ਆਮ ਆਦਮੀ ਪਾਰਟੀ ਪੰਜਾਬ ਨੇ ਬਲਤੇਜ ਪੰਨੂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ. 19 ਨਵੰਬਰ ,ਬੋਲੇ ਪੰਜਾਬ ਬਿਊਰੋ;

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੀਨੀਅਰ ਆਗੂ ਬਲਤੇਜ ਪੰਨੂ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਹੈ।ਬਲਤੇਜ ਪੰਨੂ ਨੂੰ ਪਾਰਟੀ ਦਾ ਸੂਬਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਪਾਰਟੀ ਲੀਡਰਸ਼ਿਪ ਨੇ ਬਲਤੇਜ ਪੰਨੂ ਦੀਆਂ ਸੰਗਠਨਾਤਮਕ ਸਮਰੱਥਾਵਾਂ ਅਤੇ ਪਾਰਟੀ ਪ੍ਰਤੀ ਉਨ੍ਹਾਂ ਦੇ ਸਮਰਪਣ ਨੂੰ ਦੇਖਦੇ ਹੋਏ ਇਹ ਅਹਿਮ ਜ਼ਿੰਮੇਵਾਰੀ ਸੌਂਪੀ ਹੈ। ਬਲਤੇਜ ਪੰਨੂ ਇਸ ਤੋਂ ਪਹਿਲਾਂ ਵੀ ਮੁੱਖ ਮੰਤਰੀ ਭਗਵੰਤ ਮਾਨ ਦੇ ਮੀਡੀਆ ਸਲਾਹਕਾਰ ਸਮੇਤ ਪਾਰਟੀ ਅਤੇ ਸਰਕਾਰ ਵਿੱਚ ਵੱਖ-ਵੱਖ ਅਹਿਮ ਅਹੁਦਿਆਂ ‘ਤੇ ਸੇਵਾਵਾਂ ਨਿਭਾ ਚੁੱਕੇ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।