ਪੰਜਾਬ ‘ਗੈਂਗਲੈਂਡ’ ਬਣਿਆ : ਸ਼੍ਰੋਮਣੀ ਅਕਾਲੀ ਦਲ ਨੇ ਲਗਾਏ ਗੰਭੀਰ ਦੋਸ਼

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 19 ਨਵੰਬਰ, ਬੋਲੇ ਪੰਜਾਬ ਬਿਊਰੋ;

ਪੰਜਾਬ ਵਿਚ ਲਾਅ ਐਂਡ ਆਰਡਰ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਅਹਿਮ ਪ੍ਰੈਸ ਕਾਨਫਰੰਸ ਕੀਤੀ ਗਈ। ਸ਼੍ਰੋਮਣੀ ਅਕਾਲੀ ਦਲ ਦੇ ਆਗੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਜੋ ਚੋਣਾਂ ਤੋਂ ਪਹਿਲਾਂ ਕਹਿੰਦੀ ਸੀ ਕਿ ਬਦਲਾਅ ਲੈ ਕੇ ਆਵਾਂਗੇ, ਪਰ ਬਦਲਾਅ ਦਿਖਾਈ ਨਹੀਂ ਦੇ ਰਿਹਾ। ਅਕਾਲੀ ਆਗੂ ਨੇ ਕਿਹਾ ਕਿ ਅੱਜ ਗੈਂਗਸਟਰ ਜੇਲ੍ਹਾਂ ਵਿਚ ਆਪਣਾ ਧੰਦਾ ਚਲਾ ਰਹੇ ਹਨ। ਜੇਲ੍ਹਾਂ ਵਿਚ ਬੈਠ ਕੇ ਗੈਂਗਸਟਰ ਵਪਾਰੀਆਂ ਨੂੰ ਨਿਸ਼ਾਨਾ ਬਣਾ ਰਹੇ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।