮਾਰੇ ਪੰਜਾਬ ਨੂੰ ਤੁਰੰਤ ਪੈਕੇਜ ਮਿਲੇ

ਕੇਂਦਰ ਤੁਰੰਤ 20 ਹਜ਼ਾਰ ਕਰੋੜ ਰੁਪਏ ਦੀ ਅੰਤਰਿਮ ਰਾਹਤ ਅਤੇ ਪੰਜਾਬ ਦੇ ਰੋਕੇ ਹੋਏ 60 ਹਜ਼ਾਰ ਕਰੋੜ ਰੁਪਏ ਦੇ ਫੰਡ ਜਾਰੀ ਕਰੇ ਪੰਜਾਬ ਪਿਛਲੀ ਅੱਧੀ ਸਦੀ ਦੇ ਭਿਆਨਕ ਹੜ੍ਹਾਂ ਦੀ ਮਾਰ ਹੇਠ, ਸਿੱਧਾ ਅਸਰ ਦੇਸ਼ ਦੇ ਅੰਨ ਭੰਡਾਰ ਉਪਰ ਪਵੇਗਾ: ਮੀਤ ਹੇਅਰ ਚੰਡੀਗੜ੍ਹ, 1 ਸਤੰਬਰ ਬੋਲੇ ਪੰਜਾਬ ਬਿਊਰੋ; ਪਿਛਲੀ ਅੱਧੀ ਸਦੀ ਦੇ ਸਭ ਤੋਂ ਭਿਆਨਕ […]

Continue Reading

ਸੈਂਕੜੇ ਮਜ਼ਦੂਰਾਂ ਵੱਲੋਂ ਮਨਰੇਗਾ ਦੇ ਕੰਮ ਨੂੰ ਬਚਾਉਣ ਲਈ ਬੀਡੀਪੀਓ ਬਲਾਕ ਝੁਨੀਰ ਅੱਗੇ ਧਰਨਾ ਦੇ ਕੇ ਮੰਗ ਪੱਤਰ ਦਿੱਤਾ

ਮਜ਼ਦੂਰਾਂ ਕੰਮ ਦੇ ਘੰਟੇ 8 ਤੋਂ ਘਟਾ ਕੇ 6 ਕੀਤੇ ਜਾਣ,ਕਿਰਤ ਕਾਨੂੰਨਾਂ ਵਿੱਚ ਕੀਤੀਆਂ ਸੋਧਾਂ ਵਾਪਸ ਲਈਆਂ ਜਾਣ÷ਕਾਮਰੇਡ ਰਾਜਵਿੰਦਰ ਰਾਣਾ ਝੁਨੀਰ1 ਸਤੰਬਰ ,ਬੋਲੇ ਪੰਜਾਬ ਬਿਊਰੋ; ਮਨਰੇਗਾ ਮੇਟਾਂ ਨੂੰ ਪੱਕੇ ਕੀਤਾ ਜਾਵੇ ਅਤੇ ਕੰਮ ਮੁਤਾਬਿਕ ਘੱਟ ਤੋਂ ਘੱਟ ਉਜਰਤਾਂ ਵਿੱਚ ਵਾਧਾ ਕੀਤਾ ਜਾਵੇ, ਮਨਰੇਗਾ ਦੇ ਕੰਮ ਵਿੱਚ ਹਾਜ਼ਰੀ ਜ਼ੀਰੋ ਟਾਇਗ ਪਿੰਡ ਵਿੱਚ ਕੀਤੀ ਜਾਵੇ ਕਿਉਂਕਿ ਦੂਰ […]

Continue Reading

ਅਧਿਆਪਕਾਂ ਦੀ ਭਰਤੀ ਜਾਂ ਤਰੱਕੀ ਲਈ ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫੈਸਲਾ

ਨਵੀਂ ਦਿੱਲੀ, 1 ਸਤੰਬਰ, ਬੋਲੇ ਪੰਜਾਬ ਬਿਊਰੋ; ਦੇਸ਼ ਦੀ ਸਰਵ ਉਚ ਅਦਾਲਤ ਸੁਪਰੀਮ ਕੋਰਟ ਅਧਿਆਪਕਾਂ ਦੇ ਲਈ ਵੱਡਾ ਫੈਸਲਾ ਸੁਣਾਇਆ ਗਿਆ ਹੈ। ਸੁਪਰੀਮ ਕੋਰਟ ਵੱਲੋਂ ਅਧਿਆਪਕਾਂ ਦੀ ਭਰਤੀ ਅਤੇ ਤਰੱਕੀ ਨੂੰ ਲੈ ਕੇ ਅਹਿਮ ਫੈਸਲਾ ਦਿੱਤਾ। ਅਧਿਆਪਕਾਂ ਦੇ ਲਈ ਅਧਿਆਪਕ ਯੋਗਤਾ ਟੈਸਟ (TET) ਪਾਸ ਕਰਨਾ ਜ਼ਰੂਰੀ ਹੋਵੇਗੀ। ਇਹ ਟੈਸਟ ਪਾਸ ਕਰਨ ਤੋਂ ਬਾਅਦ ਹੀ ਉਹ […]

Continue Reading

ਪੰਜਾਬ ਦਾ ਵਿੱਤੀ ਵਾਧਾ ਮਜ਼ਬੂਤੀ ਵੱਲ, ਸ਼ੁੱਧ ਜੀਐਸਟੀ ਪ੍ਰਾਪਤੀਆਂ ਵਿੱਚ 26.47 ਫੀਸਦੀ ਦਾ ਵਾਧਾ: ਹਰਪਾਲ ਸਿੰਘ ਚੀਮਾ

ਕੁੱਲ ਟੈਕਸ ਪ੍ਰਾਪਤੀਆਂ ਵਿੱਚ ਵੀ 15.39 ਫੀਸਦੀ ਦਾ ਵਾਧਾ ਚੰਡੀਗੜ੍ਹ, 1 ਸਤੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਸੂਬੇ ਦੀ ਵਿੱਤੀ ਸਥਿਤੀ ਲਗਾਤਾਰ ਮਜ਼ਬੂਤ ਵਿਕਾਸ ਦਰਸਾ ਰਹੀ ਹੈ, ਜਿਸ ਤਹਿਤ ਅਗਸਤ 2025 ਵਿੱਚ ਜੀਐਸਟੀ ਪ੍ਰਾਪਤੀਆਂ ਵਿੱਚ ਪਿਛਲੇ ਸਾਲ ਦੇ ਇਸੇ […]

Continue Reading

ਪੰਜਾਬ ਸਰਕਾਰ ਨੇ ਹੜ੍ਹ ਪ੍ਰਭਾਵਿਤ 12 ਜਿਲਿਆਂ ਦੇ ਨੁਕਸਾਨ ਅਤੇ ਮੌਤਾਂ ਦਾ ਅੰਕੜੇ ਕੀਤਾ ਜਾਰੀ

ਚੰਡੀਗੜ੍ਹ 1 ਸਤੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਨੇ ਹੜ੍ਹ ਪ੍ਰਭਾਵਿਤ 12 ਜਿਲਿਆਂ ਦੇ ਨੁਕਸਾਨ ਅਤੇ ਮੌਤਾਂ ਦਾ ਅੰਕੜੇ ਜਾਰੀ ਕੀਤੇ ਹਨ

Continue Reading

ਸੁੱਖ ਆਯੁਰਵੈਦਿਕ ਵੀ ਆਏ ਹੜ ਪੀੜਤ ਪਰਿਵਾਰਾਂ ਦੀ ਹਿਮਾਇਤ ਤੇ

ਮੋਹਾਲੀ 01 ਸਤੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਕਈ ਜਿਲ੍ਹਿਆਂ ਵਿੱਚ ਹੜਾਂ ਦੀ ਮਾਰ ਹੇਠ ਆਏ ਪਰਿਵਾਰਾਂ ਦੀ ਹਮਾਇਤ ਲਈ ਸੁੱਖ ਆਯੁਰਵੈਦਾ ਦੇ ਮੈਨੇਜਿੰਗ ਡਾਇਰੈਕਟਰ- ਰਾਜਵਿੰਦਰ ਸਿੰਘ ਗਿੱਲ ਵੀ ਸਾਹਮਣੇ ਆਏ ਹਨ, ਅੱਜ ਸੁੱਖ ਆਯਰਵੈਦਾ ਦੇ ਮੁਲਾਜ਼ਮਾਂ ਵੱਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਇਕੱਠਾ ਕੀਤਾ ਗਿਆ ਰਾਸ਼ਨ , ਜਿਸ ਵਿੱਚ ਸੁੱਕਾ ਦੁੱਧ , ਚਾਹਪਤੀ, […]

Continue Reading

ਲੈਕਚਰਾਰਾਂ ਦੀ ਤਰੁੱਟੀਆਂ ਭਰਪੂਰ ਸੀਨੀਅਰਤਾ ਸੂਚੀ ਰੱਦ ਕਰਨ ਦੀ ਮੰਗ

ਮੋਹਾਲੀ 1 ਸਤੰਬਰ ,ਬੋਲੇ ਪੰਜਾਬ ਬਿਊਰੋ; ਅੱਜ ਗੌਰਮਿੰਟ ਪ੍ਰਮੋਸ਼ਨ ਫਰੰਟ ਦੀ ਮੀਟਿੰਗ ਮੁਹਾਲੀ ਵਿਖੇ ਸੂਬਾ ਪ੍ਰਧਾਨ ਸੰਜੀਵ ਕੁਮਾਰ ਦੀ ਪ੍ਰਧਾਨਗੀ ਵਿੱਚ ਹੋਈ ਜਿਸ ਵਿੱਚ 21 ਅਗਸਤ ਨੂੰ ਵਿਭਾਗ ਵੱਲੋਂ ਜ਼ਾਰੀ ਕੀਤੀ ਗਈ ਸੂਚੀ ਵਿਚਲੀਆਂ ਤਰੁੱਟੀਆਂ ਸੰਬੰਧੀ ਵਿਚਾਰ ਚਰਚਾ ਕੀਤੀ ਗਈ|ਇਸ ਸੰਬੰਧ ਵਿੱਚ ਉਹਨਾਂ ਦਸਦਿਆਂ ਕਿਹਾ ਕਿ ਫਰਵਰੀ 2023 ਵਿੱਚ ਮਾਨਯੋਗ ਉੱਚ ਅਦਾਲਤ ਨੇ ਸੀ ਡਬਲਊ […]

Continue Reading

ਫਾਜਿਲਕਾ ਵਿੱਚ ਹੜ੍ਹ ਦੀ ਸਥਿਤੀ: ਸਤਲੁਜ ਦਰਿਆ ਦੇ ਪੁਲ ਨੂੰ ਪਾਰ ਕਰਕੇ ਹੜ੍ਹ ਨਾਲ ਪ੍ਰਭਾਵਿਤ ਪਿੰਡਾਂ ਵਿੱਚ ਸਹਾਇਤਾ ਲਈ ਸਾਹਮਣੇ ਆਇਆ ਦ ਯੂਥ ਕਲੱਬ ਡੰਗਰ ਖੇੜਾ

ਅਬੋਹਰ, 1 ਸਤੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਪਿਛਲੇ ਤਿੰਨ ਸਾਲਾਂ ਵਿੱਚ ਦੂਜੀ ਵਾਰੀ ਬਾੜ ਦੇ ਚਪੇਟ ਵਿੱਚ ਹੈ। ਫਾਜਿਲਕਾ ਸਮੇਤ ਦੱਸ ਤੋਂ ਵੱਧ ਜ਼ਿਲ੍ਹਾਂ ਤੋਂ ਨਿਰਾਸ਼ਾ ਅਤੇ ਹੌਂਸਲੇ ਦੀਆਂ ਕਹਾਣੀਆਂ ਸਾਹਮਣੇ ਆ ਰਿਹੀਆਂ ਹਨ। ਰਾਵੀ, ਬਿਆਸ ਅਤੇ ਸਤਲੁਜ ਨਦੀਆਂ ਦੇ ਜਲਗ੍ਰਹਿਤ ਖੇਤਰਾਂ ਵਿੱਚ ਭਾਰੀ ਬਰਸਾਤ ਕਾਰਣ ਪਠਾਨਕੋਟ, ਅਮ੍ਰਿਤਸਰ, ਗੁਰਦਾਸਪੁਰ, ਫਿਰੋਜ਼ਪੁਰ, ਫਾਜਿਲਕਾ ਅਤੇ ਹੋਰ ਜ਼ਿਲ੍ਹਿਆਂ ਵਿੱਚ […]

Continue Reading