ਚੰਡੀਗੜ੍ਹ, 3 ਅਕਤੂਬਰ, ਬੋਲੇ ਪੰਜਾਬ ਬਿਊਰੋ;
ਕੇਂਦਰ ਸਰਕਾਰ ਵੱਲੋਂ ਚਲਾਏ ਜਾ ਰਹੇ NESTS ਅਧੀਨ ਅਧਿਆਪਕਾਂ ਅਤੇ ਨਾਨ ਸਟਾਫ ਦੀਆਂ ਵੱਡੀ ਗਿਣਤੀ ਅਸਾਮੀਆਂ ਕੱਢੀਆਂ ਗਈਆਂ ਹਨ। ਇਨ੍ਹਾਂ ਅਸਾਮੀਆਂ ਵਿੱਚ PGTs, TGTs ਤੋਂ ਇਲਾਵਾ ਹੋਰ ਅਸਾਮੀਆਂ ਸ਼ਾਮਲ ਹਨ। ਯੋਗ ਉਮੀਦਵਾਰ ਆਨਲਾਈਨ ਅਪਲਾਈ ਕਰ ਸਕਦੇ ਹਨ।


ਹੇਠਾਂ ਲਿੰਕ ਤੇ ਕਲਿਕ ਕਰੋ
https://www.bolepunjab.com/wp-content/uploads/2025/10/emrs.pdf















