ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ 12 ਅਹਿਮ ਸ਼੍ਰੇਣੀਆਂ ਦੇ 300 ਸਪੈਸ਼ਲਿਸਟ ਡਾਕਟਰਾਂ ਨੂੰ ਸੂਚੀਬੱਧ ਕਰਨ ਦੀ ਸਹਿਮਤੀ

ਚੰਡੀਗੜ੍ਹ, 28 ਨਵੰਬਰ ,ਬੋੇਲੇ ਪੰਜਾਬ ਬਿਊਰੋ: ਪੰਜਾਬ ਭਰ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਨ ਲਈ ਮੁੱਖ ਮੰਤਰੀ ਦੀ ਅਗਵਾਈ ਹੇਠ ਮੰਤਰੀ ਮੰਡਲ ਨੇ 12 ਪ੍ਰਮੁੱਖ ਸ਼ੇ੍ਰਣੀਆਂ ਦੇ 300 ਸਪੈਸ਼ਲਿਸਟ ਡਾਕਟਰਾਂ ਨੂੰ ਸੂਚੀਬੱਧ ਕਰਨ ਦੀ ਸਹਿਮਤੀ ਦੇ ਦਿੱਤੀ। ਇਸ ਸਬੰਧੀ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ […]

Continue Reading

ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗਾਇਕਾ ਅਸੀਸ ਕੌਰ ਦਾ ਧਾਰਮਿਕ ਗੀਤ ‘ਹੈਪੀ ਬਰਥ ਡੇ ਬਾਬਾ ਜੀ’ ਪ੍ਰਬੰਧਕ ਕਮੇਟੀ, ਗੁ ਸਿੰਘ ਸ਼ਹੀਦਾਂ ਸੋਹਾਣਾ ਵੱਲੋਂ ਰੀਲਿਜ਼

ਐੱਸ.ਏ.ਐੱਸ. ਨਗਰ 28 ਨਵੰਬਰ ,ਬੋਲੇ ਪੰਜਾਬ ਬਿਊਰੋ; ਇੱਥੋ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਿਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੀ ਪ੍ਰਬੰਧਕ ਕਮੇਟੀ ਵਲੋਂ ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗਾਇਕਾ ਅਸੀਸ ਕੌਰ ਦਾ ਧਾਰਮਿਕ ਗੀਤ ‘ਹੈਪੀ ਬਰਥ ਡੇ ਬਾਬਾ ਜੀ’ ਰੀਲਿਜ਼ ਕੀਤਾ ਗਿਆ। ਇਸ ਧਾਰਮਿਕ ਗੀਤ ਦਾ ਲੇਖਣ, ਧੁੰਨ […]

Continue Reading

ਡਾ. ਅੰਬੇਡਕਰ ਸਕਾਲਰਸ਼ਿਪ ਪੋਰਟਲ 2025-26 ਲਈ ਮਿਤੀ 29 ਦਸੰਬਰ ਤੱਕ ਦੁਬਾਰਾ ਖੋਲ੍ਹਿਆ: ਡਾ.ਬਲਜੀਤ ਕੌਰ

2.70 ਲੱਖ ਵਿਦਿਆਰਥੀਆਂ ਨੂੰ ਲਾਭ ਪਹੁੰਚਾਉਣ ਦਾ ਟੀਚਾ ਮਿੱਥਿਆ: ਡਾ. ਬਲਜੀਤ ਕੌਰ ਚੰਡੀਗੜ੍ਹ, 28 ਨਵੰਬਰ ,ਬੋਲੇ ਪੰਜਾਬ ਬਿਊਰੋ:ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ, ਪੰਜਾਬ ਸਰਕਾਰ ਸਮਾਜ ਦੇ ਸਾਰੇ ਵਰਗਾਂ ਦੀ ਤਰੱਕੀ ਲਈ ਸਰਗਰਮੀ ਨਾਲ ਕੰਮ ਕਰ ਰਹੀ ਹੈ। ਖਾਸ ਕਰਕੇ, ਸਰਕਾਰ ਅਨੁਸੂਚਿਤ ਜਾਤੀ (ਐਸ.ਸੀ.) ਦੇ ਵਿਦਿਆਰਥੀਆਂ ਨੂੰ ਵਿਦਿਅਕ ਸਸ਼ਕਤੀਕਰਨ ਰਾਹੀਂ ਮੁੱਖ […]

Continue Reading

ਗੁਰਦੁਆਰਾ ਤਾਲਮੇਲ ਕਮੇਟੀ ਵੱਲੋਂ  ‘ਸੀਸ ਮਾਰਗ’ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ

ਮੋਹਾਲੀ 28 ਨਵੰਬਰ ,ਬੋਲੇ ਪੰਜਾਬ ਬਿਊਰੋ; ਅੱਜ ਗੁ: ਨਾਭਾ ਸਾਹਿਬ, ਜੀਰਕਪੁਰ ਤੋਂ ਅਰੰਭ ‘ਸੀਸ ਮਾਰਗ’ ਨਗਰ ਕੀਰਤਨ ਦਾ ਗੁਰਦੁਆਰਾ ਤਾਲਮੇਲ ਕਮੇਟੀ ਵਲੋਂ ਮੋਹਾਲੀ ਦੇ ਸੈਕਟਰ 70-71 ਨੇੜੇ ਹੋਮਲੈਂਡ ਵਾਲੀਆਂ ਲਾਈਟਾਂ ਤੇ ਨਿਘਾ ਸਵਾਗਤ ਕੀਤਾ ਗਿਆ। ਇਸ ਮੌਕੇ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਇਸ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ । ਉਨ੍ਹਾਂ […]

Continue Reading

ਸ਼੍ਰੋਮਣੀ ਅਕਾਲੀ ਦਲ ਵੱਲੋਂ ਉਤਾਰੀ ਗਈ ਉਮੀਦਵਾਰ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਦੀ ਪੁੱਤਰੀ ਕੰਚਨਪ੍ਰੀਤ ਕੌਰ ਗ੍ਰਿਫਤਾਰ

ਚੰਡੀਗੜ੍ਹ, 28 ਨਵੰਬਰ ,ਬੋਲੇ ਪੰਜਾਬ ਬਿਊਰੋ; ਅਕਾਲੀ ਦਲ ਦੀ ਸੀਨੀਅਰ ਲੀਡਰ ਬੀਬੀ ਕੰਚਨਪ੍ਰੀਤ ਕੌਰ ਨੂੰ ਪੰਜਾਬ ਪੁਲਿਸ ਦੇ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਮਿਲੀ ਜਾਾਣਕਾਰੀ ਅਨੁਸਾਰ, ਪੁਲਿਸ ਨੇ ਮਹਿਲਾ ਆਗੂ ਕੰਚਨਪ੍ਰੀਤ ਕੌਰ ਦੀ ਝਬਾਲ ਵਿਖੇ ਦਰਜ 208/25 ਨੰਬਰ FIR ਤਹਿਤ ਗ੍ਰਿਫ਼ਤਾਰੀ ਵਿਖਾਈ ਗਈ ਹੈ। ਕੰਚਨਪ੍ਰੀਤ ਕੌਰ ਦੀ ਅੱਜ ਮਜੀਠਾ ਥਾਣੇ ਵਿੱਚ ਪੇਸ਼ੀ ਸੀ, ਜਿਸ […]

Continue Reading

ਆਈਏਐਸ ਅਤੇ ਪੀਸੀਐਸ ਅਫ਼ਸਰਾਂ ਦੇ ਤਬਾਦਲੇ

ਚੰਡੀਗੜ੍ਹ 28 ਨਵੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਦੇ ਵੱਲੋਂ ਅੱਜ ਵੱਡੇ ਪੱਧਰ ਤੇ ਆਈਏਐਸ ਅਤੇ ਪੀਸੀਐਸ ਅਫ਼ਸਰਾਂ ਦਾ ਤਬਾਦਲਾ ਕੀਤਾ ਗਿਆ ਹੈ।

Continue Reading

ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖ਼ੇ ਲੰਗਰ ਮਰਿਆਦਾ ਨੂੰ ਸ਼ਰਮਸ਼ਾਰ ਕਰਣ ਵਾਲੀ ਘਟਨਾ ਨੇ ਪਹੁੰਚਾਈ ਸਿੱਖ ਹਿਰਦਿਆਂ ਨੂੰ ਭਾਰੀ ਠੇਸ: ਵੀਰਜੀ

ਨਵੀਂ ਦਿੱਲੀ 28 ਨਵੰਬਰ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਬੀਤੇ ਦਿਨੀਂ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖ਼ੇ ਗੁਰੂ ਤੇਗ ਬਹਾਦਰ ਸਾਹਿਬ ਅਤੇ ਉਨ੍ਹਾਂ ਦੇ ਅੰਨਿਨ ਸਿੱਖ ਭਾਈ ਸਤੀਦਾਸ ਜੀ, ਭਾਈ ਮਤੀਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਦੀਵਾਨ ਸਜਾਏ ਗਏ ਸਨ । ਇਸ ਦੌਰਾਨ ਗੁਰਦੁਆਰਾ ਸਾਹਿਬ ਦੀ ਹਦੂਦ ਅੰਦਰ ਲਗੇ […]

Continue Reading

ਉੱਤਰੀ ਤ੍ਰਿਪੁਰਾ ਜ਼ਿਲ੍ਹੇ ਦੇ ਧਰਮਨਗਰ ਵਿੱਚ ਕਿਸਾਨਾਂ ਅਤੇ ਮਜ਼ਦੂਰਾਂ ਦੇ ਵਿਰੋਧ ਪ੍ਰਦਰਸ਼ਨ ‘ਤੇ ਭਾਜਪਾ ਦੇ ਗੁੰਡਿਆਂ ਵੱਲੋਂ ਬੇਰਹਿਮੀ ਨਾਲ ਹਮਲਾ, ਗ੍ਰਿਫਤਾਰੀ ਦੀ ਮੰਗ

ਨਵੀਂ ਦਿੱਲੀ 28 ਨਵੰਬਰ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਦਸ ਕੇਂਦਰੀ ਟਰੇਡ ਯੂਨੀਅਨਾਂ ਅਤੇ ਸੰਯੁਕਤ ਕਿਸਾਨ ਮੋਰਚਾ 26 ਨਵੰਬਰ, 2025 ਨੂੰ ਉੱਤਰੀ ਤ੍ਰਿਪੁਰਾ ਜ਼ਿਲ੍ਹੇ ਦੇ ਧਰਮਨਗਰ ਵਿੱਚ ਕਿਸਾਨਾਂ ਅਤੇ ਮਜ਼ਦੂਰਾਂ ਦੇ ਵਿਰੋਧ ਪ੍ਰਦਰਸ਼ਨ ‘ਤੇ ਭਾਜਪਾ ਵਰਕਰਾਂ ਵੱਲੋਂ ਕੀਤੇ ਗਏ ਅਣਮਨੁੱਖੀ ਅਤੇ ਹਿੰਸਕ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ । ਕੇਂਦਰੀ ਟਰੇਡ ਯੂਨੀਅਨਾਂ, ਸੈਕਟਰਲ ਫੈਡਰੇਸ਼ਨਾਂ ਅਤੇ […]

Continue Reading

ਫੋਰਟਿਸ ਹਸਪਤਾਲ ਮੋਹਾਲੀ ਨੇ ਟ੍ਰੈਫਿਕ ਪੁਲਿਸ ਦੇ ਸਹਿਯੋਗ ਨਾਲ ਹੈਲਮੇਟ ਸੁਰੱਖਿਆ ਮੁਹਿੰਮ ਸ਼ੁਰੂ ਕੀਤੀ

100 ਹੈਲਮੇਟ ਅਤੇ ਫਸਟ-ਏਡ ਬੁਕਲੈਟ ਵੰਡੀਆਂ ਮੋਹਾਲੀ, 28 ਨਵੰਬਰ,ਬੋਲੇ ਪੰਜਾਬ ਬਿਊਰੋ(ਹਰਦੇਵ ਚੌਹਾਨ) ਫੋਰਟਿਸ ਹੈਲਥਕੇਅਰ ਨੇ ਸੜਕ ਸੁਰੱਖਿਆ ਨੂੰ ਉਤਸ਼ਾਹਿਤ ਕਰਨ ਅਤੇ ਦੋਪਹੀਆ ਵਾਹਨਾਂ ਦੇ ਹਾਦਸਿਆਂ ਕਾਰਨ ਹੋਣ ਵਾਲੀਆਂ ਟਾਲਣਯੋਗ ਐਮਰਜੈਂਸੀਆਂ ਨੂੰ ਰੋਕਣ ਦੇ ਉਦੇਸ਼ ਨਾਲ ਦੇਸ਼ ਵਿਆਪੀ ਹੈਲਮੇਟ ਸੁਰੱਖਿਆ ਮੁਹਿੰਮ ਸ਼ੁਰੂ ਕੀਤੀ ਹੈ। ਇਹ ਪਹਿਲ ਪੂਰੇ ਭਾਰਤ ਵਿੱਚ ਫੋਰਟਿਸ ਦੇ ਕਈ ਸਥਾਨਾਂ ‘ਤੇ ਸਬੰਧਤ ਸਥਾਨਕ […]

Continue Reading

ਮੈਕਸ ਹਸਪਤਾਲ ਮੋਹਾਲੀ ਨੇ ਐਡਵਾਂਸਡ ਐਮਰਜੈਂਸੀ ਵਿਭਾਗ ਲਾਂਚ ਕੀਤਾ

ਚੰਡੀਗੜ੍ਹ, 28 ਨਵੰਬਰ,ਬੋਲੇ ਪੰਜਾਬ ਬਿਊਰੋ(ਹਰਦੇਵ ਚੌਹਾਨ); ਉੱਚ ਗੁਣਵੱਤਾ ਵਾਲੀ ਅਤੇ ਬਿਨਾਂ ਦੇਰੀ ਦੇ ਮੈਡੀਕਲ ਇਲਾਜ ਕਰਨ ਦੀ ਆਪਣੀ ਸਮਰੱਥਾ ਨੂੰ ਵਧਾਉਂਦੇ ਹੋਏ ਮੈਕਸ ਸੁਪਰ ਸਪੈਸ਼ਲਿਟੀ ਹਸਪਤਾਲ, ਮੋਹਾਲੀ ਨੇ ਸ਼ੁੱਕਰਵਾਰ ਨੂੰ ਆਪਣੇ ਨਵੇਂ ਐਡਵਾਂਸਡ ਐਮਰਜੈਂਸੀ ਵਿਭਾਗ (ਈਆਰ) ਦੀ ਸ਼ੁਰੂਆਤ ਦਾ ਐਲਾਨ ਕੀਤਾ। ਇਹ ਉੱਨਤ ਐਮਰਜੈਂਸੀ ਵਿਭਾਗ ਮਰੀਜ਼ਾਂ ਦੇ ਪ੍ਰਵਾਹ ਨੂੰ ਸੁਚਾਰੂ ਬਣਾਉਣ, ਇਲਾਜ ਨੂੰ ਤੇਜ਼ ਕਰਨ […]

Continue Reading