ਚੰਡੀਗੜ੍ਹ 24 ਅਕਤੂਬਰ ,ਬੋਲੇ ਪੰਜਾਬ ਬਿਉਰੋ;
ਕਾਂਗਰਸ ਪਾਰਟੀ ਵਿੱਚ ਵੱਡਾ ਉਲਟਫੇਰ ਵੇਖਣ ਨੂੰ ਮਿਲਿਆ ਹੈ। ਜਾਣਕਾਰੀ ਮੁਤਾਬਿਕ ਅੱਜ ਯੂਥ ਕਾਂਗਰਸ ਦੇ ਨਵੇਂ ਇੰਚਾਰਜ ਨਿਯੁਕਤ ਕਰ ਦਿੱਤੇ ਗਏ ਹਨ।
ਕਾਂਗਰਸ ਦੁਆਰਾ ਜਾਰੀ ਕੀਤੇ ਗਏ ਪ੍ਰੈਸ ਬਿਆਨ ਦੇ ਮੁਤਾਬਿਕ ਮਨੀਸ਼ ਸ਼ਰਮਾ ਨੂੰ ਭਾਰਤੀ ਯੂਥ ਕਾਂਗਰਸ ਦਾ ਇੰਚਾਰਜ ਲਾਇਆ ਗਿਆ ਹੈ।













